ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 39ਵਾਂ ਮੈਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਰਾਜਸਥਾਨ ਰਾਇਲਜ਼ ਦਰਮਿਆਨ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡਿਆ ਜਾਵੇਗਾ। ਰਾਜਸਥਾਨ ਤੇ ਬੈਂਗਲੁਰੂ ਦੀਆਂ ਟੀਮਾਂ ਅੱਜ ਸੀਜ਼ਨ 'ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਹਿਲੇ ਮੁਕਾਬਲੇ 'ਚ ਬਾਜ਼ੀ 4 ਵਿਕਟਾਂ ਨਾਲ ਆਰ. ਸੀ. ਬੀ. ਦੇ ਹੱਥ ਲੱਗੀ ਸੀ।
ਇਹ ਵੀ ਪੜ੍ਹੋ : ਦਿੱਲੀ ਕੈਪੀਟਲਸ 'ਚ ਮਿਲੀ ਆਜ਼ਾਦੀ ਨਾਲ ਮੇਰਾ ਪ੍ਰਦਰਸ਼ਨ ਬਿਹਤਰ ਹੋਇਆ : ਕੁਲਦੀਪ ਯਾਦਵ
ਹੈੱਡ ਟੂ ਹੈੱਡ
ਦੋਵੇਂ ਟੀਮਾਂ ਦਰਮਿਆਨ ਖੇਡੇ ਗਏ ਪਿਛਲੇ 26 ਮੈਚਾਂ 'ਚ 15 ਵਾਰ ਆਰ. ਸੀ. ਬੀ. ਨੇ ਬਾਜ਼ੀ ਮਾਰੀ ਹੈ ਜਦਕਿ ਰਾਜਸਥਾਨ ਰਾਇਲਜ਼ ਨੇ 10 ਵਾਰ ਜਿੱਤ ਹਾਸਲ ਕੀਤੀ ਹੈ।
ਸੰਭਾਵਿਤ ਪਲੇਇੰਗ ਇਲੈਵਨ
ਰਾਇਲ ਚੈਲੰਜਰਜ਼ ਬੈਂਗਲੁਰੂ : ਅਨੁਜ ਰਾਵਤ, ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਦਿਨੇਸ਼ ਕਾਰਤਿਕ (ਵਿਕਟਕੀਪਰ), ਗਲੇਨ ਮੈਕਸਵੇਲ, ਵਾਨਿੰਦੂ ਹਸਰੰਗਾ, ਸ਼ਾਹਬਾਜ਼ ਅਹਿਮਦ, ਸੁਯਸ਼ ਪ੍ਰਭੂਦੇਸਾਈ, ਮੁਹੰਮਦ ਸਿਰਾਜ, ਆਕਾਸ਼ਦੀਪ ਸਿੰਘ, ਜੋਸ਼ ਹੇਜ਼ਲਵੁੱਡ।
ਰਾਜਸਥਾਨ ਰਾਇਲਜ਼ : ਜੋਸ ਬਟਲਰ, ਦੇਵਦੱਤ ਪਡੀਕੱਲ, ਸੰਜੂ ਸੈਮਸਨ (ਕਪਤਾਨ, ਵਿਕਟਕੀਪਰ), ਰਾਸੀ ਵਾਨ ਡੇਰ ਡੁਸੇਨ, ਸ਼ਿਮਰੋਨ ਹੇਟਮਾਇਰ, ਰਵੀਚੰਦਰਨ ਅਸ਼ਵਿਨ, ਰੀਆਨ ਪਰਾਗ, ਟ੍ਰੇਂਟ ਬੋਲਟ, ਯੁਜਵੇਂਦਰ ਚਾਹਲ, ਕੁਲਦੀਪ ਸੇਨ, ਪ੍ਰਸਿੱਧ ਕ੍ਰਿਸ਼ਣਾ।
ਇਹ ਵੀ ਪੜ੍ਹੋ : ਲਕਸ਼ੇ ਸੇਨ ਤੇ ਪੀ. ਵੀ. ਸਿੰਧੂ ਤੋਂ ਭਾਰਤ ਨੂੰ ਮੈਡਲ ਲਿਆਉਣ ਦੀਆਂ ਉਮੀਦਾਂ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਲਕਸ਼ੇ ਸੇਨ ਤੇ ਪੀ. ਵੀ. ਸਿੰਧੂ ਤੋਂ ਭਾਰਤ ਨੂੰ ਮੈਡਲ ਲਿਆਉਣ ਦੀਆਂ ਉਮੀਦਾਂ
NEXT STORY