Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    2:13:51 PM

  • leaders arrested by jalandhar commissionerate police granted bail

    'ਪੰਜਾਬ ਕੇਸਰੀ' ਦੇ ਹੋਟਲ 'ਤੇ ਹੋਈ ਕਾਰਵਾਈ ਦਾ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • shiromani akali dal announced candidate

    ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ,...

  • helicopter carrying body crashes in fields

    ਵੱਡੀ ਖ਼ਬਰ : ਲਾਸ਼ ਲਿਜਾ ਰਿਹਾ ਹੈਲੀਕਾਪਟਰ ਖੇਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸਚਿਨ ਤੇਂਦੁਲਕਰ ਨੇ ਧਰਤੀ ਦੇ ਸਵਰਗ ਕਸ਼ਮੀਰ 'ਚ ਪਰਿਵਾਰ ਸਮੇਤ ਮਾਣਿਆ ਬਰਫਬਾਰੀ ਦਾ ਆਨੰਦ (ਦੇਖੋ ਤਸਵੀਰਾਂ)

SPORTS News Punjabi(ਖੇਡ)

ਸਚਿਨ ਤੇਂਦੁਲਕਰ ਨੇ ਧਰਤੀ ਦੇ ਸਵਰਗ ਕਸ਼ਮੀਰ 'ਚ ਪਰਿਵਾਰ ਸਮੇਤ ਮਾਣਿਆ ਬਰਫਬਾਰੀ ਦਾ ਆਨੰਦ (ਦੇਖੋ ਤਸਵੀਰਾਂ)

  • Author Tarsem Singh,
  • Updated: 24 Feb, 2024 05:06 PM
Sports
sachin tendulkar enjoyed the snowfall with his family in kashmir see pictures
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਕ੍ਰਿਕਟ ਦੇ ਭਗਵਾਨ ਸਚਿਨ ਤੇਂਦੁਲਕਰ ਨੂੰ ਅਕਸਰ ਭਾਰਤ ਵਿਚ ਵੱਖ-ਵੱਖ ਥਾਵਾਂ 'ਤੇ ਜਾਂਦਿਆਂ ਦੇਖਿਆ ਜਾਂਦਾ ਹੈ। ਇਸ ਵਾਰ ਭਾਰਤ ਦੇ ਸਾਬਕਾ ਦਿੱਗਜ ਬੱਲੇਬਾਜ਼ ਕਸ਼ਮੀਰ ਪਹੁੰਚ ਗਏ ਹਨ। ਉਨ੍ਹਾਂ ਨੇ ਪਹਿਲਗਾਮ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਤੇ ਪ੍ਰਸ਼ੰਸਕ ਕਾਫੀ ਪਿਆਰ ਵਰ੍ਹਾ ਰਹੇ ਹਨ।

ਸਚਿਨ ਤੇਂਦੁਲਕਰ ਨੇ ਸੋਸ਼ਲ ਮੀਡੀਆ 'ਤੇ ਕਸ਼ਮੀਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਜਿਸ 'ਚ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅੰਜਲੀ ਅਤੇ ਬੇਟੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ : ਤਵੇਸਾ ਮਲਿਕ ਨੇ ਦੱਖਣੀ ਅਫਰੀਕਾ ਵਿੱਚ ਆਪਣਾ ਪਹਿਲਾ ਅੰਤਰਰਾਸ਼ਟਰੀ ਗੋਲਫ ਖਿਤਾਬ ਜਿੱਤ ਕੇ ਰਚਿਆ ਇਤਿਹਾਸ

PunjabKesari

ਇਸ ਦੇ ਨਾਲ ਹੀ ਇਨ੍ਹਾਂ ਤਸਵੀਰਾਂ 'ਚ ਸਚਿਨ ਬਰਫਬਾਰੀ ਦਾ ਪੂਰਾ ਆਨੰਦ ਲੈਂਦੇ ਨਜ਼ਰ ਆ ਰਹੇ ਹਨ। ਜਿਸ 'ਚ ਉਹ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਫੋਟੋ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ਪਹਿਲਗਾਮ ਵਿੱਚ ਸਾਡੀ ਪਹਿਲੀ ਬਰਫਬਾਰੀ।

PunjabKesari

ਇੰਨਾ ਹੀ ਨਹੀਂ ਸਚਿਨ ਤੇਂਦੁਲਕਰ ਨੇ ਕਸ਼ਮੀਰ 'ਚ ਕ੍ਰਿਕਟ ਮੈਚ ਖੇਡਿਆ। ਉਸ ਨੇ ਸੜਕ ਦੇ ਵਿਚਕਾਰ ਆਮ ਲੋਕਾਂ ਨਾਲ ਮੈਚ ਖੇਡਿਆ, ਜਿਸ ਦੀ ਵੀਡੀਓ ਦੇਖ ਕੇ ਪ੍ਰਸ਼ੰਸਕ ਉਸ ਦੀ ਸਾਦਗੀ ਦੀ ਤਾਰੀਫ ਕਰ ਰਹੇ ਹਨ।

ਇਹ ਵੀ ਪੜ੍ਹੋ : WPL 2024 MIvsDC : ਬੇਹੱਦ ਰੋਮਾਂਚਕ ਮੁਕਾਬਲੇ 'ਚ ਸਾਜਨਾ ਨੇ ਆਖ਼ਰੀ ਗੇਂਦ 'ਤੇ ਛੱਕਾ ਮਾਰ ਕੇ ਦਿਵਾਈ MI ਨੂੰ ਜਿੱਤ

PunjabKesari

ਸਚਿਨ ਤੇਂਦੁਲਕਰ ਨੇ ਖੁਦ ਇਸ ਵੀਡੀਓ ਨੂੰ ਸ਼ੇਅਰ ਕੀਤਾ ਸੀ, ਜਿਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ਕ੍ਰਿਕਟ ਅਤੇ ਕਸ਼ਮੀਰ: ਸਵਰਗ ਵਿੱਚ ਇੱਕ ਮੈਚ।

PunjabKesari

ਉੱਥੇ ਮੌਜੂਦ ਲੋਕਾਂ ਨਾਲ ਕ੍ਰਿਕਟ ਖੇਡਣ ਤੋਂ ਬਾਅਦ ਸਚਿਨ ਨੇ ਪ੍ਰਸ਼ੰਸਕਾਂ ਨਾਲ ਸੈਲਫੀ ਵੀ ਲਈ ਅਤੇ ਸਾਰਿਆਂ ਦਾ ਧੰਨਵਾਦ ਕੀਤਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Sachin Tendulkar
  • Kashmir
  • Pahalgam
  • Snowfall
  • Thank you ​
  • ਸਚਿਨ ਤੇਂਦੁਲਕਰ
  • ਕਸ਼ਮੀਰ
  • ਪਹਿਲਗਾਮ
  • ਬਰਫਬਾਰੀ
  • ਧੰਨਵਾਦ

ਟੀ-20 ਵਿਸ਼ਵ ਕੱਪ ਲਈ ਵਿਦੇਸ਼ੀ ਕੋਚ ਦੀ ਨਿਯੁਕਤੀ 'ਤੇ ਵਿਚਾਰ ਕਰ ਰਿਹਾ ਹੈ PCB

NEXT STORY

Stories You May Like

  • arjun tendulkar and sania chandok tied the knot
    ਸਾਨੀਆ ਨਾਲ ਵਿਆਹ ਦੇ ਬੰਧਨ 'ਚ ਬੱਝੇ ਅਰਜੁਨ ਤੇਂਦੁਲਕਰ, ਸਚਿਨ-ਅੰਜਲੀ ਤੋਂ ਲਿਆ ਆਸ਼ੀਰਵਾਦ (Video)
  • arrested with heroin
    ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਨੇ ਦਰਜ ਕੀਤਾ ਮਾਮਲਾ
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • earthquake
    ਦਿੱਲੀ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ
  • jammu kashmir  lg  terror victims  family  appointment letter  manoj sinha
    ਅੱਤਵਾਦ ਪੀੜਤਾਂ ਲਈ ਰਾਹਤ ਭਰੀ ਖ਼ਬਰ ! ਜੰਮੂ-ਕਸ਼ਮੀਰ ਦੇ LG ਮਨੋਜ ਸਿਨਹਾ ਨੇ ਸੌਂਪੇ ਨਿਯੁਕਤੀ ਪੱਤਰ
  • ayatollah ali khamenei  kashmir  lal chowk  internet  police ban
    ਲਾਲ ਚੌਕ ਸੀਲ, ਇੰਟਰਨੈੱਟ ਠੱਪ ! ਖਾਮੇਨੇਈ ਦੇ ਕਤਲ ਦੇ ਵਿਰੋਧ 'ਚ ਕਸ਼ਮੀਰ 'ਚ ਪੁਲਸ ਦਾ ਸਖ਼ਤ ਪਹਿਰਾ
  • earthquake in taiwan
    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਤਾਈਵਾਨ ਦੀ ਧਰਤੀ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • arjun tendulkar plays match next day after wedding
    ਵਿਆਹ ਦੇ 24 ਘੰਟੇ ਬਾਅਦ ਹੀ ਮੈਦਾਨ 'ਚ ਉਤਰਿਆ ਅਰਜੁਨ ਤੇਂਦੁਲਕਰ, ਖੇਡ ਪ੍ਰਤੀ ਜਨੂੰਨ ਨੇ ਸਭ ਨੂੰ ਕੀਤਾ ਹੈਰਾਨ
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਹੋਈ ਕਾਰਵਾਈ ਦਾ ਵਿਰੋਧ ਕਰਨ ਵਾਲੇ ਆਗੂਆਂ ਨੂੰ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • famous actress  s father passes away
    ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
Trending
Ek Nazar
famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • indian open squash 2026  anahat singh to defend her title
      ਇੰਡੀਅਨ ਓਪਨ ਸਕੁਐਸ਼ 2026 : ਆਪਣਾ ਖ਼ਿਤਾਬ ਬਚਾਉਣ ਲਈ ਮੈਦਾਨ 'ਚ ਉਤਰੇਗੀ ਅਨਾਹਤ...
    • sportsperson centric policies essential for future of indian sports  pt usha
      ਭਾਰਤੀ ਖੇਡਾਂ ਦੇ ਭਵਿੱਖ ਲਈ ਖਿਡਾਰੀਆਂ ’ਤੇ ਕੇਂਦ੍ਰਿਤ ਨੀਤੀਆਂ ਜ਼ਰੂਰੀ : ਪੀ. ਟੀ....
    • sinner wins indian wells title
      ਸਿਨਰ ਨੇ ਇੰਡੀਅਨ ਵੇਲਜ਼ ਖਿਤਾਬ ਜਿੱਤਿਆ
    • yuvraj singh made sanju samson the hero of t20 world cup 2026
      ਯੁਵਰਾਜ ਸਿੰਘ ਨੇ ਸੰਜੂ ਸੈਮਸਨ ਨੂੰ ਬਣਾਇਆ ਟੀ20 ਵਰਲਡ ਕੱਪ 2026 ਦਾ ਹੀਰੋ
    • rashid khan mohammad nabi slams pakistan kabul airstrike
      ਅਫਗਾਨ ਕ੍ਰਿਕਟਰਾਂ ਨੇ ਹਸਪਤਾਲ 'ਤੇ ਹੋਈ ਪਾਕਿਸਤਾਨੀ ਏਅਰਸਟ੍ਰਾਈਕ ਨੂੰ ਦੱਸਿਆ...
    • why did the captain himself apologize for arshdeep s throw controversy
      ਅਰਸ਼ਦੀਪ ਦੇ ਥ੍ਰੋਅ ਵਿਵਾਦ 'ਤੇ ਕਪਤਾਨ ਨੇ ਕਿਉਂ ਖ਼ੁਦ ਮੰਗੀ ਮੁਆਫੀ? ਸੂਰਿਆਕੁਮਾਰ...
    • two teams suffered a major setback before ipl 2026
      IPL 2026 ਤੋਂ ਪਹਿਲਾਂ ਦੋ ਟੀਮਾਂ ਨੂੰ ਲੱਗਾ ਤਗੜਾ ਝਟਕਾ, ਸ਼ੁਰੂਆਤੀ ਮੈਚਾਂ ਤੋਂ...
    • gautam gambhir breaks silence
      ਗੌਤਮ ਗੰਭੀਰ ਨੇ ਤੋੜੀ ਚੁੱਪੀ, ਰੋਹਿਤ-ਕੋਹਲੀ ਨਾਲ ਤਾਲਮੇਲ 'ਤੇ ਕੀਤਾ ਵੱਡਾ ਖੁਲਾਸਾ
    • another player will enter ipl 2026
      PSL ਨੂੰ ਧੋਖਾ ਦੇ ਕੇ ਇਕ ਹੋਰ ਖਿਡਾਰੀ ਲਵੇਗਾ IPL 2026 'ਚ ਐਂਟਰੀ! ਬਣ ਸਕਦੈ ਇਸ...
    • suryakumar yadav on team india
      ''ਇੰਨਾ ਟੈਲੇਂਟ ਹੈ ਕਿ ਇਕੱਠਿਆਂ 2-3 T20i ਟੀਮਾਂ ਉਤਾਰ ਸਕਦੈ ਭਾਰਤ..!'' ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +