Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    6:16:03 PM

  • man asked ai watermelon is sweet or not  chatgpt answer

    AI ਤੋਂ ਪੁੱਛਿਆ ਤਰਬੂਜ਼ ਮਿੱਠਾ ਹੈ ਜਾਂ ਨਹੀਂ?...

  • roshan health care

    ਪੁਰਸ਼ ਵਧੇਰੀ ਉਮਰ ਜਾਂ ਸ਼ੂਗਰ ਦੀ ਕਮਜ਼ੋਰੀ ਤੋਂ ਨਾ...

  • an accident happened to a person while setting fire to poisonous

    ਜ਼ਹਿਰੀਲੀਆਂ ਧਮੂੜੀਆਂ ਨੂੰ ਅੱਗ ਲਗਾਉਂਦੇ ਸਮੇਂ...

  • dera beas chief gurinder singh dhillon reaches sangrur

    ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • SA v IND, 3rd Test : ਸੀਰੀਜ਼ ਬਚਾਉਣ ਉਤਰੇਗਾ ਭਾਰਤ, ਗੇਂਦਬਾਜ਼ਾਂ ਤੋਂ ਬਿਹਤਰ ਪ੍ਰਦਰਸ਼ਨ ਦੀ ਉਮੀਦ

SPORTS News Punjabi(ਖੇਡ)

SA v IND, 3rd Test : ਸੀਰੀਜ਼ ਬਚਾਉਣ ਉਤਰੇਗਾ ਭਾਰਤ, ਗੇਂਦਬਾਜ਼ਾਂ ਤੋਂ ਬਿਹਤਰ ਪ੍ਰਦਰਸ਼ਨ ਦੀ ਉਮੀਦ

  • Author Tarsem Singh,
  • Updated: 02 Jan, 2024 06:32 PM
Sports
sa v ind 3rd test india will come to save the series
  • Share
    • Facebook
    • Tumblr
    • Linkedin
    • Twitter
  • Comment

ਕੇਪਟਾਊਨ— ਪਹਿਲੇ ਟੈਸਟ 'ਚ ਸ਼ਰਮਨਾਕ ਹਾਰ ਤੋਂ ਬਾਅਦ ਵਾਪਸੀ ਕਰਨ ਲਈ ਭਾਰਤੀ ਗੇਂਦਬਾਜ਼ਾਂ ਨੂੰ ਦੱਖਣੀ ਅਫਰੀਕਾ ਖਿਲਾਫ ਬੁੱਧਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਦੂਜੇ ਕ੍ਰਿਕਟ ਟੈਸਟ 'ਚ ਬਿਹਤਰ ਪ੍ਰਦਰਸ਼ਨ ਕਰਨਾ ਹੋਵੇਗਾ ਤਾਂ ਜੋ ਵਿਸ਼ਵ ਚੈਂਪੀਅਨਸ਼ਿਪ ਦੇ ਅੰਕ ਸੂਚੀ 'ਚ ਚੋਟੀ 'ਤੇ ਪਹੁੰਚਣ ਦਾ ਰਸਤਾ ਬਣ ਸੇ । ਵਰਤਮਾਨ ਵਿੱਚ, ਦੱਖਣੀ ਅਫਰੀਕਾ ਵਿਸ਼ਵ ਟੈਸਟ ਚੈਂਪੀਅਨਸ਼ਿਪ 2023-25 ਚੱਕਰ ਵਿੱਚ ਸਿਖਰ 'ਤੇ ਹੈ ਜਦੋਂ ਕਿ ਭਾਰਤ ਛੇਵੇਂ ਸਥਾਨ 'ਤੇ ਹੈ।

ਹਰਫ਼ਨਮੌਲਾ ਰਵਿੰਦਰ ਜਡੇਜਾ ਦੀ ਵਾਪਸੀ ਨਾਲ ਮੱਧਕ੍ਰਮ ਵਿੱਚ ਸੰਤੁਲਨ ਬਣੇਗਾ ਅਤੇ ਉਹ ਮੱਧ ਓਵਰਾਂ ਵਿੱਚ ਪੁਰਾਣੇ ਕੂਕਾਬੂਰਾ ਖ਼ਿਲਾਫ਼ ਕਾਰਗਰ ਸਾਬਤ ਹੋਵੇਗਾ। ਭਾਰਤ ਲਈ ਤੀਜੇ ਅਤੇ ਚੌਥੇ ਤੇਜ਼ ਗੇਂਦਬਾਜ਼ਾਂ ਦੀ ਭੂਮਿਕਾ ਅਹਿਮ ਹੋਵੇਗੀ। ਪ੍ਰਸਿਧ ਕ੍ਰਿਸ਼ਨਾ ਅਜੇ ਟੈਸਟ ਕ੍ਰਿਕਟ ਲਈ ਤਿਆਰ ਨਹੀਂ ਹਨ ਅਤੇ ਸ਼ਾਰਦੁਲ ਠਾਕੁਰ ਲਗਾਤਾਰ ਪ੍ਰਦਰਸ਼ਨ ਨਹੀਂ ਕਰ ਪਾ ਰਹੇ ਹਨ। ਚੋਟੀ ਦੇ ਤਿੰਨ ਬੱਲੇਬਾਜ਼ਾਂ ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ ਅਤੇ ਸ਼੍ਰੇਅਸ ਅਈਅਰ ਦੀ ਖਰਾਬ ਫਾਰਮ ਨੇ ਟੀਮ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਉਨ੍ਹਾਂ ਨੂੰ ਦੱਖਣੀ ਅਫਰੀਕਾ ਦੇ ਗੇਂਦਬਾਜ਼ਾਂ ਦੇ ਬਾਊਂਸਰਾਂ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ : ਸੰਜੂ ਸੈਮਸਨ ਨੇ ਪੈਵੇਲੀਅਨ ਦੀ 'ਛੱਤ' 'ਤੇ ਮਾਰਿਆ ਜ਼ਬਰਦਸਤ ਛੱਕਾ, RR ਨੇ ਸ਼ੇਅਰ ਕੀਤੀ ਵੀਡੀਓ

ਪਹਿਲੇ ਟੈਸਟ ਦੀ ਪਹਿਲੀ ਪਾਰੀ ਵਿੱਚ ਕੇ. ਐਲ. ਰਾਹੁਲ ਅਤੇ ਦੂਜੀ ਪਾਰੀ ਵਿੱਚ ਵਿਰਾਟ ਕੋਹਲੀ ਨੂੰ ਛੱਡ ਕੇ ਕੋਈ ਵੀ ਭਾਰਤੀ ਬੱਲੇਬਾਜ਼ ਸੈਂਚੁਰੀਅਨ ਵਿੱਚ ਵਾਧੂ ਉਛਾਲ ਦਾ ਸਾਹਮਣਾ ਨਹੀਂ ਕਰ ਸਕਿਆ। ਨਵੀਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਚੱਕਰ 'ਚ ਭਾਰਤ ਇਕ ਹਾਰ ਅਤੇ ਇਕ ਡਰਾਅ ਤੋਂ ਬਾਅਦ ਜਿੱਤ ਲਈ ਬੇਤਾਬ ਹੋਵੇਗਾ। ਹਾਲਾਂਕਿ ਭਾਰਤ ਇਸ ਮੈਦਾਨ 'ਤੇ ਪਿਛਲੇ ਛੇ ਮੈਚਾਂ 'ਚੋਂ ਚਾਰ ਹਾਰ ਚੁੱਕਾ ਹੈ। ਵਨਡੇ ਵਿਸ਼ਵ ਕੱਪ ਫਾਈਨਲ ਵਿੱਚ ਮਿਲੀ ਹਾਰ ਤੋਂ ਉਭਰਨ ਦੀ ਕੋਸ਼ਿਸ਼ ਕਰ ਰਹੇ ਕਪਤਾਨ ਰੋਹਿਤ ਸ਼ਰਮਾ ਲਈ ਪਿਛਲੇ ਛੇ ਹਫ਼ਤੇ ਚੰਗੇ ਨਹੀਂ ਰਹੇ। ਇਸ ਤੋਂ ਬਾਅਦ ਟੈਸਟ 'ਚ ਢਾਈ ਦਿਨਾਂ 'ਚ ਸੈਂਚੁਰੀਅਨ 'ਚ ਪਾਰੀ ਅਤੇ 32 ਦੌੜਾਂ ਨਾਲ ਮਿਲੀ ਹਾਰ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

ਹੁਣ ਅਜਿਹੇ 'ਚ ਉਹ ਇੱਥੇ ਨਿਊਲੈਂਡਸ 'ਚ ਜਿੱਤ ਨਾਲ ਨਵੇਂ ਸਾਲ ਦੀ ਸ਼ੁਰੂਆਤ ਕਰਨ ਲਈ ਬੇਤਾਬ ਹੋਵੇਗਾ। ਇਸ ਮੈਦਾਨ 'ਤੇ ਦੱਖਣੀ ਅਫਰੀਕਾ ਦਾ ਪਲੜਾ ਭਾਰੀ ਹੈ। ਇਸ ਟੈਸਟ ਤੋਂ ਬਾਅਦ ਸੰਨਿਆਸ ਲੈ ਰਹੇ ਦੱਖਣੀ ਅਫਰੀਕਾ ਦੇ ਕਪਤਾਨ ਡੀਨ ਐਲਗਰ ਨਹੀਂ ਚਾਹੁਣਗੇ ਕਿ ਰੋਹਿਤ ਮਹਿੰਦਰ ਸਿੰਘ ਧੋਨੀ ਤੋਂ ਬਾਅਦ ਭਾਰਤ ਦਾ ਦੂਜਾ ਕਪਤਾਨ ਬਣ ਕੇ ਇੱਥੇ ਟੈਸਟ ਸੀਰੀਜ਼ ਡਰਾਅ ਕਰੇ। ਇੱਥੇ ਟਾਸ ਦੀ ਭੂਮਿਕਾ ਮਹੱਤਵਪੂਰਨ ਹੋਵੇਗੀ ਕਿਉਂਕਿ ਤਾਪਮਾਨ 33-34 ਦੇ ਵਿਚਕਾਰ ਹੈ ਅਤੇ ਪਿੱਚ 'ਤੇ ਹਰਾ ਘਾਹ ਹੈ। ਇਹ ਪਿੱਚ ਬੱਲੇਬਾਜ਼ਾਂ ਲਈ ਮਦਦਗਾਰ ਹੋ ਸਕਦੀ ਹੈ ਜਿਸ 'ਤੇ ਸਪਿਨਰਾਂ ਨੂੰ ਜ਼ਿਆਦਾ ਮਦਦ ਨਹੀਂ ਮਿਲੇਗੀ। ਅਜਿਹੇ 'ਚ ਜਡੇਜਾ ਦੇ ਫਿੱਟ ਹੋਣ 'ਤੇ ਰਵੀਚੰਦਰਨ ਅਸ਼ਵਿਨ ਨੂੰ ਟੀਮ 'ਚ ਰੱਖਣ ਦਾ ਕੋਈ ਮਤਲਬ ਨਹੀਂ ਹੈ।

ਰੋਹਿਤ ਨੂੰ ਇਹ ਵੀ ਦੇਖਣਾ ਹੋਵੇਗਾ ਕਿ ਕੀ ਉਹ ਆਪਣੇ ਮਾਹਰ ਬੱਲੇਬਾਜ਼ਾਂ 'ਤੇ ਭਰੋਸਾ ਕਰਦਾ ਹੈ ਅਤੇ ਸ਼ਾਰਦੁਲ ਅਤੇ ਪ੍ਰਸਿਧ ਦੀ ਥਾਂ ਮੁਕੇਸ਼ ਕੁਮਾਰ ਜਾਂ ਅਵੇਸ਼ ਖਾਨ ਨੂੰ ਚੁਣਦਾ ਹੈ। ਮੁਕੇਸ਼ ਨੇ ਨੈੱਟ 'ਤੇ ਵਾਧੂ ਅਭਿਆਸ ਕੀਤਾ ਅਤੇ ਉਹ ਸ਼ਾਰਦੁਲ ਨਾਲੋਂ ਜ਼ਿਆਦਾ ਪ੍ਰਭਾਵਸ਼ਾਲੀ ਹੈ। ਅਵੇਸ਼ ਲਾਲ ਗੇਂਦ ਤੋਂ ਵਾਧੂ ਉਛਾਲ ਦਾ ਫਾਇਦਾ ਉਠਾ ਸਕਦਾ ਹੈ। ਐਲਗਰ, ਏਡਨ ਮਾਰਕਰਮ, ਟੋਨੀ ਡੀ ਜਾਰਗੀ, ਕੀਗਨ ਪੀਟਰਸਨ ਨੂੰ ਬੱਲੇਬਾਜ਼ਾਂ ਦੇ ਅਨੁਕੂਲ ਪਿੱਚ 'ਤੇ ਕਾਬੂ ਕਰਨਾ ਆਸਾਨ ਨਹੀਂ ਹੋਵੇਗਾ। ਅਜਿਹੇ 'ਚ ਨਵੀਂ ਗੇਂਦ ਦੀ ਭੂਮਿਕਾ ਅਹਿਮ ਹੋਵੇਗੀ।

ਇਹ ਵੀ ਪੜ੍ਹੋ : ਡੇਵਿਡ ਵਾਰਨਰ ਦੀ ਬੈਗੀ ਗ੍ਰੀਨ ਕੈਪ ਚੋਰੀ, ਸਲਾਮੀ ਬੱਲੇਬਾਜ਼ ਨੇ ਵਿਦਾਈ ਟੈਸਟ ਤੋਂ ਪਹਿਲਾਂ ਵਾਪਸ ਕਰਨ ਦੀ ਕੀਤੀ ਮੰਗ

ਜਸਪ੍ਰੀਤ ਬੁਮਰਾਹ ਪ੍ਰਾਰਥਨਾ ਕਰਨਗੇ ਕਿ ਅਸਮਾਨ ਬੱਦਲਵਾਈ ਰਹੇ ਅਤੇ ਉਹ ਪਹਿਲੇ ਟੈਸਟ ਦੀ ਤਰ੍ਹਾਂ ਬਦਕਿਸਮਤ ਸਾਬਤ ਨਾ ਹੋਵੇ ਜਦੋਂ ਭਾਰਤ ਦੀ ਫੀਲਡਿੰਗ ਵੀ ਮਾੜੀ ਸਾਬਤ ਹੋਈ ਸੀ। ਕਪਤਾਨ ਰੋਹਿਤ ਨੂੰ ਬੱਲੇਬਾਜ਼ੀ 'ਚ ਆਪਣਾ ਹੁਨਰ ਦਿਖਾਉਣਾ ਹੋਵੇਗਾ। ਤੇਜ਼ ਗੇਂਦਬਾਜ਼ ਕਾਗਿਸੋ ਰਬਾਡਾ ਨੇ ਉਸ ਨੂੰ ਵਾਰ-ਵਾਰ ਪਰੇਸ਼ਾਨ ਕੀਤਾ ਹੈ। ਲੁੰਗੀ ਨਗੀਡੀ ਵੀ ਬਰਾਬਰ ਦਾ ਖਤਰਨਾਕ ਗੇਂਦਬਾਜ਼ ਹੈ। ਵਿਰਾਟ ਕੋਹਲੀ ਪਹਿਲੇ ਟੈਸਟ 'ਚ ਚੰਗੀ ਫਾਰਮ 'ਚ ਨਜ਼ਰ ਆਏ ਅਤੇ ਇੱਥੇ ਉਨ੍ਹਾਂ ਨੂੰ ਪਾਰੀ ਦੇ ਸੂਤਰਧਾਰ ਦੀ ਭੂਮਿਕਾ ਨਿਭਾਉਣੀ ਹੋਵੇਗੀ।

ਟੀਮਾਂ:

ਭਾਰਤ : ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇ. ਐਲ. ਰਾਹੁਲ (ਵਿਕਟਕੀਪਰ), ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਪ੍ਰਸਿਧ ਕ੍ਰਿਸ਼ਨਾ, ਕੇ. ਐਸ. ਭਾਰਤ (ਵਿਕਟਕੀਪਰ), ਅਭਿਮਨਿਊ ਈਸ਼ਵਰਨ।

ਦੱਖਣੀ ਅਫ਼ਰੀਕਾ : ਟੇਂਬਾ ਬਾਵੁਮਾ (ਕਪਤਾਨ), ਏਡਨ ਮਾਰਕਰਮ, ਟੋਨੀ ਡੀ ਜ਼ੋਰਜ਼ੀ, ਡੀਨ ਐਲਗਰ, ਕੀਗਨ ਪੀਟਰਸਨ, ਕਾਈਲ ਵੇਰੇਨ (ਵਿਕਟਕੀਪਰ), ਟ੍ਰਿਸਟਨ ਸਟੱਬਸ (ਵਿਕਟਕੀਪਰ), ਨਾਂਦਰੇ ਬਰਗਰ, ਮਾਰਕੋ ਜੈਨਸਨ, ਵਿਆਨ ਮੁਲਡਰ, ਗੇਰਾਲਡ ਕੋਏਟਜ਼ੀ, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਲੁੰਗੀ ਨਗੀਡੀ, ਡੇਵਿਡ ਬੇਡਿੰਗਮ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • India vs South Africa
  • 3rd Test
  • Virat Kohli
  • Rohit Sharma
  • ਭਾਰਤ ਬਨਾਮ ਦੱਖਣੀ ਅਫਰੀਕਾ
  • ਤੀਜਾ ਟੈਸਟ
  • ਵਿਰਾਟ ਕੋਹਲੀ
  • ਰੋਹਿਤ ਸ਼ਰਮਾ

ਅਫਗਾਨਿਸਤਾਨ ਨੇ ਬਦਲਿਆ ਨਿਯਮ, ਮੁਜੀਬ ਉਰ ਰਹਿਮਾਨ BBL ਤੋਂ ਬਾਹਰ

NEXT STORY

Stories You May Like

  • face scanning test
    ਨਾ ਖ਼ੂਨ ਕੱਢਣ ਦੀ ਲੋੜ ਨਾ ਕੋਈ ਦਰਦ ! ਸਿਰਫ਼ ਚਿਹਰੇ ਨੂੰ ਸਕੈਨ ਕਰ ਕੇ ਹੋਣਗੇ Blood Test
  • ndia  s era of wealth begins   historic increase in number of millionaires
    ਭਾਰਤ ਦੀ ਅਮੀਰੀ ਦਾ ਯੁੱਗ ਸ਼ੁਰੂ! ਕਰੋੜਪਤੀਆਂ ਦੀ ਗਿਣਤੀ ਵਿੱਚ ਇਤਿਹਾਸਕ ਵਾਧਾ ਹੋਣ ਦੀ ਉਮੀਦ
  • great player come back from retirement india england series
    ਭਾਰਤ-ਇੰਗਲੈਂਡ ਸੀਰੀਜ਼ ਤੋਂ ਪਹਿਲਾਂ ਰਿਟਾਇਰਮੈਂਟ ਤੋਂ ਵਾਪਸੀ ਕਰੇਗਾ ਇਹ ਧਾਕੜ ਖਿਡਾਰੀ?
  • jp morgan expresses hope on emerging markets
    ਜੇਪੀ ਮੋਰਗਨ ਨੇ ਉੱਭਰਦੇ ਬਾਜ਼ਾਰਾਂ 'ਤੇ ਜਤਾਈ ਉਮੀਦ, ਭਾਰਤ ਬਣਿਆ ਪਹਿਲੀ ਪਸੰਦ
  • sai sudarshan in india  s test team
    IPL 'ਚ ਇਤਿਹਾਸ ਰਚਣ ਵਾਲਾ ਧਾਕੜ ਖਿਡਾਰੀ ਹੁਣ ਟੀਮ ਇੰਡੀਆ ਨੂੰ ਜਿਤਾਏਗਾ ਇੰਗਲੈਂਡ 'ਚ
  • jadeja on test captaincy
    ''ਬਿਲਕੁਲ, ਮੈਂ ਭਾਰਤੀ ਟੈਸਟ ਟੀਮ ਦੀ ਕਪਤਾਨੀ ਕਰਨਾ ਚਾਹਾਂਗਾ.. !''
  • woakes included in england  s 14 member squad for first test against india
    ਭਾਰਤ ਖਿਲਾਫ ਪਹਿਲੇ ਟੈਸਟ ਲਈ ਵੋਕਸ ਇੰਗਲੈਂਡ ਦੀ 14 ਮੈਂਬਰੀ ਟੀਮ ’ਚ
  • england fast bowler atkinson doubtful for first test against india
    ਇੰਗਲੈਂਡ ਦੇ ਤੇਜ਼ ਗੇਂਦਬਾਜ਼ ਏਟਕਿੰਸਨ ਦਾ ਭਾਰਤ ਖਿਲਾਫ ਪਹਿਲੇ ਟੈਸਟ ’ਚ ਖੇਡਣਾ ਸ਼ੱਕੀ
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ' ਸ਼ਾਮਲ
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
Trending
Ek Nazar
fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਖੇਡ ਦੀਆਂ ਖਬਰਾਂ
    • rinku singh and priya saroj engagement ceremony
      ਅੱਜ ਹੋਵੇਗੀ ਰਿੰਕੂ ਸਿੰਘ ਤੇ ਪ੍ਰਿਆ ਸਰੋਜ ਦੀ ਮੰਗਣੀ, ਇਸ ਜਗ੍ਹਾ ਹੋਵੇਗਾ ਪੂਰਾ...
    • chinnaswamy stadium accident  families of the deceased will now get 25 lakh
      ਚਿੰਨਾਸਵਾਮੀ ਸਟੇਡੀਅਮ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹੁਣ 10 ਲੱਖ ਦੀ ਬਜਾਏ...
    • 6 6 6 6 6 rain sixes single over this player
      6,6,6,6,6...ਇਕ ਹੀ ਓਵਰ 'ਚ ਛੱਕਿਆਂ ਦਾ ਮੀਂਹ, ਇਸ ਖਿਡਾਰੀ ਨੇ ਕੀਤੀ ਜ਼ਬਰਦਸਤ...
    • coco gauff wins french open title for the first time
      ਕੋਕੋ ਗਾਫ ਨੇ ਪਹਿਲੀ ਵਾਰ ਜਿੱਤਿਆ ਫ੍ਰੈਂਚ ਓਪਨ ਦਾ ਖਿਤਾਬ
    • england lions 192 for 3 against india a
      ਭਾਰਤ-ਏ ਵਿਰੁੱਧ ਇੰਗਲੈਂਡ ਲਾਇਨਜ਼ ਦੀਆਂ 3 ਵਿਕਟਾਂ ’ਤੇ 192 ਦੌੜਾਂ
    • shahrukh janhvi kapoor yuvraj singh celebrate holidays at their homes
      ਸ਼ਾਹਰੁਖ਼, ਜਾਨ੍ਹਵੀ ਕਪੂਰ ਤੋਂ ਲੈ ਕੇ ਯੁਵਰਾਜ ਸਿੰਘ ਦੇ ਘਰ ਛੁੱਟੀਆਂ ਮਨਾ ਰਹੇ...
    • talwar tied for 25th in swiss challenge
      ਤਲਵਾਰ ਸਵਿਸ ਚੈਲੰਜ ਵਿੱਚ 25ਵੇਂ ਸਥਾਨ 'ਤੇ ਰਹੇ
    • indian team reaches uk for five test series against england
      ਭਾਰਤੀ ਟੀਮ ਇੰਗਲੈਂਡ ਵਿਰੁੱਧ ਪੰਜ ਟੈਸਟ ਮੈਚਾਂ ਦੀ ਲੜੀ ਲਈ ਬ੍ਰਿਟੇਨ ਪਹੁੰਚੀ
    • diksha finished joint third in spain
      ਦੀਕਸ਼ਾ ਸਪੇਨ ਵਿੱਚ ਸਾਂਝੇ ਤੀਜੇ ਸਥਾਨ 'ਤੇ ਰਹੀ
    • d gukesh chance
      ਗੁਕੇਸ਼ ਦੀ ਇਕ ਗ਼ਲਤੀ ਨੇ ਖੋਹ ਲਿਆ 'ਚੈਂਪੀਅਨ' ਬਣਨ ਦਾ ਮੌਕਾ, ਪਛਤਾਵੇ ਦੀ ਵੀਡੀਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +