Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    6:34:47 PM

  • punjab weather change strong winds and rain alert issued

    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ...

  • boy brutally murdered after being cornered on the road in patiala

    ਪਟਿਆਲਾ ਵਿਖੇ ਰਸਤੇ 'ਚ ਘੇਰ ਨੌਜਵਾਨ ਦਾ ਬੇਰਹਿਮੀ...

  • bjp national president nitin nabin visit in ludhiana

    'ਪੰਜਾਬ ਫਤਹਿ' ਮਿਸ਼ਨ 'ਤੇ ਭਾਜਪਾ, ਲੁਧਿਆਣਾ ਤੋਂ...

  • heroin worth 135 crore seized in punjab

    ਪੰਜਾਬ 'ਚ 1,35,00,00,000 ਕਰੋੜ ਦੀ ਹੈਰੋਇਨ ਜ਼ਬਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • SA v IND 2nd ODI : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਦਿੱਤਾ 288 ਦੌੜਾਂ ਦਾ ਟੀਚਾ

SPORTS News Punjabi(ਖੇਡ)

SA v IND 2nd ODI : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਦਿੱਤਾ 288 ਦੌੜਾਂ ਦਾ ਟੀਚਾ

  • Author Tarsem Singh,
  • Updated: 21 Jan, 2022 07:57 PM
Sports
sa v ind 2nd odi
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਦੱਖਣੀ ਅਫ਼ਰੀਕਾ ਤੇ ਭਾਰਤ ਦਰਮਿਆਨ ਤਿੰਨ ਵਨ-ਡੇ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਪਾਰਲੀ ਸਖਿਤ ਬੋਲੈਂਡ ਪਾਰਕ 'ਚ ਖੇਡਿਆ ਜਾ ਰਿਹਾ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ 6 ਵਿਕਟਾਂ ਦੇ ਨੁਕਸਾਨ 'ਤੇ 287 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤ ਲਈ 288 ਦੌੜਾਂ ਦਾ ਟੀਚਾ ਦਿੱਤਾ ਹੈ। 

 ਭਾਰਤ ਦੀ ਪਹਿਲੀ ਵਿਕਟ ਸ਼ਿਖਰ ਧਵਨ ਦੇ ਤੌਰ 'ਤੇ ਡਿੱਗੀ। ਸ਼ਿਖਰ ਧਵਨ 29 ਦੌੜਾਂ ਦੇ ਨਿੱਜੀ ਸਕੋਰ 'ਤੇ ਮਾਰਕਰਮ ਦੀ ਗੇਂਦ 'ਤੇ ਮਗਾਲਾ ਨੂੰ ਕੈਚ ਦੇ ਕੇ ਆਊਟ ਹੋ ਗਏ। ਇਸ ਤੋਂ ਬਾਅਦ ਭਾਰਤ ਦੀ ਦੂਜੀ ਵਿਕਟ ਵਿਰਾਟ ਕੋਹਲੀ ਦੇ ਤੌਰ 'ਤੇ ਡਿੱਗੀ। ਵਿਰਾਟ ਆਪਣਾ ਖ਼ਾਤਾ ਵੀ ਨਾ ਖੋਲ ਸਕੇ ਤੇ ਮਹਾਰਾਜ ਦੀ ਗੇਂਦ 'ਤੇ ਬਾਵੁਮਾ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਭਾਰਤ ਦੀ ਤੀਜੀ ਵਿਕਟ ਕੇ. ਐੱਲ. ਰਾਹੁਲ ਦੇ ਤੌਰ 'ਤੇ ਡਿੱਗੀ। ਰਾਹੁਲ 55 ਦੌੜਾਂ ਦੇ ਨਿੱਜੀ ਸਕੋਰ 'ਤੇ ਮਗਾਲਾ ਦੀ ਗੇਂਦ 'ਤੇ ਡੂਸੇਨ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਭਾਰਤ ਦੀ ਚੌਥੀ ਵਿਕਟ ਰਿਸ਼ਭ ਪੰਤ ਦੇ ਤੌਰ 'ਤੇ ਡਿੱਗੀ। ਪੰਤ ਨੇ ਸ਼ਾਨਦਾਰ 85 ਦੌੜਾਂ ਦੀ ਪਾਰੀ ਖੇਡੀ ਤੇ ਆਪਣੀ ਪਾਰੀ ਦੇ ਦੌਰਾਨ ਉਨ੍ਹਾਂ ਨੇ 10 ਚੌਕੇ ਵੀ ਲਾਏ। ਪੰਤ ਸ਼ਮਸੀ ਦੀ ਗੇਂਦ 'ਤੇ ਮਾਰਕਰਮ ਨੂੰ ਕੈਚ ਤੇ ਕੇ ਆਊਟ ਹੋਏ। ਭਾਰਤ ਦੀ ਪੰਜਵੀਂ ਵਿਕਟ ਸ਼੍ਰੇਅਸ ਅਈਅਰ ਦੇ ਤੌਰ 'ਤੇ ਡਿੱਗੀ। ਸ਼੍ਰੇਅਸ 11 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ਮਸੀ ਵਲੋਂ ਐਲ. ਬੀ. ਡਬਲਯੂ. ਆਊਟ ਹੋਏ। ਭਾਰਤ ਦੀ 6ਵੀਂ ਵਿਕਟ ਵੈਂਕਟੇਸ਼ ਅਈਅਰ ਦੇ ਤੌਰ 'ਤੇ ਡਿੱਗੀ। ਵੈਂਕਟੇਸ਼ 22 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋਏ। ਸ਼ਾਰਦੁਲ ਠਾਕੁਰ 40 ਦੌੜਾਂ ਤੇ ਰਵੀਚੰਦਰਨ ਅਸ਼ਵਿਨ 25 ਦੌੜਾਂ ਬਣਾ ਅਜੇਤੂ ਰਹੇ। ਦੱਖਣੀ ਅਫਰੀਕਾ ਲਈ ਸ਼ਮਸੀ ਨੇ 2, ਮਗਾਲਾ ਨੇ 1, ਮਾਰਕਰਮ ਨੇ 1, ਫੇਹਲੁਕਵਾਯੋ ਨੇ 1 ਵਿਕਟ ਲਏ। ਭਾਰਤ ਨੂੰ ਪਹਿਲੇ ਮੈਚ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਜਿਹੇ 'ਚ ਟੀਮ ਇਸ ਮੈਚ ਨੂੰ ਜਿੱਤਦੇ ਹੋਏ ਵਾਪਸੀ ਕਰਨਾ ਚਾਹੇਗੀ। ਜੇਕਰ ਟੀਮ ਹਾਰਦੀ ਹੈ ਤਾਂ ਉਸ ਨੂੰ ਟੈਸਟ ਦੇ ਬਾਅਦ ਵਨ-ਡੇ ਸੀਰੀਜ਼ ਤੋਂ ਵੀ ਹੱਥ ਧੋਣਾ ਪਵੇਗਾ।

ਇਹ ਵੀ ਪੜ੍ਹੋ : ਕ੍ਰਿਕਟਰ ਹਰਭਜਨ ਸਿੰਘ ਪਾਏ ਗਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਘਰ ’ਚ ਕੀਤਾ ਇਕਾਂਤਵਾਸ

ਪਲੇਇੰਗ ਇਲੈਵਨ :-

ਦੱਖਣੀ ਅਫਰੀਕਾ : ਕਵਿੰਟਨ ਡੀ ਕਾਕ (ਵਿਕਟਕੀਪਰ), ਜੈਨੇਮਨ ਮਲਾਨ, ਟੇਂਬਾ ਬਾਵੁਮਾ (ਕਪਤਾਨ), ਏਡੇਨ ਮਾਰਕਰਮ, ਰਾਸੀ ਵੈਨ ਡੇਰ ਡੁਸਨ, ਡੇਵਿਡ ਮਿਲਰ, ਐਂਡੀਲੇ ਫੇਹਲੁਕਵਾਯੋ, ਕੇਸ਼ਵ ਮਹਾਰਾਜ, ਲੁੰਗੀ ਐਨਗਿਡੀ, ਸਿਸੰਡਾ ਮਗਾਲਾ, ਤਬਰੇਜ਼ ਸ਼ਮਸੀ

ਭਾਰਤ : ਕੇਐੱਲ ਰਾਹੁਲ (ਕਪਤਾਨ), ਸ਼ਿਖਰ ਧਵਨ, ਵਿਰਾਟ ਕੋਹਲੀ, ਰਿਸ਼ਭ ਪੰਤ, ਸ਼੍ਰੇਅਸ ਅਈਅਰ, ਵੈਂਕਟੇਸ਼ ਅਈਅਰ, ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਯੁਜਵੇਂਦਰ ਚਾਹਲ

ਇਹ ਵੀ ਪੜ੍ਹੋ : ਲੀਜੈਂਡਸ ਲੀਗ ਕ੍ਰਿਕਟ : ਪਠਾਨ ਭਰਾਵਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਇੰਡੀਅਨ ਮਹਾਰਾਜਾ ਦੀ ਆਸਾਨ ਜਿੱਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • South Africa v India
  • 2nd ODI
  • Virat Kohli
  • Shikhar Dhawan
  • ਦੱਖਣੀ ਅਫ਼ਰੀਕਾ ਬਨਾਮ ਭਾਰਤ
  • ਦੂਜਾ ਵਨ-ਡੇ ਮੈਚ
  • ਵਿਰਾਟ ਕੋਹਲੀ
  • ਸ਼ਿਖਰ ਧਵਨ

ਜਾਪਾਨ ਦੀ ਸਟ੍ਰਾਈਕਰ ਮਾਨਾ ਇਵਾਬੁਚੀ ਮਹਿਲਾ ਏਸ਼ੀਆਈ ਕੱਪ ਤੋਂ ਪਹਿਲਾਂ ਕੋਵਿਡ ਪਾਜ਼ੇਟਿਵ : ਰਿਪੋਰਟ

NEXT STORY

Stories You May Like

  • ind vs afg 2nd odi
    IND vs AFG 2nd ODI: ਅਫਗਾਨਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs afg 2nd odi
    IND vs AFG 2nd ODI: ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਉਤਰੇਗਾ ਭਾਰਤ, ਜਾਣੋ ਪਿੱਚ-ਮੌਸਮ ਤੇ ਸੰਭਾਵਿਤ 11 ਬਾਰੇ
  • ind vs afg 2nd odi  gill and kishan score centuries
    IND vs AFG 2nd ODI: ਗਿੱਲ ਤੇ ਕਿਸ਼ਨ ਦੇ ਸੈਂਕੜੇ, ਭਾਰਤ ਦਾ ਸਕੋਰ -266/2
  • ind vs afg 1st odi
    IND vs AFG, 1st ODI: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind a set a target of 350 runs for afg a
    IND A ਨੇ AFG A ਨੂੰ ਦਿੱਤਾ 350 ਦੌੜਾਂ ਦਾ ਟੀਚਾ, ਤਿੰਨ ਬੱਲੇਬਾਜ਼ਾਂ ਨੇ ਜੜੇ ਅਰਧ ਸੈਂਕੜੇ
  • ind vs afg 3rd odi
    IND vs AFG 3rd ODI: ਥੋੜ੍ਹੀ ਦੇਰ ਤਕ ਹੋਵੇਗੀ ਟਾਸ
  • ind vs afg 2nd odi
    ਭਾਰਤ-ਅਫਗਾਨਿਸਤਾਨ ਵਿਚਾਲੇ ਇਕ ਹੀ ਦਿਨ 'ਚ ਖੇਡੇ ਜਾਣਗੇ 2 ਮੈਚ!
  • 3rd odi krishna takes 5 wickets india restrict afghanistan to 218 runs
    3rd ODI: ਕ੍ਰਿਸ਼ਨਾ ਨੂੰ 5 ਵਿਕਟਾਂ, ਭਾਰਤ ਨੇ ਅਫਗਾਨਿਸਤਾਨ ਨੂੰ 218 ਦੌੜਾਂ 'ਤੇ ਰੋਕਿਆ
  • punjab weather change strong winds and rain alert issued
    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ...
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
Trending
Ek Nazar
ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • team india announced for odi series in england
      ਇੰਗਲੈਂਡ 'ਚ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ
    • neymar set to return to brazil squad against scotland
      ਨੇਮਾਰ ਸਕਾਟਲੈਂਡ ਵਿਰੁੱਧ ਬ੍ਰਾਜ਼ੀਲ ਟੀਮ ਵਿੱਚ ਵਾਪਸੀ ਲਈ ਤਿਆਰ
    • ind vs afg 39 year old rohit sharma creates history
      IND vs AFG: 39 ਸਾਲ ਦੇ ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ, ਫਿਫਟੀ ਠੋਕ ਇਸ ਖਾਸ...
    • vaibhav suryavanshi sets world record in 11 balls
      ਵੈਭਵ ਸੂਰਿਆਵੰਸ਼ੀ ਨੇ 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ, ਜੜੀ ਸਭ ਤੋਂ ਤੇਜ਼...
    • jaiswal is brilliant  gill
      ਜਾਇਸਵਾਲ ਸ਼ਾਨਦਾਰ ਹੈ, ਉਮੀਦ ਹੈ ਕਿ ਉਹ ਆਪਣੇ ਮੌਕਿਆਂ ਦਾ ਫਾਇਦਾ ਉਠਾਉਂਦਾ ਰਹੇਗਾ:...
    • sourav ganguly to make a comeback in ipl
      IPL 'ਚ ਮੁੜ ਵਾਪਸੀ ਕਰਨਗੇ ਸੌਰਵ ਗਾਂਗੁਲੀ, ਵੱਡਾ ਅਪਡੇਟ ਆਇਆ ਸਾਹਮਣੇ
    • shubman gill handed trophy to gurnoor brar harsh dubey
      ਸ਼ੁਭਮਨ ਗਿੱਲ ਨੇ ਜਿੱਤਿਆ ਦਿਲ... ਅਫਗਾਨਿਸਤਾਨ ਖਿਲਾਫ ODI ਸੀਰੀਜ਼ ਜਿੱਤ ਇਨ੍ਹਾਂ...
    • india beat afghanistan by 9 wickets
      ਯਸ਼ਸਵੀ ਦਾ ਸੈਂਕੜਾ, ਭਾਰਤ ਨੇ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ; ਕੀਤਾ...
    • gurnoor brar debut odi series ind vs afg
      ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...
    • indian challenge ends at macau open with ashmita chaliha  s defeat
      ਸੈਮੀਫਾਈਨਲ 'ਚ ਅਸ਼ਮਿਤਾ ਚਾਲੀਹਾ ਦੀ ਹਾਰ ਨਾਲ ਮਕਾਊ ਓਪਨ ਵਿੱਚ ਭਾਰਤੀ ਚੁਣੌਤੀ ਖਤਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +