Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    12:12:09 PM

  • partap singh bajwa big statement

    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ...

  • mrs  badal raises sharp questions on cm mann  s refusal to accept cbi probe

    ਰੰਧਾਵਾ ਖ਼ੁਦਕੁਸ਼ੀ ਮਾਮਲਾ : CM ਮਾਨ ਵਲੋਂ CBI ਜਾਂਚ...

  • holiday declared in punjab on thursday

    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ,...

  • aap government running with scripted optics

    'ਸਕ੍ਰਿਪਟਡ ਓਪਟਿਕਸ ਨਾਲ ਚੱਲ ਰਹੀ 'ਆਪ' ਸਰਕਾਰ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਰੋਹਿਤ ਨੇ ਆਪਣੇ ਕੈਰੇਬੀਆਈ ਪ੍ਰਸ਼ੰਸਕਾਂ ਨਾਲ ਡਾਂਸ ਦਾ ਰੱਜ ਕੇ ਆਨੰਦ ਮਾਣਿਆ ਵੀਡੀਓ

SPORTS News Punjabi(ਖੇਡ)

ਰੋਹਿਤ ਨੇ ਆਪਣੇ ਕੈਰੇਬੀਆਈ ਪ੍ਰਸ਼ੰਸਕਾਂ ਨਾਲ ਡਾਂਸ ਦਾ ਰੱਜ ਕੇ ਆਨੰਦ ਮਾਣਿਆ ਵੀਡੀਓ

  • Updated: 03 Sep, 2019 11:49 AM
Sports
rohit enjoys dance with his caribbean fans
  • Share
    • Facebook
    • Tumblr
    • Linkedin
    • Twitter
  • Comment

ਕਿੰਗਸਟਨ : ਭਾਰਤ ਨੇ ਸੋਮਵਾਰ ਨੂੰ ਵੈਸਟਇੰਡੀਜ਼ ਨੂੰ ਦੂਜੇ ਟੈਸਟ ਵਿਚ 257 ਦੌੜਾਂ ਨਾਲ ਹਰਾ ਕੇ 2 ਮੈਚਾਂ ਦੀ ਸੀਰੀਜ਼ ’ਤੇ 2-0 ਨਾਲ ਕਬਜਾ ਕੀਤਾ। ਸਬੀਨਾ ਪਾਰਕ ’ਤੇ 468 ਦੌੜਾਂ ਦਾ ਪਿੱਛਾ ਕਰਦਿਆਂ ਮੈਚ ਦੇ ਚੌਥੇ ਦਿਨ ਵੈਸਟਇੰਡੀਜ਼ ਦੀ ਦੂਜੀ ਪਾਰੀ 210 ਦੌੜਾਂ ’ਤੇ ਸਿਮਟ ਗਈ। ਇਸ ਦੌਰਾਨ ਪਲੇਇੰਗ ਇਲੈਵਨ ਵਿਚ ਜਗ੍ਹਾ ਨਹੀਂ ਬਣਾ ਸਕੇ ਰੋਹਿਤ ਸ਼ਰਮਾ ਪਵੇਲੀਅਨ ਵਿਚ ਆਪਣੇ ਪ੍ਰਸ਼ੰਸਕਾਂ ਨਾਲ ਡਾਂਸ ਦਾ ਮਜ਼ਾ ਲੈਂਦੇ ਦਿਸੇ। ਭਾਰਤੀ ਵਨ ਡੇ ਟੀਮ ਦੇ ਉਪ ਕਪਤਾਨ ਰੋਹਿਤ ਸ਼ਰਮਾ ਨੂੰ ਟੈਸਟ ਸੀਰੀਜ਼ ਵਿਚ ਭਾਰਤ ਦੀ ਪਲੇਇੰਗ ਇਲੈਵਨ ਵਿਚ ਜਗ੍ਹਾ ਨਹੀਂ ਮਿਲ ਸਕੀ ਸੀ। ਰੋਹਿਤ ਦੀ ਫੈਨ ਫਾਲੋਇੰਗ ਪੂਰੀ ਦੁਨੀਆ ਵਿਚ ਹੈ ਅਤੇ ਕਿੰਗਸਨ ਵਿਚ ਇਸ ਤੋਂ ਅਛੂਤਾ ਨਹੀਂ ਹੈ। ਬੀ. ਸੀ. ਸੀ. ਆਈ. ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ’ਤੇ ਇਕ ਵੀਡੀਓ ਪੋਸਟ ਕੀਤਾ ਹੈ। ਇਸ ਵਿਚ ਰੋਹਿਤ ਆਪਣੇ 2 ਪ੍ਰਸ਼ੰਸਕਾਂ ਨੂੰ ਬੁਲਾਉਂਦੇ ਹਨ। ਇਨ੍ਹਾਂ ਵਿਚੋਂ ਇਕ ਪ੍ਰਸ਼ੰਸਕ ਕੈਰੇਬੀਆਈ ਖਿਡਾਰੀ ਡਵੇਨ ਬ੍ਰਾਵੋ ਦੇ ਗਾਣੇ ‘ਚੈਂਪੀਅਨ’ ਦੀ ਧੁੰਨ ’ਤੇ ਡਾਂਸ ਕਰਨਾ ਸ਼ੁਰੂ ਕਰ ਦਿੰਦਾ ਹੈ। ਰੋਹਿਤ ਦੇ ਬੋਲਣ ’ਤੇ ਦੂਜਾ ਪ੍ਰਸ਼ੰਸਕ ਵੀ ਡਾਂਸ ਕਰਨ ਲਗਦਾ ਹੈ। ਉਨ੍ਹਾਂ ਦੇ ਡਾਂਸ ਦਾ ਰੋਹਿਤ ਅਤੇ ਉੱਥੇ ਬੈਠੇ ਹੋਰ ਪ੍ਰਸ਼ੰਸਕ ਮਜ਼ਾ ਲੈਂਦੇ ਦਿਸਦੇ ਹਨ। ਖਾਸ ਗੱਲ ਇਹ ਸੀ ਕਿ ਇਨ੍ਹਾਂ ਦੋਵਾਂ ਪ੍ਰਸ਼ੰਸਕਾਂ ਨੇ ਭਾਰਤੀ ਟੀ-20 ਟੀਮ ਦੀ 45 ਨੰਬਰ ਵਾਲੀ ਰੋਹਿਤ ਸ਼ਰਮਾ ਦੀ ਜਰਸੀ ਪਾਈ ਹੁੰਦੀ ਹੈ।

This is awesome from @ImRo45 when he randomly pulled out two of his loyal fans from the crowd in Jamaica🕺🕺 #TeamIndia 😁👌👌 pic.twitter.com/PqRV1xtjgH

— BCCI (@BCCI) September 2, 2019

ਰੋਹਿਤ ਲਈ ਇੰਗਲੈਂਡ ਵਿਚ ਖਤਮ ਹੋਇਆ ਵਰਲਡ ਕੱਪ 2019 ਬੇਹੱਦ ਸ਼ਾਨਦਾਰ ਰਿਹਾ ਸੀ। ਉਹ ਵਰਲਡ ਕੱਪ ਵਿਚ ਜਬਰਦਸਤ ਫਾਰਮ ਵਿਚ ਦਿਸੇ ਅਤੇ ਉਸਨੇ ਰਿਕਾਰਡ 5 ਸੈਂਕੜੇ ਵੀ ਲਗਾਏ ਸੀ। ਵੈਸੇ ਤਾਂ ਵੈਸਟਇੰਡੀਜ਼ ਖਿਾਲਫ ਟੀ-20 ਅਤੇ ਵਨ ਡੇ ਸੀਰੀਜ਼ ਵਿਚ ਉਸਦਾ ਪ੍ਰਦਰਸ਼ਨ ਕੁਝ ਖਾਸ ਨਹੀਂ ਰਿਹਾ ਸੀ। ਉਸਨੇ ਟੀ-20 ਸੀਰੀਜ਼ ਵਿਚ 24 ਅਤੇ 67 ਦੌੜਾਂ ਬਣਾਈਆਂ ਸੀ। ਉਹ ਵਨ ਡੇ ਵਿਚ 10 ਅਤੇ 18 ਦੌੜਾਂ ਹੀ ਬਣਾ ਸਕੇ। ਰੋਹਿਤ ਨੂੰ ਟੈਸਟ ਟੀਮ ਦੇ ਪਲੇਇੰਗ ਇਲੈਵਨ ਵਿਚ ਜਗ੍ਹਾ ਨਹÄ ਦਿੱਤੀ ਗਈ ਜਦਕਿ ਕੇ. ਐੱਲ. ਰਾਹੁਲ ਨੂੰ ਪਾਰੀ ਦੀ ਸ਼ੁਰੂਆਤ ਦਾ ਜ਼ਿੰਮਾ ਦਿੱਤਾ ਗਿਆ ਸੀ।

  • Rohit Sharma
  • Caribbean Fans
  • Dance
  • Indian Cricket Team
  • BCCI
  • ਰੋਹਿਤ ਸ਼ਰਮਾ
  • ਕੈਰੇਬੀਆਈ ਪ੍ਰਸ਼ੰਸਕ
  • ਡਾਂਸ
  • ਭਾਰਤੀ ਕ੍ਰਿਕਟ ਟੀਮ
  • ਬੀ ਸੀ ਸੀ ਆਈ

ਸ਼ੁਭੰਕਰ ਦਾ ਤੀਜੇ ਦੌਰ ’ਚ ਲਚਰ ਪ੍ਰਦਰਸ਼ਨ

NEXT STORY

Stories You May Like

  • punjabi singer delhi concert beating  video viral
    ਸੁਪਰਸਟਾਰ ਪੰਜਾਬੀ ਸਿੰਗਰ ਦੇ ਸ਼ੋਅ 'ਚ ਭਖ਼ ਗਿਆ ਮਾਹੌਲ ! ਰੱਜ ਕੇ ਚੱਲੇ ਘਸੁੰਨ-ਮੁੱਕੇ, ਵੀਡੀਓ ਵਾਇਰਲ
  • supreme court reprimands husband in marriage related matter
    ਵਿਆਹ ਨਾਲ ਸਬੰਧਤ ਮਾਮਲੇ ’ਚ ਸੁਪਰੀਮ ਕੋਰਟ ਨੇ ਪਤੀ ਨੂੰ ਰੱਜ ਕੇ ਪਾਈ ਝਾੜ
  • dhurandhar  the revenge   is a   brilliantly crafted film    mahesh babu
    ਮਹੇਸ਼ ਬਾਬੂ ਨੇ ਫਿਲਮ 'ਧੁਰੰਦਰ: ਦਿ ਰੀਵੈਂਜ' ਦੀ ਕੀਤੀ ਰੱਜ ਕੇ ਤਾਰੀਫ਼
  • gautam gambhir breaks silence
    ਗੌਤਮ ਗੰਭੀਰ ਨੇ ਤੋੜੀ ਚੁੱਪੀ, ਰੋਹਿਤ-ਕੋਹਲੀ ਨਾਲ ਤਾਲਮੇਲ 'ਤੇ ਕੀਤਾ ਵੱਡਾ ਖੁਲਾਸਾ
  • rajinikanth praises aditya dhar  s   dhurandhar  the revenge
    ਰਜਨੀਕਾਂਤ ਨੇ 'ਧੁਰੰਦਰ 2' ਦੀ ਕੀਤੀ ਰੱਜ ਕੇ ਤਾਰੀਫ਼, ਅਦਿੱਤਿਆ ਧਰ ਨੂੰ ਦੱਸਿਆ 'ਬਾਕਸ ਆਫਿਸ ਦਾ ਬਾਪ'
  • ai video  sri harmandir sahib  shiromani committee
    SGPC ਨੇ AI ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ
  • rohit shetty announces   golmaal 5    akshay kumar joins the cast
    ਰੋਹਿਤ ਸ਼ੈੱਟੀ ਨੇ 'ਗੋਲਮਾਲ 5' ਦਾ ਕੀਤਾ ਐਲਾਨ; ਅਕਸ਼ੈ ਕੁਮਾਰ ਦੀ ਹੋਈ ਐਂਟਰੀ
  • feels good to join dhoni and rohit  s elite club  suryakumar yadav
    ਧੋਨੀ ਤੇ ਰੋਹਿਤ ਦੇ ਐਲੀਟ ਕਲੱਬ 'ਚ ਸ਼ਾਮਲ ਹੋ ਕੇ ਚੰਗਾ ਲੱਗ ਰਿਹਾ ਹੈ : ਸੂਰਿਆਕੁਮਾਰ ਯਾਦਵ
  • partap singh bajwa big statement
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ-ਲਾਲਜੀਤ ਭੁੱਲਰ ਨੂੰ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • fire broke out in bsnl exchange communication services stopped
    ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ ਦੀਆਂ ਸੇਵਾਵਾਂ ਠੱਪ
  • mizoram moving forward as state
    ਮਿਜ਼ੋਰਮ ਵਿਲੱਖਣ ਸੋਚ ਅਤੇ ਈਮਾਨਦਾਰੀ ਵਾਲੀਆਂ ਕਦਰਾਂ ਕੀਮਤਾਂ ਪਛਾਨਣ ਵਾਲੇ ਸੂਬੇ...
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
  • bjp delegation to meet governor demanding cbi probe into randhawa case
    ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ CBI ਜਾਂਚ ਦੀ ਮੰਗ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ...
  • cag report exposes kejriwal  s honesty  pargat singh
    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
  • long power cut to be imposed in punjab tomorrow
    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
Trending
Ek Nazar
ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • harvey barnes returns to england football team
      ਇੰਗਲੈਂਡ ਦੀ ਫੁੱਟਬਾਲ ਟੀਮ 'ਚ ਹਾਰਵੇ ਬਾਰਨਜ਼ ਦੀ ਵਾਪਸੀ, ਜ਼ਖ਼ਮੀ ਏਜ਼ੇ ਦੀ...
    • new star enters kkr  saurabh dubey will replace akash deep
      ਧਮਾਕਾ! KKR 'ਚ ਨਵੇਂ ਸਟਾਰ ਦੀ ਐਂਟਰੀ, ਆਕਾਸ਼ ਦੀਪ ਦੀ ਜਗ੍ਹਾ ਸੌਰਭ ਦੂਬੇ...
    • a strong player will become an officer
      ਖੇਡ ਦੀ ਦੁਨੀਆ 'ਚ ਮੱਲਾਂ ਮਾਰਨ ਵਾਲਾ ਧਾਕੜ ਖਿਡਾਰੀ ਬਣੇਗਾ ਅਫਸਰ, ਅੱਜ ਸੌਂਪਿਆ...
    • rcb s big decision in memory of fans who lost their lives in the stampede
      ਭਾਜੜ 'ਚ ਜਾਨ ਗੁਆਉਣ ਵਾਲੇ ਫੈਨਜ ਦੀ ਯਾਦ 'ਚ RCB ਦਾ ਵੱਡਾ ਫੈਸਲਾ; ਹਰ ਮੈਚ 'ਚ 11...
    • yuki and venus lose in first round of miami open
      ਯੂਕੀ ਤੇ ਵੀਨਸ ਮਿਆਮੀ ਓਪਨ ਦੇ ਪਹਿਲੇ ਦੌਰ 'ਚ ਹਾਰੇ
    • rcb s star fast bowler out for the entire season
      IPL 2026: ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਲੱਗਾ ਵੱਡਾ ਝਟਕਾ, ਸਟਾਰ ਤੇਜ਼...
    • ipl 2026  will kl rahul open or not
      IPL 2026: KL ਰਾਹੁਲ ਓਪਨਿੰਗ ਕਰਨਗੇ ਜਾਂ ਨਹੀਂ; ਕਪਤਾਨ ਅਕਸ਼ਰ ਪਟੇਲ ਨੇ ਕੀਤਾ...
    • hardik pandya told how he gets the power to conquer the field
      'ਜਿੰਨੀ ਤਾਕਤ ਹਨੂੰਮਾਨ ਚਾਲੀਸਾ 'ਚ ਹੈ, ਓਨੀ ਹੋਰ ਕਿਤੋਂ ਨਹੀਂ ਮਿਲਦੀ..!',...
    • delhi capitals hope to get noc for starc from cricket australia soon
      ਦਿੱਲੀ ਕੈਪੀਟਲਜ਼ ਨੂੰ ਕ੍ਰਿਕਟ ਆਸਟ੍ਰੇਲੀਆ ਤੋਂ ਸਟਾਰਕ ਨੂੰ ਜਲਦ NOC ਮਿਲਣ ਦੀ ਉਮੀਦ
    • hardik  sukhjit  sanjay  abhishek in hockey india player of the year award
      ਹਾਰਦਿਕ, ਸੁਖਜੀਤ, ਸੰਜੇ, ਅਭਿਸ਼ੇਕ ਹਾਕੀ ਇੰਡੀਆ ਸਾਲ ਦੇ ਸਰਵੋਤਮ ਖਿਡਾਰੀ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +