Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    4:25:19 PM

  • air travel becomes expensive fares jump by 20 to 68 percent

    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ...

  • tehrik e taliban claims responsibility for attack on asi

    ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ...

  • voice of punjabi boy echoed in un

    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ...

  • mika singh

    "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਕ੍ਰਿਕਟ ਗ੍ਰਾਊਂਡ ਮਗਰੋਂ ਹੁਣ 'ਸਿੱਖਿਆ ਦੇ ਮੈਦਾਨ' ’ਤੇ ਨਵੀਂ ਪਾਰੀ ਦੀ ਸ਼ੁਰੂਆਤ ਕਰੇਗਾ ਰਿੰਕੂ ਸਿੰਘ

SPORTS News Punjabi(ਖੇਡ)

ਕ੍ਰਿਕਟ ਗ੍ਰਾਊਂਡ ਮਗਰੋਂ ਹੁਣ 'ਸਿੱਖਿਆ ਦੇ ਮੈਦਾਨ' ’ਤੇ ਨਵੀਂ ਪਾਰੀ ਦੀ ਸ਼ੁਰੂਆਤ ਕਰੇਗਾ ਰਿੰਕੂ ਸਿੰਘ

  • Edited By Harpreet Singh,
  • Updated: 27 Jun, 2025 03:12 PM
Sports
rinku singh bsa
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਟੀਮ ਇੰਡੀਆ ਦਾ ਧਮਾਕੇਦਾਰ ਬੱਲੇਬਾਜ਼ ਰਿੰਕੂ ਸਿੰਘ ਜਲਦ ਹੀ ਸਿੱਖਿਆ ਦੇ ਖੇਤਰ ’ਚ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰ ਸਕਦਾ ਹੈ। ਉੱਤਰ ਪ੍ਰਦੇਸ਼ ਸਰਕਾਰ ਦੀ ਅੰਤਰਰਾਸ਼ਟਰੀ ਤਮਗਾ ਜੇਤੂ ਸਿੱਧੀ ਭਰਤੀ ਨੀਤੀ ਤਹਿਤ ਖੇਡ ਵਿਭਾਗ ਨੇ ਰਿੰਕੂ ਸਿੰਘ ਦੀ ਬੇਸਿਕ ਸਿੱਖਿਆ ਅਧਿਕਾਰੀ (ਬੀ.ਐੱਸ.ਏ.) ਦੇ ਅਹੁਦੇ ’ਤੇ ਨਿਯੁਕਤੀ ਦਾ ਪ੍ਰਸਤਾਵ ਸਰਕਾਰ ਨੂੰ ਭੇਜਿਆ ਹੈ, ਜਿਸ ਨੂੰ ਜਲਦ ਮਨਜ਼ੂਰੀ ਮਿਲਣ ਦੀ ਆਸ ਜਤਾਈ ਜਾ ਰਹੀ ਹੈ।

ਵੈਸੇ ਤਾਂ ਰਿੰਕੂ ਨੇ 9ਵੀਂ ਤੱਕ ਪੜ੍ਹਾਈ ਕੀਤੀ ਹੈ ਪਰ ਉਸ ਨੂੰ ਅਹੁਦੇ ਲਈ ਘੱਟੋ-ਘੱਟ ਯੋਗਤਾ ਪੂਰੀ ਕਰਨ ਲਈ ਲੋੜੀਂਦਾ ਸਮਾਂ ਦਿੱਤਾ ਜਾ ਸਕਦਾ ਹੈ। ਇਸ ਸਬੰਧੀ ਬੇਸਿਕ ਸਿੱਖਿਆ ਡਾਇਰੈਕਟੋਰੇਟ ਨੇ ਪੱਤਰ ਜਾਰੀ ਕਰ ਕੇ ਰਿੰਕੂ ਸਿੰਘ ਨੂੰ ਪੜ੍ਹਾਈ ਸਬੰਧੀ ਦਸਤਾਵੇਜ ਅਤੇ ਹੋਰ ਰਸਮਾਂ ਪੂਰੀਆਂ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ- 'ਜੈ ਹਿੰਦ, ਜੈ ਭਾਰਤ !', ISS ਪਹੁੰਚਦਿਆਂ ਹੀ ਸ਼ੁਭਾਂਸ਼ੂ ਨੇ ਦੇਸ਼ ਵਾਸੀਆਂ ਦੇ ਨਾਂ ਹਿੰਦੀ 'ਚ ਭੇਜਿਆ 'ਖ਼ਾਸ' ਸੰਦੇਸ਼

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਵਿਚ 2 ਸਾਲ ਪਹਿਲਾਂ ਆਪਣੀ ਤੂਫਾਨੀ ਪਾਰੀ ਤੋਂ ਬਾਅਦ ਚਰਚਾ ’ਚ ਆਏ ਅਲੀਗੜ੍ਹ ਦੇ 28 ਸਾਲਾ ਰਿੰਕੂ ਸਿੰਘ ਨੇ 2023 ’ਚ ਆਇਰਲੈਂਡ ਖਿਲਾਫ ਟੀ-20 ਮੈਚ ’ਚ ਭਾਰਤ ਲਈ ਡੈਬਿਊ ਕੀਤਾ ਸੀ। ਹਾਲ ਹੀ ’ਚ ਉਸ ਦੀ ਸਗਾਈ ਜੌਨਪੁਰ ’ਚ ਮਸ਼ਲੀਸ਼ਹਿਰ ਦੀ ਸੰਸਦ ਮੈਂਬਰ ਪ੍ਰਿਯਾ ਸਰੋਜ ਨਾਲ ਹੋਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Rinku Singh
  • Education
  • Cricket

ਭਾਰਤੀ ਖਿਡਾਰੀਆਂ ਨੇ ਕਰਾਈ ਬੱਲੇ-ਬੱਲੇ, ਏਸ਼ੀਆਈ ਸਕੁਐਸ਼ ਡਬਲ ਚੈਂਪੀਅਨਸ਼ਿਪ 'ਚ ਜਿੱਤੇ ਸਾਰੇ ਖ਼ਿਤਾਬ

NEXT STORY

Stories You May Like

  • imran khan not out
    ਗ੍ਰਾਊਂਡ ਮਗਰੋਂ ਜੇਲ੍ਹ 'ਚ ਵੀ ਇਮਰਾਨ ਖ਼ਾਨ Not Out ! ਪਾਕਿ ਸਰਕਾਰ ਤੇ ਫ਼ੌਜ ਅੱਗੇ ਝੁਕਣ ਤੋਂ ਕੀਤਾ ਇਨਕਾਰ
  • fit sudarshan to open the innings
    ਫਿੱਟ ਸੁਦਰਸ਼ਨ ਕਰੇਗਾ ਪਾਰੀ ਦਾ ਆਗਾਜ਼, ਇਸ ਖਿਡਾਰੀ ’ਤੇ ਰਹਿਣਗੀਆਂ ਨਜ਼ਰਾਂ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • former ed officer niranjan singh joins   akali dal waris punjab de
    ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਲ
  • cricket match  betting  arrest
    ਕ੍ਰਿਕਟ ਮੈਚਾਂ ’ਤੇ ਸੱਟੇਬਾਜ਼ੀ ਦੇ ਦੋਸ਼ ’ਚ 5 ਗ੍ਰਿਫ਼ਤਾਰ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • u dise work in schools proceeding at a snail  s pace
    ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ ਸਖ਼ਤੀ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • major upheaval in the indian cricket team
      ਭਾਰਤੀ ਕ੍ਰਿਕਟ ਟੀਮ 'ਚ ਵੱਡਾ ਭੂਚਾਲ ! ਕੈਪਟਨ ਨੇ ਅਚਾਨਕ ਕਰ'ਤਾ ਕਪਤਾਨੀ ਛੱਡਣ ਦਾ...
    • t20 match between india and west indies to be played today
      ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਅੱਜ ਖੇਡਿਆ ਜਾਵੇਗਾ ਟੀ20 ਮੈਚ, ਖਾਸ ਗੱਲਾਂ 'ਤੇ...
    • indian badminton players will make a fresh start after the asian games
      ਏਸ਼ੀਆਈ ਖੇਡਾਂ ਤੋਂ ਬਾਅਦ ਨਵੇਂ ਸਿਰੇ ਤੋਂ ਸ਼ੁਰੂਆਤ ਕਰਨਗੇ ਭਾਰਤੀ ਬੈਡਮਿੰਟਨ...
    • premanand maharaj virat kohli 5 crore ashram falahari maharaj
      ਵਿਰਾਟ ਕੋਹਲੀ ਨੇ ਪ੍ਰੇਮਾਨੰਦ ਜੀ ਦੇ ਆਸ਼ਰਮ ਆਉਣ ਲਈ ਲਏ 5 ਕਰੋੜ ! ਦਾਅਵੇ ਨੇ ਮਚਾਈ...
    • messi to play his final match for argentina today
      ਆਖ਼ਰੀ ਵਾਰ ਮੈਸੀ ਦਾ ਜਾਦੂ : ਅਰਜਨਟੀਨਾ ਲਈ ਅੱਜ ਖੇਡਣਗੇ ਆਪਣਾ ਆਖ਼ਰੀ ਮੈਚ
    • pakistan cricket team eliminated from the tournament india
      ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...
    • ahmedabad marathon included in world athletics   global calendar
      ਅਹਿਮਦਾਬਾਦ ਮੈਰਾਥਨ ਵਿਸ਼ਵ ਐਥਲੇਟਿਕਸ ਦੇ ਗਲੋਬਲ ਕੈਲੰਡਰ 'ਚ ਹੋਈ ਸ਼ਾਮਲ
    • djokovic reaches china open semi finals after defeating zverev
      ਜ਼ਵੇਰੇਵ ਨੂੰ ਹਰਾ ਕੇ ਜੋਕੋਵਿਚ ਚਾਈਨਾ ਓਪਨ ਦੇ ਸੈਮੀਫਾਈਨਲ 'ਚ ਪਹੁੰਚੇ
    • fenesta open national tennis championship  vaiidehi chaudhari eyes the title
      ਫ਼ੈਨੇਸਟਾ ਓਪਨ ਰਾਸ਼ਟਰੀ ਟੈਨਿਸ ਚੈਂਪੀਅਨਸ਼ਿਪ: ਦੋ ਵਾਰ ਦੀ ਚੈਂਪੀਅਨ ਵੈਦੇਹੀ ਚੌਧਰੀ...
    • satrajit lahiri appointed head coach of the tripura team
      ਸਾਬਕਾ ਰਣਜੀ ਖਿਡਾਰੀ ਸਤਰਜੀਤ ਲਾਹਿੜੀ ਬਣੇ ਤ੍ਰਿਪੁਰਾ ਰਣਜੀ ਟੀਮ ਦੇ ਮੁੱਖ ਕੋਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +