Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    11:35:30 PM

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

  • us rejects iran s updated peace proposal report

    ਮੁੜ ਸ਼ੁਰੂ ਹੋਵੇਗੀ ਜੰਗ! US ਨੇ ਈਰਾਨ ਦੀ ਸ਼ਾਂਤੀ...

  • chennai super kings set hyderabad a target of 181 runs

    CSK vs SRH : ਚੇਨਈ ਸੁਪਰ ਕਿੰਗਜ਼ ਨੇ ਹੈਦਰਾਬਾਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਸਚਿਨ ਨੇ ਸ਼ੇਅਰ ਕੀਤੀ ਮਾਤਾ-ਪਿਤਾ ਦੇ ਨਾਲ ਪੁਰਾਣੀ ਤਸਵੀਰ, ਕਹੀ ਇਹ ਗੱਲ

SPORTS News Punjabi(ਖੇਡ)

ਸਚਿਨ ਨੇ ਸ਼ੇਅਰ ਕੀਤੀ ਮਾਤਾ-ਪਿਤਾ ਦੇ ਨਾਲ ਪੁਰਾਣੀ ਤਸਵੀਰ, ਕਹੀ ਇਹ ਗੱਲ

  • Updated: 02 Jun, 2020 07:39 PM
Jalandhar
sachin shared an old photo with his parents
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਾਡੇ ਦੇਸ਼ 'ਚ ਕਈ ਲੋਕ ਸਚਿਨ ਤੇਂਦੁਲਕਰ ਨੂੰ 'ਕ੍ਰਿਕਟ ਦਾ ਭਗਵਾਨ' ਮੰਨਦੇ ਹਨ ਤੇ ਕਈ ਉਨ੍ਹਾਂ ਨੂੰ ਪ੍ਰੇਰਣਾ ਸਰੋਤ ਦੇ ਰੂਪ 'ਚ ਦੇਖਦੇ ਹਨ। ਸਚਿਨ ਨੇ ਇੰਸਟਾਗ੍ਰਾਮ 'ਤੇ ਆਪਣੇ ਮਾਤਾ-ਪਿਤਾ ਦੇ ਨਾਲ ਇਕ 'ਬਲੈਕ ਐਡ ਵਾਈਟ' ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਮਾਤਾ-ਪਿਤਾ ਦੇ ਨਾਲ ਸਮਾਂ ਬਿਤਾ ਰਹੇ ਹਨ। ਸਚਿਨ ਨੇ ਪੋਸਟ 'ਚ ਕਿਹਾ ਕਿ- 'ਨਿਸਵਾਰਥ ਪਿਆਰ, ਜਦੋਂ ਅਸੀਂ ਵੱਡੇ ਹੋ ਰਹੇ ਸੀ ਤਾਂ ਸਾਡੇ ਮਾਤਾ-ਪਿਤਾ ਨੇ ਸਾਡਾ ਸਪੋਰਟ ਕੀਤਾ ਤੇ ਸਾਡੀ ਦੇਖਭਾਲ ਕੀਤੀ। ਮੇਰੀ ਜ਼ਿੰਦਗੀ 'ਚ ਵੀ, ਮੇਰੇ ਮਾਤਾ-ਪਿਤਾ ਨੇ ਮੇਰਾ ਸਾਥ ਦਿੱਤਾ। ਮੈਨੂੰ ਰਸਤਾ ਦਿਖਾਇਆ। ਉਸ ਵਜ੍ਹਾ ਨਾਲ ਅੱਜ ਮੈਂ ਇਨ੍ਹਾਂ ਵੱਡਾ ਮੁਕਾਮ ਹਾਸਲ ਕਰ ਸਕਿਆ ਹਾਂ।'

 
 
 
 
 
View this post on Instagram
 
 
 
 
 
 
 
 
 

The unconditional love, support and attention that our parents showered on us as we were growing up laid our foundation as individuals. In my life too, the support and guidance from my parents helped me become the person I am today. In these challenging times, our parents need us more than ever. It’s our responsibility to take care of them & even more so now during these tough times. ‪#globaldayofparents

A post shared by Sachin Tendulkar (@sachintendulkar) on Jun 1, 2020 at 4:04am PDT


ਉਨ੍ਹਾਂ ਨੇ ਕਿਹਾ ਕਿ- ਇਸ ਮੁਸ਼ਕਿਲ ਸਮੇਂ 'ਚ ਸਾਡੇ ਮਾਤਾ-ਪਿਤਾ ਨੂੰ ਸਭ ਤੋਂ ਜ਼ਿਆਦਾ ਜ਼ਰੂਰਤ ਹੈ। ਇਸ ਸਾਡੀ ਜ਼ਿੰਮੇਦਾਰੀ ਹੈ ਕਿ ਅਸੀਂ ਉਨ੍ਹਾਂ ਦਾ ਵਧੀਆ ਤਰੀਕੇ ਨਾਲ ਧਿਆਨ ਰੱਖੀਏ ਤੇ ਦੇਖਭਾਲ ਕਰੀਏ। ਉਹ ਸਭ ਕੁਝ ਕਰੀਏ ਜਿਸਦੀ ਸਾਡੇ ਮਾਤਾ-ਪਿਤਾ ਨੂੰ ਜ਼ਰੂਰਤ ਹੈ। ਦੱਸ ਦੇਈਏ ਕਿ ਲਾਕਡਾਊਨ ਦੇ ਦੌਰਾਨ ਇਕ ਪਾਸੇ ਜਿੱਥੇ ਸਾਰੇ ਕ੍ਰਿਕਟਰ ਸੋਸ਼ਲ ਮੀਡੀਆ 'ਤੇ ਖੂਬ ਐਕਵਿਟ ਹਨ ਤਾਂ ਉੱਥੇ ਸਚਿਨ ਵੀ ਸੋਸ਼ਲ ਮੀਡੀਆ ਦੀ ਮਦਦ ਨਾਲ ਲਗਾਤਾਰ ਕੋਰੋਨਾ ਸੰਕਟ ਦੇ ਵਿਚ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।

  • Sachin Tendulkar
  • old picture
  • ਸਚਿਨ ਤੇਂਦੁਲਕਰ
  • ਪੁਰਾਣੀ ਤਸਵੀਰ

ਲਿਡੋਰੇਸ ਰੈਪਿਡ ਸ਼ਤਰੰਜ ਟੂਰਨਾਮੈਂਟ : ਅਮਰੀਕਾ ਦੇ ਹਿਕਾਰੂ ਨਾਕਾਮੁਰਾ ਨੇ ਬਣਾਈ ਬੜ੍ਹਤ

NEXT STORY

Stories You May Like

  • parents could not get a new phone youth committed suicide
    ਮਾਤਾ-ਪਿਤਾ ਨਹੀਂ ਦਿਵਾ ਸਕੇ ਨਵਾਂ ਫੋਨ, ਨੌਜਵਾਨ ਨੇ ਚੁੱਕਿਆ ਵੱਡਾ ਕਦਮ
  • a person committed suicide
    ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
  • father along with his friends injured his son by beating him
    ਪਿਤਾ ਨੇ ਸਾਥੀਆਂ ਨਾਲ ਮਿਲ ਕੇ ਪੁੱਤ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਕਰੇਗਾ ਹੈਰਾਨ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • you will get the money you asked for for your old car
    ਪੁਰਾਣੀ ਕਾਰ ਦੇ ਮਿਲਣਗੇ ਮੂੰਹ ਮੰਗੇ ਪੈਸੇ! ਬੱਸ ਵੇਚਣ ਤੋਂ ਪਹਿਲਾਂ ਕਰ ਲਓ ਇਹ 5 ਕੰਮ
  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • sachin yadav to make diamond league debut in rome
    ਨੀਰਜ ਚੋਪੜਾ ਦੀ ਵਾਪਸੀ 'ਚ ਦੇਰੀ, ਸਚਿਨ ਯਾਦਵ ਰੋਮ 'ਚ ਡਾਇਮੰਡ ਲੀਗ 'ਚ ਕਰਨਗੇ ਡੈਬਿਊ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • barcelona wins in lewandowski  s farewell match at camp nou
      ਲੈਵਾਂਡੋਵਸਕੀ ਦੇ ਕੈਂਪ ਨੌਊ 'ਚ ਵਿਦਾਈ ਮੈਚ 'ਚ ਜਿੱਤਿਆ ਬਾਰਸੀਲੋਨਾ
    • ipl 2026  why did ravindra jadeja not play in the match against delhi
      IPL 2026: ਦਿੱਲੀ ਵਿਰੁੱਧ ਮੈਚ ਵਿੱਚ ਕਿਉਂ ਨਹੀਂ ਖੇਡੇ ਰਵਿੰਦਰ ਜਡੇਜਾ? ਕੋਚ ਨੇ...
    • bcci  s big decision
      BCCI ਦਾ ਵੱਡਾ ਫੈਸਲਾ : ਅੰਡਰ-23 ਟੂਰਨਾਮੈਂਟ ਨੂੰ ਟੀ-20 ਫਾਰਮੈਟ ਵਿੱਚ ਬਦਲਣ ਦੀ...
    • ipl 2026  kl rahul creates history
      IPL 2026: KL ਰਾਹੁਲ ਨੇ ਰਚਿਆ ਇਤਿਹਾਸ; ਰੋਹਿਤ-ਕੋਹਲੀ ਦੇ ਖਾਸ ਕਲੱਬ 'ਚ ਮਾਰੀ...
    • cooper connolly creates a big record in ipl
      ਕੂਪਰ ਕੌਨੋਲੀ ਨੇ IPL 'ਚ ਬਣਾਇਆ ਵੱਡਾ ਰਿਕਾਰਡ, ਡੈਬਿਊ ਸੀਜ਼ਨ 'ਚ ਜੈਸੂਰੀਆ ਨੂੰ...
    • the career of the great who took 1279 wickets is over
      ਖ਼ਤਮ ਹੋਇਆ 1279 ਵਿਕਟਾਂ ਲੈਣ ਵਾਲੇ ਧਾਕੜ ਦਾ ਕਰੀਅਰ! ਟੀਮ ਇੰਡੀਆ ਨੂੰ ਦਿੱਤੇ...
    • 2026 fifa world cup
      ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ
    • cricketer offered a role
      ਇੰਡੀਆ ਨੂੰ ਵਿਸ਼ਵ ਕੱਪ ਜਿਤਾਉਣ ਵਾਲੇ ਧਾਕੜ ਕ੍ਰਿਕਟਰ ਨੂੰ ਮਿਲਿਆ ਫ਼ਿਲਮ ਦਾ ਆਫ਼ਰ !...
    • svitolina defeats gauff to win italian open title
      ਸਵਿਤੋਲੀਨਾ ਨੇ ਗਾਫ ਨੂੰ ਹਰਾ ਕੇ ਇਟਾਲੀਅਨ ਓਪਨ ਦਾ ਖਿਤਾਬ ਜਿੱਤਿਆ
    • chennai and hyderabad teams will face each other today
      ਅੱਜ ਚੇਨਈ ਤੇ ਹੈਦਰਾਬਾਦ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਬੱਲੇਬਾਜ਼ੀ ’ਚ ਚੰਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +