Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:37:17 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • SA v IND, 2nd Test : ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾਇਆ, ਸੀਰੀਜ਼ 1-1 ਨਾਲ ਰਹੀ ਬਰਾਬਰ

SPORTS News Punjabi(ਖੇਡ)

SA v IND, 2nd Test : ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾਇਆ, ਸੀਰੀਜ਼ 1-1 ਨਾਲ ਰਹੀ ਬਰਾਬਰ

  • Author Tarsem Singh,
  • Updated: 04 Jan, 2024 05:25 PM
Sports
sa v ind 2nd test india beat south africa by 7 wickets
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਦੱਖਣੀ ਅਫਰੀਕਾ ਅਤੇ ਭਾਰਤ ਵਿਚਾਲੇ ਸੀਰੀਜ਼ ਦਾ ਦੂਜਾ ਅਤੇ ਆਖਰੀ ਟੈਸਟ ਮੈਚ ਕੇਪਟਾਊਨ ਦੇ ਨਿਊਲੈਂਡਸ 'ਚ ਖੇਡਿਆ ਖੇਡਿਆ ਗਿਆ। ਮੈਚ 'ਚ ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾਇਆ। ਦੂਜੇ ਦਿਨ ਦੱਖਣੀ ਅਫਰੀਕਾ ਤੋਂ 79 ਦੌੜਾਂ ਦੇ ਟੀਚੇ ਨੂੰ ਭਾਰਤੀ ਟੀਮ ਨੇ 3 ਵਿਕਟਾਂ ਦੇ ਨੁਕਸਾਨ 'ਤੇ 80 ਦੌੜਾਂ ਬਣਾ ਕੇ ਹਾਸਲ ਕਰ ਲਿਆ। ਭਾਰਤ ਲਈ ਯਸ਼ਸਵੀ ਜਾਇਸਵਾਲ ਨੇ 28 ਦੌੜਾਂ, ਸ਼ੁਭਮਨ ਗਿੱਲ ਨੇ 10  ਦੜਾਂ, ਰੋਹਿਤ ਵਿਰਾਟ ਕੋਹਲੀ ਨੇ 12 ਦੌੜਾਂ ਬਣਾ ਆਊਟ ਹੋਏ। ਰੋਹਿਤ ਸ਼ਰਮਾ ਤੇ ਸ਼੍ਰੇਅਸ ਅਈਅਰ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 17 ਤੇ 4 ਦੌੜਾਂ ਬਣਾਈਆਂ। ਸੀਰੀਜ਼ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਨੇ ਜਿੱਤਿਆ ਸੀ ਤੇ ਹੁਣ ਦੂਜਾ ਮੈਚ ਭਾਰਤ ਨੇ ਜਿੱਤਿਆ ਹੈ। ਸਿੱਟੇ ਵਜੋਂ ਸੀਰੀਜ਼ 1-1 ਨਾਲ ਬਰਾਬਰ ਰਹੀ।

ਇਹ ਵੀ ਪੜ੍ਹੋ : ਤਸਵੀਰ 'ਚ ਗੜਬੜੀ, ਕ੍ਰਿਕਟਰ ਨੂੰ ਗੁਆਉਣਾ ਪਿਆ ਇਕ ਕਰੋੜ ਦਾ IPL ਕਰਾਰ

ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਦੱਖਣੀ ਅਫਰੀਕਾ ਨੂੰ ਉਸ ਦੀ ਪਹਿਲੀ ਪਾਰੀ 'ਚ 55 ਦੌੜਾਂ 'ਤੇ ਸਮੇਟਣ ਦੇ ਬਾਅਦ ਟੀਮ ਇੰਡੀਆ ਨੇ ਆਪਣੀ ਪਹਿਲੀ ਪਾਰੀ 'ਚ ਆਲ ਆਊਟ ਹੋ ਕੇ 153 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਦੱਖਣੀ ਅਫਰੀਕਾ ਖਿਲਾਫ 98 ਦੌੜਾਂ ਦੀ ਬੜ੍ਹਤ ਹਾਸਲ ਕੀਤੀ। ਇਸ ਤੋਂ ਬਾਅਦ ਦੱਖਣੀ ਅਫਰੀਕਾ ਨੇ ਆਪਣੀ ਦੂਜੀ ਪਾਰੀ 'ਚ ਆਲ ਆਊਟ ਹੋ ਕੇ 176 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 78 ਦੌੜਾਂ ਦਾ ਟੀਚਾ ਦਿੱਤਾ। ਟੀਮ ਇੰਡੀਆ ਨੇ ਇਸ ਟੀਚੇ ਨੂੰ ਸੌਖਿਆਂ ਹੀ ਪੂਰਾ ਕਰਕੇ ਮੈਚ ਜਿੱਤ ਲਿਆ।

ਇਹ ਵੀ ਪੜ੍ਹੋ : ਵੰਦਨਾ ਕਟਾਰੀਆ ਸੱਟ ਕਾਰਨ ਓਲੰਪਿਕ ਕੁਆਲੀਫਾਇਰ ਤੋਂ ਬਾਹਰ

ਪਲੇਇੰਗ 11

ਦੱਖਣੀ ਅਫ਼ਰੀਕਾ : ਡੀਨ ਐਲਗਰ (ਕਪਤਾਨ), ਏਡਨ ਮਾਰਕਰਮ, ਟੋਨੀ ਡੀ ਜ਼ੋਰਜ਼ੀ, ਟ੍ਰਿਸਟਨ ਸਟੱਬਸ, ਡੇਵਿਡ ਬੇਡਿੰਘਮ, ਕਾਈਲ ਵੇਰੇਨ (ਵਿਕਟਕੀਪਰ), ਮਾਰਕੋ ਜੇਨਸਨ, ਕੇਸ਼ਵ ਮਹਾਰਾਜ, ਕਾਗਿਸੋ ਰਬਾਦਾ, ਨੰਦਰੇ ਬਰਗਰ, ਲੁੰਗੀ ਨਗਿਡੀ।

ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ. ਐਲ. ਰਾਹੁਲ (ਵਿਕਟਕੀਪਰ), ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨਾ, ਮੁਕੇਸ਼ ਕੁਮਾਰ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • India vs South Africa
  • 2nd Test
  • Rohit Sharma
  • Jasprit Bumrah
  • ​ਭਾਰਤ ਬਨਾਮ ਦੱਖਣੀ ਅਫਰੀਕਾ
  • ਦੂਜਾ ਟੈਸਟ ਮੈਚ
  • ਰੋਹਿਤ ਸ਼ਰਮਾ
  • ਜਸਪ੍ਰੀਤ ਬੁਮਰਾਹ

ICC ਨੇ ਸਟੰਪਿੰਗ ਅਤੇ ਕਨਕਸ਼ਨ ਦੇ ਨਿਯਮਾਂ 'ਚ ਕੀਤਾ ਬਦਲਾਅ

NEXT STORY

Stories You May Like

  • ind vs nz
    ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2 ਨਾਲ ਕਬਜ਼ਾ
  • ind vs nz 1st t20i
    IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ
  • ind vs nz 2nd t20i
    IND vs NZ 2nd T20I: ਥੋੜ੍ਹੀ ਦੇਰ ਤਕ ਹੋਵੇਗੀ ਟਾਸ
  • south africa surpasses australia to become number 1 in icc test rankings
    ਆਸਟ੍ਰੇਲੀਆ ਨੂੰ ਪਛਾੜ ਕੇ ਆਈ.ਸੀ.ਸੀ. ਟੈਸਟ ਰੈਂਕਿੰਗ 'ਚ ਨੰਬਰ-1 ਬਣਿਆ ਦੱਖਣੀ ਅਫ਼ਰੀਕਾ
  • ind vs nz 3rd t20i
    ਅਭਿਸ਼ੇਕ ਸ਼ਰਮਾ ਦਾ ਤੂਫਾਨੀ ਸੈਂਕੜਾ, ਭਾਰਤ ਨੇ ਨਿਊਜ਼ੀਲੈਂਡ 6 ਵਿਕਟਾਂ ਨਾਲ ਹਰਾਇਆ
  • asian champions trophy  india defeated south korea 8 0
    ਏਸ਼ੀਆਈ ਚੈਂਪੀਅਨਜ਼ ਟ੍ਰਾਫ਼ੀ : ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾਇਆ
  • kantara  chapter 1   to tv premiere
    24 ਅਕਤੂਬਰ ਨੂੰ ਹੋਵੇਗਾ 'ਕਾਂਤਾਰਾ: ਚੈਪਟਰ 1' ਦਾ ਵਰਲਡ TV ਪ੍ਰੀਮੀਅਰ
  • jio  s ipo creates history  sets world record with 1 crore applications
    JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • i focused solely on my process  routine  and discipline  jaiswal
      ਮੈਂ ਸਿਰਫ਼ ਆਪਣੀ ਪ੍ਰਕਿਰਿਆ, ਰੁਟੀਨ ਅਤੇ ਅਨੁਸ਼ਾਸਨ 'ਤੇ ਧਿਆਨ ਦਿੱਤਾ: ਜਾਇਸਵਾਲ
    • fatigue could take its toll on players during the odi series  santner
      ਬਿਜ਼ੀ ਸ਼ਡਿਊਲ ਕਾਰਨ ਵਨਡੇ ਸੀਰੀਜ਼ 'ਚ ਖਿਡਾਰੀਆਂ 'ਤੇ ਹਾਵੀ ਹੋ ਸਕਦੀ ਹੈ...
    • second unofficial test between ind   a   and nz   a   ends in a draw
      IND 'A' ਅਤੇ NZ 'A' ਵਿਚਾਲੇ ਦੂਜਾ ਅਣਅਧਿਕਾਰਤ ਟੈਸਟ ਰਿਹਾ ਡਰਾਅ
    • this all rounder will join punjab kings
      Auction ਤੋਂ ਪਹਿਲਾਂ ਵੱਡੀ ਖ਼ਬਰ ; ਪੰਜਾਬ ਕਿੰਗਜ਼ ਛੱਡੇਗਾ ਅਰਸ਼ਦੀਪ ! ਇਸ ਧਾਕੜ...
    • what time will the first odi match of ind vs nz start  note the time
      ਕਿੰਨੇ ਵਜੇ ਸ਼ੁਰੂ ਹੋਵੇਗਾ IND vs NZ ਦਾ ਪਹਿਲਾ ਵਨਡੇ ਮੈਚ, ਨੋਟ ਕਰ ਲਵੋ ਟਾਈਮ
    • kimi antonelli   makes history by becoming an f1 champion
      ‘ਕਿਮੀ ਐਂਟੋਨੇਲੀ’ ਨੇ 20 ਸਾਲ ਦੀ ਉਮਰ ’ਚ ਐੱਫ. ਵਨ ਚੈਂਪੀਅਨ ਬਣ ਕੇ ਰਚਿਆ ਇਤਿਹਾਸ
    • mbappe  s matches banned in china
      ਚੀਨ 'ਚ ਐਮਬਾਪੇ ਦੇ ਮੈਚਾਂ 'ਤੇ ਰੋਕ: ਰੀਅਲ ਮੈਡ੍ਰਿਡ ਦੇ ਮੈਚ ਪ੍ਰਸਾਰਿਤ ਕਰਨੇ...
    • the 5th season of the prime volleyball league will be held in ahmedabad
      ਪ੍ਰਾਈਮ ਵਾਲੀਬਾਲ ਲੀਗ ਦੇ 5ਵੇਂ ਸੈਸ਼ਨ ਦਾ ਆਯੋਜਨ 30 ਨਵੰਬਰ ਤੋਂ ਹੋਵੇਗਾ...
    • asian champions trophy  india defeated south korea 8 0
      ਏਸ਼ੀਆਈ ਚੈਂਪੀਅਨਜ਼ ਟ੍ਰਾਫ਼ੀ : ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾਇਆ
    • key player ruled out of the first match of the ind vs nz odi series
      IND vs NZ ODI ਸੀਰੀਜ਼ ਤੋਂ ਪਹਿਲਾਂ ਇਕ ਹੋਰ ਝਟਕਾ, ਪਹਿਲੇ ਮੈਚ ਤੋਂ ਬਾਹਰ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +