ਸਪੋਰਟਸ ਡੈਸਕ- ਭਾਰਤ ਤੇ ਦੱਖਣੀ ਅਫ਼ਰੀਕਾ ਦਰਮਿਆਨ 3 ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਸੈਂਚੁਰੀਅਨ ਦੇ ਮੈਦਾਨ 'ਤੇ ਲਗਾਤਾਰ ਮੀਂਹ ਪੈਣ ਕਾਰਨ ਬਿਨਾ ਕੋਈ ਗੇਂਦ ਖੇਡੇ ਰੱਦ ਕਰ ਦਿੱਤੀ ਗਈ। ਭਾਰਤ ਨੇ ਕਲ ਦੇ ਸਟੰਪਸ ਹੋਣ ਤਕ 3 ਵਿਕਟਾਂ ਦੇ ਨੁਕਸਾਨ 'ਤੇ 272 ਦੌੜਾਂ ਬਣਾਈਆਂ ਸਨ। ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਸਮੇਂ ਤਕ ਲੋਕੇਸ਼ ਰਾਹੁਲ 122 ਦੌੜਾਂ ਤੇ ਅਜਿੰਕਯ ਰਹਾਣੇ 40 ਦੌੜਾਂ ਬਣਾਕੇ ਖੇਡ ਰਹੇ ਸਨ।
ਪੜ੍ਹੋ : ਇੰਗਲੈਂਡ ਦੀ ਟੀਮ 'ਚ ਕੋਵਿਡ ਦੇ ਮਿਲੇ 4 ਮਾਮਲੇ ਪਰ ਤੀਜਾ ਏਸ਼ੇਜ਼ ਟੈਸਟ ਜਾਰੀ
ਪਲੇਇੰਗ ਇਲੈਵਨ
ਦੱਖਣੀ ਅਫ਼ਰੀਕਾ : ਡੀਨ ਐਲਗਰ (ਕਪਤਾਨ), ਐਡੇਨ ਮਾਰਕਰਾਮ, ਕੀਗਨ ਪੀਟਰਸਨ, ਰੱਸੀ ਵੈਨ ਡੇਰ ਡੂਸਨ, ਟੇਮਬਾ ਬਾਵੁਮਾ, ਕਵਿੰਟਨ ਡੀ ਕਾਕ (ਵਿਕਟਕੀਪਰ), ਵੀਆਨ ਮੁਲਡਰ, ਮਾਰਕੋ ਜੇਨਸਨ, ਕੇਸ਼ਵ ਮਹਾਰਾਜ, ਕੈਗਿਸੋ ਰਬਾਡਾ, ਲੁੰਗੀ ਐਗਿਡੀ।
ਭਾਰਤ : ਕੇ. ਐੱਲ. ਰਾਹੁਲ, ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ (ਕਪਤਾਨ), ਅਜਿੰਕਯ ਰਹਾਣੇ, ਰਿਸ਼ਭ ਪੰਤ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਮੁਹੰਮਦ ਸ਼ੰਮੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।
ਇਹ ਵੀ ਪੜ੍ਹੋ : ਹਰਭਜਨ ਦੀ ਸਿਆਸੀ ਫਿਰਕੀ : ਪੰਜਾਬ ਦੇ ਖੇਡਾਂ 'ਚ ਪਿਛੜਨ ’ਤੇ ਕੀਤੇ ਸਵਾਲ, ਬਜਟ ਵਧਾਉਣ ਦੀ ਦੱਸੀ ਲੋੜ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਪੈਰਾਲੰਪਿਕ ਚੈਂਪੀਅਨ ਕ੍ਰਿਸ਼ਨਾ ਨਾਗਰ ਨੇ ਰਾਸ਼ਟਰੀ ਪ੍ਰਤੀਯੋਗਿਤਾ 'ਚ 3 ਸੋਨ ਤਮਗ਼ੇ ਜਿੱਤੇ
NEXT STORY