Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    6:52:06 PM

  • big revelation in patiala doctor murder case

    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ!...

  • accused arrested for sending live footage to pakistan

    ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲਾ ਮੁਲਜ਼ਮ...

  • punjab schools timing

    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ...

  • modi s 5 nation tour sealed important deals for india

    ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਗਲਾਸਗੋ
  • ਵਿਸ਼ਵ ਕੁਆਲੀਫਾਇੰਗ 'ਚ ਭਿੜਨਗੇ ਸਕਾਟਲੈਂਡ-ਸਲੋਵੇਨੀਆ

SPORTS News Punjabi(ਖੇਡ)

ਵਿਸ਼ਵ ਕੁਆਲੀਫਾਇੰਗ 'ਚ ਭਿੜਨਗੇ ਸਕਾਟਲੈਂਡ-ਸਲੋਵੇਨੀਆ

  • Updated: 05 Sep, 2017 11:49 PM
ਗਲਾਸਗੋ
scotland slovenia win in world qualifying
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ— ਸਕਾਟਲੈਂਡ ਅਤੇ ਸਲੋਵੇਨੀਆ ਆਪਣੇ-ਆਪਣੇ ਘਰੇਲੂ ਮੈਚਾਂ ਵਿਚ ਜਿੱਤ ਤੋਂ ਬਾਅਦ ਹੁਣ ਫੁੱਟਬਾਲ ਵਿਸ਼ਵ ਕੱਪ ਕੁਆਲੀਫਾਇੰਗ ਵਿਚ ਇਕ-ਦੂਸਰੇ ਨਾਲ ਭਿੜਨਗੇ, ਜੋ ਹੁਣ ਗਰੁੱਪ 'ਚ ਦੂਸਰੇ ਨੰਬਰ ਦੀ ਸਲੋਵਾਕੀਆ ਤੋਂ ਸਿਰਫ ਇਕ ਅੰਕ ਹੀ ਪਿੱਛੇ ਹੈ। ਸਕਾਟਲੈਂਡ ਨੇ ਆਪਣੇ ਘਰੇਲੂ ਮੈਦਾਨ 'ਤੇ ਮਾਲਟਾ ਖਿਲਾਫ ਹੋਏ ਮੈਚ ਵਿਚ ਕ੍ਰਿਸਟੋਫ ਬੇਰਾ ਅਤੇ ਲੀਹ ਗ੍ਰਿਫਿਥ ਦੇ ਗੋਲ ਨਾਲ 2-0 ਦੀ ਇਕਤਰਫਾ ਜਿੱਤ ਆਪਣੇ ਨਾਂ ਕੀਤੀ।  ਹਾਲਾਂਕਿ ਟੀਮ ਘੱਟ ਚੁਣੌਤੀ ਦੇ ਬਾਵਜੂਦ ਜਿੱਤ ਦਾ ਫਰਕ ਵੱਡਾ ਨਹੀਂ ਕਰ ਸਕੀ। ਉਥੇ ਸਲੋਵੇਨੀਆ ਨੇ ਇਕ ਹੋਰ ਗਰੁੱਪ ਐੱਫ. ਮੈਚ ਵਿਚ ਲਿਥੁਆਨੀਆ ਨੂੰ 4-0 ਨਾਲ ਮਾਤ ਦਿੱਤੀ ਅਤੇ ਗੋਲ ਅੰਤਰ ਨਾਲ ਸਕਾਟਲੈਂਡ ਤੋਂ ਅੱਗੇ ਨਿਕਲ ਗਈ। ਜੋਸਿਪ ਇਲੀਸਿਸ ਨੇ ਮੈਚ ਵਿਚ 25ਵੇਂ ਤੇ 61ਵੇਂ ਮਿੰਟ ਵਿਚ ਪੈਨਲਟੀ ਕਾਰਨਰ 'ਤੇ ਗੋਲ ਕੀਤੇ, ਜਦਕਿ ਬੈਂਜਾਮਿਨ ਬੇਰਵਿਕ ਅਤੇ ਬਦਲਵੇਂ ਖਿਡਾਰੀ ਵਾਲਟਰ ਵਿਰਸਾ ਨੇ ਆਖਰੀ 10 ਮਿੰਟਾਂ ਵਿਚ ਦੋ ਹੋਰ ਗੋਲ ਕੀਤੇ। ਸਲੋਵੇਨੀਆ ਅਤੇ ਸਕਾਟਲੈਂਡ ਦੇ ਹੁਣ 14-14 ਅੰਕ ਹੋ ਗਏ ਹਨ ਅਤੇ ਉਹ ਸਲੋਵਾਕੀਆ ਤੋਂ ਸਿਰਫ ਇਕ ਅੰਕ ਹੀ ਪਿੱਛੇ ਹੈ, ਜਿਸ ਨੂੰ ਗਰੁੱਪ ਵਿਚ ਚੋਟੀ ਦੀ ਟੀਮ ਇੰਗਲੈਂਡ ਨੇ 2-1 ਨਾਲ ਹਰਾਇਆ। ਸਕਾਟਲੈਂਡ ਹੁਣ ਸਲੋਵਾਕੀਆ ਦੀ ਮੇਜ਼ਬਾਨੀ ਕਰੇਗਾ ਅਤੇ ਆਪਣੇ ਆਖਰੀ ਦੋ ਮੈਚਾਂ ਲਈ ਸਲੋਵੇਨੀਆ ਦੇ ਦੌਰੇ 'ਤੇ ਜਾਵੇਗਾ, ਜਦਕਿ ਸਲੋਵਾਕੀਆ ਆਪਣਾ ਅਗਲਾ ਮੈਚ ਘਰੇਲੂ ਮੈਦਾਨ 'ਤੇ ਮਾਲਟਾ ਨਾਲ ਖੇਡੇਗਾ।

  • ਸਕਾਟਲੈਂਡ
  • ਸਲੋਵੇਨੀਆ
  • ਫੁੱਟਬਾਲ ਵਿਸ਼ਵ ਕੱਪ
  • Scotland
  • Slovenia
  • Football World Cup

ਵੀਅਤਨਾਮ ਓਪਨ 'ਚ ਭਾਰਤੀ ਖਿਡਾਰੀਆਂ ਦੀ ਸ਼ਾਨਦਾਰ ਸ਼ੁਰੂਆਤ

NEXT STORY

Stories You May Like

  • indian team in good shape for t20 world cup  mandhana
    ਭਾਰਤੀ ਟੀਮ ਟੀ20 ਵਿਸ਼ਵ ਕੱਪ ਲਈ ਚੰਗੀ ਸਥਿਤੀ 'ਚ : ਮੰਧਾਨਾ
  • indian student wins scottish elections
    ਬਿਨਾਂ PR ਭਾਰਤੀ ਵਿਦਿਆਰਥੀ ਨੇ ਜਿੱਤੀਆਂ ਸਕਾਟਲੈਂਡ ਦੀਆਂ ਚੋਣਾਂ ! MP ਬਣ ਰਚ'ਤਾ ਇਤਿਹਾਸ
  • indians among 274 to summit mt everest
    3 ਭਾਰਤੀਆਂ ਸਮੇਤ 274 ਲੋਕਾਂ ਨੇ ਫਤਿਹ ਕੀਤਾ ਏਵਰੈਸਟ, ਬਣਿਆ ਨਵਾਂ ਵਿਸ਼ਵ ਰਿਕਾਰਡ
  • nayab singh saini  world bee day  incentive award  haryana
    CM ਸੈਣੀ ਨੇ ਵਿਸ਼ਵ ਮਧੂਮੱਖੀ ਦਿਵਸ 'ਤੇ ਮਧੂਮੱਖੀ ਪਾਲਕਾਂ ਨੂੰ ਵੰਡੀ ਪ੍ਰੋਤਸਾਹਨ ਰਾਸ਼ੀ
  • team announced for world cup
    ਵਿਸ਼ਵ ਕੱਪ ਲਈ ਹੋ ਗਿਆ ਟੀਮ ਦਾ ਐਲਾਨ ! ਧਾਕੜ ਕ੍ਰਿਕਟਰ ਨੇ ਸੰਨਿਆਸ ਤੋਂ ਕੀਤੀ ਵਾਪਸੀ
  • vedic mantras in white house
    White House 'ਚ ਗੂੰਜੇ ਵੈਦਿਕ ਮੰਤਰ ! ਵਿਸ਼ਵ ਸ਼ਾਂਤੀ ਦੀ ਕੀਤੀ ਗਈ ਪ੍ਰਾਰਥਨਾ
  • team announced
    T20 ਵਿਸ਼ਵ ਕੱਪ ਲਈ ਹੋ ਗਿਆ ਟੀਮ ਦਾ ਐਲਾਨ ! ਪਹਿਲੇ ਮੁਕਾਬਲੇ 'ਚ ਹੀ ਭਾਰਤ-ਪਾਕਿ ਦੀ ਹੋਵੇਗੀ ਟੱਕਰ
  • the world  s number one player asal lost to chotrani
    ਵਿਸ਼ਵ ਸਕੁਐਸ਼ ਚੈਂਪੀਅਨਸ਼ਿਪ : ਚੋਟਰਾਨੀ ਦੁਨੀਆ ਦੇ ਨੰਬਰ ਇਕ ਖਿਡਾਰੀ ਅਸਲ ਤੋਂ ਹਾਰੇ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • dinesh kratika warns this player should not be compared with tendulkar
      ਦਿਨੇਸ਼ ਕਾਰਤਿਕ ਦੀ ਚੇਤਾਵਨੀ, ਇਸ ਖਿਡਾਰੀ ਦੀ ਨਾ ਕੀਤੀ ਜਾਵੇ ਸਚਿੰਨ ਤੇਂਦੁਲਕਰ ਨਾਲ...
    • canada defeated norway
      ਕੈਨੇਡਾ ਨੇ ਨਾਰਵੇ ਨੂੰ ਹਰਾਇਆ, ਮਾਰਕ ਸ਼ੈਫੇਲੀ ਦੀ ਹੈਟ੍ਰਿਕ ਨਾਲ ਦਰਜ  ਹੋਈ...
    • famous racer passed away
      ਦੋ ਵਾਰ ਕੱਪ ਸੀਰੀਜ਼ ਖਿਤਾਬ ਜਿੱਤਣ ਵਾਲੇ ਮਸ਼ਹੂਰ ਰੇਸਰ ਨੇ 41 ਸਾਲ ਦੀ ਉਮਰ 'ਚ...
    • shubman gill breaks sachin tendulkar s record
      ਸ਼ੁਭਮਨ ਗਿੱਲ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਇਹ ਰਿਕਾਰਡ
    • 2 indian players banned
      2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ
    • gt vs csk  ipl 2026
      IPL 2026: ਗੁਜਰਾਤ ਦੀ 89 ਦੌੜਾਂ ਨਾਲ ਧਮਾਕੇਦਾਰ ਜਿੱਤ, ਚੇਨਈ ਟੂਰਨਾਮੈਂਟ ਤੋਂ...
    • gt vs csk ipl 2026
      ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ, ਗਿੱਲ-ਬਟਲਰ ਤੇ ਸਾਂਈ ਸੁਦਰਸ਼ਨ...
    • 18 year old tradition broken in ipl
      IPL 'ਚ 18 ਸਾਲ ਪੁਰਾਣੀ ਪਰੰਪਰਾ ਟੁੱਟੀ, ਇਤਿਹਾਸ 'ਚ ਪਹਿਲੀ ਵਾਰ ਹੋਇਆ ਅਜਿਹਾ
    • gt vs csk ipl 2026
      IPL 2026: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੇਖੋ ਪਲੇਇੰਗ-11
    • tulsi reddy from telangana conquers mount everest
      ਤੇਲੰਗਾਨਾ ਦੇ ਤੁਲਸੀ ਰੈੱਡੀ ਨੇ ਮਾਊਂਟ ਐਵਰੇਸਟ ਕੀਤਾ ਫਤਿਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +