Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    1:53:36 AM

  • is punjab turning into a police state

    ਕੀ ਹੁਣ ਇਕ ਵਿਦਿਆਰਥੀ ਤੋਂ ਵੀ ਡਰਨ ਲੱਗ ਪਈ ਹੈ...

  • student who questioned faridkot police detained  bajwa

    ਹਿਰਾਸਤ 'ਚ ਲਿਆ ਗਿਆ ਫਰੀਦਕੋਟ ਪੁਲਸ ਤੋਂ ਸਵਾਲ ਕਰਨ...

  • punjabis were cheated in the name of guarantees

    ਗਰੰਟੀਆਂ ਦੇ ਨਾਂ 'ਤੇ ਪੰਜਾਬੀਆਂ ਨਾਲ ਹੋਇਆ ਧੋਖਾ!...

  • women s commission issues su moto notice in case of police beating woman

    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਸਮਿਥ-ਵਾਰਨਰ ਦੀ ਵਾਪਸੀ ਨੂੰ ਲੈ ਕੇ ਵਧੀ ਪੋਟਿੰਗ ਦੀ ਪਰੇਸ਼ਾਨੀ, ਜਾਣੋਂ ਕੀ ਹੈ ਇਸ ਪਿੱਛੇ ਵਜ੍ਹਾ

SPORTS News Punjabi(ਖੇਡ)

ਸਮਿਥ-ਵਾਰਨਰ ਦੀ ਵਾਪਸੀ ਨੂੰ ਲੈ ਕੇ ਵਧੀ ਪੋਟਿੰਗ ਦੀ ਪਰੇਸ਼ਾਨੀ, ਜਾਣੋਂ ਕੀ ਹੈ ਇਸ ਪਿੱਛੇ ਵਜ੍ਹਾ

  • Updated: 13 Mar, 2019 11:19 AM
Jalandhar
ricky ponting feels the return of steve smith and david warner
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਮਾਰਚ ਦੇ ਅਖੀਰ 'ਚ ਸਟੀਵ ਸਮਿਥ ਤੇ ਡੇਵਿਡ ਵਾਰਨਰ ਆਸਟ੍ਰੇਲੀਆ ਟੀਮ 'ਚ ਵਾਪਸੀ ਕਰਨ ਨੂੰ ਪੂਰੀ ਤਰ੍ਹਾਂ ਤੋਂ ਤਿਆਰ ਹਨ। ਹਾਲਾਂਕਿ ਇਹ ਦੋਨਾਂ ਖਿਡਾਰੀ ਪਹਿਲਾਂ ਆਈ. ਪੀ. ਐੱਲ 'ਚ ਖੇਡਦੇ ਹੋਏ ਦਿਖਣਗੇ, ਜਿਸ ਤੋਂ ਬਾਅਦ ਇੰਗਲੈਂਡ 'ਚ ਹੋਣ ਵਾਲੇ ਵਿਸ਼ਵ ਕੱਪ 'ਚ ਨਜ਼ਰ ਆਉਣਗੇ। ਸਮਿਥ-ਵਾਰਨਰ ਦੀ ਵਾਪਸੀ ਦਾ ਆਸਟ੍ਰੇਲੀਆ ਟੀਮ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ ਤਾਂ ਉਥੇ ਹੀ ਉਨ੍ਹਾਂ  ਦੇ ਪੂਰਵ ਮਹਾਨ ਕਪਤਾਨ ਰਿਕੀ ਪੌਂਟਿੰਗ ਨੂੰ ਇਕ ਚਿੰਤਾ ਸਤਾਉਣ ਲੱਗੀ ਹੈ ਤੇ ਆਖਰ ਕੀ ਹੈ ਇਸ ਦੇ ਪਿੱਛੇ ਦਾ ਕਾਰਨ ਆਓ ਜਾਣਦੇ ਹਾਂ-

ਪੋਂਟਿੰਗ ਨੂੰ ਲਗਦਾ ਹੈ ਕਿ ਸਟੀਵ ਸਮਿਥ ਤੇ ਡੈਵਿਡ ਵਾਰਨਰ ਦੀ ਵਾਪਸੀ ਤੋਂ ਬਾਅਦ ਉਨ੍ਹਾਂ ਦੇ ਪ੍ਰਦਰਸ਼ਿਤ 'ਤੇ ਬਹੁਤ ਜ਼ਿਆਦਾ ਧਿਆਨ ਦੇਣ ਵਾਲਾ ਬ੍ਰੀਟੇਨ 'ਚ ਹੋਣ ਵਾਲੇ ਵਰਲਡ ਕੱਪ ਦੇ ਦੌਰਾਨ ਆਸਟ੍ਰੇਲੀਆਈ ਟੀਮ ਨੂੰ ਨੁਕਸਾਨ ਹੋ ਸਕਦਾ ਹੈ। ਪੋਂਟਿੰਗ ਇਸ ਟੂਰਨਾਮੈਂਟ ਦੇ ਦੌਰਾਨ ਆਸਟ੍ਰੇਲੀਆ ਦੇ ਸਪੋਰਟ ਸਟਾਫ ਦਾ ਹਿੱਸਾ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸਮਿਥ ਤੇ ਵਾਰਨਰ ਨੂੰ ਬ੍ਰਿਟੇਨ ਦੇ ਦਰਸ਼ਕਾਂ ਦੀ ਲਗਾਤਾਰ ਆਲੋਚਨਾਵਾਂ ਲਈ ਤਿਆਰ ਰਹਿਣਾ ਹੋਵੇਗਾ। ਆਸਟ੍ਰੇਲੀਆ ਨੂੰ 2003 ਤੇ 2007 ਦਾ ਵਿਸ਼ਵ ਕੱਪ ਟੂਰਨਾਮੈਂਟ ਜਿੱਤਾ ਚੁੱਕੇ ਪੌਂਟਿੰਗ ਨੇ ਕ੍ਰਿਕੇਟ ਡਾਟ ਕਾਮ ਡਾਟ ਏਊ ਵਲੋਂ ਕਿਹਾ ਕਿ ਮੈਨੂੰ ਨਹੀਂ ਲਗਦਾ ਕਿ ਖਿਡਾਰੀਆਂ ਦੇ 'ਚ ਅੰਦਰੂਨੀ ਕੋਈ ਜ਼ਿਆਦਾ ਚੁਣੋਤੀ ਹੋਵੇਗੀ।PunjabKesariਉਨ੍ਹਾਂ ਨੇ ਕਿਹਾ ਕਿ ਤੁਸੀਂ ਅਜਿਹਾ ਸੋਚਣਾ ਚਾਹੋਗੇ ਕਿ ਇਹ ਖਿਡਾਰੀ ਹੁਣ ਗੱਲਬਾਤ ਕਰ ਰਹੇ ਹਨ ਇਸ ਲਈ ਉਹ ਆਖਰੀ ਸਮੇਂ ਤੱਕ ਟੀਮ 'ਚ ਬਣੇ ਹੋਏ ਹਨ ਤੇ ਤੁਸੀਂ ਇਸ ਗੱਲ ਨੂੰ ਧਿਆਨ ਰੱਖੋ ਕਿ ਇਹ ਟੀਮ ਲਈ ਦਿਸ਼ਾ ਤੋਂ ਭਟਕਾਉਣ ਵਾਲੀ ਗੱਲ ਹੋ ਸਕਦੀ ਹੈ। ਮੈਨੂੰ ਭਰੋਸਾ ਹੈ ਕਿ ਲੰਬੇ ਸਮੇਂ ਤੋਂ ਉਚ ਪੱਧਰ 'ਤੇ ਇਸ ਬਾਰੇ 'ਚ ਚਰਚਾ ਕੀਤੀ ਗਈ ਹੋਵੇਗੀ ਕਿ ਅਸੀਂ ਉਨ੍ਹਾਂ ਨੂੰ ਟੀਮ 'ਚ ਕਿਸ ਤਰ੍ਹਾਂ ਜੋੜਿਆ ਜਾਵੇ?  ਉਉਹ ਕਿਵੇਂ ਟੀਮ 'ਚ ਫਿੱਟ ਹੋਣਗੇ? ਕਿਵੇਂ ਇਹ ਸਭ ਆਸਾਨੀ ਨਾਲ ਹੋ ਜਾਵੇ?  ਪਰ ਇਨ੍ਹਾਂ ਖਿਡਾਰੀਆਂ ਲਈ ਸਭ ਤੋਂ ਵੱਡੀ ਮੁਸ਼ਕਿਲ ਸਾਡੇ ਪ੍ਰਤੀ ਲੋਕਾਂ ਦੀ ਰਾਏ ਹੋਵੋਗੇ, ਖਾਸ ਤੌਰ 'ਤੇ ਇੰਗਲੈਂਡ 'ਚ। ਪੋਂਟਿੰਗ ਨੇ ਕਿਹਾ ਕਿ ਲਗਾਤਾਰ ਉਨ੍ਹਾਂ 'ਤੇ ਧਿਆਨ ਲਗਾਏ ਰੱਖਣ ਨਾਲ ਟੀਮ 'ਤੇ ਅਸਰ ਪਵੇਗਾ। ਦੱਸ ਦੇਈਏ ਕਿ ਪਿਛਲੇ ਸਾਲ ਸਮਿਥ-ਵਾਰਨਰ 'ਤੇ ਬਾਲ ਟੈਂਪਰਿੰਗ ਦਾ ਇਲਜ਼ਾਮ ਲਗਾ ਸੀ ਜਿਸ ਤੋਂ ਬਾਅਦ ਇਨ੍ਹਾਂ 'ਤੇ 1 ਸਾਲ ਦਾ ਬੈਨ ਲਗਾਇਆ ਗਿਆ।

  • ਸਟੀਵ ਸਮਿਥ
  • ਡੇਵਿਡ ਵਾਰਨਰ
  • ਆਸਟ੍ਰੇਲੀਆ ਟੀਮ
  • ਰਿਕੀ ਪੌਂਟਿੰਗ
  • Ricky Ponting
  • Steve Smith
  • David Warner
  • return in team

ਨਾਰੀਅਲ ਦੀ ਸ਼ਾਖਾ ਦੇ ਬੱਲੇ ਅਤੇ ਬੰਟਿਆਂ ਨਾਲ ਕ੍ਰਿਕਟ ਖੇਡਣ ਦਾ ਕੀਤਾ ਸੀ ਆਗਾਜ਼ : ਲਾਰਾ

NEXT STORY

Stories You May Like

  • archana puran singh takes a break from youtube
    ਲੱਖਾਂ ਦੀ ਕਮਾਈ ਛੱਡ ਅਰਚਨਾ ਪੂਰਨ ਸਿੰਘ ਨੇ YouTube ਤੋਂ ਲਈ Break ! ਜਾਣੋ ਕੀ ਹੈ ਵਜ੍ਹਾ
  • rs 10 000 not withdrawn from atm had to pay rs 3 28 lakh to bank after 9 years
    ATM 'ਚੋਂ ਨਹੀਂ ਨਿਕਲੇ 10,000 ਰੁਪਏ, 9 ਸਾਲ ਬਾਅਦ ਬੈਂਕ ਨੂੰ ਦੇਣੇ ਪਏ 3.28 ਲੱਖ; ਜਾਣੋ ਕੀ ਹੈ ਪੂਰਾ ਮਾਮਲਾ
  • sales of induction stoves increased due to shortage of gas cylinders
    ਬਦਲਵੇਂ ਪ੍ਰਬੰਧ ਕਰਨ ’ਚ ਜੁਟੀ ਜਨਤਾ! ਗੈਸ ਸਿਲੰਡਰਾਂ ਦੀ ਕਮੀ ਕਾਰਨ ਇੰਡਕਸ਼ਨ ਚੁੱਲ੍ਹਿਆਂ ਦੀ ਵਿਕਰੀ ਵਧੀ
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ ਹਮਲਾਵਰਾਂ ਖ਼ਿਲਾਫ਼ ਕੇਸ ਦਰਜ
  • gas cylinder  delivery boy  earnings  lpg gas
    ਕੀ ਤੁਹਾਨੂੰ ਪਤਾ ਹੈ ਇਕ ਸਿਲੰਡਰ ਪਿੱਛੇ ਡਿਲੀਵਰੀ ਬੁਆਏ ਨੂੰ ਕਿੰਨੇ ਰੁਪਏ ਮਿਲਦੇ ਹਨ? ਜਾਣੋ ਪੂਰਾ ਗਣਿਤ
  • punjab jammu kashmir alternative routes sealed know the reason
    ਪੰਜਾਬ-ਜੰਮੂ ਕਸ਼ਮੀਰ ਦੇ ਬਦਲਵੇਂ ਰਸਤੇ ਕਰ ਦਿੱਤੇ ਸੀਲ! ਜਾਣੋਂ ਵਜ੍ਹਾ
  • is the doomsday prophecy going to come true
    ਕੀ ਸੱਚ ਹੋਣ ਵਾਲੀ ਹੈ ਕਿਆਮਤ ਦੀ ਭਵਿੱਖਬਾਣੀ? ਇਜ਼ਰਾਈਲ ਦੀ ਇਸ ਘਟਨਾ ਨੇ ਦੁਨੀਆ ਭਰ 'ਚ ਮਚਾਈ ਹਲਚਲ!
  • sukhjinder randhawa demands cm s resignation
    ਪੰਜਾਬ ‘ਚ ਵਿਗੜਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਰੰਧਾਵਾ ਨੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
  • punjabis were cheated in the name of guarantees
    ਗਰੰਟੀਆਂ ਦੇ ਨਾਂ 'ਤੇ ਪੰਜਾਬੀਆਂ ਨਾਲ ਹੋਇਆ ਧੋਖਾ! ਪਰਗਟ ਸਿੰਘ ਨੇ ਘੇਰੀ 'ਆਪ'...
  • women s commission issues su moto notice in case of police beating woman
    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ 'ਸੂ-ਮੋਟੋ'...
  • ravinder bansal joins shiromani akali dal along with his colleagues
    ਆਮ ਆਦਮੀ ਪਾਰਟੀ ਨੂੰ ਝੱਟਕਾ, ਰਵਿੰਦਰ ਬਾਂਸਲ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • punjab weather raining
    ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ...
  • shri ram navami utsav committee meeting
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 11ਵੀਂ ਮੀਟਿੰਗ ਅਸ਼ੋਕ ਵਾਟਿਕਾ ਵਿਖੇ ਆਯੋਜਿਤ
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
Trending
Ek Nazar
zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

al aqsa mosque closed

ਜੰਗ ਕਾਰਨ ਬੰਦ ਹੋਈ ਅਲ-ਅਕਸਾ ਮਸਜਿਦ, ਮੁਸਲਮਾਨ ਭਾਈਚਾਰੇ 'ਚ  ਨਿਰਾਸ਼ਾ

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

israel attacked syria

ਇਜ਼ਰਾਈਲ ਨੇ ਸੀਰੀਆ 'ਤੇ ਕਰ 'ਤਾ ਹਮਲਾ, ਕਮਾਂਡਰ ਸੈਂਟਰ ਅਤੇ ਹਥਿਆਰਾਂ ਦੇ...

bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • jaiswal hits a six on the first ball of the practice match
      IPL 2026: ਅਭਿਆਸ ਮੈਚ ਦੀ ਪਹਿਲੀ ਗੇਂਦ 'ਤੇ ਜਾਇਸਵਾਲ ਨੇ ਛੱਕਾ ਮਾਰਿਆ! ਜਡੇਜਾ...
    • ipl 2026
      IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...
    • abhishek sharma sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਅਭਿਸ਼ੇਕ ਸ਼ਰਮਾ
    • ipl 2026  sanju samson will play an important role in csk
      IPL 2026: CSK ਵਿੱਚ ਸੰਜੂ ਸੈਮਸਨ ਨਿਭਾਉਣਗੇ ਅਹਿਮ ਭੂਮਿਕਾ; ਅਨਿਲ ਕੁੰਬਲੇ ਨੇ...
    • saurav ghoshal appointed as   sports commissioner
      ਸੌਰਵ ਘੋਸ਼ਾਲ ਵਰਲਡ ਪ੍ਰੀਮੀਅਰ ਸਕੁਐਸ਼ ਲੀਗ ਦੇ ਬਣੇ 'ਖੇਡ ਕਮਿਸ਼ਨਰ'
    • ashutosh sharma is ready to make waves as a   finisher   for delhi capitals
      IPL 2026: ਦਿੱਲੀ ਕੈਪੀਟਲਜ਼ ਲਈ 'ਫਿਨਿਸ਼ਰ' ਵਜੋਂ ਧਮਾਲ ਪਾਉਣ ਲਈ ਤਿਆਰ ਹੈ...
    • shashi tharoor once hailed sanju samson as next ms dhoni
      "ਸੰਜੂ ਸੈਮਸਨ ਨੂੰ ਅਗਲਾ ਧੋਨੀ ਬਣਨ ਦੀ ਲੋੜ ਨਹੀਂ, ਉਹ ਆਪਣੇ ਆਪ ਵਿੱਚ ਖਾਸ ਹੈ":...
    • rajasthan royals   three batsmen to watch in ipl 2026
      IPL 2026 'ਚ ਰਾਜਸਥਾਨ ਰਾਇਲਜ਼ ਦੇ ਇਨ੍ਹਾਂ ਤਿੰਨ ਬੱਲੇਬਾਜ਼ਾਂ 'ਤੇ ਰਹਿਣਗੀਆਂ...
    • ipl 2026  ryan parag  s big statement on sanju samson  s absence
      IPL 2026: ਸੰਜੂ ਸੈਮਸਨ ਦੀ ਕਮੀ 'ਤੇ ਰਿਆਨ ਪਰਾਗ ਦਾ ਵੱਡਾ ਬਿਆਨ ਆਇਆ ਸਾਹਮਣੇ
    • criticism over withdrawal from dubai is absurd  sabalenka
      ਦੁਬਈ ਤੋਂ ਨਾਂ ਵਾਪਸ ਲੈਣ ’ਤੇ ਆਲੋਚਨਾ ਬੇਤੁਕੀ ਹੈ : ਸਬਾਲੇਂਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +