Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    11:24:19 AM

  • oil soap tv refrigerator and cars will become expensive across india

    ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ,...

  • iran warns about hormuz

    ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ...

  • bpeo office clerk arrested for taking bribe of rs 10 000

    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ...

  • punjab bandh moga bandh sanitation workers

    ਪੰਜਾਬ ਬੰਦ ਵਿਚਾਲੇ ਦੇਖੋ ਮੋਗਾ ਵਿਚ ਕੀ ਬਣੇ ਹਾਲਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • SA vs IND, 2nd ODI : ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤਾ 212 ਦੌੜਾਂ ਦਾ ਟੀਚਾ

SPORTS News Punjabi(ਖੇਡ)

SA vs IND, 2nd ODI : ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤਾ 212 ਦੌੜਾਂ ਦਾ ਟੀਚਾ

  • Author Tarsem Singh,
  • Updated: 19 Dec, 2023 06:52 PM
Sports
sa vs ind
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ-  ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਗੇਕੇਬਰਹਾ ਦੇ ਸੇਂਟ ਜਾਰਜ ਪਾਰਕ 'ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਏ ਭਾਰਤ ਨੂੰ ਪਹਿਲਾ ਝਟਕਾ ਰੁਤੂਰਾਜ ਗਾਇਕਵਾੜ ਦੇ ਆਊਟ ਹੋਣ ਨਾਲ ਲੱਗਾ। ਰੁਤੂਰਾਜ 4 ਦੌੜਾਂ ਬਣਾ ਨਾਂਦਰੇ ਬਰਗਰ ਵਲੋਂ ਆਊਟ ਹੋਇਆ। ਇਸ ਤੋਂ ਬਾਅਦ ਭਾਰਤ ਨੂੰ ਦੂਜਾ ਝਟਕਾ ਤਿਲਕ ਵਰਮਾ ਦੇ ਆਊਟ ਹੋਣ ਨਾਲ ਲੱਗਾ। ਵਰਮਾ 10 ਦੌੜਾਂ ਬਣਾ ਨਾਂਦਰੇ ਬਰਗਰ ਦਾ ਸ਼ਿਕਾਰ ਬਣਿਆ। ਇਸ ਤੋਂ ਬਾਅਦ ਸਾਈ ਸੁਦਰਸ਼ਨ 62 ਦੌੜਾਂ ਤੇ ਸੰਜੂ ਸੈਮਸਨ 12 ਦੌੜਾਂ ਬਣਾ ਆਊਟ ਹੋਏ।

ਰਿੰਕੂ ਸਿੰਘ ਵੀ 17 ਦੌੜਾਂ ਬਣਾ ਕੇ ਕੇਸ਼ਵ ਮਹਾਰਾਜ ਦੀ ਗੇਂਦ 'ਤੇ ਸਟੰਪ ਆਊਟ ਹੋ ਗਿਆ। ਇਸ ਤੋਂ ਬਾਅਦ ਸਿਰਫ਼ ਅਰਸ਼ਦੀਪ ਨੇ 18 ਦੌੜਾਂ ਦਾ ਯੋਗਦਾਨ ਦਿੱਤਾ ਤੇ ਪੂਰੀ ਟੀਮ 46.2 ਓਵਰਾਂ 'ਚ 211 ਦੌੜਾਂ ਬਣਾ ਕੇ ਆਲ ਆਊਟ ਹੋ ਗਈ।ਨਾਂਦਰੇ ਬਰਗਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 10 ਓਵਰਾਂ 'ਚ 30 ਦੌੜਾਂ ਦੇ ਕੇ ਸਭ ਤੋਂ ਵੱਧ 3 ਭਾਰਤੀ ਬੱਲੇਬਾਜ਼ਾਂ ਨੂੰ ਆਊਟ ਕੀਤਾ। ਬਿਊਰਨ ਹੈਂਡ੍ਰਿਕਸ ਤੇ ਕੇਸ਼ਵ ਮਹਾਰਾਜ ਨੇ 2-2 , ਜਦਕਿ ਲੀਜ਼ਾਡ ਵਿਲੀਅਮਸ ਅਤੇ ਏਡਨ ਮਾਰਕ੍ਰਮ ਨੇ 1-1 ਬੱਲੇਬਾਜ਼ ਨੂੰ ਆਊਟ ਕੀਤਾ। ਭਾਰਤ ਨੇ ਦੱਖਣੀ ਅਫਰੀਕਾ ਨੂੰ ਜਿੱਤ ਲਈ 212 ਦੌੜਾਂ ਦਾ ਟੀਚਾ ਦਿੱਤਾ ਹੈ।

ਇਹ ਵੀ ਪੜ੍ਹੋ : IPL Auction : ਸਟਾਰਕ ਨੇ ਤੋੜ ਦਿੱਤਾ IPL 'ਚ ਸਭ ਤੋਂ ਮਹਿੰਗੇ ਖਿਡਾਰੀ ਦੇ ਤੌਰ 'ਤੇ ਵਿਕਣ ਦਾ ਰਿਕਾਰਡ, ਜਾਣੋ ਰਕਮ

ਪਲੇਇੰਗ 11
ਭਾਰਤ : ਕੇ. ਐਲ. ਰਾਹੁਲ (ਵਿਕਟਕੀਪਰ/ਕਪਤਾਨ), ਰੁਤੁਰਾਜ ਗਾਇਕਵਾੜ, ਸਾਈ ਸੁਦਰਸ਼ਨ, ਤਿਲਕ ਵਰਮਾ, ਸੰਜੂ ਸੈਮਸਨ, ਰਿੰਕੂ ਸਿੰਘ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਅਵੇਸ਼ ਖਾਨ, ਕੁਲਦੀਪ ਯਾਦਵ, ਮੁਕੇਸ਼ ਕੁਮਾਰ।

ਦੱਖਣੀ ਅਫ਼ਰੀਕਾ: ਟੋਨੀ ਡੀ ਜ਼ੋਰਜ਼ੀ, ਰੀਜ਼ਾ ਹੈਂਡਰਿਕਸ, ਰਾਸੀ ਵੈਨ ਡੇਰ ਡੁਸਨ, ਏਡੇਨ ਮਾਰਕਰਮ (ਕਪਤਾਨ), ਹੇਨਰਿਕ ਕਲਾਸਨ (ਵਿਕਟਕੀਪਰ), ਡੇਵਿਡ ਮਿਲਰ, ਵਿਆਨ ਮਲਡਰ, ਕੇਸ਼ਵ ਮਹਾਰਾਜ, ਨੰਦਰੇ ਬਰਗਰ, ਲਿਜ਼ਾਦ ਵਿਲੀਅਮਜ਼, ਬਿਊਰਨ ਹੈਂਡਰਿਕਸ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • India vs South Africa
  • Second ODIs
  • KL Rahul
  • ਭਾਰਤ ਬਨਾਮ ਦੱਖਣੀ ਅਫਰੀਕਾ
  • ਦੂਜਾ ਵਨਡੇ ਮੈਚ
  • ਕੇ ਐੱਲ ਰਾਹੁਲ

20 ਸਾਲ ਦੇ ਸਮੀਰ ਰਿਜ਼ਵੀ 'ਤੇ CSK ਨੇ ਖੇਡਿਆ ਰਿਕਾਰਡ 8.4 ਕਰੋੜ ਦਾ ਦਾਅ, ਜਾਣੋ ਕਿੰਝ ਹੈ ਪ੍ਰਦਰਸ਼ਨ

NEXT STORY

Stories You May Like

  • ind vs eng 3rd odi england set india a target of 388 runs
    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388 ਦੌੜਾਂ ਦਾ ਦਿੱਤਾ ਟੀਚਾ
  • ind vs eng 2nd odi toss will be held for a while
    IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs zim 2nd t20i
    ਈਸ਼ਾਨ ਤੇ ਤਿਲਕ ਦੇ ਅਰਧ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 220 ਦੌੜਾਂ ਦਾ ਟੀਚਾ
  • ind vs eng 3rd odi
    IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs zim 3rd t20i
    ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ
  • ind vs zim india defeated zimbabwe by 90 runs
    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ ਨੂੰ ਹਰਾਇਆ, ਕਿਸ਼ਨ ਬਣੇ ਜਿੱਤ ਦੇ ਹੀਰੋ
  • ind vs eng big change in team india for lord odi
    IND vs ENG: ਲਾਰਡਸ ਵਨਡੇ ਲਈ Team India 'ਚ ਵੱਡਾ ਫੇਰਬਦਲ, ਇਸ ਧਾਕੜ ਆਲਰਾਊਂਡਰ ਦੀ ਹੋਈ ਐਂਟਰੀ
  • ind vs zim 1st t20i
    IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
Trending
Ek Nazar
whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • pratika rawal signs with warwickshire bears
      ਪ੍ਰਤੀਕਾ ਰਾਵਲ ਨੇ ਵਾਰਵਿਕਸ਼ਾਇਰ ਬੀਅਰਸ ਨਾਲ ਕੀਤਾ ਕਰਾਰ
    • manu bhaker said on world cup bronze medal
      ਮਨੂ ਭਾਕਰ ਨੇ ਵਿਸ਼ਵ ਕੱਪ ਕਾਂਸੀ ਤਗਮੇ 'ਤੇ ਕਿਹਾ, ਬਿਹਤਰ ਪ੍ਰਦਰਸ਼ਨ ਕਰ ਸਕਦੀ ਸੀ
    • weightlifter sanjana out after failing in all three snatch attempts
      CWG : ਸਨੈਚ ਵਿੱਚ ਤਿੰਨੋਂ ਕੋਸ਼ਿਸ਼ਾਂ ਅਸਫਲ ਹੋਣ ਤੋਂ ਬਾਅਦ ਵੇਟਲਿਫਟਰ ਸੰਜਨਾ ਹੋਈ...
    • sajan prakash fails to qualify for 200m freestyle final
      200 ਮੀਟਰ ਫ੍ਰੀਸਟਾਈਲ ਫਾਈਨਲ ਲਈ ਕੁਆਲੀਫਾਈ ਨਹੀਂ ਕਰ ਸਕੇ ਸਾਜਨ ਪ੍ਰਕਾਸ਼
    • gill regains top spot in odi batting rankings
      ਗਿੱਲ ਵਨਡੇ ਵਿੱਚ ਮੁੜ ਬਣੇ ਨੰਬਰ ਇੱਕ, ਸੂਰਿਆਵੰਸ਼ੀ ਨੇ ਟੀ-20 ਵਿੱਚ ਪੁੱਟੀ ਵੱਡੀ...
    • rcb becomes first cricket team to cross  300 million brand value
      RCB 300 ਮਿਲੀਅਨ ਡਾਲਰ ਦੇ ਬ੍ਰਾਂਡ ਮੁੱਲ ਨੂੰ ਪਾਰ ਕਰਨ ਵਾਲੀ ਬਣੀ ਪਹਿਲੀ ਕ੍ਰਿਕਟ...
    • ryan ten doeschette returns to kkr  will take over this position
      KKR 'ਚ ਹੋਈ ਰਿਆਨ ਟੈਨ ਡੋਸ਼ੇਟ ਦੀ ਵਾਪਸੀ, ਸੰਭਾਲਣਗੇ ਇਹ ਅਹੁਦਾ
    • indian batsman sets world record
      ਭਾਰਤੀ ਬੱਲੇਬਾਜ਼ ਨੇ ਬਣਾਇਆ ਵਰਲਡ ਰਿਕਾਰਡ, ਜੜੇ ਲਗਾਤਾਰ 8 ਛੱਕੇ, 11 ਗੇਂਦਾਂ...
    • indian women  s hockey team departs for fih hockey world cup 2026
      ਭਾਰਤੀ ਮਹਿਲਾ ਹਾਕੀ ਟੀਮ FIH ਹਾਕੀ ਵਿਸ਼ਵ ਕੱਪ 2026 ਲਈ ਰਵਾਨਾ
    • disappointing performance of indian players in taipei open qualifiers
      ਤਾਈਪੇ ਓਪਨ ਦੇ ਕੁਆਲੀਫਾਇਰ ’ਚ ਭਾਰਤੀ ਖਿਡਾਰੀਆਂ ਦਾ ਨਿਰਾਸ਼ਾਜਨਕ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +