Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 04, 2025

    9:20:51 PM

  • bengaluru accident very sad

    'ਬੰਗਲੁਰੂ ਹਾਦਸਾ ਬਹੁਤ ਹੀ ਦੁਖਦ', PM ਮੋਦੀ ਨੇ...

  • cm siddaramaiah says pain of tragedy has erased joy of victory

    'ਭਾਜੜ 'ਚ 11 ਮੌਤਾਂ 'ਤੇ ਬੋਲੇ CM ਸਿਧਰਮਈਆ, ਹਾਦਸੇ...

  • bcci statement on the stampede outside the stadium has come to light

    ਸਟੇਡੀਅਮ ਦੇ ਬਾਹਰ ਮਚੀ ਭਾਜੜ 'ਤੇ BCCI ਦਾ ਬਿਆਨ

  • farmer s murder

    ਖੇਤ 'ਚ ਪਾਣੀ ਦੇ ਨਾਲੇ ਨੂੰ ਲੈ ਕੇ ਹੋਇਆ ਵਿਵਾਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਜਾਨ ਬਚਾਉਣ ਵਾਲੇ 'ਫਰਿਸ਼ਤਿਆਂ' ਨੂੰ ਰਿਸ਼ਭ ਪੰਤ ਨੇ ਦਿੱਤਾ ਖ਼ਾਸ ਤੋਹਫ਼ਾ

SPORTS News Punjabi(ਖੇਡ)

ਜਾਨ ਬਚਾਉਣ ਵਾਲੇ 'ਫਰਿਸ਼ਤਿਆਂ' ਨੂੰ ਰਿਸ਼ਭ ਪੰਤ ਨੇ ਦਿੱਤਾ ਖ਼ਾਸ ਤੋਹਫ਼ਾ

  • Author Tarsem Singh,
  • Updated: 26 Nov, 2024 03:30 PM
Sports
rishabh pant gave a special gift to the angels who saved lives
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤੀ ਕ੍ਰਿਕਟ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਇਸ ਸਮੇਂ ਆਸਟਰੇਲੀਆ ਵਿੱਚ ਬੀਜੀਟੀ ਸੀਰੀਜ਼ ਖੇਡ ਰਹੇ ਹਨ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਕੁਝ ਅਜਿਹਾ ਕੀਤਾ ਜਿਸ ਕਾਰਨ ਉਹ ਇਕ ਵਾਰ ਫਿਰ ਸੁਰਖੀਆਂ 'ਚ ਹੈ। ਜੀ ਹਾਂ, ਰਿਸ਼ਭ ਨੇ ਰਜਤ ਕੁਮਾਰ ਅਤੇ ਨੀਸ਼ੂ ਕੁਮਾਰ ਨੂੰ ਦੋ ਹੌਂਡਾ ਐਕਟਿਵਾ ਸਕੂਟਰ ਗਿਫਟ ਕੀਤੇ ਹਨ, ਜਿਨ੍ਹਾਂ ਨੇ ਹਾਦਸੇ ਦੌਰਾਨ ਉਸ ਦੀ ਜਾਨ ਬਚਾਈ ਸੀ।

ਰਿਸ਼ਭ ਦੀ ਇਸ ਪਹਿਲ ਦੀ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਹੋ ਰਹੀ ਹੈ। ਦੱਸ ਦੇਈਏ ਕਿ ਦਸੰਬਰ 2022 ਵਿੱਚ ਰਿਸ਼ਭ ਪੰਤ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਇਸ ਦੌਰਾਨ ਇਨ੍ਹਾਂ ਦੋ ਵਿਅਕਤੀਆਂ ਨੇ ਉਸ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਅਜਿਹੇ 'ਚ ਰਿਸ਼ਭ ਨੇ ਉਨ੍ਹਾਂ ਨੂੰ ਸਕੂਟੀ ਗਿਫਟ ਕਰਕੇ ਧੰਨਵਾਦ ਪ੍ਰਗਟਾਇਆ ਹੈ।

ਜਨਵਰੀ 2023 'ਚ ਰਿਸ਼ਭ ਨੇ 'ਐਕਸ' ਅਕਾਊਂਟ 'ਤੇ ਪੋਸਟ ਕਰਕੇ ਰਜਤ ਕੁਮਾਰ ਅਤੇ ਨੀਸ਼ੂ ਕੁਮਾਰ ਦੀ ਜਾਨ ਬਚਾਉਣ ਲਈ ਧੰਨਵਾਦ ਵੀ ਕੀਤਾ ਸੀ। ਹੁਣ ਰਿਸ਼ਭ ਪੰਤ ਵੱਲੋਂ ਗਿਫਟ ਕੀਤੇ ਸਕੂਟਰ ਦੇ ਨਾਲ ਦੋਵਾਂ ਨੌਜਵਾਨਾਂ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਰਿਸ਼ਭ ਪੰਤ ਨੇ ਕ੍ਰਿਕਟ 'ਚ ਧਮਾਕੇਦਾਰ ਵਾਪਸੀ ਕੀਤੀ ਹੈ। ਅਜਿਹੇ 'ਚ ਰਿਸ਼ਭ ਨੇ ਇਕ ਵਾਰ ਫਿਰ ਆਪਣੀ ਜਾਨ ਬਚਾਉਣ ਵਾਲੇ ਵਿਅਕਤੀ ਨੂੰ ਸਕੂਟਰ ਗਿਫਟ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

Rishabh Pant gifted two wheeler vehicle to Rajat and Nishu ❤️
Thank you Rajat and Nishu ( They were the first responders on that horrific day ). We are indebted to you.#RishabhPant pic.twitter.com/Zb3Haj75zF

— Naman (@Im_naman__) November 23, 2024

ਹੌਂਡਾ ਐਕਟਿਵਾ 125 ਦੀ ਕੀਮਤ : ਰਿਸ਼ਭ ਪੰਤ ਦੁਆਰਾ ਤੋਹਫੇ ਵਿੱਚ ਦਿੱਤੇ ਗਏ ਹੌਂਡਾ ਐਕਟਿਵਾ 125 ਸਕੂਟਰ ਦੀ ਗੱਲ ਕਰੀਏ ਤਾਂ ਇਸਦੀ ਸ਼ੁਰੂਆਤੀ ਕੀਮਤ 83 ਹਜ਼ਾਰ ਰੁਪਏ ਐਕਸ-ਸ਼ੋਰੂਮ ਹੈ। ਜਦੋਂ ਕਿ ਐਕਟਿਵਾ 6ਜੀ ਦੀ ਕੀਮਤ 79 ਹਜ਼ਾਰ ਰੁਪਏ ਐਕਸ-ਸ਼ੋਰੂਮ ਹੈ।

ਹੌਂਡਾ ਐਕਟਿਵਾ 125 ਦੀਆਂ ਵਿਸ਼ੇਸ਼ਤਾਵਾਂ: ਹੌਂਡਾ ਐਕਟਿਵਾ 125 ਭਾਰਤੀ ਬਾਜ਼ਾਰ ਵਿੱਚ ਡਰੱਮ, ਡਰੱਮ ਅਲੌਏ, ਡਿਸਕ ਅਤੇ ਐਚ-ਸਮਾਰਟ ਵੇਰੀਐਂਟ ਵਿੱਚ ਉਪਲਬਧ ਹੈ। ਤੁਸੀਂ ਇਸ ਨੂੰ ਰੈਬਲ ਰੈੱਡ ਮੈਟਲਿਕ, ਹੈਵੀ ਗ੍ਰੇ ਮੈਟਲਿਕ ਅਤੇ ਪਰਲ ਨਾਈਟ ਸਟਾਰ ਬਲੈਕ ਸਮੇਤ ਕਈ ਰੰਗਾਂ ਦੇ ਵਿਕਲਪਾਂ ਵਿੱਚ ਖਰੀਦ ਸਕਦੇ ਹੋ।

ਨਵੇਂ Honda Activa 125 ਸਕੂਟਰ ਵਿੱਚ 124cc ਏਅਰ-ਕੂਲਡ, ਸਿੰਗਲ ਸਿਲੰਡਰ ਪੈਟਰੋਲ ਇੰਜਣ ਹੈ। ਇਹ ਇੰਜਣ 8.3 PS ਹਾਰਸ ਪਾਵਰ ਅਤੇ 10.4 Nm (ਨਿਊਟਨ ਮੀਟਰ) ਦਾ ਪੀਕ ਟਾਰਕ ਜਨਰੇਟ ਕਰਦਾ ਹੈ। ਇਹ ਸਕੂਟਰ 51.23 ਕਿਲੋਮੀਟਰ ਪ੍ਰਤੀ ਲੀਟਰ ਤੱਕ ਦੀ ਮਾਈਲੇਜ ਦਿੰਦਾ ਹੈ।

ਹੋਰ ਫੀਚਰਸ: Honda Activa 125 ਸਕੂਟਰ ਵਿੱਚ LED ਹੈੱਡਲਾਈਟ, LED DRL (ਡੇ ਟਾਈਮ ਰਨਿੰਗ ਲਾਈਟਾਂ), ਸੈਮੀ-ਡਿਜੀਟਲ ਇੰਸਟਰੂਮੈਂਟ ਕਲੱਸਟਰ ਸਮੇਤ ਕਈ ਵਿਸ਼ੇਸ਼ਤਾਵਾਂ ਹਨ। ਸੁਰੱਖਿਆ ਲਈ, ਡਿਸਕ ਅਤੇ ਡਰੱਮ ਬ੍ਰੇਕ ਦਾ ਵਿਕਲਪ ਉਪਲਬਧ ਹੈ। ਇਸ ਦਾ ਵਜ਼ਨ 110 ਕਿਲੋਗ੍ਰਾਮ ਹੈ ਅਤੇ ਇਸ 'ਚ 5.3 ਲੀਟਰ ਸਮਰੱਥਾ ਦਾ ਫਿਊਲ ਟੈਂਕ ਹੈ।

  • Rishabh Pant
  • Won The Heart
  • Angels
  • Special Gift
  • ਰਿਸ਼ਭ ਪੰਤ
  • ਜਿੱਤਿਆ ਦਿਲ
  • ਫਰਿਸ਼ਤੇ
  • ਖਾਸ ਤੋਹਫਾ

ਟੀ20 ਕ੍ਰਿਕਟ 'ਚ ਚਮਤਕਾਰ, 7 ਦੌੜਾਂ 'ਤੇ ਟੀਮ ਆਲ ਆਊਟ, ਬਣਿਆ ਵਰਲਡ ਰਿਕਾਰਡ

NEXT STORY

Stories You May Like

  • pant reprimands journalist  responds to fake news
    ਪੰਤ ਨੇ ਪੱਤਰਕਾਰ ਨੂੰ ਪਾਈ ਝਾੜ, ਝੂਠੀ ਖ਼ਬਰ ਦਾ ਦਿੱਤਾ ਜਵਾਬ
  • indigo places order for 30 a350 aircraft
    Indigo ਨੇ A350 ਦੇ 30 ਜਹਾਜ਼ਾਂ ਲਈ ਦਿੱਤਾ ਆਰਡਰ
  • this small share turned rs 1 lakh into rs 24 lakh
    2 ਰੁਪਏ ਤੋਂ 67 ਰੁਪਏ ਤੱਕ! ਇਸ ਛੋਟੇ ਜਿਹੇ ਸ਼ੇਅਰ ਨੇ 1 ਲੱਖ ਨੂੰ  ਬਣਾ ਦਿੱਤਾ 24 ਲੱਖ
  • three youths who went to bathe in the river got into a fight
    ਨਦੀ 'ਚ ਨਹਾਉਣ ਗਏ ਤਿੰਨ ਨੌਜਵਾਨ ਰੜ੍ਹੇ, ਇੱਕ-ਦੂਜੇ ਨੂੰ ਬਚਾਉਣ ਦੀ ਕੋਸ਼ਿਸ਼ 'ਚ ਗਈ ਜਾਨ
  • never doubted pant  s ability and potential  zaheer
    ਪੰਤ ਦੀ ਸਮਰੱਥਾ ਤੇ ਯੋਗਤਾ ’ਤੇ ਕਦੇ ਸ਼ੱਕ ਨਹੀਂ ਸੀ : ਜ਼ਹੀਰ
  • there was a time when we had a chance to go to the play off  pant
    ਅਜਿਹਾ ਸਮਾਂ ਵੀ ਸੀ ਜਦੋਂ ਸਾਡੇ ਕੋਲ ਪਲੇਅ ਆਫ ’ਚ ਜਾਣ ਦਾ ਮੌਕਾ ਸੀ : ਪੰਤ
  • trump received gift of 13 thousand crore rupees
    Trump ਨੂੰ ਮਿਲਿਆ 13 ਹਜ਼ਾਰ ਕਰੋੜ ਰੁਪਏ ਦਾ ਤੋਹਫ਼ਾ
  • punjab government teachers good news
    ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ! ਮਾਨ ਸਰਕਾਰ ਨੇ ਦਿੱਤਾ ਤੋਹਫ਼ਾ
  • weather alert for 12 districts in punjab
    ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...
  • important news for registrants
    ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
  • lawyer posted his daughter in law s nude photo on facebook
    ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...
  • major crackdown on illegal encroachments
    ਰਮਨ ਅਰੋੜਾ ਦੇ ਜੇਲ੍ਹ ਜਾਣ ਮਗਰੋਂ ਉਨ੍ਹਾਂ ਦੇ ਇਲਾਕੇ ’ਚ ਨਾਜਾਇਜ਼ ਕਬਜ਼ਿਆਂ 'ਤੇ...
  • deadbody young man found in fields in adampur
    ਆਦਮਪੁਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਦਹਿਸ਼ਤ
  • jalandhar corporation officers afraid of getting work done through sanction
    ਜਲੰਧਰ ਨਿਗਮ ਦੇ ਅਫ਼ਸਰ ਹੁਣ ਸੈਂਕਸ਼ਨ ਜ਼ਰੀਏ ਕੰਮ ਕਰਵਾਉਣ ਤੋਂ ਲੱਗੇ ਡਰਨ
  • heartbreaking accident on phagwara national highway
    ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ
  • mla raman arora s confidant mahesh makhija in judicial custody for 14 days
    MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ
Trending
Ek Nazar
weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

state of india has the highest condom usage

ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...

lee jae myung sworn in as new president

ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

bangladesh revokes mujiburahman  s title of father of the nation

ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ

new zealand mp deepfake laws

ਨਿਊਜ਼ੀਲੈਂਡ ਦੀ MP ਨੇ ਸੰਸਦ 'ਚ ਦਿਖਾਈ ਆਪਣੀ ਨਗਨ ਫੋਟੋ, ਕੀਤਾ ਵੱਡਾ ਖੁਲਾਸਾ

fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

important news for driving license holders

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਖੇਡ ਦੀਆਂ ਖਬਰਾਂ
    • virat anuskha received the blessings of premanand maharaj ji
      ਕੋਹਲੀ ਦੀ 'ਵਿਰਾਟ' ਜਿੱਤ ਮਗਰੋਂ ਫੈਨਜ਼ ਨੇ ਕਿਹਾ- ਵਿਰੁਸ਼ਕਾ ਨੂੰ ਮਿਲਿਆ...
    • ipl 2025 season is set to break records
      IPL 2025 ਦਾ ਸੀਜ਼ਨ ਰਿਹੈ ਰਿਕਾਰਡ ਤੋੜ, ਬਣੀਆਂ ਇੰਨੀਆਂ ਹਜ਼ਾਰ ਦੌੜਾਂ,...
    • young player from punjab kings will play for the country
      ਦੇਸ਼ ਲਈ ਖੇਡੇਗਾ 'ਪੰਜਾਬ ਕਿੰਗਜ਼' ਦਾ ਨੌਜਵਾਨ ਖਿਡਾਰੀ! T-20 ਟੀਮ 'ਚ ਮਿਲੀ...
    • this player can win another trophy after ipl
      IPL ਤੋਂ ਬਾਅਦ ਇਕ ਹੋਰ ਟਰਾਫੀ ਜਿੱਤ ਸਕਦਾ ਹੈ ਇਹ ਖਿਡਾਰੀ, ਬੈਕ ਟੂ ਬੈਕ ਚੈਂਪੀਅਨ...
    • sindhu and satwik chirag pair enter second round
      ਸਿੰਧੂ ਤੇ ਸਾਤਵਿਕ-ਚਿਰਾਗ ਦੀ ਜੋੜੀ ਦੂਜੇ ਦੌਰ ’ਚ, ਸੇਨ ਤੇ ਪ੍ਰਣਯ ਬਾਹਰ
    • pardeep narwal announces retirement
      ਪ੍ਰੋ ਕਬੱਡੀ ਲੀਗ ਦੀ ਨਿਲਾਮੀ ’ਚ ਨਾ ਖਰੀਦੇ ਜਾਣ ’ਤੇ ਪਰਦੀਪ ਨਰਵਾਲ ਨੇ ਕੀਤਾ...
    • ipl 2025  rcb wins first title  preity zinta  s get emotional
      IPL 2025: RCB ਨੇ ਜਿੱਤਿਆ ਪਹਿਲਾ ਖਿਤਾਬ, ਪ੍ਰੀਤੀ ਜਿੰਟਾ ਦੀ ਅੱਖ ਹੋਈ ਨਮ
    • cricket returned to olympics after 100 years because of india  rishi sunak
      ਭਾਰਤ ਦੀ ਵਜ੍ਹਾ ਨਾਲ ਕ੍ਰਿਕਟ ਦੀ 100 ਸਾਲ ਬਾਅਦ ਓਲੰਪਿਕ ’ਚ ਵਾਪਸੀ ਹੋਈ : ਰਿਸ਼ੀ...
    • shankar mahadevan shines at ipl 2025 closing ceremony
      IPL 2025 ਦੀ ਸਮਾਪਤੀ ਸਮਾਰੋਹ 'ਚ ਛਾਏ ਸ਼ੰਕਰ ਮਹਾਦੇਵਨ, ਫੌਜ ਨੂੰ ਦਿੱਤੀ ਸਲਾਮੀ
    • ipl 2025 final  punjab kings missed out on winning their first title
      IPL 2025 Final: ਪਹਿਲਾ ਖ਼ਿਤਾਬ ਜਿੱਤਣ ਤੋਂ ਖੁੰਝੀ ਪੰਜਾਬ ਕਿੰਗਜ਼, ਜਾਣੋ ਹਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +