Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    8:45:49 PM

  • blast in activa near bsf chowk in jalandhar

    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ,...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • cabinet approves fair and remunerative price sugarcane

    ਗੰਨਾ ਕਿਸਾਨਾਂ ਦੀ ਲੱਗ ਗਈ ਲਾਟਰੀ! ਕੇਂਦਰ ਨੇ...

  • ipl 2026 dc vs csk clash today at delhi ground

    DC vs CSK : ਦਿੱਲੀ ਨੇ ਟਾਸ ਜਿੱਤ ਚੁਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • RCB vs KKR : ਬੈਂਗਲੁਰੂ ਨੇ ਕੋਲਕਾਤਾ ਨੂੰ 38 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

RCB vs KKR : ਬੈਂਗਲੁਰੂ ਨੇ ਕੋਲਕਾਤਾ ਨੂੰ 38 ਦੌੜਾਂ ਨਾਲ ਹਰਾਇਆ

  • Author Tarsem Singh,
  • Updated: 18 Apr, 2021 07:16 PM
Sports
royal challengers bangalore kolkata knight riders ipl 2021
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਮੌਜੂਦਾ ਸੀਜ਼ਨ ਦੇ ਹੋਣ ਵਾਲੇ 10ਵੇਂ ਮੈਚ ’ਚ ਅੱਜ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਰਾਇਲ ਚੈਲੰਜਰਜ਼ ਬੈਂਗਲੁਰੂ ਨੇ 204 ਦੌੜਾਂ ਬਣਾ ਕੇ ਕੋਲਕਾਤਾ ਨੂੰ 205 ਦੌੜਾਂ ਟੀਚਾ ਦਿੱਤਾ। ਕੋਲਕਾਤਾ ਦੀ ਟੀਮ ਨਿਰਧਾਰਤ 20 ਓਵਰਾਂ ’ਚ 8 ਵਿਕਟਾਂ ਦੇ ਨੁਕਸਾਨ ’ਤੇ 166 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਕੋਲਕਾਤਾ 38 ਦੌੜਾਂ ਨਾਲ ਹਾਰ ਗਈ। ਟੀਚੇ ਦਾ ਪਿੱਛਾ ਕਰਦੇ ਹੋਏ ਕੋਲਕਾਤਾ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦੇ ਸਲਾਮੀ ਬੱਲੇਬਾਜ਼ ਸ਼ੁੱਭਮਨ ਗਿੱਲ 21 ਦੌੜਾਂ ਦੇ ਨਿੱਜੀ ਸਕੋਰ ’ਤੇ ਜੈਮੀਸਨ ਦੀ ਗੇਂਦ ’ਤੇ ਕ੍ਰਿਸ਼ਚੀਅਨ ਨੂੰ ਕੈਚ ਦੇ ਕੇ ਆਊਟ ਹੋ ਗਏ। ਇਸ ਤੋਂ ਬਾਅਦ ਰਾਹੁਲ ਤ੍ਰਿਪਾਠੀ 20 ਗੇਂਦਾਂ ’ਚ 5 ਚੌਕਿਆਂ ਦੀ ਮਦਦ ਨਾਲ 25 ਦੌੜਾਂ ਬਣਾ ਕੇ ਵਾਸ਼ਿੰਗਟਨ ਸੁੰਦਰ ਦੀ ਗੇਂਦ ’ਤੇ ਸਿਰਾਜ ਦਾ ਸ਼ਿਕਾਰ ਬਣੇ। ਕੋਲਕਾਤਾ ਦੇ ਸਲਾਮੀ ਬੱਲੇਬਾਜ਼ ਨਿਤੀਸ਼ ਰਾਣਾ 18 ਦੌੜਾਂ ਦੇ ਨਿੱਜੀ ਸਕੋਰ ’ਤੇ ਚਾਹਲ ਦੀ ਗੇਂਦ ’ਤੇ ਦੇਵਦੱਤ ਪਡੀਕੱਲ ਨੂੰ ਕੈਚ ਫੜਾ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਦਿਨੇਸ਼ ਕਾਰਤਿਕ ਵੀ ਕੁਝ ਕਮਾਲ ਨਾ ਕਰ ਸਕੇ ਤੇ 2 ਦੌੜਾਂ ਦੇ ਨਿੱਜੀ ਸਕੋਰ ’ਤੇ ਚਾਹਲ ਵੱਲੋਂ ਐੱਲ. ਬੀ. ਡਬਲਿਊ. ਆਊਟ ਹੋ ਗਏ। ਕੋਲਕਾਤਾ ਦੇ ਕਪਤਾਨ ਇਓਨ ਮੋਰਗਨ 29 ਦੌੜਾਂ ਦੇ ਨਿੱਜੀ ਸਕੋਰ ’ਤੇ ਹਰਸ਼ਲ ਪਟੇਲ ਦੀ ਗੇਂਦ ’ਤੇ ਕੋਹਲੀ ਨੂੰ ਕੈਚ ਦੇ ਕੇ ਆਊਟ ਹੋ ਗਏ।  ਕੋਲਕਾਤਾ ਨੂੰ ਛੇਵਾਂ ਝਟਕਾ ਉਦੋਂ ਲੱਗਾ ਜਦੋਂ ਸ਼ਾਕਿਬ ਅਲ ਹਸਨ 26 ਦੌੜਾਂ ਬਣਾ ਕੇ ਜੈਮੀਸਨ ਵੱਲੋਂ ਬੋਲਡ ਹੋ ਗਏ। ਇਸ ਤੋਂ ਬਾਅਦ ਪੈਟ ਕਮਿੰਸ 6 ਦੌੜਾਂ ਦੇ ਨਿੱਜੀ ਸਕੋਰ ’ਤੇ ਜੈਮੀਸਨ ਦੀ ਗੇਂਦ ’ਤੇ ਡਿਵਿਲੀਅਰਸ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਆਂਦਰੇ ਰਸਲ 31 ਦੌੜਾਂ ਦੇ ਨਿੱਜੀ ਸਕੋਰ ’ਤੇ ਹਰਸ਼ਲ ਪਟੇਲ ਵੱਲੋਂ ਬੋਲਡ ਹੋ ਗਏ। 

PunjabKesariਮੈਚ ’ਚ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਬੈਂਗਲੁਰੂ ਦੀ ਟੀਮ ਨੂੰ ਪਹਿਲਾ ਝਟਕਾ ਵਿਰਾਟ ਕੋਹਲੀ ਦੇ ਤੌਰ ’ਤੇ ਲੱਗਾ। ਵਿਰਾਟ 5 ਦੌੜਾਂ ਦੇ ਨਿੱਜੀ ਸਕੋਰ ’ਤੇ ਚਕਰਵਰਤੀ ਦੀ ਗੇਂਦ ’ਤੇ ਤ੍ਰਿਪਾਠੀ ਨੂੰ ਕੈਚ ਦੇ ਕੇ ਆਊਟ ਹੋ ਗਏ। ਇਸ ਤੋਂ ਬਾਅਦ ਰਜਤ ਪਾਟੀਦਾਰ 1 ਦੌੜ ਦੇ ਨਿੱਜੀ ਸਕੋਰ ’ਤੇ ਚਕਰਵਰਤੀ ਵੱਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਿਆ।ਬੈਂਗਲੁਰੂ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਦੇਵਦੱਤ ਪਡੀਕੱਲ 25 ਦੌੜਾਂ ਦੇ ਨਿੱਜੀ ਸਕੋਰ ’ਤੇ ਪ੍ਰਸਿੱਧ ਦੀ ਗੇਂਦ ’ਤੇ ਤ੍ਰਿਪਾਠੀ ਵੱਲੋਂ ਕੈਚ ਆਊਟ ਹੋ ਗਏ। ਬੈਂਗਲੁਰੂ ਦਾ ਚੌਥਾ ਵਿਕਟ ਗਲੇਨ ਮੈਕਸਵੇਲ ਦੇ ਤੌਰ ’ਤੇ ਡਿੱਗਾ। ਗਲੇਨ ਮੈਕਸਵੇਲ ਨੇ ਆਊਟ ਹੋਣ ਤੋਂ ਪਹਿਲਾਂ ਸ਼ਾਨਦਾਰ ਪਾਰੀ ਖੇਡੀ। ਉਨ੍ਹਾਂ 49 ਗੇਂਦਾਂ ’ਚ 9 ਚੌਕੇ ਤੇ 3 ਛੱਕਿਆਂ ਦੀ ਮਦਦ ਨਾਲ 78 ਦੌੜਾਂ ਦੀ ਪਾਰੀ ਖੇਡੀ। ਉਹ ਕਮਿੰਸ ਦੀ ਗੇਂਦ ’ਤੇ ਹਰਭਜਨ ਦਾ ਸ਼ਿਕਾਰ ਬਣੇ। ਏ. ਬੀ. ਡਿਵਿਲੀਅਰਸ ਨੇ ਸ਼ਾਨਦਾਰ ਪਾਰੀ ਖੇਡੀ। ਉਸ ਨੇ ਅਜੇਤੂ ਰਹਿੰਦੇ ਹੋਏ 34 ਗੇਂਦਾਂ 9 ਚੌਕੇ ਤੇ 3 ਛੱਕਿਆਂ ਦੀ ਮਦਦ ਨਾਲ 75 ਦੌੜਾਂ ਬਣਾਈਆਂ।

ਇਹ ਵੀ ਪੜ੍ਹੋ : IPL 2021 : ਇੰਗਲੈਂਡ ਦੇ ਸਾਬਕਾ ਕਪਤਾਨ ਨੇ ਜਡੇਜਾ ਪ੍ਰਤੀ ਅਜਿਹੇ ਵਰਤਾਓ ਨੂੰ ਲੈ ਕੇ ਚੁੱਕੀ ਉਂਗਲ

PunjabKesariਦੋਹਾਂ ਟੀਮਾਂ ਵਿਚਾਲੇ ਆਈ. ਪੀ. ਐੱਲ. ਮੈਚ ਦੇ ਅੰਕੜੇ
ਬੈਂਗਲੁਰੂ ਤੇ ਹੈਦਰਾਬਾਦ ਵਿਚਾਲੇ ਕੁਲ 27 ਮੈਚ ਹੋਏ ਹਨ। ਇਨ੍ਹਾਂ ’ਚੋਂ 12 ਮੈਚ ਬੈਂਗਲੁਰੂ ਜਿੱਤੀ ਹੈ, ਜਦਕਿ ਕੋਲਕਾਤਾ ਨੇ 15 ਮੈਚ ਜਿੱਤੇ ਹਨ। ਬੈਂਗਲੁਰੂ ਖ਼ਿਲਾਫ਼ ਕੋਲਕਾਤਾ ਦਾ ਸਕਸੈਸ ਰੇਟ 56 ਫ਼ੀਸਦੀ ਹੈ।

ਪਿੱਚ ਰਿਪੋਰਟ
ਚਿਦਾਂਬਰਮ ਸਟੇਡੀਅਮ ਦੀ ਪਿੱਚ ਹਾਲ-ਫ਼ਿਲਹਾਲ ਸਪਿਨਰਸ ਲਈ ਮਦਦਗਾਰ ਰਹੀ ਹੈ। ਹਾਲਾਂਕਿ ਇਸ ਵਾਰ ਪਿੱਚ ਦੀ ਤਿਆਰੀ ਚੇਨਈ ਸੁਪਰ ਕਿੰਗਜ਼ ਦੀ ਜਗ੍ਹਾ ਆਈ. ਪੀ. ਐੱਲ. ਦੀ ਦੇਖਰੇਖ ’ਚ ਹੋਈ ਹੈ। ਫਿਰ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਇੱਥੇ ਸਪਿਨਰਸ ਕਮਾਲ ਦਿਖਾ ਸਕਦੇ ਹਨ। ਇਸ ਸੀਜ਼ਨ ’ਚ ਸਪਿਨਰਸ ਨੇ ਇਸ ਗ੍ਰਾਊਂਡ ’ਤੇ 26 ਵਿਕਟਾਂ ਲਈਆਂ ਹਨ। ਰਿਸਟ ਸਪਿਨਰਸ ਰਾਹੁਲ ਚਾਹਰ, ਮੁਜੀਬ ਉਰ ਰਹਿਮਾਨ ਤੇ ਰਾਸ਼ਿਦ ਖ਼ਾਨ ਨੇ ਇਸ ਪਿੱਚ ’ਤੇ ਚੰਗੀ ਗੇਂਦਬਾਜ਼ੀ ਕੀਤੀ ਹੈ। ਇਸ ਸੀਜ਼ਨ ’ਚ ਇਸ ਮੈਦਾਨ ’ਤੇ ਅਜੇ ਤਕ 5 ਮੈਚ ਹੋਏ ਹਨ। ਪਹਿਲਾਂ ਬੈਟਿੰਗ ਕਰਨ ਵਾਲੀ ਟੀਮ 4 ਤੇ ਬਾਅਦ ’ਚ ਬੈਟਿੰਗ ਕਰਨ ਵਾਲੀ ਟੀਮ ਸਿਰਫ਼ 1 ਮੈਚ ਜਿੱਤ ਸਕੀ ਹੈ।
ਇਹ ਵੀ ਪੜ੍ਹੋ : BCCI ਇਸ ਸਾਲ ਨਹੀਂ ਕਰਵਾਏਗਾ ਈਰਾਨੀ ਕੱਪ ਤੇ ਦਲੀਪ ਟਰਾਫੀ, ਇਹ ਹੈ ਕਾਰਨ

PunjabKesari ਟੀਮਾਂ :-

ਕੋਲਕਾਤਾ ਨਾਈਟ ਰਾਈਡਰਜ਼ (ਪਲੇਇੰਗ ਇਲੈਵਨ): ਨਿਤੀਸ਼ ਰਾਣਾ, ਸ਼ੁਬਮਨ ਗਿੱਲ, ਰਾਹੁਲ ਤ੍ਰਿਪਾਠੀ, ਇਓਨ ਮੋਰਗਨ (ਕਪਤਾਨ), ਸ਼ਾਕਿਬ ਅਲ ਹਸਨ, ਦਿਨੇਸ਼ ਕਾਰਤਿਕ (ਵਿਕਟਕੀਪਰ, ਆਂਦਰੇ ਰਸਲ, ਪੈਟ ਕਮਿੰਸ, ਹਰਭਜਨ ਸਿੰਘ, ਪ੍ਰਸਿੱਧ ਕ੍ਰਿਸ਼ਣਾ, ਵਰੁਣ ਚੱਕਰਵਰਤੀ

ਰਾਇਲ ਚੈਲੇਂਜਰਜ਼ ਬੰਗਲੁਰੂ ( ਪਲੇਇੰਗ ਇਲੈਵਨ): ਵਿਰਾਟ ਕੋਹਲੀ (ਕਪਤਾਨ), ਦੇਵਦੱਤ ਪਡੀਕਲ, ਰਜਤ ਪਾਟੀਦਾਰ, ਗਲੇਨ ਮੈਕਸਵੈਲ (ਵਿਕਟਕੀਪਰ), ਏਬੀ ਡੀਵਿਲੀਅਰਜ਼, ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਕੈਲ ਜੈਮੀਸਨ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਯੁਜਵੇਂਦਰ ਚਾਹਲ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
 

  • Royal Challengers Bangalore
  • Kolkata Knight Riders
  • IPL 2021
  • ਰਾਇਲ ਚੈਲੰਜਰਜ਼ ਬੈਂਗਲੁਰੂ
  • ਕੋਲਕਾਤਾ ਨਾਈਟ ਰਾਈਡਰਜ਼
  • ਆਈ ਪੀ ਐੱਲ 2021

IPL 2021 : ਇੰਗਲੈਂਡ ਦੇ ਸਾਬਕਾ ਕਪਤਾਨ ਨੇ ਜਡੇਜਾ ਪ੍ਰਤੀ ਅਜਿਹੇ ਵਰਤਾਓ ਨੂੰ ਲੈ ਕੇ ਚੁੱਕੀ ਉਂਗਲ

NEXT STORY

Stories You May Like

  • ipl 2026 kkr vs srh
    IPL 2026 KKR vs SRH :ਕੋਲਕਾਤਾ ਨੇ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ
  • gt vs rcb  bengaluru set target for gujarat
    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ ਦਾ ਦਿੱਤਾ ਟੀਚਾ
  • rcb vs gt ipl 2026 bengaluru win the toss
    RCB vs GT, IPL 2026 : ਬੈਂਗਲੁਰੂ ਨੇ ਜਿੱਤੀ ਟਾਸ, ਗੁਜਰਾਤ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
  • lsg vs kkr ipl 2026
    KKR ਨੇ LSG ਨੂੰ ਦਿੱਤਾ 156 ਦੌੜਾਂ ਦਾ ਟੀਚਾ, ਰਿੰਕੂ ਸਿੰਘ ਨੇ ਖੇਡੀ ਤੂਫਾਨੀ ਪਾਰੀ
  • ipl 2026 gt vs rcb
    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ; ਬੈਂਗਲੁਰੂ ਨੂੰ 4 ਵਿਕਟਾਂ ਨਾਲ ਹਰਾਇਆ
  • ipl 2026 srh vs kkr
    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 lsg vs kkr
    IPL 2026 LSG vs KKR : ਲਖਨਊ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 srh vs kkr
    IPL 2026 SRH vs KKR: 14 ਓਵਰਾਂ ਤੋਂ ਹੈਦਾਬਾਦਾ ਦਾ ਸਕੋਰ 135/5
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
Trending
Ek Nazar
ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ipl 2026  this player  s excellent form changed mi  s image
      IPL 2026: ਇਸ ਖਿਡਾਰੀ ਦੀ ਸ਼ਾਨਦਾਰ ਫਾਰਮ ਨੇ ਬਦਲੀ MI ਦੀ ਤਸਵੀਰ; ਪਲੇਆਫ ਦੀ ਦੌੜ...
    • captain pant told where the mistake was made
      228 ਦੌੜਾਂ ਦਾ ਵੱਡਾ ਸਕੋਰ ਵੀ ਨਾ ਬਚਾ ਸਕੀ LSG; ਕਪਤਾਨ ਪੰਤ ਨੇ ਦੱਸਿਆ ਕਿੱਥੇ...
    • premier league  manchester united drew
      ਪ੍ਰੀਮੀਅਰ ਲੀਗ : ਮੈਨਚੈਸਟਰ ਨੇ ਖੇਡਿਆ ਡਰਾਅ; ਆਰਸਨਲ ਦੀ ਖਿਤਾਬੀ ਦਾਅਵੇਦਾਰੀ ਹੋਈ...
    • cricketer ashok dinda becomes mla for the second time in west bengal
      ਮੰਤਰੀ ਬਣੇਗਾ ਸਾਬਕਾ ਭਾਰਤੀ ਕ੍ਰਿਕਟਰ! ਮਿਲ ਸਕਦੈ ਖੇਡ ਮੰਤਰਾਲਾ
    • ipl 2026 the epic clash between delhi capitals and csk today
      IPL 2026: ਦਿੱਲੀ ਕੈਪੀਟਲਜ਼ ਅਤੇ CSK ਵਿਚਾਲੇ ਮਹਾ-ਮੁਕਾਬਲਾ ਅੱਜ; ਜਾਣੋ ਕੀ...
    • good news for the team in the middle of ipl
      IPL ਵਿਚਾਲੇ ਟੀਮ ਲਈ ਖੁਸ਼ਖਬਰੀ! ਮੈਚ ਵਿਨਰ ਖਿਡਾਰੀ ਸੱਟ ਤੋਂ ਉਭਰ ਕੇ ਕਰੇਗਾ ਵਾਪਸੀ
    • anjali wins gold in women  s 10m air pistol
      ਅੰਜਲੀ ਨੇ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ 'ਚ ਸੋਨ ਤਮਗਾ ਜਿੱਤਿਆ
    • mi vs lsg
      ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ ਹਰਾਇਆ, ਰੋਹਿਤ-ਰਿਕਲਟਨ ਨੇ ਜੜੇ...
    • lucknow set a target of 229 runs for mumbai
      MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ, ਲਖਨਊ ਨੇ ਮੁੰਬਈ ਨੂੰ ਦਿੱਤਾ...
    • cricket batsman
      7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +