ਕੁਆਲਾਲੰਪੁਰ- ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤੀ ਪੁਰਸ਼ ਡਬਲ ਨੇ ਸ਼ਨੀਵਾਰ ਨੂੰ ਇਥੇ ਕਾਂਗ ਮਿਨ ਹਯੁਕ ਅਤੇ ਸਿਓ ਸੇਊਂਗ ਜੇ ਦੀ ਕੋਰੀਆਈ ਜੋੜੀ ਨੂੰ ਸਿੱਧੇ ਗੇਮ ’ਚ ਹਰਾ ਕੇ ਮਲੇਸ਼ੀਆ ਓਪਨ ਸੁਪਰ-1000 ਬੈਡਮਿੰਟਨ ਟੂਰਨਾਮੈਂਟ ਦੇ ਪੁਰਸ਼ ਡਬਲ ਫਾਈਨਲ ’ਚ ਪ੍ਰਵੇਸ਼ ਕੀਤਾ।
ਪਿਛਲੇ ਸਾਲ ਏਸ਼ੀਆਈ ਖੇਡਾਂ ’ਚ ਸੋਨ ਤਮਗਾ ਜਿੱਤਣ ਵਾਲੀ ਦੁਨੀਆ ਦੀ ਦੂਜੇ ਨੰਬਰ ਦੀ ਭਾਰਤੀ ਜੋੜੀ ਨੇ 47 ਮਿੰਟ ਤਕ ਚੱਲੇ ਰੋਮਾਂਚਕ ਸੈਮੀਫਾਈਨਲ ਮੈਚ ’ਚ 21-18, 22-20 ਨਾਲ ਜਿੱਤ ਦਰਜ ਕੀਤੀ।
ਇਹ ਵੀ ਪੜ੍ਹੋ- ਸਾਬਕਾ ਭਾਰਤੀ ਕ੍ਰਿਕਟਰ ਸੌਰਭ ਗਾਂਗੁਲੀ ’ਤੇ ਬਣੇਗੀ ਬਾਇਓਪਿਕ
ਦੂਜਾ ਦਰਜਾ ਪ੍ਰਾਪਤ ਸਾਤਵਿਕ ਅਤੇ ਚਿਰਾਗ ਨੇ ਸ਼ੁੱਕਰਵਾਰ ਨੂੰ ਸੈਮੀਫਾਈਨਲ ਵਿੱਚ ਚੀਨ ਦੇ ਰੇਨ ਜਿਆਂਗ ਯੂ ਅਤੇ ਹੀ ਜੀ ਟਿੰਗ ਨੂੰ ਸਿੱਧੇ ਗੇਮਾਂ ਵਿੱਚ ਹਰਾਇਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਾਪਾਨ ਨੇ ਚੈੱਕ ਗਣਰਾਜ ਨੂੰ 2-0 ਨਾਲ ਹਰਾਇਆ
NEXT STORY