ਜਕਾਰਤਾ– ਰੁਦ੍ਰਾਂਕਸ਼ ਪਾਟਿਲ ਤੇ ਮੇਹੁਲੀ ਘੋਸ਼ ਦੀ ਜੋੜੀ ਨੇ ਮੰਗਲਵਾਰ ਨੂੰ ਇੱਥੇ 10 ਮੀਟਰ ਏਅਰ ਰਾਈਫਲ ਮਿਕਸਡ ਟੀਮ ਪ੍ਰਤੀਯੋਗਿਤਾ ਜਿੱਤ ਕੇ ਭਾਰਤ ਨੂੰ ਨਿਸ਼ਾਨੇਬਾਜ਼ੀ ਏਸ਼ੀਆਈ ਓਲੰਪਿਕ ਕੁਆਲੀਫਾਇਰ ਵਿਚ 5ਵਾਂ ਸੋਨ ਤਮਗਾ ਦਿਵਾਇਆ। ਭਾਰਤੀ ਜੋੜੀ ਨੇ ਫਾਈਨਲ ਵਿਚ ਸ਼ੇਨ ਯੁਫਾਨ ਤੇ ਝੂ ਮਿੰਗਸ਼ੂਆਈ ਦੀ ਚੀਨੀ ਜੋੜੀ ਨੂੰ 16-10 ਨਾਲ ਹਰਾਇਆ।
ਇਹ ਵੀ ਪੜ੍ਹੋ- ਸਿੰਧੂ ਤੇ ਪ੍ਰਣਯ ਕਰਨਗੇ ਬੈਡਮਿੰਟਨ ਏਸ਼ੀਆ ਟੀਮ ਚੈਂਪਅਨਸ਼ਿਪ ’ਚ ਭਾਰਤੀ ਟੀਮ ਦੀ ਅਗਵਾਈ
ਉੱਥੇ ਹੀ, ਰਿਧਮ ਸਾਂਗਵਾਨ ਤੇ ਅਰਜੁਨ ਸਿੰਘ ਚੀਮਾ ਦੀ ਜੋੜੀ ਨੂੰ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਪ੍ਰਤੀਯੋਗਿਤਾ ਦੇ ਫਾਈਨਲ ’ਚ ਥੂ ਵਿਨਹ ਟ੍ਰਿਨਹ ਤੇ ਕੁਆਂਗ ਹੂਈ ਫਾਮ ਦੀ ਵਿਅਤਨਾਮ ਦੀ ਜੋੜੀ ਦੇ ਹੱਥੋਂ ਹਾਰ ਦੇ ਨਾਲ ਚਾਂਦੀ ਤਮਗੇ ਨਾਲ ਸਬਰ ਕਰਨਾ ਪਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਾਕਿਸਤਾਨ ਖਿਲਾਫ ਟੀ-20 ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਮਿਲਿਆ ਨਵਾਂ ਗੇਂਦਬਾਜ਼ੀ ਕੋਚ
NEXT STORY