Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:02:06 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਲਾਕਡਾਊਨ ਵਿਚ ਸਹਿਵਾਗ ਬਣੇ ਸੰਨੀ ਦਿਓਲ, ਕਿਹਾ- ਇਨ੍ਹਾਂ ਹੱਥਾਂ ਨੇ ਹੱਥਿਆਰ ਛੱਡੇ... (Video)

SPORTS News Punjabi(ਖੇਡ)

ਲਾਕਡਾਊਨ ਵਿਚ ਸਹਿਵਾਗ ਬਣੇ ਸੰਨੀ ਦਿਓਲ, ਕਿਹਾ- ਇਨ੍ਹਾਂ ਹੱਥਾਂ ਨੇ ਹੱਥਿਆਰ ਛੱਡੇ... (Video)

  • Updated: 07 Apr, 2020 02:16 PM
New Delhi
sehwag recites sunny deol s dialogue at lockdown
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਧਾਕੜ ਬੱਲੇਬਾਜ਼ ਵਰਿੰਦਰ ਸਹਿਵਾਗ ਕੋਰੋਨਾ ਵਾਇਰਸ ਕਾਰਨ ਆਪਣੇ ਘਰ ਵਿਚ ਕੁਆਰੰਟਾਈਨ ਸਮਾਂ ਗੁਜ਼ਾਰ ਰਹੇ ਹਨ। ਵੀਰੂ ਲਾਕਡਾਊਨ ਵਿਚ ਜ਼ਰਾ ਵੀ ਬੋਰ ਨਹੀਂ ਹੁੰਦੇ, ਨਾ ਹੀ ਆਪਣੇ ਪ੍ਰਸ਼ੰਸਕਾਂ ਨੂੰ ਹੋਣ ਦਿੰਦੇ ਹਨ। ਇਨ੍ਹੀਂ ਦਿਨੀਂ ਉਹ ਪਰਿਵਾਰ ਦੇ ਨਾਲ ਪੂਰੀ ਮਸਤੀ ਦੇ ਨਾਲ ਸਮਾਂ ਬਿਤਾ ਰਹੇ ਹਨ। ਅਜਿਹੇ ’ਚ ਅਸੀਂ ਨਹੀਂ ਸਗੋਂ, ਖੁਦ ਵੀਰੂ ਦਾ ਸੋਸ਼ਲ ਅਕਾਊਂਟ ਗਵਾਹੀ ਦਿੰਦਾ ਹੈ। ਸਹਿਵਾਗ ਅਕਸਰ ਆਪਣੇ ਸੋਸ਼ਲ ਅਕਾਊਂਟ ’ਤੇ ਕੁਝ ਨਾ ਕੁਝ ਮਸਤੀ ਕਰਨ ਵਾਲੇ ਟਵੀਟ ਕਰਦੇ ਰਹਿੰਦੇ ਹਨ। ਇੰਸਟਾਗ੍ਰਾਮ ’ਤੇ ਉਸ ਨੇ ਇਕ ਨਵੀਂ ਪੋਸਟ ਪਾਈ ਹੈ। ਇਸ ਵਿਚ ਉਹ ਕ੍ਰਿਕਟਰ ਦੇ ਰੁਪ ’ਚ ਬਾਲੀਵੁੱਡ ਅਦਾਕਾਰ ਸਨੀ ਦਿਓਲ ਦੀ ਐਕਟਿੰਗ ਕਰਦੇ ਦਿਸ ਰਹੇ ਹਨ। ਸਹਿਵਾਗ ਸਿਰ ’ਤੇ ਕੈਪ ਅਤੇ ਹੱਥ ਵਿਚ ਬੱਲਾ ਫੜੇ ਦਿਸ ਰਹੇ ਹਨ।

 
 
 
 
 
View this post on Instagram
 
 
 
 
 
 
 
 
 

In haathon ne sirf hathyaar chhode hain, Chalana nahi bhoole #goodtimeswillcome #stayhome

A post shared by Virender Sehwag (@virendersehwag) on Apr 6, 2020 at 10:02pm PDT

ਬੈਕਗ੍ਰਾਊਂਡ ਵਿਚ ਸਨੀ ਦਿਓਲ ਦਾ ਡਾਇਲਾਗ ਚਲ ਰਿਹਾ ਹੈ, ਜਿਸ ਦੀ ਲਿਪਸਿੰਗ ਵੀਰੂ ਕਰ ਰਹੇ ਹਨ। ਬੱਲਾ ਚਲਾਉਂਦੇ ਹੋਏ ਵੀਰੂ ਸਨੀ ਪਾਜੀ ਦੀ ਲਿਪਸਿੰਗ ਕਰਦੇ ਕਹਿ ਰਹੇ ਹਨ, ‘ਇਨ੍ਹਾਂ ਹੱਥਾ ਨੇ ਸਿਰਫ ਹੱਥਿਆਰ ਛੱਡੇ ਹਨ ਪਰ ਚਲਾਉਣਾ ਨਹੀਂ ਭੁੱਲੇ’। ਇਹ ਡਾਇਲਾਗ ਸਨੀ ਦਿਓਲ ਦੀ ਫਿਲਮ ਜੀਤ ਦਾ ਹੈ। ਦੱਸ ਦੱਸਈਏ ਕਿ ਵੀਰੂ ਦਾ ਇਹ ਪੰਸਦੀਦਾ ਡਾਇਲਾਗ ਹੈ, ਜਿਸ ਨੂੰ ਉਹ ਅਕਸਰ ਆਪਣੇ ਸੋਸ਼ਲ ਅਕਾਊਂਟ ’ਤੇ ਪਹਿਲਾਂ ਵੀ ਕਈ ਵਾਰ ਦਸ ਚੁੱਕੇ ਹਨ। 

ਇਸ ਤੋਂ ਪਹਿਲਾਂ ਸਾਲ 2018 ਵਿਚ ਉਸ ਨੇ ਆਪਣੇ ਟਵਿੱਟਰ ’ਤੇ ਇਕ ਤਸਵੀਰ ਸ਼ੇਅਰ ਕੀਤੀ ਸੀ ਅਤੇ ਨਾਲ ਹੀ ਇਕ ਵੀਡੀਓ ਵੀ ਪੋਸਟ ਕੀਤੀ ਸੀ। ਤਦ ਉਸ ਨੇ ਫ੍ਰੈਂਡਲੀ ਟੂਰਨਾਮੈਂਟ ਦੀ ਵੀਡੀਓ ਪੋਸਟ ਕੀਤੀ ਸੀ, ਜਿਸ ਵਿਚ ਸਹਿਵਾਗ ਛੱਕਾ ਲਾਉਂਦੇ ਦਿਸ ਰਹੇ ਸੀ। ਇਸ ਵੀਡੀਓ ਦੀ ਪੋਸਟ ’ਤੇ ਉਸ ਨੇ ਲਿਖਿਆ ਸੀ ਕਿ ਉਸੂਲ ਤਦ ਵੀ ਓਹੀ ਸੀ, ਹੁਣ ਵੀ ਓਹੀ ਹੈ। ਸ਼ੁੱਭ ਕੰਮ ਵਿਚ ਦੇਰੀ ਕਿਉਂ। ਐਂਟਰਟੇਨਮੈਂਟ, ਐਂਟਰਟੇਨਮੈਂਟ, ਐਂਟਰਟੇਨਮੈਂਟ। ਖੋਲ ਕੇ ਕਾਫੀ ਮਜ਼ਾ ਆਇਆ। ਜਦਿਕ ਤਸਵੀਰ ’ਤੇ ਉਸ ਨੇ ਸਨੀ ਦਿਓਲ ਦਾ ਡਾਇਲਾਗ ਦੋਹਰਾਇਆ ਸੀ ਕਿ ਹੱਥਿਆ ਛੱਡੇ ਹਨ ਪਰ ਚਲਾਉਣਾ ਨਹੀਂ ਭੁੱਲੇ।

  • Virender Sehwag
  • Dialogue
  • Sunny Deol
  • Lockdown
  • ਵਰਿੰਦਰ ਸਹਿਵਾਗ
  • ਡਾਇਲਾਗ
  • ਸੰਨੀ ਦਿਓਲ
  • ਲਾਕਡਾਊਨ

ਨਹੀਂ ਰਹੇ ਨਿਊਜ਼ੀਲੈਂਡ ਦੇ ਸਾਬਕਾ ਕ੍ਰਿਕਟਰ ਐਡਵਰਡਸ, 64 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ

NEXT STORY

Stories You May Like

  • ajay devgn and sunny deol praised captain smit machchhar
    ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
  • sunny deol  s film   surya   to release in cinemas on november 20
    ਸੰਨੀ ਦਿਓਲ ਦੀ ਫਿਲਮ "ਸੂਰਿਆ" 20 ਨਵੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ  ਰਿਲੀਜ਼
  • narendra modi samit machchhar video call
    PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ ਮਾਣ ਹੈ
  • i see a glimpse of myself in suryavanshi  sehwag
    ਸੂਰਿਆਵੰਸ਼ੀ ਵਿੱਚ ਦਿਸਦੀ ਹੈ ਮੇਰੀ ਝਲਕ, ਉਮਰ ਨਹੀਂ ਪ੍ਰਦਰਸ਼ਨ ਮਾਇਨੇ ਰੱਖਦੈ: ਸਹਿਵਾਗ
  • actress janhvi kapoor furious over  ai  video
    ‘AI’ ਵੀਡੀਓ ’ਤੇ ਭੜਕੀ ਅਦਾਕਾਰਾ ਜਾਹਨਵੀ ਕਪੂਰ, ਕਿਹਾ- ਇਹ ਜਿਨਸੀ ਸ਼ੋਸ਼ਣ ਵਾਂਗ
  • sunny enclave  speeding car  vehicles
    ਸੰਨੀ ਇਨਕਲੇਵ ’ਚ ਅੱਧੀ ਰਾਤ ਨੂੰ ਮਚੀ ਹਾਹਾਕਾਰ, ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • delhi police  rahul gandhi  residence  viral video
    ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ, ਕਿਹਾ- ਵਾਇਰਲ ਵੀਡੀਓ 'ਫਰਜ਼ੀ'
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • delhi half marathon raises a record 8 87 rupees crore for social causes
      ਦਿੱਲੀ ਹਾਫ਼ ਮੈਰਾਥਨ ਨੇ ਸਮਾਜਿਕ ਕਾਰਜਾਂ ਲਈ ਜੁਟਾਏ ਰਿਕਾਰਡ 8.87 ਕਰੋੜ ਰੁਪਏ
    • we cannot afford to be complacent against the west indies  tilak varma
      ਵੈਸਟਇੰਡੀਜ਼ ਵਿਰੁੱਧ ਅਸੀਂ ਢਿੱਲ ਨਹੀਂ ਦੇ ਸਕਦੇ, ਗੇਂਦਬਾਜ਼ਾਂ ਨੂੰ ਹੋਣਾ ਪਵੇਗਾ...
    • denmark open  p v  sindhu and lakshya sen lose in the first round
      ਡੈਨਮਾਰਕ ਓਪਨ : ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ ਪਹਿਲੇ ਗੇੜ 'ਚ ਹਾਰੇ
    • bcci postpones ipl meeting scheduled for october 15
      BCCI ਨੇ 15 ਅਕਤੂਬਰ ਦੀ IPL ਮੀਟਿੰਗ ਕੀਤੀ ਮੁਲਤਵੀ
    • fifa proposes to give us 25 million to each national football association
      ਫੀਫਾ ਵੱਲੋਂ ਹਰੇਕ ਰਾਸ਼ਟਰੀ ਫੁੱਟਬਾਲ ਸੰਘ ਨੂੰ 2.5 ਕਰੋੜ ਅਮਰੀਕੀ ਡਾਲਰ ਦੇਣ ਦਾ...
    • will shikhar dhawan captain pakistani players
      ਸ਼ਿਖਰ ਧਵਨ ਕਰਨਗੇ ਪਾਕਿਸਤਾਨੀ ਖਿਡਾਰੀਆਂ ਦੀ ਕਪਤਾਨੀ? ਕ੍ਰਿਕਟ ਜਗਤ 'ਚ ਮਚੀ...
    • athletics coach yunus khan suspended
      ਐਥਲੈਟਿਕਸ ਕੋਚ ਯੂਨੁਸ ਖਾਨ ਡੋਪਿੰਗ ਉਲੰਘਣਾ ’ਚ ਕਥਿਤ ਤੌਰ ’ਤੇ ਸ਼ਾਮਲ ਹੋਣ ਲਈ...
    • australia defeated south africa by 214 runs
      ਹੇਜ਼ਲਵੁੱਡ ਦੀਆਂ 6 ਵਿਕਟਾਂ ਨਾਲ AUS ਨੇ ਦੱਖਣੀ ਅਫਰੀਕਾ ਨੂੰ 214 ਦੌੜਾਂ ਨਾਲ...
    • fourth t20i match between india and west indies today
      ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ T20i ਮੈਚ ਅੱਜ, ਜਾਣੋ ਕਿਹੜੀ ਟੀਮ ਦਾ ਪਲੜਾ...
    • yuvraj singh entry into the ipl
      'ਸਿਕਸਰ ਕਿੰਗ' ਯੁਵਰਾਜ ਸਿੰਘ ਦੀ IPL 'ਚ ਧਮਾਕੇਦਾਰ ਐਂਟਰੀ, ਇਸ ਟੀਮ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +