Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    3:17:55 PM

  • ind vs eng 1st odi

    IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ...

  • middle east tension

    ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ...

  • heartbreaking incident in kapurthala

    ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ...

  • toll plaza  punjab free

    ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸੰਜੂ ਸੈਮਸਨ ਨੇ ਪੰਜਾਬ ਵਿਰੁੱਧ ਲਗਾਇਆ ਸੈਂਕੜਾ, ਬਣਾਏ ਇਹ ਰਿਕਾਰਡ

SPORTS News Punjabi(ਖੇਡ)

ਸੰਜੂ ਸੈਮਸਨ ਨੇ ਪੰਜਾਬ ਵਿਰੁੱਧ ਲਗਾਇਆ ਸੈਂਕੜਾ, ਬਣਾਏ ਇਹ ਰਿਕਾਰਡ

  • Updated: 13 Apr, 2021 01:41 AM
Sports
sanju samson scores a century against punjab
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਪੰਜਾਬ ਕਿੰਗਜ਼ ਵਿਰੁੱਧ ਰਾਜਸਥਾਨ ਦੇ ਕਪਤਾਨ ਸੰਜੂ ਸੈਮਸਨ ਨੇ 119 ਦੌੜਾਂ ਦੀ ਪਾਰੀ ਖੇਡੀ। ਆਪਣੀ ਪਾਰੀ ਦੇ ਦੌਰਾਨ ਸੰਜੂ ਸੈਮਸਨ ਨੇ 7 ਛੱਕੇ ਤੇ 9 ਚੌਕੇ ਲਗਾਏ। ਸੈਮਸਨ ਨੇ ਇਕੱਲੇ ਆਪਣੇ ਹੀ ਦਮ 'ਤੇ ਮੈਚ ਨੂੰ ਆਖਰ ਤੱਕ ਲੈ ਕੇ ਗਏ ਪਰ ਉਹ ਆਪਣੀ ਟੀਮ ਨੂੰ ਮੈਚ ਨਹੀਂ ਜਿੱਤਾ ਸਕੇ ਤੇ ਰਾਜਸਥਾਨ ਰਾਇਲਜ਼ ਦੀ ਟੀਮ 4 ਦੌੜਾਂ ਨਾਲ ਮੈਚ ਹਾਰ ਗਈ। ਇਸ ਮੈਚ 'ਚ ਸੈਮਸਨ ਨੇ ਪਹਿਲੀ ਵਾਰ ਕਪਤਾਨੀ ਕੀਤੀ ਅਤੇ ਪਹਿਲੇ ਹੀ ਮੈਚ 'ਚ ਸੈਂਕੜਾ ਲਗਾ ਦਿੱਤਾ। ਸੈਮਸਨ ਦੇ ਆਈ. ਪੀ. ਐੱਲ. 'ਚ 3 ਸੈਂਕੜੇ ਹੋ ਗਏ ਹਨ ਅਤੇ ਉਹ ਅਜਿਹਾ ਕਰਨ ਵਾਲੇ ਸਭ ਤੋਂ ਨੌਜਵਾਨ ਖਿਡਾਰੀ ਬਣ ਗਏ ਹਨ। ਇਸ ਮੈਚ 'ਚ ਸੈਮਸਨ ਨੇ ਆਪਣੀ ਸੈਂਕੜੇ ਵਾਲੀ ਪਾਰੀ ਦੌਰਾਨ ਕਈ ਰਿਕਾਰਡ ਵੀ ਬਣਾ ਦਿੱਤੇ ਹਨ। ਦੇਖੋ ਰਿਕਾਰਡ-

ਇਹ ਖ਼ਬਰ ਪੜ੍ਹੋ-  RR v PBKS : ਪੰਜਾਬ ਨੇ ਰਾਜਸਥਾਨ ਨੂੰ ਰੋਮਾਂਚਕ ਮੈਚ 'ਚ 4 ਦੌੜਾਂ ਨਾਲ ਹਰਾਇਆ

PunjabKesari
ਆਈ. ਪੀ. ਐੱਲ. 'ਚ ਸੈਂਕੜੇ ਲਗਾਉਣ ਵਾਲੇ ਭਾਰਤੀ ਕਪਤਾਨ 
ਸਚਿਨ ਤੇਂਦੁਲਕਰ
ਵਰਿੰਦਰ ਸਹਿਵਾਗ
ਵਿਰਾਟ ਕੋਹਲੀ
ਕੇ. ਐੱਲ. ਰਾਹੁਲ
ਸੰਜੂ ਸੈਮਸਨ
ਆਈ. ਪੀ. ਐੱਲ. 'ਚ ਸਭ ਤੋਂ ਜ਼ਿਆਦਾ ਸੈਂਕੜੇ
6- ਕ੍ਰਿਸ ਗੇਲ
5- ਵਿਰਾਟ ਕੋਹਲੀ
4- ਡੇਵਿਡ ਵਾਰਨਰ
4- ਸ਼ੇਨ ਵਾਟਸਨ
3- ਏ ਬੀ ਡਿਵਿਲੀਅਰਸ
3- ਸੰਜੂ ਸੈਮਸਨ

ਇਹ ਖ਼ਬਰ ਪੜ੍ਹੋ- FIH ਪ੍ਰੋ ਲੀਗ :  ਭਾਰਤ ਦੀ ਅਰਜਨਟੀਨਾ ’ਤੇ 3-0 ਦੀ ਸ਼ਾਨਦਾਰ ਜਿੱਤ

PunjabKesari
ਆਈ. ਪੀ. ਐੱਲ. 'ਚ ਟੀਚੇ ਦਾ ਪਿੱਛਾ ਕਰਦੇ ਹੋਏ ਸਭ ਤੋਂ ਵੱਡੀ ਪਾਰੀ
120- ਵਾਲਥਾਟੀ (2011)
119- ਸੈਮਸਨ (2021)
119- ਸਹਿਵਾਗ (2011)
117- ਵਾਟਸਨ (2018)
ਰਾਜਸਥਾਨ ਰਾਇਲਜ਼ ਦੇ ਲਈ ਟਾਪ ਸਕੋਰ
119- ਸੰਜੂ ਸੈਮਸਨ
107- ਬੇਨ ਸਟੋਕਸ
105- ਅਜਿੰਕਯ ਰਹਾਣੇ
104- ਸ਼ੇਨ ਵਾਟਸਨ 

ਇਹ ਖ਼ਬਰ ਪੜ੍ਹੋ- ਬੰਗਲਾਦੇਸ਼ ਦੀ ਟੀਮ 2 ਟੈਸਟਾਂ ਦੀ ਸੀਰੀਜ਼ ਲਈ ਸ਼੍ਰੀਲੰਕਾ ਪਹੁੰਚੀ


ਆਈ. ਪੀ. ਐੱਲ. 'ਚ ਕਪਤਾਨ ਦੇ ਰੂਪ 'ਚ ਪਹਿਲੀ ਪਾਰੀ 'ਚ ਟਾਪ ਸਕੋਰ
119 ਸੰਜੂ ਸੈਮਸਨ ਬਨਾਮ ਪੰਜਾਬ ਕਿੰਗਜ਼ 2021
93 ਸ਼ੇਅਸ ਅਈਅਰ ਬਨਾਮ ਕੋਲਕਾਤਾ 2018
83 ਕੀਰੋਨ ਪੋਲਾਰਡ ਬਨਾਮ ਕਿੰਗਜ਼ ਪੰਜਾਬ 2019

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 

  • Rajasthan Royals
  • Punjab Kings
  • IPL 2021
  • T20
  • ਰਾਜਸਥਾਨ ਰਾਇਲਜ਼
  • ਪੰਜਾਬ ਕਿੰਗਜ਼
  • ਆਈ ਪੀ ਐੱਲ 2021
  • ਟੀ 20

IPL 'ਚ ਸਭ ਤੋਂ ਜ਼ਿਆਦਾ ਵਾਰ 200 ਦੌੜਾਂ ਬਣਾਉਣ ਵਾਲੀਆਂ ਟੀਮਾਂ ਦੀ ਦੇਖੋ ਲਿਸਟ

NEXT STORY

Stories You May Like

  • former player lashes out
    "ਹਮੇਸ਼ਾ ਸੰਜੂ ਸੈਮਸਨ ਨੂੰ ਕਿਉਂ ਰੱਖਿਆ ਜਾਂਦਾ ਹੈ ਬਾਹਰ ?": ਸਾਬਕਾ ਖਿਡਾਰੀ ਨੇ ਕੱਢੀ ਭੜਾਸ
  • ajinkya rahane raises questions
    ਜ਼ਿੰਬਾਬਵੇ ਖਿਲਾਫ ਟੀ-20 ਟੀਮ ਤੋਂ ਸੰਜੂ ਸੈਮਸਨ ਬਾਹਰ, ਅਜਿੰਕਿਆ ਰਹਾਣੇ ਨੇ ਚੁੱਕੇ ਸਵਾਲ
  • eng vs ind  should sanju samson be brought back in place of tilak verma
    ENG vs IND: ਤਿਲਕ ਵਰਮਾ ਦੀ ਜਗ੍ਹਾ ਸੰਜੂ ਸੈਮਸਨ ਨੂੰ ਵਾਪਸ ਲਿਆਂਦਾ ਜਾਵੇ ? ਸਾਬਕਾ ਕੋਚ ਨੇ ਦਿੱਤੀ ਚੇਤਾਵਨੀ
  • everyone including gambhir knows that sanju samson did not get along  ashwin
    ਗੰਭੀਰ ਸਣੇ ਹਰ ਕੋਈ ਜਾਣਦੈ ਕਿ ਸੰਜੂ ਸੈਮਸਨ ਨਾਲ ਸਹੀ ਨਹੀਂ ਹੋਇਆ : ਅਸ਼ਵਿਨ
  • know why sanju samson was not selected for the zimbabwe series
    ਆਰਾਮ ਦਿੱਤਾ ਜਾਂ ਬਾਹਰ ਕੀਤਾ? ਜ਼ਿੰਬਾਬਵੇ ਸੀਰੀਜ਼ ਲਈ ਸੰਜੂ ਸੈਮਸਨ ਨੂੰ ਨਾ ਚੁਣੇ ਜਾਣ ਦਾ ਕਾਰਨ ਸਮਝੋ
  • rayudu takes aim at team management
    "ਵੈਭਵ ਦਾ ਡੈਬਿਊ ਸ਼ਾਨਦਾਰ, ਪਰ ਸੰਜੂ ਨੂੰ ਨਾ ਭੁੱਲੋ," ਰਾਇਡੂ ਨੇ ਟੀਮ ਮੈਨੇਜਮੈਂਟ 'ਤੇ ਵਿੰਨ੍ਹਿਆ ਨਿਸ਼ਾਨਾ
  • samson has been informed about his role  gambhir
    ਸੈਮਸਨ ਨੂੰ ਉਸਦੀ ਭੂਮਿਕਾ ਬਾਰੇ ਦੱਸਿਆ ਗਿਆ ਹੈ: ਗੰਭੀਰ
  • samson was   clearly   told to leave team  gambhir
    ਸੈਮਸਨ ਨੂੰ ਟੀਮ ਤੋਂ ਬਾਹਰ ਕਰਨ ਬਾਰੇ 'ਸਪੱਸ਼ਟ' ਦੱਸਿਆ ਗਿਆ ਸੀ: ਗੰਭੀਰ
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
Trending
Ek Nazar
closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ind vs eng teams playing 11 announced for the first odi
      IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...
    • indian women register historic 270 run win over england in lord s test
      ਭਾਰਤੀ ਮਹਿਲਾਵਾਂ ਨੇ ਇੰਗਲੈਂਡ ਖਿਲਾਫ ਲਾਰਡਸ ਟੈਸਟ 'ਚ 270 ਦੌੜਾਂ ਨਾਲ ਦਰਜ ਕੀਤੀ...
    • will rahul dravid become the coach of england s test team
      ਦ੍ਰਾਵਿੜ ਬਣਨਗੇ ਇੰਗਲੈਂਡ ਦੀ ਟੈਸਟ ਟੀਮ ਦੇ ਕੋਚ? ਮੈਕੁਲਮ ਦੀ ਜਗ੍ਹਾ ਲੈਣ ਲਈ ਨਾਂ...
    • shubman gill and sri charani in the race for player of the month
      ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ
    • i am terminator  abhishek is terminator 4  and vaibhav is terminator 6  yuvraj
      ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ :...
    • accurate bowling is the secret to baartman  s success  steyn
      ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ
    • sai congratulates neeru on winning gold medal in issf world cup shotgun
      ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ...
    • satwik chirag to make comeback  lead indian challenge at japan open
      ਸਾਤਵਿਕ-ਚਿਰਾਗ ਦੀ ਹੋਵੋਗੀ ਵਾਪਸੀ, ਜਾਪਾਨ ਓਪਨ ਵਿੱਚ ਭਾਰਤੀ ਚੁਣੌਤੀ ਦੀ ਕਰਨਗੇ...
    • mladenovic and guo win wimbledon women  s doubles title
      ਮਲਾਦੇਨੋਵਿਚ ਅਤੇ ਗੁਓ ਦੀ ਜੋੜੀ ਬਣੀ ਵਿੰਬਲਡਨ ਮਹਿਲਾ ਡਬਲਜ਼ ਚੈਂਪੀਅਨ
    • the team suffered a big setback  the coach left the team
      ਲਗਾਤਾਰ ਲੱਚਰ ਪ੍ਰਦਰਸ਼ਨ ਮਗਰੋਂ ਟੀਮ ਨੂੰ ਲੱਗਾ ਵੱਡਾ ਝਟਕਾ ! ਕੋਚ ਨੇ ਛੱਡਿਆ ਸਾਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +