ਸਪੋਰਟਸ ਡੈਸਕ- 19 ਅਕਤੂਬਰ ਨੂੰ ਭਾਰਤ ਹੁਣ ਬੰਗਲਾਦੇਸ਼ ਨਾਲ ਅਗਲੇ ਮੁਕਾਬਲੇ ਲਈ ਤਿਆਰ ਹੈ। ਭਾਰਤ ਆਪਣੇ ਪਿਛਲੇ ਮੁਕਾਬਲੇ 'ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਕਾਫ਼ੀ ਜੋਸ਼ 'ਚ ਹੋਵੇਗੀ। ਹੁਣ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੀ ਨਵੀਂ ਲੁੱਕ ਪ੍ਰਸ਼ੰਸਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ।
ਸੋਸ਼ਲ ਮੀਡੀਆ 'ਤੇ ਰੋਹਿਤ ਸ਼ਰਮਾ ਦੀ ਨਵੀਂ ਲੁੱਕ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਕ੍ਰਿਕਟ ਪ੍ਰਸ਼ੰਸਕ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਵਿਸ਼ਵ ਕੱਪ 'ਚ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਦਾ ਬੱਲਾ ਖ਼ੂਬ ਬੋਲ ਰਿਹਾ ਹੈ। ਇਸ ਦੇ ਨਾਲ ਹੀ ਹੁਣ ਰੋਹਿਤ ਸ਼ਰਮਾ ਆਪਣੀ ਲੁੱਕ ਦੀ ਵਜ੍ਹਾ ਨਾਲ ਚਰਚਾ 'ਚ ਹਨ।
ਸੋਸ਼ਲ ਮੀਡੀਆ 'ਤੇ ਰੋਹਿਤ ਸ਼ਰਮਾ ਦੀ ਨਵੀਂ ਲੁੱਕ ਖ਼ੂਬ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਰੋਹਿਤ ਸ਼ਰਮਾ ਦੀ ਲੁੱਕ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਦਰਅਸਲ ਰੋਹਿਤ ਸ਼ਰਮਾ ਆਪਣੀ ਨਵੀਂ ਲੁੱਕ 'ਚ ਬਹੁਤ ਬਦਲੇ ਹੋਏ ਨਜ਼ਰ ਆ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਵਿਸ਼ਵ ਕੱਪ : ਨੀਦਰਲੈਂਡ ਇੱਥੇ ਜਿੱਤਣ ਆਇਆ ਹੈ, ਦੱਖਣੀ ਅਫਰੀਕਾ ਨੂੰ ਹਰਾ ਕੇ ਬੋਲੇ ਕਪਤਾਨ ਐਡਵਰਡਸ
NEXT STORY