Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:28:02 PM

  • adb to provide  1 billion loan for reforms of indian cities

    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ...

  • new regarding jalandhar bandh call

    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ...

  • big action by panjab university in jyoti s death case

    ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • RR vs LSG, IPL 2026 : ਜੋਸ਼ ਤੇ ਮਾਰਸ਼ ਨੇ ਖੇਡੀ ਧਮਾਕੇਦਾਰ ਪਾਰੀ, ਲਖਨਊ ਨੇ ਰਾਜਸਥਾਨ ਨੂੰ ਦਿੱਤਾ 221 ਦੌੜਾਂ ਟੀਚਾ

SPORTS News Punjabi(ਖੇਡ)

RR vs LSG, IPL 2026 : ਜੋਸ਼ ਤੇ ਮਾਰਸ਼ ਨੇ ਖੇਡੀ ਧਮਾਕੇਦਾਰ ਪਾਰੀ, ਲਖਨਊ ਨੇ ਰਾਜਸਥਾਨ ਨੂੰ ਦਿੱਤਾ 221 ਦੌੜਾਂ ਟੀਚਾ

  • Edited By Shubam Kumar,
  • Updated: 19 May, 2026 09:29 PM
Sports
rr vs lsg ipl 2026 josh and marsh played a brilliant innings
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 64ਵਾਂ ਮੁਕਾਬਲਾ ਅੱਜ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ 'ਚ ਰਾਜਸਥਾਨ ਰਾਇਲਜ਼ (RR) ਤੇ ਲਖਨਊ ਸੁਪਰ ਜਾਇੰਟਸ (LSG) ਵਿਚਾਲੇ ਖੇਡਿਆ ਜਾ ਰਿਹਾ ਹੈ। ਰਿਆਨ ਪਰਾਗ ਹੁਣ ਟੀਮ ਦੀ ਕਪਤਾਨੀ ਨਹੀਂ ਕਰ ਰਿਹਾ ਹੈ, ਉਸਦੀ ਜਗ੍ਹਾ ਯਸ਼ਸਵੀ ਜਾਇਸਵਾਲ ਨੇ ਕਮਾਨ ਸੰਭਾਲੀ ਹੈ। ਰਾਜਸਥਾਨ ਰਾਇਲਜ਼ ਦੇ ਕਪਤਾਨ ਯਸ਼ਸਵੀ ਜਾਇਸਵਾਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦੀ ਫੈਸਲਾ ਲਿਆ ਹੈ। ਇਸਦੇ ਨਾਲ ਹੀ ਲਖਨਊ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰੇਗੀ ਤੇ ਟੀਮ 'ਚ ਤਿੰਨ ਬਦਲਾਅ ਕੀਤੇ ਗਏ ਹਨ। ਲਖਨਊ ਸੁਪਰ ਜਾਇੰਟਸ ਦੀ ਟੀਮ 'ਚ 2 ਬਦਲਾਅ ਕੀਤੇ ਗਏ ਹਨ।  ਲਖਨਊ ਸੁਪਰ ਜਾਇੰਟਸ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 220 ਦੌੜਾਂ ਬਣਾਈਆਂ। ਜੋਸ਼ ਇੰਗਲਿਸ਼ ਨੇ 29 ਗੇਂਦਾਂ 'ਚ 60 ਦੌੜਾਂ ਤੇ ਮਾਰਸ਼ ਨੇ 57 ਗੇਂਦਾਂ ਖੇਡ ਕੇ 96 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਰਾਜਸਥਾਨ ਵੱਲੋਂ ਯਸ਼ ਰਾਜ ਪੁੰਜਾ ਨੇ ਦੋ ਵਿਕਟਾਂ ਲਈਆਂ ਜਦੋਂ ਕਿ ਆਰਚਰ ਨੇ ਇੱਕ ਵਿਕਟ ਲਈ।

ਰਾਜਸਥਾਨ ਰਾਇਲਜ਼ (ਪਲੇਇੰਗ ਇਲੈਵਨ): ਯਸ਼ਸਵੀ ਜਾਇਸਵਾਲ (ਕੈਪਟਨ), ਲੁਆਨ-ਡ੍ਰੇ ਪ੍ਰੀਟੋਰੀਅਸ, ਧਰੁਵ ਜੁਰੇਲ (ਵਿਕਟਕੀਪਰ), ਡੋਨੋਵਨ ਫਰੇਰਾ, ਸ਼ੁਭਮ ਦੂਬੇ, ਦਾਸੁਨ ਸ਼ਨਾਕਾ, ਜੋਫਰਾ ਆਰਚਰ, ਸੁਸ਼ਾਂਤ ਮਿਸ਼ਰਾ, ਸੰਦੀਪ ਸ਼ਰਮਾ, ਬ੍ਰਿਜੇਸ਼ ਸ਼ਰਮਾ, ਯਸ਼ ਰਾਜ ਪੁੰਜਾ।

ਲਖਨਊ ਸੁਪਰ ਜਾਇੰਟਸ (ਪਲੇਇੰਗ ਇਲੈਵਨ): ਮਿਸ਼ੇਲ ਮਾਰਸ਼, ਜੋਸ਼ ਇੰਗਲਿਸ, ਨਿਕੋਲਸ ਪੂਰਨ, ਰਿਸ਼ਭ ਪੰਤ (ਕੈਪਟਨ/ਵਿਕਟਕੀਪਰ), ਆਯੂਸ਼ ਬਡੋਨੀ, ਅਬਦੁਲ ਸਮਦ, ਸ਼ਾਹਬਾਜ਼ ਅਹਿਮਦ, ਮੋਹਸਿਨ ਖਾਨ, ਮਯੰਕ ਯਾਦਵ, ਆਕਾਸ਼ ਮਹਾਰਾਜ ਸਿੰਘ, ਪ੍ਰਿੰਸ ਯਾਦਵ।

ਰਾਜਸਥਾਨ ਲਈ 'ਕਰੋ ਜਾਂ ਮਰੋ' ਦੀ ਸਥਿਤੀ 
ਰਾਜਸਥਾਨ ਰਾਇਲਜ਼ ਲਈ ਇਹ ਮੁਕਾਬਲਾ ਬੇਹੱਦ ਨਾਜ਼ੁਕ ਮੋੜ 'ਤੇ ਹੈ। ਟੀਮ ਨੇ ਪਿਛਲੇ ਲਗਾਤਾਰ ਤਿੰਨ ਮੈਚਾਂ ਵਿੱਚ ਹਾਰ ਦਾ ਸਾਹਮਣਾ ਕੀਤਾ ਹੈ, ਜਿਸ ਕਾਰਨ ਖਿਡਾਰੀਆਂ ਦੇ ਆਤਮਵਿਸ਼ਵਾਸ ਨੂੰ ਕੁਝ ਸੱਟ ਵੱਜੀ ਹੈ। ਵਰਤਮਾਨ ਵਿੱਚ ਰਾਜਸਥਾਨ ਦੀ ਟੀਮ 12 ਮੈਚਾਂ ਵਿੱਚ 6 ਜਿੱਤਾਂ ਅਤੇ 12 ਅੰਕਾਂ ਨਾਲ ਅੰਕ ਸੂਚੀ ਵਿੱਚ ਪੰਜਵੇਂ ਸਥਾਨ 'ਤੇ ਹੈ। ਪਲੇਆਫ (Playoffs) ਦੀ ਰੇਸ ਵਿੱਚ ਬਣੇ ਰਹਿਣ ਲਈ ਰਾਜਸਥਾਨ ਨੂੰ ਆਪਣੇ ਬਾਕੀ ਬਚੇ ਦੋਵੇਂ ਮੈਚ ਵੱਡੇ ਅੰਤਰ ਨਾਲ ਜਿੱਤਣੇ ਹੋਣਗੇ।

ਲਖਨਊ ਬਣ ਸਕਦੀ ਹੈ 'ਖੇਡ ਵਿਗਾੜੂ' 
ਦੂਜੇ ਪਾਸੇ, ਰਿਸ਼ਭ ਪੰਤ ਦੀ ਕਪਤਾਨੀ ਵਾਲੀ ਲਖਨਊ ਸੁਪਰ ਜਾਇੰਟਸ ਦੀ ਟੀਮ ਪਹਿਲਾਂ ਹੀ ਪਲੇਆਫ ਦੀ ਦੌੜ ਤੋਂ ਬਾਹਰ ਹੋ ਚੁੱਕੀ ਹੈ। ਹਾਲਾਂਕਿ, ਲਖਨਊ ਦੀ ਟੀਮ ਰਾਜਸਥਾਨ ਦੇ ਘਰੇਲੂ ਮੈਦਾਨ 'ਤੇ ਜਿੱਤ ਦਰਜ ਕਰਕੇ ਉਨ੍ਹਾਂ ਦੀਆਂ ਉਮੀਦਾਂ ਨੂੰ ਹੋਰ ਢਾਹ ਲਾ ਸਕਦੀ ਹੈ। ਰਾਜਸਥਾਨ ਦੇ ਘਰੇਲੂ ਮੈਦਾਨ 'ਤੇ ਵਾਪਸੀ ਕਰਨ ਕਾਰਨ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਟੀਮ ਮੁੜ ਜਿੱਤ ਦੀ ਰਾਹ 'ਤੇ ਪਰਤੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • IPL 2026
  • RR vs LSG
  • Rajasthan Royals
  • Lucknow Super Giants
  • Jaipur

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

NEXT STORY

Stories You May Like

  • ind vs eng 3rd odi england set india a target of 388 runs
    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388 ਦੌੜਾਂ ਦਾ ਦਿੱਤਾ ਟੀਚਾ
  • ind vs zim 2nd t20i
    ਈਸ਼ਾਨ ਤੇ ਤਿਲਕ ਦੇ ਅਰਧ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 220 ਦੌੜਾਂ ਦਾ ਟੀਚਾ
  • ind vs zim india beats zimbabwe by 7 wickets
    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ; ਵੈਭਵ ਸੂਰਿਆਵੰਸ਼ੀ ਨੇ ਖੇਡੀ ਤੂਫ਼ਾਨੀ ਪਾਰੀ
  • ind vs zim 3rd t20i
    ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ
  • ind vs zim india defeated zimbabwe by 90 runs
    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ ਨੂੰ ਹਰਾਇਆ, ਕਿਸ਼ਨ ਬਣੇ ਜਿੱਤ ਦੇ ਹੀਰੋ
  • ind vs eng 1st odi england team collapsed for 258 runs
    IND vs ENG 1st ODI: 258 ਦੌੜਾਂ 'ਤੇ ਢੇਰ ਹੋਈ ਇੰਗਲੈਂਡ ਦੀ ਟੀਮ, ਅਕਸ਼ਰ ਪਟੇਲ ਨੇ ਝਟਕਾਈਆਂ 4 ਵਿਕਟਾਂ
  • cwg 2026 big blow to india  judoka tulika mann banned by nada
    CWG 2026: ਭਾਰਤ ਨੂੰ ਵੱਡਾ ਝਟਕਾ ! ਜੂਡੋਕਾ ਤੂਲਿਕਾ ਮਾਨ 'ਤੇ NADA ਨੇ ਲਗਾਈ ਰੋਕ
  • fifa world cup 2026
    FIFA World Cup 2026: ਸਾਕਾ ਦੀ ਹੈਟ੍ਰਿਕ ਨੇ ਫਰਾਂਸ ਨੂੰ ਚਟਾਈ ਧੂੜ, ਇੰਗਲੈਂਡ ਦੇ ਸਿਰ ਸਜਿਆ ਕਾਂਸੀ ਦਾ ਤਾਜ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
Trending
Ek Nazar
earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • indian cricketer falls in love with best friend  s wife  crosses all limits
      ਭਾਰਤੀ ਕ੍ਰਿਕਟਰ ਨੂੰ ਜਿਗਰੀ ਦੋਸਤ ਦੀ ਪਤਨੀ ਨਾਲ ਹੋਇਆ ਪਿਆਰ, ਕਰ ਦਿੱਤੀਆਂ ਸਾਰੀਆਂ...
    • korean hockey team arrives in pakistan for 4 match series after 20 years
      20 ਸਾਲ ਬਾਅਦ 4 ਮੈਚਾਂ ਦੀ ਲੜੀ ਲਈ ਪਾਕਿਸਤਾਨ ਪੁੱਜੀ ਕੋਰੀਆਈ ਹਾਕੀ ਟੀਮ
    • anahat postpones plans to study to win an olympic medal
      ਅਨਾਹਤ ਨੇ ਓਲੰਪਿਕ ’ਚ ਤਗਮਾ ਹਾਸਲ ਕਰਨ ਲਈ ਪੜ੍ਹਾਈ ਕਰਨ ਦੀ ਯੋਜਨਾ ਟਾਲੀ
    • marathon   5k double challenge
      ਸੈਨ ਫਰਾਂਸਿਸਕੋ ਮੈਰਾਥਨ ਦੇ 5K ਡਬਲ ਚੈਲੈਂਜ 'ਚ ਪੰਜਾਬੀਆਂ ਦੀ ਸ਼ਾਨਦਾਰ ਭਾਗੀਦਾਰੀ
    • harjinder kaur and gulvir singh win silver medals
      CWG 2026: ਹਰਜਿੰਦਰ ਕੌਰ ਤੇ ਗੁਲਵੀਰ ਸਿੰਘ ਨੇ ਜਿੱਤੇ ਚਾਂਦੀ ਦੇ ਤਗਮੇ, ਭਾਰਤ ਨੇ...
    • malabar gold and diamonds makes dhoni its brand ambassador
      ਮਾਲਾਬਾਰ ਗੋਲਡ ਐਂਡ ਡਾਇਮੰਡਸ ਨੇ ਧੋਨੀ ਨੂੰ ਬਣਾਇਆ ਬ੍ਰਾਂਡ ਅੰਬੈਸਡਰ
    • pakistani player statement came out on virat rohit playing 2027 world cup
      ਵਿਰਾਟ-ਰੋਹਿਤ ਦੇ 2027 ਵਿਸ਼ਵ ਕੱਪ ਖੇਡਣ 'ਤੇ ਪਾਕਿ ਦੇ ਇਸ ਖਿਡਾਰੀ ਦਾ ਸਾਹਮਣੇ...
    • big news indian coach resigns
      ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL 2027 'ਚ KKR ਦਾ ਫੜ ਸਕਦੇ ਹਨ ਹੱਥ
    • neeraj chopra in   excellent form   for commonwealth games challenge
      ਰਾਸ਼ਟਰਮੰਡਲ ਖੇਡਾਂ ਦੀ ਚੁਣੌਤੀ ਲਈ ਨੀਰਜ ਚੋਪੜਾ 'ਸ਼ਾਨਦਾਰ ਫਾਰਮ' ਵਿੱਚ
    • cwg 2026  coach  s statement after gurinderveer  s poor performance
      CWG 2026: ਗੁਰਿੰਦਰਵੀਰ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਕੋਚ ਦਾ ਬਿਆਨ, ਕਿਹਾ-...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +