Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 18, 2025

    1:15:33 AM

  • iranian nuclear scientist killed due to ai

    AI ਕਾਰਨ ਮਾਰੇ ਗਏ ਈਰਾਨ ਦੇ ਪ੍ਰਮਾਣੂ ਵਿਗਿਆਨੀ,...

  • new wave of inflation in india  from petrol diesel to food and drinks

    ਭਾਰਤ 'ਚ ਮਹਿੰਗਾਈ ਦੀ ਨਵੀਂ ਲਹਿਰ! ਪੈਟਰੋਲ-ਡੀਜ਼ਲ...

  • returned to india from england

    ਇੰਗਲੈਂਡ ਤੋਂ ਭਾਰਤ ਪਰਤਿਆ ਇਹ ਸਟਾਰ ਖਿਡਾਰੀ, ਖੁਦ...

  • husband crossed the limits of cruelty

    ਬੇਰਹਿਮੀ ਦੀਆਂ ਹੱਦਾਂ ਪਾਰ! ਪਤਨੀ ਦੇ ਗੁਪਤ ਅੰਗਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2022 : ਬਟਲਰ ਦਾ ਅਰਧ ਸੈਂਕੜਾ, ਰਾਜਸਥਾਨ ਨੇ ਬੈਂਗਲੁਰੂ ਨੂੰ ਦਿੱਤਾ 170 ਦੌੜਾਂ ਦਾ ਟੀਚਾ

SPORTS News Punjabi(ਖੇਡ)

IPL 2022 : ਬਟਲਰ ਦਾ ਅਰਧ ਸੈਂਕੜਾ, ਰਾਜਸਥਾਨ ਨੇ ਬੈਂਗਲੁਰੂ ਨੂੰ ਦਿੱਤਾ 170 ਦੌੜਾਂ ਦਾ ਟੀਚਾ

  • Author Tarsem Singh,
  • Updated: 05 Apr, 2022 09:22 PM
Sports
rcb vs rr ipl 2022
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸਲਾਮੀ ਬੱਲੇਬਾਜ਼ ਜੋਸ ਬਟਲਰ ਦੇ ਧਮਾਕੇਦਾਰ ਅਰਧ ਸੈਂਕੜੇ (ਅਜੇਤੂ 70 ਦੌੜਾਂ) ਦੀ ਬਦੌਲਤ ਰਾਜਸਥਾਨ ਰਾਇਲਜ਼ ਨੇ ਮੰਗਲਵਾਰ ਨੂੰ ਇੱਥੇ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਵਿਰੁੱਧ 2022 ਆਈ. ਪੀ.ਐੱਲ. ਦੇ 13ਵੇਂ ਮੈਚ ਵਿਚ 20 ਓਵਰਾਂ 'ਚ ਤਿੰਨ ਵਿਕਟਾਂ 'ਤੇ 169 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾ ਲਿਆ। ਰਾਜਸਥਾਨ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਥੋੜੀ ਹੌਲੀ ਪਰ ਵਧੀਆ ਸ਼ੁਰੂਆਤ ਕੀਤੀ। ਟੀਮ ਨੇ ਪਹਿਲੇ ਪਾਵਰ ਪਲੇਅ ਵਿਚ ਸਿਰਫ ਇਕ ਵਿਕਟ ਗੁਆਇਆ।

PunjabKesari
ਛੇ ਦੇ ਸਕੋਰ 'ਤੇ ਯਸ਼ਸਵੀ ਜਾਇਸਵਾਲ ਦਾ ਵਿਕਟ ਡਿੱਗਣ ਤੋਂ ਬਾਅਦ ਬਟਲਰ ਅਤੇ ਦੇਵਦੱਤ ਪਡੀਕਲ ਦੇ ਵਿਚਾਲੇ ਦੂਜੇ ਵਿਕਟ ਦੇ ਲਈ 70 ਦੌੜਾਂ ਦੀ ਬਿਹਤਰੀਨ ਸਾਂਝੇਦਾਰੀ ਹੋਈ, ਜਿਸ ਨੇ ਟੀਮ ਨੂੰ ਬਾਅਦ ਵਿਚ ਖੁਲ ਕੇ ਖੇਡਣ ਦੀ ਆਜ਼ਾਦੀ ਦਿੱਤੀ। 76 ਦੇ ਸਕੋਰ 'ਤੇ ਪੱਡੀਕਲ ਦੇ ਆਊਟ ਹੋਣ ਤੋਂ ਬਾਅਦ ਕਪਤਾਨ ਸੰਜੂ ਸੈਮਸਨ ਕ੍ਰੀਜ਼ 'ਤੇ ਆਏ ਅਤੇ ਜ਼ਿਆਧਾ ਦੇਰ ਤੱਕ ਟਿਕ ਨਹੀਂ ਸਕੇ। 86 ਦੇ ਸਕੋਰ 'ਤੇ ਸੰਜੂ ਦੇ ਰੂਪ ਵਿਚ ਰਾਜਸਥਾਨ ਦਾ ਤੀਜਾ ਵਿਕਟ ਡਿੱਗਿਆ। ਹਾਲਾਂਕਿ ਫਿਰ ਬਟਲਰ ਅਤੇ ਸ਼ਿਮਰਨ ਹਿੱਟਮਾਇਰ ਨੇ ਪਾਰੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ। ਬਟਲਰ ਨੇ ਜਿੱਤੇ 6 ਛੱਕਿਆਂ ਦੇ ਦਮ 'ਤੇ 47 ਗੇਂਦਾਂ 'ਤੇ ਅਜੇਤੂ 70 ਦੌੜਾਂ ਤਾਂ ਹਿੱਟਮਾਇਰ ਨੇ ਚਾਰ ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 31 ਗੇਂਦਾਂ 'ਤੇ ਅਜੇਤੂ 42 ਦੌੜਾਂ ਬਣਾਈਆਂ। ਬੈਂਗਲੁਰੂ ਵਲੋਂ ਹਰਸ਼ਲ ਪਟੇਲ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਵਾਨਿੰਦੂ ਹਸਰੰਗਾ ਅਡੇ ਡੇਵਿਡ ਵਿਲੀ ਨੇ 1-1 ਵਿਕਟ ਹਾਸਲ ਕੀਤਾ।

 

ਇਹ ਵੀ ਪੜ੍ਹੋ : ਕੋਰੀਆ ਓਪਨ : ਸਿੰਧੂ ਤੇ ਸੇਨ ਕਰਨਗੇ ਭਾਰਤੀ ਚੁਣੌਤੀ ਦੀ ਅਗਵਾਈ  

ਹੈੱਡ ਟੂ ਹੈੱਡ
ਅਜੇ ਤਕ ਦੋਵਾਂ ਟੀਮਾਂ ਦਰਮਿਆਨ 25 ਮੁਕਾਬਲੇ ਹੋਏ ਹਨ। ਇਸ 'ਚ 10 ਵਾਰ ਰਾਜਸਥਾਨ ਨੇ ਜਿੱਤ ਹਾਸਲ ਕੀਤੀ ਹੈ ਜਦਕਿ ਬੈਂਗਲੁਰੂ ਦੀ ਟੀਮ ਨੇ 12 ਵਾਰ ਬਾਜ਼ੀ ਮਾਰੀ ਹੈ। 3 ਮੁਕਾਬਲਿਆਂ ਦਾ ਕੋਈ ਨਤੀਜਾ ਨਹੀਂ ਨਿਕਲਿਆ ਹੈ। ਰਾਜਸਥਾਨ ਨੇ ਇਕ ਪਾਰੀ 'ਚ ਬੈਂਗਲੁਰੂ ਦੇ ਖ਼ਿਲਾਫ਼ ਸਭ ਤੋਂ ਜ਼ਿਆਦਾ 217 ਦੌੜਾਂ ਬਣਾਈਆਂ ਹਨ ਜਦਕਿ ਉਸ ਦਾ ਸਭ ਤੋਂ ਘੱਟ ਸਕੋਰ 58 ਰਿਹਾ ਹੈ। ਬੈਂਗਲੁਰੂ ਨੇ ਸਭ ਤੋਂ ਜ਼ਿਆਦਾ 200 ਤੇ ਸਭ ਤੋਂ ਘੱਟ 70 ਦੌੜਾਂ ਦਾ ਅੰਕੜਾ ਰਾਜਸਥਾਨ ਖ਼ਿਲਾਫ ਛੂਹਿਆ ਹੈ।

ਇਹ ਵੀ ਪੜ੍ਹੋ : IPL 2022 : ਲਖਨਊ ਨੇ ਹੈਦਰਾਬਾਦ ਨੂੰ 12 ਦੌੜਾਂ ਨਾਲ ਹਰਾਇਆ

ਦੋਵੇਂ ਟੀਮਾਂ

ਰਾਜਸਥਾਨ ਰਾਇਲਜ਼ : ਜੋਸ ਬਟਲਰ, ਯਸ਼ਸਵੀ ਜਾਇਸਵਾਲ, ਦੇਵਦੱਤ ਪਡੀਕਲ, ਸੰਜੂ ਸੈਮਸਨ (ਵਿਕਟੀਕਪਰ ਤੇ ਕਪਤਾਨ), ਸ਼ਿਮਰੋਨ ਹੇਟਮਾਇਰ, ਰਿਆਨ ਪਰਾਗ, ਰਵੀਚੰਦਰਨ ਅਸ਼ਵਿਨ, ਨਵਦੀਪ ਸੈਣੀ, ਟ੍ਰੇਂਟ ਬੋਲਟ, ਪ੍ਰਸਿੱਧ ਕ੍ਰਿਸ਼ਨ, ਯੁਜਵੇਂਦਰ ਚਾਹਲ

ਰਾਇਲ ਚੈਲੰਜਰਜ਼ ਬੈਂਗਲੁਰੂ : ਫਾਫ ਡੂ ਪਲੇਸਿਸ (ਕਪਤਾਨ), ਅਨੁਜ ਰਾਵਤ, ਵਿਰਾਟ ਕੋਹਲੀ, ਦਿਨੇਸ਼ ਕਾਰਤਿਕ (ਵਿਕਟਕੀਪਰ), ਸ਼ੇਰਫਨੇ ਰਦਰਫੋਰਡ, ਸ਼ਾਹਬਾਜ਼ ਅਹਿਮਦ, ਵਨਿੰਦੂ ਹਸਾਰੰਗਾ, ਡੇਵਿਡ ਵਿਲੀ, ਹਰਸ਼ਲ ਪਟੇਲ, ਆਕਾਸ਼ ਦੀਪ, ਮੁਹੰਮਦ ਸਿਰਾਜ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

  • Rajasthan Royals vs Royal Challengers Bangalore
  • RR vs RCB
  • IPL 2022
  • Cricket Updates
  • Cricket News
  • ਰਾਜਸਥਾਨ ਰਾਇਲਜ਼ ਬਨਾਮ ਰਾਇਲ ਚੈਲੰਜਰਜ਼ ਬੈਂਗਲੁਰੂ
  • ਆਰ ਆਰ ਬਨਾਮ ਆਰ ਸੀ ਬੀ
  • ਆਈ ਪੀ ਐੱਲ 2022

ਕੋਰੀਆ ਓਪਨ : ਸਿੰਧੂ ਤੇ ਸੇਨ ਕਰਨਗੇ ਭਾਰਤੀ ਚੁਣੌਤੀ ਦੀ ਅਗਵਾਈ

NEXT STORY

Stories You May Like

  • ipl champions rcb receive a warm welcome in bengaluru
    IPL ਚੈਂਪੀਅਨ RCB ਦਾ ਬੈਂਗਲੁਰੂ 'ਚ ਜ਼ੋਰਦਾਰ ਸਵਾਗਤ, ਚਹੇਤੇ ਖਿਡਾਰੀਆਂ ਨੂੰ ਦੇਖਣ ਪੁੱਜੇ ਫੈਨਜ਼
  • ipl 2025 season is set to break records
    IPL 2025 ਦਾ ਸੀਜ਼ਨ ਰਿਹੈ ਰਿਕਾਰਡ ਤੋੜ, ਬਣੀਆਂ ਇੰਨੀਆਂ ਹਜ਼ਾਰ ਦੌੜਾਂ, ਚੌਕੇ-ਛੱਕਿਆਂ ਦੀ ਹੋਈ ਬਰਸਾਤ
  • dhruv jurel s rise in england
    ਇੰਗਲੈਂਡ 'ਚ ਧਰੁਵ ਜੁਰੇਲ ਦਾ ਜਲਵਾ, ਲਗਾਤਾਰ ਤੀਜਾ ਅਰਧ ਸੈਂਕੜਾ ਠੋਕ ਟੈਸਟ ਟੀਮ ਦਾਅਵੇਦਾਰੀ ਕੀਤੀ ਮਜ਼ਬੂਤ
  • ipl closing ceremoney
    IPL Closing Ceremoney : ਭਾਰਤੀ ਫੌਜ ਦੀ ਬਹਾਦਰੀ ਨੂੰ ਕੀਤਾ ਗਿਆ ਸਲਾਮ, ਸ਼ੰਕਰ ਮਹਾਦੇਵਨ ਨੇ ਦਿੱਤੀ ਪੇਸ਼ਕਾਰੀ
  • wtc final 2025 aus vs sa day
    WTC : ਚੈਂਪੀਅਨ ਬਣਨ ਲਈ SA ਨੂੰ ਮਿਲਿਆ 282 ਦੌੜਾਂ ਦਾ ਟੀਚਾ
  • money will rain on the team that wins the final of ipl 2025
    IPL 2025 ਦਾ ਫਾਈਨਲ ਜਿੱਤਣ ਵਾਲੀ ਟੀਮ 'ਤੇ ਵਰ੍ਹੇਗਾ ਪੈਸਿਆਂ ਦਾ ਮੀਂਹ, ਉਪ ਜੇਤੂ ਨੂੰ ਵੀ ਮਿਲਣਗੇ ਕਰੋੜਾਂ
  • hdfc bank and bank of baroda give gift    emi reduced
    HDFC ਬੈਂਕ ਅਤੇ ਬੈਂਕ ਆਫ਼ ਬੜੌਦਾ ਨੇ ਖ਼ਾਤਾਧਾਰਕਾਂ ਨੂੰ ਦਿੱਤਾ ਤੋਹਫ਼ਾ -  ਘਟਿਆ EMI ਤਣਾਅ
  • shreyas iyer ipl final defeat
    ਸ਼੍ਰੇਅਸ ਅਈਅਰ ਨੂੰ ਲੱਗਾ ਇੱਕ ਹੋਰ ਝਟਕਾ, IPL ਫਾਈਨਲ ਤੋਂ 3 ਦਿਨ ਬਾਅਦ...
  • dr  ravjot singh
    EX WIFE ਦੀਆਂ ਨਿੱਜੀ AI ਤਸਵੀਰਾਂ ਵਾਇਰਲ ਕਰਨ ਵਾਲਿਆਂ ਨੂੰ ਨਹੀਂ ਕਰਾਂਗਾ ਮੁਆਫ਼...
  • raman arora raju madan  s anticipatory bail hearing on 25th
    ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • today  s top 10 news
    ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Trending
Ek Nazar
north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਖੇਡ ਦੀਆਂ ਖਬਰਾਂ
    • what did broad say about indian fast bowlers
      ਭਾਰਤੀ ਤੇਜ਼ ਗੇਂਦਬਾਜ਼ ਬਾਰੇ ਇਹ ਕੀ ਬੋਲ ਗਏ ਬ੍ਰਾਡ, ਪੋਡਕਾਸਟ 'ਚ ਆਖੀ ਇਹ ਗੱਲ
    • sabalenka apologizes to gauff for comments
      ਸਬਾਲੇਂਕਾ ਨੇ ਫ੍ਰੈਂਚ ਓਪਨ ਮੈਚ ਤੋਂ ਬਾਅਦ ਟਿੱਪਣੀਆਂ ਲਈ ਗੌਫ ਤੋਂ ਮੰਗੀ ਮੁਆਫੀ
    • smriti mandhana became number 1 odi batsman
      ਸਮ੍ਰਿਤੀ ਮੰਧਾਨਾ ਬਣੀ ਨੰਬਰ-1 ODI ਬੱਲੇਬਾਜ਼, ਤਾਜ਼ਾ ਰੈਂਕਿੰਗ 'ਚ ਹੋਇਆ ਫਾਇਦਾ
    • air india plane crash
      ਮੰਦਭਾਗੀ ਖ਼ਬਰ : ਪਲੇਨ ਕ੍ਰੈਸ਼ 'ਚ ਹੋਈ 23 ਸਾਲਾ ਮਸ਼ਹੂਰ ਕ੍ਰਿਕਟਰ ਦੀ ਮੌਤ
    • jos buttler praised shubman
      ਜੋਸ ਬਟਲਰ ਨੇ ਸ਼ੁਭਮਨ ਦੀ ਕੀਤੀ ਤਾਰੀਫ, ਕਿਹਾ-ਰੋਹਿਤ ਤੇ ਵਿਰਾਟ ਦਾ ਮਿਸ਼ਰਣ ਹੈ...
    • harbhajan  yuvraj and suresh raina come on ed  s radar
      ਵੱਡੀ ਖ਼ਬਰ: ED ਦੀ ਰਾਡਾਰ 'ਤੇ ਆਏ ਹਰਭਜਨ, ਯੁਵਰਾਜ ਤੇ ਸੁਰੇਸ਼ ਰੈਨਾ !
    • test match will be played for so many days
      ਹੁਣ 5 ਨਹੀਂ, 4 ਦਿਨ ਦਾ ਹੋਵੇਗਾ ਟੈਸਟ ! ਵਿਸ਼ਵ ਟੈਸਟ ਚੈਂਪੀਅਨਸ਼ਿਪ ਲਈ ICC ਦਾ...
    • vaibhav suryavanshi s 13 year old friend creates havoc
      ਵੈਭਵ ਸੂਰਿਆਵੰਸ਼ੀ ਦੇ 13 ਸਾਲਾ ਦੋਸਤ ਨੇ ਮਚਾਈ ਤਬਾਹੀ, 134 ਗੇਂਦਾਂ 'ਚ ਠੋਕ 'ਤਾ...
    • decision was taken with 3 super overs
      ਗਜਬ ! ਕ੍ਰਿਕਟ ਇਤਿਹਾਸ 'ਚ ਪਹਿਲੀ ਵਾਰ ਦਿਖਿਆ ਇੰਨਾ ਰੋਮਾਂਚ, 3 ਸੁਪਰ ਓਵਰਾਂ ਨਾਲ...
    • captain announces retirement from odi cricket
      ਕਪਤਾਨ ਨੇ ODI ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ , ਇਸ ਟੂਰਨਾਮੈਂਟ 'ਚ ਹੋਵਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +