Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    10:28:39 AM

  • bus plunges into river in bangladesh

    ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਬੱਸ ਨਦੀ 'ਚ...

  • heavy rain alert 5 days weather

    27, 28, 29, 30, 31 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ...

  • usa over iran s claim

    ਇਰਾਨ ਨੇ ਸੁੱਟ ਲਿਆ F-18 ਲੜਾਕੂ ਜਹਾਜ਼ ! ਦਾਅਵੇ...

  • banks will remain closed today and tomorrow due to ram navami see list

    ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Tennis News
  • ਭਾਰਤ-ਪਾਕਿ ਮੈਚ ਤੋਂ ਪਹਿਲਾਂ ਸਾਨੀਆ ਨੂੰ ਕਰਨਾ ਪਿਆ ਸੋਸ਼ਲ ਮੀਡੀਆ ਅਕਾਉਂਟ ਲਾਗ ਆਉਟ

TENNIS News Punjabi(ਟੈਨਿਸ)

ਭਾਰਤ-ਪਾਕਿ ਮੈਚ ਤੋਂ ਪਹਿਲਾਂ ਸਾਨੀਆ ਨੂੰ ਕਰਨਾ ਪਿਆ ਸੋਸ਼ਲ ਮੀਡੀਆ ਅਕਾਉਂਟ ਲਾਗ ਆਉਟ

  • Updated: 19 Sep, 2018 02:10 PM
Tennis
sania mirza india pak match
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਭਾਰਤ ਅਤੇ ਪਾਕਿਸਤਾਨ ਦਾ ਮੁਕਾਬਲਾ ਹੋਵੇ 'ਤੇ ਟ੍ਰੋਲਰ ਸਰਗਰਮ ਨਾ ਹੋਣ, ਅਜਿਹਾ ਹੋ ਹੀ ਨਹੀਂ ਸਕਦਾ ਅਤੇ ਇਸ ਮੁਕਾਬਲੇ ਦੇ ਦੌਰਾਨ ਦੋਵਾਂ ਦੇਸ਼ਾਂ ਦੇ ਕ੍ਰਿਕਟਰ ਤੋਂ ਵੀ ਜ਼ਿਆਦਾ ਸਾਨੀਆ ਮਿਰਜ਼ਾ ਇੰਨ੍ਹਾਂ ਦੇ ਨਿਸ਼ਾਨੇ ਤੇ ਹੁੰਦੀ ਹੈ। ਭਾਰਤ ਦੀ ਸਟਾਰ ਟੈਨਿਸ ਖਿਡਾਰਨ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਦੀ ਪਤਨੀ ਸਾਨੀਆ ਮਿਰਜ਼ਾ ਨੇ ਇਸ ਲਈ ਇਨ੍ਹਾਂ ਦਾ ਪਹਿਲਾਂ ਹੀ ਹੱਲ ਕੱਢ ਲਿਆ ਹੈ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਕੁਝ ਸਮੇਂ ਲਈ ਸੋਸ਼ਲ ਮੀਡੀਆ ਤੋਂ ਬਰੇਕ ਲੈ ਲਿਆ ਹੈ। ਪਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਨੂੰ ਲਾਗ ਆਉਟ ਕਰਨ ਤੋਂ ਪਹਿਲਾਂ ਅੱਧੀ ਰਾਤ ਨੂੰ ਖਾਸ ਕਰਕੇ ਟ੍ਰੋਲਰਸ ਦੇ ਲਈ ਖਾਸ ਸੁਨੇਹਾ ਸਾਂਝਾ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਮੈਚ ਸ਼ੁਰੂ ਹੋਣ ਲਈ 24 ਘੰਟਿਆਂ ਤੋਂ ਵੀ ਘੱਟ ਦਾ ਸਮਾ ਬਚਿਆ ਹੈ। ਅਜਿਹੇ 'ਚ ਕੁਝ ਦਿਨ ਲਈ ਸੋਸ਼ਲ ਮੀਡੀਆ 'ਤੇ ਸਾਈਨ ਆਉੂਟ ਹੋਣਾ ਹੀ ਠੀਕ ਰਹੇਗਾ, ਕਿਉਂਕਿ ਇੱਥੇ ਬਕਵਾਸ ਕਰਨ ਵਾਲਿਆ ਦੀ ਗਿਣਤੀ ਵਧੀਆ ਇਨਸਾਨ ਨੂੰ ਵੀ ਬਿਮਾਰ ਕਰ ਸਕਦੀ ਹੈ। ਚਲੋ ਇਕ ਗਰਭਵਤੀ ਔਰਤ ਨੂੰ ਇੱਕਲੇ ਰਹਿਣ ਦਿਓ, ਪਰ ਯਾਦ ਰੱਖੋ ਕਿ ਇਹ ਸਿਰਫ ਇਕ ਕ੍ਰਿਕਟ ਮੈਚ ਹੈ। 
 

Soo less than 24hrs to go for this match,safe to sign out of social media for a few days since the amount of nonsense thts gonna b said here can make a ‘regular’ person sick ,let alone a pregnant one🙄Later guys!Knock yourselves out!BUT remember-ITS ONLY A CRICKET MATCH! Toodles!

— Sania Mirza (@MirzaSania) September 18, 2018

 

 

  • India
  • Sania Mirza
  • Shoaib Malik
  • ਭਾਰਤ
  • ਸਾਨੀਆ ਮਿਰਜ਼ਾ
  • ਸ਼ੋਏਬ ਮਲਿਕ

ਕਿਰਗਿਓਸ ਨੂੰ ਮੈਚ ਦੌਰਾਨ ਸਲਾਹ ਦੇਣ ਵਾਲਾ ਅੰਪਾਇਰ ਸਸਪੈਂਡ

NEXT STORY

Stories You May Like

  • india bound flight diverted
    ਅਮਰੀਕਾ ਤੋਂ ਭਾਰਤ ਆਉਂਦੀ ਜਹਾਜ਼ 'ਚ ਪੈ ਗਿਆ ਨੁਕਸ ! ਆਇਰਲੈਂਡ ਵੱਲ ਕਰਨਾ ਪਿਆ ਡਾਇਵਰਟ
  • social media banned for   children   in andhra pradesh and karnataka
    ‘ਆਂਧਰਾ ਪ੍ਰਦੇਸ਼ ਅਤੇ ਕਰਨਾਟਕ ’ਚ ਬੱਚਿਆਂ ਦੇ ਲਈ’ ਸੋਸ਼ਲ ਮੀਡੀਆ ’ਤੇ ਪਾਬੰਦੀ!
  • rumour spread in kohli s name before ipl 2026
    IPL 2026 ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਪੈ ਗਿਆ ਕੋਹਲੀ ਦਾ 'ਰੌਲ਼ਾ' ! ਪੋਸਟ ਪਾ ਕੇ ਦੱਸਿਆ ਪੂਰਾ ਮਾਮਲਾ
  • boy dies under suspicious circumstances in jalandhar
    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
  • r madhavan alerts netizens of fake account
    ਮਸ਼ਹੂਰ ਅਦਾਕਾਰ ਦੇ ਨਾਂ 'ਤੇ ਬਣਿਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, Actor ਨੇ ਪ੍ਰਸ਼ੰਸਕਾਂ ਨੂੰ ਕੀਤਾ ਅਲਰਟ
  • thermocol bridge viral video
    'ਥਰਮਾਕੋਲ ਨਾਲ ਬਣਿਆ ਪੁਲ਼...', ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਨੇ ਛੇੜੀ ਨਵੀਂ ਬਹਿਸ
  • traffic police exposes case of extortion
    ਨਾਕਾਬੰਦੀ 'ਤੇ ਟ੍ਰੈਫਿਕ ਪੁਲਸ ਵੱਲੋਂ ਜ਼ਬਰੀ ਵਸੂਲੀ ਜਾਂਦੀ 'ਐਂਟਰੀ ਫੀਸ'! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ
  • match between india and hong kong to be held in kochi on 31st
    ਭਾਰਤ ਤੇ ਹਾਂਗਕਾਂਗ ਵਿਚਾਲੇ ਏਸ਼ੀਆਈ ਕੱਪ ਕੁਆਲੀਫਾਇੰਗ ਮੈਚ 31 ਨੂੰ ਕੋਚੀ ’ਚ ਹੋਵੇਗਾ
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਟੈਨਿਸ ਦੀਆਂ ਖਬਰਾਂ
    • sabalenka beats rybakina to win indian wells title
      ਸਬਾਲੇਂਕਾ ਨੇ ਰਾਇਬਾਕੀਨਾ ਨੂੰ ਹਰਾ ਕੇ ਜਿੱਤਿਆ ਇੰਡੀਅਨ ਵੇਲਜ਼ ਦਾ ਖ਼ਿਤਾਬ
    • medvedev puts a stop to alcaraz  s winning campaign
      ਮੇਦਵੇਦੇਵ ਨੇ ਅਲਕਾਰਾਜ਼ ਦੀ ਜੇਤੂ ਮੁਹਿੰਮ ਨੂੰ ਲਗਾਈ ਬ੍ਰੇਕ; ਫਾਈਨਲ 'ਚ ਸਿਨਰ...
    • bhambri and goransson  s journey stopped in the semifinals
      ਭਾਂਬਰੀ ਅਤੇ ਗੋਰਾਨਸਨ ਦਾ ਸਫਰ ਸੈਮੀਫਾਈਨਲ ’ਚ ਥੰਮਿਆ
    • indian wells tennis  sabalenka and rybakina to battle for title
      ਇੰਡੀਅਨ ਵੇਲਜ਼ ਟੈਨਿਸ: ਸਬਾਲੇਂਕਾ ਅਤੇ ਰਾਇਬਾਕੀਨਾ ਵਿਚਾਲੇ ਹੋਵੇਗੀ ਖ਼ਿਤਾਬੀ ਜੰਗ
    • indian wells  alcaraz reaches semifinals for 5th consecutive time
      ਇੰਡੀਅਨ ਵੇਲਸ : ਅਲਕਾਰਾਜ਼ ਲਗਾਤਾਰ 5ਵੀਂ ਵਾਰ ਸੈਮੀਫਾਈਨਲ ’ਚ
    • jack draper defeats novak djokovic
      ਇੰਡੀਅਨ ਵੇਲਜ਼ 'ਚ ਵੱਡਾ ਉਲਟਫੇਰ: ਜੈਕ ਡਰੈਪਰ ਨੇ ਨੋਵਾਕ ਜੋਕੋਵਿਚ ਨੂੰ ਹਰਾਇਆ
    • yuki bhambri enters atp masters 1000 semifinals for the first time
      ਯੂਕੀ ਭਾਂਬਰੀ ਨੇ ਪਹਿਲੀ ਵਾਰ ਏਟੀਪੀ ਮਾਸਟਰਜ਼ 1000 ਦੇ ਸੈਮੀਫਾਈਨਲ 'ਚ ਮਾਰੀ...
    • sinar reaches quarterfinals with thrilling win
      ਰੋਮਾਂਚਕ ਜਿੱਤ ਦੇ ਨਾਲ ਸਿਨਰ ਕੁਆਰਟਰ ਫਾਈਨਲ ’ਚ ਪੁੱਜਾ
    • sabalenka advances to quarterfinals after defeating osaka
      ਓਸਾਕਾ ਨੂੰ ਹਰਾ ਕੇ ਸਬਾਲੇਂਕਾ ਕੁਆਰਟਰ ਫਾਈਨਲ ’ਚ
    • yuki bhambri and goransson pair reach quarterfinals
      ਇੰਡੀਅਨ ਵੇਲਜ਼ ਮਾਸਟਰਜ਼: ਯੂਕੀ ਭਾਂਬਰੀ ਅਤੇ ਗੋਰਾਨਸਨ ਦੀ ਜੋੜੀ ਕੁਆਰਟਰ ਫਾਈਨਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +