Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    5:49:56 PM

  • khalsa tax in punjab

    ਪੰਜਾਬ ਆਉਣ ਵਾਲਿਆਂ ਗੱਡੀਆਂ 'ਤੇ ਲੱਗੇਗਾ 'ਖ਼ਾਲਸਾ...

  • delhi s malviya nagar hotel fire

    ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ...

  • terrible fire breaks out in ferozepur restaurant

    ਫਿਰੋਜ਼ਪੁਰ ਦੇ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ,...

  • kuwait airport indian

    ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • RCB vs MI : ਕੋਹਲੀ ਦਾ ਫਲਾਪ ਸ਼ੋਅ ਜਾਰੀ, ਤਿੰਨ ਮੈਚਾਂ 'ਚ ਬਣਾਈਆਂ 18 ਦੌੜਾਂ

SPORTS News Punjabi(ਖੇਡ)

RCB vs MI : ਕੋਹਲੀ ਦਾ ਫਲਾਪ ਸ਼ੋਅ ਜਾਰੀ, ਤਿੰਨ ਮੈਚਾਂ 'ਚ ਬਣਾਈਆਂ 18 ਦੌੜਾਂ

  • Updated: 28 Sep, 2020 09:46 PM
Jalandhar
rcb vs mi  kohli flop show continues
  • Share
    • Facebook
    • Tumblr
    • Linkedin
    • Twitter
  • Comment

ਦੁਬਈ- ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਕਪਤਾਨ ਵਿਰਾਟ ਕੋਹਲੀ ਦਾ ਫਲਾਪ ਸ਼ੋਅ ਜਾਰੀ ਹੈ। ਅੱਜ ਮੁੰਬਈ ਇੰਡੀਅਨਜ਼ ਵਿਰੁੱਧ ਖੇਡੇ ਜਾ ਰਹੇ ਮੈਚ 'ਚ ਵੀ ਉਹ ਸਿਰਫ 11 ਗੇਂਦਾਂ 'ਚ ਤਿੰਨ ਦੌੜਾਂ ਹੀ ਬਣਾ ਸਕੇ। ਇਸ ਦੌਰਾਨ ਉਸਦਾ ਸਟ੍ਰਾਈਕ ਰੇਟ ਵੀ ਸਿਰਫ 27.27 ਦਾ ਰਿਹਾ। ਇਸ ਸੀਜ਼ਨ 'ਚ ਕੋਹਲੀ ਹੁਣ ਤੱਕ ਤਿੰਨ ਮੈਚਾਂ 'ਚ ਸਿਰਫ 18 ਦੌੜਾਂ ਹੀ ਬਣਾ ਸਕਿਆ ਹੈ। ਇਸ ਤੋਂ ਪਹਿਲਾਂ ਦੋ ਮੈਚਾਂ 'ਚ ਵੀ ਕੋਹਲੀ ਦਾ ਬੱਲਾ ਖਾਮੋਸ਼ ਰਿਹਾ ਸੀ। ਇਸ ਸੀਜ਼ਨ ਦੇ ਆਪਣੇ ਪਹਿਲੇ ਮੈਚ 'ਚ ਹੈਦਰਾਬਾਦ ਵਿਰੁੱਧ ਉਹ ਸਿਰਫ 14 ਦੌੜਾਂ ਹੀ ਬਣਾ ਸਕੇ ਸਨ। ਇਸ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ ਵਿਰੁੱਧ ਮੈਚ 'ਚ ਵੀ ਉਹ ਸਿਰਫ ਇਕ ਦੌੜ ਬਣਾ ਕੇ ਪਵੇਲੀਅਨ ਵਾਪਸ ਚੱਲ ਗਏ ਸਨ। ਇਸ ਤਰ੍ਹਾਂ ਕੋਹਲੀ ਨੇ ਆਈ. ਪੀ. ਐੱਲ. 'ਚ ਹੁਣ ਤੱਕ ਤਿੰਨ ਮੈਚਾਂ 'ਚ 29 ਗੇਂਦਾਂ 'ਚ 18 ਦੌੜਾਂ ਬਣਾਈਆਂ ਹਨ।
ਹਾਲਾਂਕਿ, ਮੁੰਬਈ ਵਿਰੁੱਧ ਮੈਚ 'ਚ ਕੋਹਲੀ ਦੇ ਖਰਾਬ ਪ੍ਰਦਰਸ਼ਨ ਦੇ ਬਾਵਜੂਦ ਉਸਦੀ ਟੀਮ ਆਰ. ਸੀ. ਬੀ. ਮਜ਼ਬੂਤ ਸਥਿਤੀ 'ਚ ਹੈ। ਬੈਂਗਲੁਰੂ ਦੇ ਲਈ ਇਸ ਮੈਚ 'ਚ ਉਸ ਦੇ ਦੋਵੇਂ ਸਲਾਮੀ ਬੱਲੇਬਾਜ਼ਾਂ ਨੇ ਅਰਧ ਸੈਂਕੜੇ ਲਗਾਏ। ਆਰੋਨ ਫਿੰਚ ਨੇ ਜਿੱਥੇ 35 ਗੇਂਦਾਂ 'ਚ 52 ਦੌੜਾਂ ਦੀ ਪਾਰੀ ਖੇਡੀ, ਉੱਥੇ ਹੀ ਦੇਵਦੱਤ ਨੇ 40 ਗੇਂਦਾਂ 'ਚ 54 ਦੌੜਾਂ ਬਣਾਈਆਂ।

  • Indian Premier League
  • Royal Challengers Bangalore
  • Virat Kohli
  • ਇੰਡੀਅਨ ਪ੍ਰੀਮੀਅਰ ਲੀਗ
  • ਰਾਇਲ ਚੈਲੰਜਰਜ਼ ਬੈਂਗਲੁਰੂ
  • ਵਿਰਾਟ ਕੋਹਲੀ

ਧੋਨੀ ਨੂੰ ਲੈ ਕੇ ਸੌਰਵ ਗਾਂਗੁਲੀ ਦਾ ਵੱਡਾ ਬਿਆਨ ਆਇਆ ਸਾਹਮਣੇ

NEXT STORY

Stories You May Like

  • ipl 2026 rr vs mi
    IPL 2026, RR vs MI: ਰਾਜਸਥਾਨ ਨੇ ਮੁੰਬਈ ਨੂੰ ਦਿੱਤਾ 206 ਦੌੜਾਂ ਦਾ ਚੁਣੌਤੀਪੂਰਨ ਟੀਚਾ
  • rcb vs srh hyderabad set a target of 256 runs for bangalore
    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ 256 ਦੌੜਾਂ ਦਾ ਟੀਚਾ, ਈਸ਼ਾਨ-ਕਲਾਸੇਨ ਨੇ ਖੇਡੀ ਧਮਾਕੇਦਾਰ ਪਾਰੀ
  • ipl 2026 mi vs rr
    IPL 2026 RR vs MI : ਮੁੰਬਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 final rcb vs gt
    IPL 2026 Final RCB vs GT: ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • rcb vs srh hyderabad won the toss and invited bengaluru to bowl
    RCB vs SRH : ਹੈਦਰਾਬਾਦ ਨੇ ਟਾਸ ਜਿੱਤ ਕੇ ਬੈਂਗਲੁਰੂ ਨੂੰ ਗੇਂਦਬਾਜ਼ੀ ਦਾ ਦਿੱਤਾ ਸੱਦਾ
  • rcb vs gt qualifier 1
    IPL 2026 ਦੇ ਫਾਈਨਲ 'ਚ ਪੁੱਜੀ RCB, ਪਹਿਲੇ ਕੁਆਲੀਫਾਇਰ ਮੁਕਾਬਲੇ ਗੁਜਰਾਤ ਨੂੰ ਦਿੱਤੀ ਕਰਾਰੀ ਮਾਤ
  • kkr vs mi ipl 2026
    IPL 2026 : KKR ਦੀ ਸ਼ਾਨਦਾਰ ਜਿੱਤ, MI ਨੂੰ ਹਰਾ ਕੇ ਪਲੇਆਫ ਦੀਆਂ ਉਮੀਦਾਂ ਰੱਖੀਆਂ ਬਰਕਰਾਰ
  • kkr vs mi  ipl 2026
    IPL 2026: ਮੁੰਬਈ ਨੇ ਕੋਲਕਾਤਾ ਨੂੰ ਦਿੱਤਾ 148 ਦੌੜਾਂ ਦਾ ਟੀਚਾ
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
Trending
Ek Nazar
famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • why did the pakistani player share this video of virat kohli
      ਪਾਕਿ ਖਿਡਾਰੀ ਨੇ ਕਿਉਂ ਸ਼ੇਅਰ ਕੀਤਾ ਵਿਰਾਟ ਕੋਹਲੀ ਦਾ ਇਹ ਵੀਡੀਓ? ਵਿਚਲਾ ਸੰਦੇਸ਼...
    • abhay singh and vir chotrani out of british open
      ਅਭੈ ਸਿੰਘ ਤੇ ਵੀਰ ਚੋਟਰਾਨੀ ਬ੍ਰਿਟਿਸ਼ ਓਪਨ ’ਚੋਂ ਬਾਹਰ
    • team india will play t20  odi and test series against new zealand
      ਨਿਊਜ਼ੀਲੈਂਡ ਵਿਰੁੱਧ ਟੀ20, ਵਨਡੇ ਤੇ ਟੈਸਟ ਸੀਰੀਜ਼ ਖੇਡੇਗੀ ਟੀਮ ਇੰਡੀਆ, ਜਾਣੋ...
    • sindhu enters second round  srikanth and malvika out
      ਸਿੰਧੂ ਦੂਜੇ ਦੌਰ ’ਚ, ਸ਼੍ਰੀਕਾਂਤ ਤੇ ਮਾਲਵਿਕਾ ਬਾਹਰ
    • richest player of fifa world cup 2026
      ਇਹ ਹਨ FIFA World Cup 2026 ਦੇ ਸਭ ਤੋਂ ਅਮੀਰ ਖਿਡਾਰੀ, ਇਕ ਦੀ ਮਾਂ ਕਰਦੀ ਸੀ...
    • rcb star banned
      IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...
    • fifa 2026  how the 48 team world cup will work
      ਫੀਫਾ 2026 : 48-ਟੀਮਾਂ ਵਾਲਾ ਵਿਸ਼ਵ ਕੱਪ ਕਿਵੇਂ ਕੰਮ ਕਰੇਗਾ
    • fifa world cup 2026 will see 8 new rules
      FIFA World Cup 2026 'ਚ ਦਿਖਣਗੇ 8 ਨਵੇਂ ਨਿਯਮ, ਖਿਡਾਰੀ ਨਹੀਂ ਕਰ ਸਕਣਗੇ ਆਪਣੀ...
    • icc makes major changes in 5 rules of cricket
      ICC ਨੇ ਕ੍ਰਿਕਟ ਦੇ 5 ਨਿਯਮਾਂ 'ਚ ਕੀਤਾ ਵੱਡਾ ਬਦਲਾਅ, ਟੀ-20 ਤੋਂ ਲੈ ਕੇ ਟੈਸਟ...
    • indian cricket team gets new coach
      ਭਾਰਤੀ ਕ੍ਰਿਕਟ ਟੀਮ ਨੂੰ ਮਿਲਿਆ ਨਵਾਂ ਕੋਚ, ਅਫ਼ਗਾਨਿਸਤਾਨ ਸੀਰੀਜ਼ ਤੋਂ ਪਹਿਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +