Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    9:39:36 PM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਇਕ ਵਾਰ ਫ਼ਿਰ 'ਹੱਥ ਆਈ ਪਰ ਮੂੰਹ ਨਾ ਲੱਗੀ' ! 10 ਦਿਨਾਂ 'ਚ ਦੂਜਾ ਫਾਈਨਲ ਹਾਰ ਗਏ 'ਸਰਪੰਚ ਸਾਬ੍ਹ'

SPORTS News Punjabi(ਖੇਡ)

ਇਕ ਵਾਰ ਫ਼ਿਰ 'ਹੱਥ ਆਈ ਪਰ ਮੂੰਹ ਨਾ ਲੱਗੀ' ! 10 ਦਿਨਾਂ 'ਚ ਦੂਜਾ ਫਾਈਨਲ ਹਾਰ ਗਏ 'ਸਰਪੰਚ ਸਾਬ੍ਹ'

  • Edited By Harpreet Singh,
  • Updated: 13 Jun, 2025 09:52 AM
Sports
sarpanch saab lost
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਆਈ.ਪੀ.ਐੱਲ. 2025 ਦੇ ਖਿਤਾਬੀ ਮੁਕਾਬਲੇ 'ਚ 3 ਜੂਨ ਨੂੰ ਰਾਇਲ ਚੈਲੰਜਰਜ਼ ਬੰਗਲੁਰੂ ਹੱਥੋਂ ਮਿਲੀ ਹਾਰ ਦੇ ਜ਼ਖ਼ਮ ਹਾਲੇ ਭਰੇ ਨਹੀਂ ਸੀ ਕਿ 'ਸਰਪੰਚ ਸਾਬ੍ਹ' ਵਜੋਂ ਮਸ਼ਹੂਰ ਹੋਏ ਸ਼੍ਰੇਅਸ ਅਈਅਰ ਦੀ ਟੀਮ ਨੂੰ 10 ਦਿਨਾਂ 'ਚ ਦੂਜੀ ਵਾਰ ਫਾਈਨਲ ਮੁਕਾਬਲੇ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 

PunjabKesari

ਦਰਅਸਲ ਸ਼੍ਰੇਅਸ ਅਈਅਰ ਦੀ ਕਪਤਾਨੀ ਵਾਲੀ ਮੁੰਬਈ ਫਾਲਕਨਜ਼ ਦੀ ਟੀਮ ਨੂੰ ਵੀਰਵਾਰ ਨੂੰ ਖੇਡੇ ਗਏ ਟੂਰਨਾਮੈਂਟ ਦੇ ਖਿਤਾਬੀ ਮੁਕਾਬਲੇ 'ਚ ਮਰਾਠਾ ਰਾਇਲਜ਼ ਹੱਥੋਂ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਸ਼੍ਰੇਅਸ ਅਈਅਰ ਨੂੰ ਆਪਣੀ ਕਪਤਾਨੀ 'ਚ ਲਗਾਤਾਰ ਦੂਜੇ ਟੂਰਨਾਮੈਂਟ ਦੇ ਫਾਈਨਲ 'ਚ ਹਾਰ ਝੱਲਣੀ ਪਈ ਹੈ। 

PunjabKesari

ਇਸ ਮੁਕਾਬਲੇ 'ਚ ਸਿਧੇਸ਼ ਲਾਡ ਦੀ ਕਪਤਾਨੀ 'ਚ ਖੇਡ ਰਹੇ ਮਰਾਠਾ ਰਾਇਲਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਤੇ ਮੁੰਬਈ ਫਾਲਕਨਜ਼ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮਯੂਰੇਸ਼ ਕੈਲਾਸ਼ ਟੰਡੇਲ (50) ਦੇ ਅਰਧ ਸੈਂਕੜੇ ਤੇ ਹਰਸ਼ ਰਾਮਨਾਥ ਆਘਵ (45*) ਦੀ ਤੇਜ਼ ਪਾਰੀ ਦੀ ਬਦੌਲਤ 20 ਓਵਰਾਂ 'ਚ 4 ਵਿਕਟਾਂ ਗੁਆ ਕੇ 157 ਦੌੜਾਂ ਬਣਾਈਆਂ ਸਨ। 

PunjabKesari

ਹਾਲਾਂਕਿ ਇਸ ਖ਼ਿਤਾਬੀ ਮੁਕਾਬਲੇ 'ਚ ਵੀ ਕਪਤਾਨ ਅਈਅਰ ਫਲਾਪ ਰਹੇ ਤੇ 17 ਗੇਂਦਾਂ 'ਚ ਸਿਰਫ਼ 12 ਦੌੜਾਂ ਹੀ ਬਣਾ ਸਕੇ। ਇਸ ਕਾਰਨ ਮੁੰਬਈ ਫਾਲਕਨਜ਼ ਵੱਡਾ ਸਕੋਰ ਖੜ੍ਹਾ ਕਰਨ 'ਚ ਕਾਮਯਾਬ ਨਹੀਂ ਹੋ ਸਕੀ ਤੇ ਮਰਾਠਾ ਰਾਇਲਜ਼ ਨੂੰ 158 ਦੌੜਾਂ ਦਾ ਟੀਚਾ ਦਿੱਤਾ।

PunjabKesari

ਇਸ ਟੀਚੇ ਦਾ ਪਿੱਛਾ ਕਰਨ ਉਤਰੀ ਮਰਾਠਾ ਰਾਇਲਜ਼ ਵੱਲੋਂ ਇੰਪੈਕਟ ਪਲੇਅਰ ਵਜੋਂ ਉਤਰੇ ਚਿਨਮੈ ਰਾਜੇਸ਼ ਸੁਤਾਰ ਨੇ 49 ਗੇਂਦਾਂ 'ਚ 59 ਦੌੜਾਂ ਦੀ ਪਾਰੀ ਖੇਡ ਕੇ ਟੀਮ ਨੂੰ ਜਿੱਤ ਵੱਲ ਵਧਾਇਆ। ਉਸ ਦੇ ਆਊਟ ਹੋਣ ਮਗਰੋਂ ਸਾਹਿਲ ਭਗਵੰਤਾ ਜਾਧਵ (22) ਤੇ ਖ਼ਾਨ ਆਵੇਸ਼ ਨੌਸ਼ਾਦ (38) ਦੀਆਂ ਪਾਰੀਆਂ ਦੀ ਬਦੌਲਤ ਮਰਾਠਾ ਰਾਇਲਜ਼ ਨੇ ਸਿਰਫ਼ 5 ਵਿਕਟਾਂ ਗੁਆ ਕੇ 19.2 ਓਵਰਾਂ 'ਚ ਹੀ 158 ਦੌੜਾਂ ਬਣਾ ਕੇ ਟੀਚਾ ਹਾਸਲ ਕਰ ਲਿਆ ਤੇ ਖ਼ਿਤਾਬ ਆਪਣੇ ਨਾਂ ਕਰ ਲਿਆ। 

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Sarpanch Saab
  • Cricket
  • Shreyas Iyer
  • Final

ਭਾਰਤ ਤਿਆਰੀ ਨਾਲ ਆਇਆ ਹੋਵੇਗਾ : ਮੈਕੁਲਮ

NEXT STORY

Stories You May Like

  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • 10 tubewell motors stolen in succession in abalkhair sainpur
    ਅੱਬਲਖੈਰ ਸੈਣਪੁਰ 'ਚ ਲਗਾਤਾਰ 10 ਟਿਊਬਵੈੱਲ ਮੋਟਰਾਂ ਚੋਰੀ
  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • government sold 4 000 tonnes of buffer onion
    ਸਰਕਾਰ ਨੇ 10 ਦਿਨਾਂ ’ਚ 17 ਸ਼ਹਿਰਾਂ ’ਚ 4,000 ਟਨ ਬਫਰ ਪਿਆਜ਼ ਵੇਚਿਆ
  • supreme court rajpal yadav private company 2 crore
    'ਡਰਾਮਾ ਕਰਨ 'ਚ ਮਾਹਿਰ, ਪਰ ਫ਼ਿਰ ਵੀ..!', ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਨੇ ਦਿੱਤਾ 'ਆਖ਼ਰੀ ਮੌਕਾ'
  • 10 rupees  dispute  auto rickshaw driver
    ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ
  • crude oil prices
    ਇਕ ਵਾਰ ਫ਼ਿਰ ਪੈ ਸਕਦੀ ਹੈ ਮਹਿੰਗਾਈ ਦੀ ਮਾਰ ! ਮੁੜ 100 ਡਾਲਰ ਤੱਕ ਪੁੱਜੀਆਂ ਕੱਚੇ ਤੇਲ ਦੀਆਂ ਕੀਮਤਾਂ
  • theft committed by breaking the shutters of 10 shops in wadala bangar
    ਵਡਾਲਾ ਬਾਂਗਰ 'ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ 'ਚ ਦੁਕਾਨਦਾਰਾਂ ਨੇ ਲਾਇਆ ਜਾਮ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • find out who this rising star yashbardhan chauhan is
      ਯਸ਼ਬਰਧਨ ਚੌਹਾਨ ਨੇ AUS ਵਿਰੁੱਧ ਚੌਕੇ-ਛੱਕੇ ਜੜਦੇ ਹੋਏ ਲਿਆ'ਤੀ ਦੌੜਾਂ ਦੀ ਹਨੇਰੀ,...
    • indian men  s badminton team reaches quarter finals
      ਭਾਰਤੀ ਪੁਰਸ਼ ਬੈਡਮਿੰਟਨ ਟੀਮ ਬੰਗਲਾਦੇਸ਼ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਪੁੱਜੀ
    • srihari nataraj finished 10th in the 50m backstroke final
      ਸ਼੍ਰੀਹਰੀ ਨਟਰਾਜ 50 ਮੀਟਰ ਬੈਕਸਟ੍ਰੋਕ ਫਾਈਨਲ ਵਿੱਚ 10ਵੇਂ ਸਥਾਨ 'ਤੇ ਰਿਹਾ
    • suryavanshi is a unique talent and the future of indian cricket  jayasuriya
      ਸੂਰਿਆਵੰਸ਼ੀ ਇੱਕ ਵੱਖਰੀ ਪ੍ਰਤਿਭਾ ਹੈ ਅਤੇ ਭਾਰਤੀ ਕ੍ਰਿਕਟ ਦਾ ਭਵਿੱਖ ਹੈ: ਜੈਸੂਰੀਆ
    • india defeat indonesia 17 1  hat tricks for deepika  rutuja  and navneet
      ਦੀਪਿਕਾ, ਰੁਤੁਜਾ ਅਤੇ ਨਵਨੀਤ ਦੀ ਹੈਟ੍ਰਿਕ, ਭਾਰਤ ਨੇ ਇੰਡੋਨੇਸ਼ੀਆ ਨੂੰ 17-1 ਨਾਲ...
    • asian games  india defeated japan
      ਏਸ਼ੀਆਈ ਖੇਡਾਂ: ਭਾਰਤ ਨੇ ਕਬੱਡੀ ਦੇ ਗਰੁੱਪ ਏ ਦੇ ਸ਼ੁਰੂਆਤੀ ਮੈਚ ਵਿੱਚ ਜਾਪਾਨ ਨੂੰ...
    • football player  motorcycle  road  hospital
      ਖੇਡ ਜਗਤ 'ਚ ਸੋਗ ਦੀ ਲਹਿਰ, ਚੋਟੀ ਦੇ ਫੁੱਟਬਾਲ ਖਿਡਾਰੀ ਦੀ ਹਾਦਸੇ 'ਚ ਗਈ ਜਾਨ
    • suchika tariyal wins bronze medal in 60kg mixed martial arts
      ਸੁਚਿਕਾ ਤਰੀਆਲ ਨੇ 60 ਕਿਲੋਗ੍ਰਾਮ ਮਿਕਸਡ ਮਾਰਸ਼ਲ ਆਰਟਸ ਵਰਗ 'ਚ ਜਿੱਤਿਆ ਕਾਂਸੀ
    • asian games  boxer sumit kundu reaches pre quarterfinals
      Asian Games: ਮੁੱਕੇਬਾਜ਼ ਸੁਮਿਤ ਕੁੰਡੂ ਪ੍ਰੀ-ਕੁਆਰਟਰ ਫਾਈਨਲ 'ਚ ਪੁੱਜਿਆ
    • asian games silver for dhillon bronze for rudraksh
      Asian Games:ਢਿੱਲੋਂ ਨੂੰ ਚਾਂਦੀ, ਰੁਦਰਾਕਸ਼ ਨੂੰ ਕਾਂਸੀ, ਟੀਮ ਮੁਕਾਬਲੇ 'ਚ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +