Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    2:00:16 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਰੋਹਿਤ ਸ਼ਰਮਾ ਦਾ ਆਖ਼ਰੀ ਮੈਚ ਹੋਵੇਗਾ ਲਾਰਡਜ਼ ਵਨਡੇ ? BCCI ਨੇ ਸਭ ਕੁਝ ਕਰ'ਤਾ ਸਾਫ਼

SPORTS News Punjabi(ਖੇਡ)

ਰੋਹਿਤ ਸ਼ਰਮਾ ਦਾ ਆਖ਼ਰੀ ਮੈਚ ਹੋਵੇਗਾ ਲਾਰਡਜ਼ ਵਨਡੇ ? BCCI ਨੇ ਸਭ ਕੁਝ ਕਰ'ਤਾ ਸਾਫ਼

  • Edited By Harpreet Singh,
  • Updated: 18 Jul, 2026 10:33 AM
Sports
rohit sharma retirement
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤ ਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ 3 ਵਨਡੇ ਮੈਚਾਂ ਦੀ ਲੜੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਸਾਹਮਣੇ ਆਈਆਂ ਹਨ। ਸਭ ਤੋਂ ਵੱਡੀ ਚਰਚਾ ਇਹ ਹੈ ਕਿ ਸੀਰੀਜ਼ ਦੇ ਪਹਿਲੇ 2 ਮੁਕਾਬਲਿਆਂ 'ਚ ਕੁਝ ਖ਼ਾਸ ਨਾ ਕਰ ਸਕਣ ਵਾਲੇ ਰੋਹਿਤ ਸ਼ਰਮਾ ਲਈ ਲੜੀ ਦਾ ਤੀਜਾ ਮੁਕਾਬਲਾ ਉਸ ਦਾ ਆਖ਼ਰੀ ਹੋਵੇਗਾ, ਜਿਸ ਮਗਰੋਂ ਰੋਹਿਤ ਦੇ ਲੱਖਾਂ ਪ੍ਰਸ਼ੰਸਕਾਂ ਦਾ ਮੂਡ ਕਾਫ਼ੀ ਖ਼ਰਾਬ ਹੋਇਆ ਸੀ।

ਪਰ ਇਸੇ ਦੌਰਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਨ੍ਹਾਂ ਅਟਕਲਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਬੀ.ਸੀ.ਸੀ.ਆਈ. ਦੇ ਸਕੱਤਰ ਦੇਵਜੀਤ ਸੈਕੀਆ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਾਫ਼ ਕਰ ਦਿੱਤਾ ਹੈ ਕਿ ਰੋਹਿਤ ਸ਼ਰਮਾ ਅਜੇ ਵੀ ਭਾਰਤੀ ਟੀਮ ਦਾ ਇੱਕ ਅਹਿਮ ਹਿੱਸਾ ਹੈ ਤੇ ਇੰਗਲੈਂਡ ਖ਼ਿਲਾਫ਼ ਐਤਵਾਰ ਨੂੰ ਲਾਰਡਸ 'ਚ ਹੋਣ ਵਾਲਾ ਤੀਜਾ ਵਨਡੇ ਉਸ ਦਾ ਆਖਰੀ ਮੈਚ ਨਹੀਂ ਹੋਵੇਗਾ।

ਅਸਲ 'ਚ ਇੰਗਲੈਂਡ ਖ਼ਿਲਾਫ਼ ਚੱਲ ਰਹੀ ਵਨਡੇ ਸੀਰੀਜ਼ ਦੇ ਪਹਿਲੇ ਦੋ ਮੈਚਾਂ ਵਿੱਚ ਰੋਹਿਤ ਸ਼ਰਮਾ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਅਟਕਲਾਂ ਤੇਜ਼ ਹੋ ਗਈਆਂ ਸਨ ਤੇ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਟੀਮ ਸਿਲੈਕਟਰਜ਼ 2027 ਦੇ ਵਿਸ਼ਵ ਕੱਪ ਲਈ ਰੋਹਿਤ ਨੂੰ ਟੀਮ ਦਾ ਹਿੱਸਾ ਨਹੀਂ ਮੰਨ ਰਹੇ ਤੇ ਐਤਵਾਰ ਦਾ ਮੈਚ ਉਨ੍ਹਾਂ ਦੇ ਕਰੀਅਰ ਦਾ ਆਖਰੀ ਵਨਡੇ ਹੋ ਸਕਦਾ ਹੈ।

ਇਹ ਵੀ ਪੜ੍ਹੋ- ਅਮਰੀਕਾ 'ਚ PR ਹੋਣ ਦਾ ਸੁਪਨਾ ਦੇਖ ਰਹੇ ਲੱਖਾਂ ਲੋਕਾਂ ਨੂੰ ਵੱਡਾ ਝਟਕਾ ! ਟਰੰਪ ਪ੍ਰਸ਼ਾਸਨ ਨੇ ਖਿੱਚੀ ਤਿਆਰੀ

ਇਨ੍ਹਾਂ ਅਫ਼ਵਾਹਾਂ ਦਾ ਜਵਾਬ ਦਿੰਦਿਆਂ ਸਕੱਤਰ ਦੇਵਾਜੀਤ ਸੈਕੀਆ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, "ਰੋਹਿਤ ਸ਼ਰਮਾ ਭਾਰਤ ਦੇ ਦਿੱਗਜ ਖਿਡਾਰੀ ਹਨ। ਲਾਰਡਸ ਵਨਡੇ ਉਨ੍ਹਾਂ ਦਾ ਆਖਰੀ ਮੈਚ ਹੋਵੋਗਾ, ਇਸ ਬਾਰੇ ਕਦੇ ਕੋਈ ਚਰਚਾ ਨਹੀਂ ਹੋਈ। ਪੂਰੀ ਟੀਮ ਫਿਲਹਾਲ ਅਗਲੇ ਅਹਿਮ ਮੈਚ 'ਤੇ ਫੋਕਸ ਕਰ ਰਹੀ ਹੈ, ਇਸ ਲਈ ਅਜਿਹੀਆਂ ਅਫ਼ਵਾਹਾਂ ਵੱਲ ਧਿਆਨ ਦੇਣ ਦੀ ਕੋਈ ਲੋੜ ਨਹੀਂ ਹੈ।"

ਜ਼ਿਕਰਯੋਗ ਹੈ ਕਿ ਰੋਹਿਤ ਸ਼ਰਮਾ ਨੇ ਸਾਲ 2024 'ਚ ਭਾਰਤ ਨੂੰ ਟੀ-20 ਵਿਸ਼ਵ ਕੱਪ ਜਿਤਾਉਣ ਤੋਂ ਬਾਅਦ ਟੀ-20 ਫਾਰਮੈਟ ਨੂੰ ਅਲਵਿਦਾ ਕਹਿ ਦਿੱਤਾ ਸੀ। ਇਸ ਤੋਂ ਬਾਅਦ ਮਈ 2025 'ਚ ਆਸਟ੍ਰੇਲੀਆ ਅਤੇ ਇੰਗਲੈਂਡ ਦੌਰੇ ਤੋਂ ਪਹਿਲਾਂ ਉਨ੍ਹਾਂ ਨੇ ਟੈਸਟ ਕ੍ਰਿਕਟ ਤੋਂ ਵੀ ਸੰਨਿਆਸ ਲੈ ਲਿਆ ਸੀ, ਜਿਸ ਤੋਂ ਬਾਅਦ ਸ਼ੁਭਮਨ ਗਿੱਲ ਨੂੰ ਵਨਡੇ ਟੀਮ ਦਾ ਨਵਾਂ ਕਪਤਾਨ ਬਣਾਇਆ ਗਿਆ ਸੀ। ਮੌਜੂਦਾ ਸਮੇਂ ਉਹ ਸਿਰਫ਼ 50 ਓਵਰਾਂ ਦੇ ਫਾਰਮੈਟ 'ਚ ਹੀ ਦੇਸ਼ ਦੀ ਅਗਵਾਈ ਕਰ ਰਹੇ ਹਨ।

ਰੋਹਿਤ ਸ਼ਰਮਾ ਨੇ ਆਪਣੇ ਸ਼ਾਨਦਾਰ ਕਰੀਅਰ 'ਚ ਹੁਣ ਤੱਕ 286 ਵਨਡੇ ਮੈਚਾਂ 'ਚ 11,731 ਰਨ ਬਣਾਏ ਹਨ। ਉਸ ਨੇ 56 ਵਨਡੇ ਮੈਚਾਂ ਵਿੱਚ ਭਾਰਤ ਦੀ ਕਪਤਾਨੀ ਕੀਤੀ, ਜਿਸ 'ਚ ਟੀਮ ਨੂੰ 2023 ਦੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਾਉਣਾ ਅਤੇ 2025 ਦੀ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ ਜਿਤਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਵਨਡੇ ਕ੍ਰਿਕਟ 'ਚ ਸਭ ਤੋਂ ਵੱਧ ਛੱਕੇ ਜੜਨ ਵਾਲਾ ਤੇ 3 ਦੋਹਰੇ ਸੈਂਕੜੇ ਲਾਉਣ ਵਾਲਾ ਦੁਨੀਆ ਦਾ ਇਕਲੌਤਾ ਖਿਡਾਰੀ ਹੈ।

ਇਹ ਵੀ ਪੜ੍ਹੋ- ਅਮਰੀਕਾ ਨਾਲ Double Game ਖੇਡ ਰਿਹੈ ਪਾਕਿਸਤਾਨ ! 'ਵਿਚੋਲਾ' ਬਣ ਦੁਸ਼ਮਣ ਦੀ ਕਰ ਰਿਹਾ ਮਦਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • India vs England
  • Rohit Sharma
  • Rohit Sharma Retirement
  • BCCI

6 ਗੇਂਦਾਂ 'ਤੇ 6 ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ, 89 ਸਾਲ ਦੀ ਉਮਰ 'ਚ ਲਏ ਆਖਰੀ ਸਾਹ

NEXT STORY

Stories You May Like

  • gavaskar expresses the wish about rohit
    ਸੰਨਿਆਸ ਸਮੇਂ ਰੋਹਿਤ ਦੇ ਵਨਡੇ ਸੈਂਕੜੇ ਉਮਰ ਤੋਂ ਜ਼ਿਆਦਾ ਹੋਣ, ਗਾਵਸਕਰ ਨੇ ਪ੍ਰਗਟਾਈ ਇੱਛਾ
  • bcci announced captain in place of rishabh pant
    BCCI ਦਾ ਵੱਡਾ ਐਲਾਨ, ਰਿਸ਼ਭ ਪੰਤ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਬਣਾਇਆ ਕਪਤਾਨ
  • messi to play his final match for argentina today
    ਆਖ਼ਰੀ ਵਾਰ ਮੈਸੀ ਦਾ ਜਾਦੂ : ਅਰਜਨਟੀਨਾ ਲਈ ਅੱਜ ਖੇਡਣਗੇ ਆਪਣਾ ਆਖ਼ਰੀ ਮੈਚ
  • hitman broke sachin tendulkar  s record
    ਹਿਟਮੈਨ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ, ਰੋਹਿਤ ਸ਼ਰਮਾ ਨੇ 12 ਹਜ਼ਾਰ ODI ਦੌੜਾਂ ਦੇ ਕਲੱਬ 'ਚ ਮਾਰੀ ਐਂਟਰੀ
  • powerhouse player joins team india
    Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ ਮੈਚ
  • ind vs wi
    IND vs WI: ਰਾਹੁਲ ਤੇ ਰੋਹਿਤ ਦੀਆਂ ਸ਼ਾਨਦਾਰ ਪਾਰੀਆਂ, ਵੈਸਟਇੰਡੀਜ਼ ਨੂੰ ਮਿਲਿਆ 352 ਦੌੜਾਂ ਦਾ ਟੀਚਾ
  • anil kapoor and cricketer rohit sharma praised the trailer of the film   doosra
    ਅਨਿਲ ਕਪੂਰ ਤੇ ਕ੍ਰਿਕਟਰ ਰੋਹਿਤ ਸ਼ਰਮਾ ਨੇ ਕੀਤੀ ਫਿਲਮ ‘ਦੂਸਰਾ’ ਦੇ ਟ੍ਰੇਲਰ ਦੀ ਪ੍ਰਸ਼ੰਸਾ
  • full schedule for icc odi world cup 2027
    ICC ਵਨਡੇ ਵਿਸ਼ਵ ਕੱਪ 2027 ਦਾ ਪੂਰਾ ਸ਼ਡਿਊਲ ਜਾਰੀ: ਦੇਖੋ ਕਦੋਂ ਹੋਵੇਗਾ ਭਾਰਤ-ਪਾਕਿ ਦਾ ਮਹਾਮੁਕਾਬਲਾ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • steve smith cleared to play in durban test
      ਸਟੀਵ ਸਮਿਥ ਨੂੰ ਡਰਬਨ ਟੈਸਟ ਖੇਡਣ ਦੀ ਮਿਲੀ ਮਨਜ਼ੂਰੀ
    • indian captain smriti mandhana retains top spot
      ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ...
    • murali sreeshankar  s surgery in london
      ਮੁਰਲੀ ਸ਼੍ਰੀਸ਼ੰਕਰ ਦੀ ਲੰਡਨ 'ਚ ਹੋਣ ਵਾਲੀ ਸਰਜਰੀ ਦਾ ਸਾਰਾ ਖਰਚਾ ਚੁੱਕੇਗੀ ਕੇਂਦਰ...
    • uncapped fast bowler henry crocombe gets central contract from ecb
      ਈਸੀਬੀ ਨੇ ਅਨਕੈਪਡ ਤੇਜ਼ ਗੇਂਦਬਾਜ਼ ਹੈਨਰੀ ਕ੍ਰੋਕੌਮਬੇ ਨੂੰ ਦਿੱਤਾ 2 ਸਾਲ ਦਾ...
    • sir garfield sobers was everyone  s hero  sunil gavaskar
      ਸਰ ਗਾਰਫ਼ੀਲਡ ਸੋਬਰਸ ਸਾਰਿਆਂ ਦੇ ਹੀਰੋ ਸਨ : ਸੁਨੀਲ ਗਾਵਸਕਰ
    • steve smith to undergo a   concussion test
      ਹੈਲਮੈਟ 'ਤੇ ਗੇਂਦ ਲੱਗਣ ਤੋਂ ਬਾਅਦ ਸਟੀਵ ਸਮਿਥ ਦਾ ਹੋਵੇਗਾ 'ਕਨਕਸ਼ਨ ਟੈਸਟ'
    • shubman gill creates history
      ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ...
    • denmark open  sindhu and lakshya to face a tough challenge
      ਡੈੱਨਮਾਰਕ ਓਪਨ : ਸਿੰਧੂ ਤੇ ਲਕਸ਼ੈ ਨੂੰ ਕਰਨਾ ਪਵੇਗਾ ਸਖਤ ਚੁਣੌਤੀ ਦਾ ਸਾਹਮਣਾ
    • young indian athlete ateeka mir has joined kart republic
      ਭਾਰਤ ਦੀ ਨੌਜਵਾਨ ਖਿਡਾਰੀ ਅਤੀਕਾ ਮੀਰ ਕਾਰਟ ਰਿਪਬਲਿਕ ਨਾਲ ਜੁੜੀ
    • renowned former cricketer passes away
      ਸਾਬਕਾ ਧਾਕੜ ਕ੍ਰਿਕਟਰ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਹਸਪਤਾਲ 'ਚ ਚਲ ਰਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +