Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    5:45:01 PM

  • punjab schools summer vacations

    ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ...

  • punjab shocking incident

    ਪੰਜਾਬ 'ਚ ਮੁੰਡੇ ਦਾ ਕਤਲ! ਫ਼ਿਰ ਲਾਸ਼ ਲਾਗੇ ਕੀਤਾ...

  • work from home

    ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ...

  • limit imposed on purchase of petrol diesel in kerala

    ਪੈਟਰੋਲ-ਡੀਜ਼ਲ ਦੀ ਖ਼ਰੀਦ 'ਤੇ ਲੱਗੀ ਲਿਮਟ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • SA v IND, 2nd Test : ਪਹਿਲੇ ਦਿਨ ਦੀ ਖੇਡ ਖ਼ਤਮ, ਦੂਜੀ ਪਾਰੀ 'ਚ ਦੱਖਣੀ ਅਫਰੀਕਾ ਦਾ ਸਕੋਰ 62-3

SPORTS News Punjabi(ਖੇਡ)

SA v IND, 2nd Test : ਪਹਿਲੇ ਦਿਨ ਦੀ ਖੇਡ ਖ਼ਤਮ, ਦੂਜੀ ਪਾਰੀ 'ਚ ਦੱਖਣੀ ਅਫਰੀਕਾ ਦਾ ਸਕੋਰ 62-3

  • Author Tarsem Singh,
  • Updated: 03 Jan, 2024 09:15 PM
Sports
sa v ind
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਦੱਖਣੀ ਅਫਰੀਕਾ ਅਤੇ ਭਾਰਤ ਵਿਚਾਲੇ ਦੂਜਾ ਅਤੇ ਆਖਰੀ ਟੈਸਟ ਮੈਚ ਕੇਪਟਾਊਨ ਦੇ ਨਿਊਲੈਂਡਸ 'ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੂੰ ਉਸ ਦੀ ਪਹਿਲੀ ਪਾਰੀ 'ਚ 55 ਦੌੜਾਂ 'ਤੇ ਸਮੇਟਣ ਦੇ ਬਾਅਦ ਟੀਮ ਇੰਡੀਆ ਨੇ ਆਪਣੀ ਪਹਿਲੀ ਪਾਰੀ 'ਚ ਆਲ ਆਊਟ ਹੋ ਕੇ 153 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਦੱਖਣੀ ਅਫਰੀਕਾ ਖਿਲਾਫ 98 ਦੌੜਾਂ ਦੀ ਬੜ੍ਹਤ ਹਾਸਲ ਕੀਤੀ। ਇਸ ਤੋਂ ਬਾਅਦ ਦੂਜੀ ਪਾਰੀ 'ਚ ਬੱਲੇਬਾਜ਼ੀ ਕਰਨ ਆਈ ਦੱਖਣੀ ਅਫਰੀਕਾ ਨੇ ਦਿਨ ਦੀ ਖੇਡ ਖ਼ਤਮ ਹੋਣ ਤੱਕ 3 ਵਿਕਟਾਂ ਗੁਆ ਕੇ 62 ਦੌੜਾਂ ਬਣਾ ਲਈਆਂ ਸਨ। 

ਦੱਖਣੀ ਅਫਰੀਕਾ ਦੀ ਦੂਜੀ ਪਾਰੀ 'ਚ ਡੀਨ ਐਲਗਰ ਪਹਿਲੀ ਵਿਕਟ ਦੇ ਰੂਪ 'ਚ ਆਊਟ ਹੋਇਆ, ਜੋ ਆਪਣਾ ਆਖ਼ਰੀ ਟੈੈਸਟ ਤੇ ਆਖ਼ਰੀ ਪਾਰੀ 'ਚ 12 ਦੌੜਾਂ ਬਣਾ ਕੇ ਮੁਕੇਸ਼ ਕੁਮਾਰ ਦੀ ਗੇਂਦ 'ਤੇ ਆਊਟ ਹੋਇਆ। ਇਸ ਤੋਂ ਬਾਅਦ ਡੀ ਜੋਰਜੀ 1 ਦੌੜ ਬਣਾ ਕੇ ਮੁਕੇਸ਼ ਕੁਮਾਰ ਦਾ ਦੂਜਾ ਸ਼ਿਕਾਰ ਬਣਿਆ। ਟ੍ਰਿਸਟਨ ਸਟੱਬਸ ਵੀ 1 ਦੌੜ ਬਣਾ ਕੇ ਬੁਮਰਾਹ ਦੀ ਗੇਂਦ 'ਤੇ ਆਊਟ ਹੋ ਗਿਆ। ਇਸ ਤਰ੍ਹਾਂ ਦਿਨ ਦੀ ਖੇਡ ਖ਼ਤਮ ਹੋਣ ਤੱਕ ਦੱਖਣੀ ਅਫਰੀਕਾ ਦਾ ਸਕੋਰ 3 ਵਿਕਟਾਂ ਗੁਆ ਕੇ 62 ਦੌੜਾਂ ਸੀ।

ਇਸ ਤੋਂ ਪਹਿਲਾਂ ਭਾਰਤੀ ਪਾਰੀ ਦੀ ਸ਼ੁਰੂਆਤ ਖ਼ਰਾਬ ਰਹੀ ਤੇ ਯਸ਼ਸਵੀ ਜਾਇਸਵਾਲ ਬਿਨਾ ਖਾਤਾ ਖੋਲੇ ਸਿਫਰ ਦੇ ਸਕੋਰ 'ਤੇ ਆਊਟ ਹੋ ਗਿਆ। ਕਪਤਾਨ ਰੋਹਿਤ ਸ਼ਰਮਾ 39 ਦੌੜਾਂ, ਸ਼ੁਭਮਨ ਗਿੱਲ 36 ਦੌੜਾਂ ਤੇ ਸ਼੍ਰੇਅਸ ਅਈਅਰ 0 ਦੌੜ ਤੇ ਕੇ. ਐੱਲ. ਰਾਹੁਲ 8 ਦੌੜਾਂ, ਵਿਰਾਟ ਕੋਹਲੀ 46 ਦੌੜਾਂ, ਰਵਿੰਦਰ ਜਡੇਜਾ 0 ਦੌੜ, ਜਸਪ੍ਰੀਤ ਬੁਮਰਾਹ 0 ਦੌੜ, ਮੁਹੰਮਦ ਸਿਰਾਜ 0 ਦੌੜ ਤੇ ਮੁਕੇਸ਼ ਕੁਮਾਰ 0 ਦੌੜ ਬਣਾ ਆਊਟ ਹੋਏ। ਦੱਖਣੀ ਅਫਰੀਕਾ ਲਈ ਕਗਿਸੋ ਰਬਾਡਾ ਨੇ 3 ਵਿਕਟਾਂ, ਲੁੰਗੀ ਨਗਿਡੀ ਨੇ 3 ਵਿਕਟਾਂ, ਨਾਂਦਰੇ ਬਰਗਰ ਨੇ 3 ਵਿਕਟਾਂ ਲਈਆਂ। ਭਾਰਤ ਵੱਲੋਂ 6 ਬੱਲੇਬਾਜ਼ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ।

ਦੱਖਣੀ ਅਫਰੀਕਾ ਦੀ ਪਹਿਲੀ ਪਾਰੀ 

ਪਹਿਲਾਂ ਬੱਲੇਬਾਜ਼ੀ ਕਰਨ ਆਈ ਦੱਖਣੀ ਅਫਰੀਕਾ ਦੇ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਦੇ ਅੱਗੇ ਗੋਡੇ ਟੇਕਦੇ ਨਜ਼ਰ ਆਏ। ਦੱਖਣੀ ਅਫਰੀਕਾ ਦੀ ਟੀਮ ਆਪਣੀ ਪਹਿਲੀ ਪਾਰੀ 'ਚ ਸਿਰਫ 55 ਦੌੜਾਂ 'ਤੇ ਆਲ ਆਊਟ ਹੋ ਗਈ। ਦੱਖਣੀ ਅਫਰੀਕਾ ਲਈ ਏਡਨ ਮਾਰਕਰਮ 2 ਦੌੜਾਂ, ਡੀਨ ਐਲਗਰ 4 ਦੌੜਾਂ, ਟ੍ਰਿਸਟਨ ਸਟੱਬਸ 3 ਦੌੜਾਂ, ਟੋਨੀ ਡੀ ਜ਼ੋਰਜ਼ੀ 2 ਦੌੜਾਂ, ਡੇਵਿਡ ਬੇਡਿੰਘਮ 12 ਦੌੜਾਂ ਤੇ ਮਾਰਕੋ ਜੈਨਸਨ ਬਿਨਾ ਖਾਤਾ ਖੋਲੇ ਸਿਫਰ ਦੇ ਸਕੋਰ 'ਤੇ, ਕਾਈਲ ਵੇਰਆਨੇ 15 ਦੌੜਾਂ, ਕੇਸ਼ਵ ਮਹਾਰਾਜ 3 ਦੌੜਾਂ, ਨਾਂਦਰੇ ਬਰਗਰ 4 ਦੌੜਾਂ ਤੇ ਕਗਿਸੋ ਰਬਾਡਾ 5 ਦੌੜਾਂ ਬਣਾ ਆਊਟ ਹੋਏ। ਭਾਰਤ ਲਈ ਮੁਹੰਮਦ ਸਿਰਾਜ ਨੇ 6 ਵਿਕਟਾਂ, ਜਸਪ੍ਰੀਤ ਬੁਮਰਾਹ ਨੇ 2 ਵਿਕਟਾਂ ਤੇ ਮੁਕੇਸ਼ ਕੁਮਾਰ ਨੇ 2 ਵਿਕਟਾਂ ਝਟਕਾਈਆਂ। ਭਾਰਤ ਨੂੰ ਪਹਿਲੇ ਮੈਚ ਵਿੱਚ ਇੱਕ ਪਾਰੀ ਅਤੇ 32 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਜਿਹੇ 'ਚ ਟੀਮ ਇਕ ਹੋਰ ਹਾਰ ਨਾਲ ਸੀਰੀਜ਼ ਗੁਆਉਣਾ ਪਸੰਦ ਨਹੀਂ ਕਰੇਗੀ। 

ਇਹ ਵੀ ਪੜ੍ਹੋ : ਤਸਵੀਰ 'ਚ ਗੜਬੜੀ, ਕ੍ਰਿਕਟਰ ਨੂੰ ਗੁਆਉਣਾ ਪਿਆ ਇਕ ਕਰੋੜ ਦਾ IPL ਕਰਾਰ

ਪਲੇਇੰਗ 11

ਦੱਖਣੀ ਅਫ਼ਰੀਕਾ : ਡੀਨ ਐਲਗਰ (ਕਪਤਾਨ), ਏਡਨ ਮਾਰਕਰਮ, ਟੋਨੀ ਡੀ ਜ਼ੋਰਜ਼ੀ, ਟ੍ਰਿਸਟਨ ਸਟੱਬਸ, ਡੇਵਿਡ ਬੇਡਿੰਘਮ, ਕਾਈਲ ਵੇਰੇਨ (ਵਿਕਟਕੀਪਰ), ਮਾਰਕੋ ਜੇਨਸਨ, ਕੇਸ਼ਵ ਮਹਾਰਾਜ, ਕਾਗਿਸੋ ਰਬਾਦਾ, ਨੰਦਰੇ ਬਰਗਰ, ਲੁੰਗੀ ਨਗਿਡੀ।

ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ. ਐਲ. ਰਾਹੁਲ (ਵਿਕਟਕੀਪਰ), ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨਾ, ਮੁਕੇਸ਼ ਕੁਮਾਰ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • India vs South Africa
  • 2nd Test
  • Rohit Sharma
  • Virat Kohli
  • Jasprit Bumrah
  • ਭਾਰਤ ਬਨਾਮ ਦੱਖਣੀ ਅਫਰੀਕਾ
  • ਦੂਜਾ ਟੈਸਟ ਮੈਚ
  • ਰੋਹਿਤ ਸ਼ਰਮਾ
  • ਵਿਰਾਟ ਕੋਹਲੀ
  • ਜਸਪ੍ਰੀਤ ਬੁਮਰਾਹ

ਸੰਜੇ ਸਿੰਘ ਤੋਂ ਬਿਨਾਂ WFI ਸਾਨੂੰ ਮਨਜ਼ੂਰ : ਸਾਕਸ਼ੀ ਮਲਿਕ

NEXT STORY

Stories You May Like

  • inauguration of a chowk named after actor jaswinder bhalla in sector 62  mohali
    ਹੁਣ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਂ ਨਾਲ ਜਾਣਿਆ ਜਾਵੇਗਾ ਸੈਕਟਰ-62 ਦਾ ਇਹ ਜੰਕਸ਼ਨ
  • 3 days government holiday
    3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ
  • t20 world cup 2026 ind vs pak match will be held on this day
    T20 World Cup 2026: ਇਸ ਦਿਨ ਹੋਵੇਗਾ IND vs PAK ਮੁਕਾਬਲਾ, ਜਾਣੋ ਪੂਰਾ ਸ਼ਡਿਊਲ
  • more than half of south africa  s birds of prey species have declined
    ਦੱਖਣੀ ਅਫਰੀਕਾ 'ਚ ‘ਸ਼ਿਕਾਰੀ ਪੰਛੀਆਂ’ ਦੀਆਂ ਅੱਧੀਆਂ ਤੋਂ ਵੱਧ ਪ੍ਰਜਾਤੀਆਂ ਦੀ ਗਿਣਤੀ ਘਟੀ
  • fire breaks out in a building in odisha  3 dead
    ਓਡਿਸ਼ਾ ਦੀ ਇਕ ਇਮਾਰਤ ’ਚ ਲੱਗੀ ਅੱਗ, 3 ਦੀ ਮੌਤ
  • watermelon family 3 members condition critical
    ਯੂਪੀ 'ਚ ਮੌਤ ਦਾ ਫਲ ਬਣਿਆ 'ਤਰਬੂਜ਼', ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਹਾਲਤ ਨਾਜ਼ੁਕ, ਮੁਟਿਆਰ ਦੀ ਮੌਤ
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼ ਹਵਾਵਾਂ ਤੇ ਬਾਰਿਸ਼ ਦੀ ਸੰਭਾਵਨਾ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
Trending
Ek Nazar
vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ...

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • star all rounder retires suddenly
      ਸਟਾਰ ਕ੍ਰਿਕਟਰ ਨੇ ਅਚਾਨਕ ਲਿਆ ਸੰਨਿਆਸ, 10 ਹਜ਼ਾਰ ਦੌੜਾਂ ਬਣਾਉਣ ਦੇ ਨਾਲ ਝਟਕਾਈਆਂ...
    • srikanth  sindhu win thailand open
      ਸ੍ਰੀਕਾਂਤ ਤੇ ਸਿੰਧੂ ਥਾਈਲੈਂਡ ਓਪਨ ’ਚ ਜਿੱਤੇ
    • so because of this this sunrisers player was fined rs 12 lakh
      ...ਤਾਂ ਇਸ ਕਾਰਨ ਸਨਰਾਈਜ਼ਰਜ਼ ਦੇ ਇਸ ਖਿਡਾਰੀ ਨੂੰ ਲੱਗਾ 12 ਲੱਖ ਰੁਪਏ ਦਾ ਜੁਰਮਾਨਾ
    • punjab will try to get their campaign on track against mumbai
      ਮੁੰਬਈ ਵਿਰੁੱਧ ਆਪਣੀ ਮੁਹਿੰਮ ਪੱਟੜੀ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗਾ ਪੰਜਾਬ
    • virat kohli new world record
      'ਕਿੰਗ' ਕੋਹਲੀ ਦਾ ਵਿਰਾਟ ਧਮਾਕਾ: T-20 'ਚ 14 ਹਜ਼ਾਰੀ ਬਣ ਕੇ ਰਚਿਆ ਨਵਾਂ ਵਿਸ਼ਵ...
    • this big player left the csk team and returned home
      CSK ਨੂੰ ਵੱਡਾ ਝਟਕਾ, ਟੀਮ ਨੂੰ ਛੱਡ ਘਰ ਪਰਤਿਆ ਇਹ ਧਾਕੜ ਖਿਡਾਰੀ
    • nba player brandon clark  s death sends shockwaves through the sports world
      NBA ਖਿਡਾਰੀ ਬ੍ਰੈਂਡਨ ਕਲਾਰਕ ਦੀ ਮੌਤ ਨਾਲ ਖੇਡ ਜਗਤ ‘ਚ ਸੋਗ ਦੀ ਲਹਿਰ
    • ipl 2026 controversy arshdeep singh
      IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...
    • rcb vs kkr  ipl 2026
      RCB ਨੇ KKR ਨੂੰ 6 ਵਿਕਟਾਂ ਨਾਲ ਹਰਾਇਆ, ਵਿਰਾਟ ਕੋਹਲੀ ਨੇ ਜੜਿਆ IPL ਦਾ 9ਵਾਂ...
    • rcb vs kkr ipl 2026
      IPL 2026: ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੇਖੋ ਪਲੇਇੰਗ-11
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +