Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    5:59:57 PM

  • shikhar dhawan s new book heartwarming stories of relationships and friendship

    ਸ਼ਿਖਰ ਧਵਨ ਦੀ ਨਵੀਂ ਕਿਤਾਬ : ਰਿਸ਼ਤਿਆਂ ਅਤੇ ਦੋਸਤੀ...

  • visa applicants us

    ਅਮਰੀਕੀ ਵੀਜ਼ਾ ਬਿਨੈਕਾਰਾਂ ਲਈ ਨਵਾਂ ਹੁਕਮ ਜਾਰੀ

  • policeman enters married girlfriend  s house

    ਅੱਧੀ ਰਾਤ ਵਿਆਹੁਤਾ ਪ੍ਰੇਮਿਕਾ ਦੇ ਘਰ ਵੜ੍ਹਿਆ...

  • sardar lovepreet singh ghotra becomes an officer in victoria police canada

    ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸ਼ਾਹਿਦ ਅਫਰੀਦੀ ਨੇ ਕੀਤੀ ਪਾਕਿ ਟੀਮ ਦੀ ਆਲੋਚਨਾ, ਬੰਗਲਾਦੇਸ਼ ਤੋਂ ਹਾਰ ਬਾਅਦ ਤੋਂ ਕੱਢੀ ਭੜਾਸ

SPORTS News Punjabi(ਖੇਡ)

ਸ਼ਾਹਿਦ ਅਫਰੀਦੀ ਨੇ ਕੀਤੀ ਪਾਕਿ ਟੀਮ ਦੀ ਆਲੋਚਨਾ, ਬੰਗਲਾਦੇਸ਼ ਤੋਂ ਹਾਰ ਬਾਅਦ ਤੋਂ ਕੱਢੀ ਭੜਾਸ

  • Edited By Aarti Dhillon,
  • Updated: 26 Aug, 2024 01:13 PM
Sports
shahid afridi slams pakistan after defeat in first test against bangladesh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਬੰਗਲਾਦੇਸ਼ ਦੇ ਖਿਲਾਫ ਪਹਿਲੇ ਟੈਸਟ ਮੈਚ 'ਚ ਹਾਰ ਤੋਂ ਬਾਅਦ ਸ਼ਾਨ ਮਸੂਦ ਦੀ ਟੀਮ ਦੀ 'ਜਾਗਰੂਕਤਾ ਦੀ ਕਮੀ ਦੇ ਲਈ ਆਲੋਚਨਾ ਕੀਤੀ। ਪਾਕਿਸਤਾਨ ਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਮੈਚ 'ਚ ਬੰਗਲਾਦੇਸ਼ ਦੇ ਖਿਲਾਫ 10 ਵਿਕਟਾਂ ਨਾਲ ਕਰਾਰੀ ਹਾਰ ਝੱਲੀ। ਅਫਰੀਕੀ ਨੇ ਆਪਣੇ ਅਧਿਕਾਰਿਕ ਐਕਸ ਹੈਂਡਲ 'ਤੇ ਕਿਹਾ ਕਿ ਬੰਗਲਾਦੇਸ਼ ਦੇ ਖਿਲਾਫ ਪਹਿਲੇ ਟੈਸਟ 'ਚ ਹਾਰ ਚਾਰ ਤੇਜ਼ ਗੇਂਦਬਾਜ਼ੀ ਦੀ ਚੋਣ ਅਤੇ ਆਪਣੇ ਮੁੱਖ ਸਪਿਨਰ ਨੂੰ ਛੱਡਣ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ 10 ਵਿਕਟਾਂ ਦੀ ਹਾਰ ਇਕ ਤਰ੍ਹਾਂ ਦੀ ਪਿੱਚ ਤਿਆਰ ਕਰਨ, ਚਾਰ ਤੇਜ਼ ਗੇਂਦਬਾਜ਼ਾਂ ਨੂੰ ਚੁਣਨ ਅਤੇ ਹੋਰ ਵਿਸ਼ੇਸ਼ਕ ਸਪਿਨਰ ਨੂੰ ਬਾਹਰ ਕਰਨ ਦੇ ਫੈਸਲੇ 'ਤੇ ਗੰਭੀਰ ਸਵਾਲ ਉਠਾਉਂਦੀ ਹੈ। ਮੇਰੇ ਹਿਸਾਬ ਨਾਲ ਇਹ ਘਰੇਲੂ ਹਾਲਾਤਾਂ ਦੇ ਬਾਰੇ 'ਚ ਜਾਗਰੂਕਤਾ ਦੀ ਕਮੀ ਨੂੰ ਦਰਸਾਉਂਦਾ ਹੈ। ਫਿਰ ਵੀ ਤੁਸੀਂ ਬੰਗਲਾਦੇਸ਼ 
ਤੋਂ ਉਸ ਕ੍ਰਿਕਟ ਦਾ ਸਿਹਰਾ ਨਹੀਂ ਖੋਹ ਸਕਦੇ ਹੋ। ਉਨ੍ਹਾਂ ਨੇ ਪੂਰੇ ਟੈਸਟ 'ਚ ਖੇਡਿਆ।
ਸੀਰੀਜ਼ ਤੋਂ ਪਹਿਲੇ ਮੈਚ ਨੂੰ ਫਿਰ ਤੋਂ ਯਾਦ ਕਰੀਏ ਤਾਂ ਰਾਵਲਪਿੰਡੀ ਟੈਸਟ ਦੀ ਸ਼ੁਰੂਆਤ ਗਿੱਲੀ ਆਊਟਫਿੱਟ ਦੇ ਕਾਰਨ ਦੇਰੀ ਨਾਲ ਹੋਈ ਸੀ, ਪਰ ਪੰਜਵੇਂ ਦਿਨ ਤੱਕ ਇਹ ਇਕ ਐਕਸ਼ਨ ਨਾਲ ਭਰਪੂਰ ਰੋਮਾਂਚਕ ਮੈਚ 'ਚ ਬਦਲ ਗਿਆ ਸੀ। ਭਾਵੇਂ ਹੀ ਪਹਿਲੇ ਦਿਨ ਸਿਰਫ 41 ਓਵਰ ਹੀ ਖੇਡੇ ਗਏ ਸਨ, ਪਰ ਮਹਿਮਾਨ ਟੀਮ ਨੇ ਚਾਰ ਮਹੱਤਵਪੂਰਨ ਵਿਕਟਾਂ ਹਾਸਲ ਕਰਦੇ ਹੋਏ ਮਜ਼ਬੂਤ ਸ਼ੁਰੂਆਤ ਕੀਤੀ। ਮੁਹੰਮਦ ਰਿਜ਼ਵਾਨ ਅਤੇ ਸਾਊਦ ਸ਼ਕੀਲ ਨੇ ਦੂਜੇ ਦਿਨ ਪਾਕਿਸਤਾਨ ਲਈ ਕਦਮ ਵਧਾਇਆ, ਦੋਵਾਂ ਨੇ ਮੇਜ਼ਬਾਨ ਟੀਮ ਨੂੰ ਬਚਾਉਣ ਲਈ ਸੈਂਕੜਾ ਬਣਾਇਆ। ਰਿਜ਼ਵਾਨ ਨੇ ਮੈਰਾਥਨ ਪਾਰੀ 'ਚ ਨਾਬਾਦ 171 ਦੌੜਾਂ ਬਣਾਇਆ 
ਜਿਸ ਨਾਲ ਦਿਨ ਦੇ ਅੰਤ ਤੱਕ ਉਨ੍ਹਾਂ ਨੂੰ ਕੜਵਲ ਹੋ ਗਈ।  ਨਤੀਜ਼ੇ 'ਤੇ ਨਜ਼ਰ ਰੱਖਦੇ ਹੋਏ ਪਾਕਿਸਤਾਨ ਨੇ 448 /6  'ਤੇ ਆਪਣੀ ਪਾਰੀ ਘੋਸ਼ਿਤ ਕੀਤੀ। ਬੰਗਲਾਦੇਸ਼ ਲਈ ਮੁਸ਼ਫਿਕੁਰ ਰਹੀਮ (191) ਅਤੇ ਸ਼ਾਦਨਾਮ ਇਸਲਾਮ (93) ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨਾਲ ਪਾਕਿਸਤਾਨ ਨੂੰ ਚੌਥੇ ਦਿਨ ਦੇ ਜ਼ਿਆਦਾ ਸਮੇਂ ਤੱਕ ਮੈਦਾਨ 'ਚ ਸੰਘਰਸ਼ ਕਰਨਾ ਪਿਆ। ਦੋਵਾਂ ਮਹੱਤਵਪੂਰਨ ਮੀਲ ਦੇ ਪੱਥਰ ਦੇ ਬਹੁਤ ਕਰੀਬ ਪਹੁੰਚੇ ਪਰ ਖੁੰਝ ਗਏ। 
ਪੰਜਵੇਂ ਦਿਨ ਦੀ ਸ਼ੁਰੂਆਤ 'ਚ 23/1 'ਤੇ, ਪਾਕਿਸਤਾਨ 146 ਦੌੜਾਂ 'ਤੇ ਢੇਰ ਹੋ ਗਈ, ਜਿਸ 'ਚ ਸਿਰਫ ਰਿਜ਼ਵਾਨ ਨੇ ਸੰਘਰਸ਼ਪੂਰਨ ਅਰਧ ਸੈਂਕੜੇ ਦੇ ਰਾਹੀਂ ਪ੍ਰਤੀਰੋਧ ਕੀਤਾ।  ਬੰਗਲਾਦੇਸ਼ ਦੇ ਸਪਿਨਰਾਂ ਨੇ ਸ਼ੋਅ ਨੂੰ ਚੋਰੀ ਕਰ ਲਿਆ ਜਿਸ 'ਚ ਮੇਹਦੀ ਨੇ 4 ਵਿਕਟਾਂ ਲਈਆਂ ਤੇ ਸ਼ਾਕਿਬ ਅਲ ਹਸਨ ਨੇ ਤਿੰਨ ਹੋਰ ਵਿਕਟਾਂ ਲਈਆਂ। ਮਹਿਮਾਨ ਟੀਮ ਨੂੰ ਇਤਿਹਾਸਕ ਜਿੱਤ ਲਈ ਸਿਰਫ 30 ਦੌੜਾਂ ਚਾਹੀਦੀਆਂ ਸਨ ਜਿਸ ਨੂੰ ਉਨ੍ਹਾਂ ਨੇ ਬਿਨਾਂ ਕੋਈ ਵਿਕਟ ਖੋਏ ਸੱਤ ਓਵਰ ਤੋਂ ਘੱਟ ਸਮੇਂ 'ਚ ਹਾਸਲ ਕਰ ਲਿਆ। ਪਹਿਲੇ ਟੈਸਟ 'ਚ ਇਤਿਹਾਸਕ ਜਿੱਤ ਤੋਂ ਬਾਅਦ ਬੰਗਲਾਦੇਸ਼ ਨੇ ਦੋ ਮੈਚਾਂ ਦੀ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ।  

  • Shahid Afridi
  • PAK vs BAN
  • Cricket
  • ਸ਼ਾਹਿਦ ਅਫਰੀਦੀ
  • ਪਾਕਿ ਟੀਮ
  • ਆਲੋਚਨਾ
  • ਬੰਗਲਾਦੇਸ਼

ਓਲੰਪਿਕ 'ਚ ਸੈਲਫੀ ਲੈਣ ਪਿਆ ਭਾਰੀ, ਉੱਤਰ ਕੋਰੀਆ ਦੇ ਖਿਡਾਰੀਆਂ ਨੂੰ ਪਈਆਂ ਝਿੜਕਾ

NEXT STORY

Stories You May Like

  • hockey women
    ਪੁਰਸ਼ ਟੀਮ ਤੋਂ ਬਾਅਦ ਭਾਰਤੀ ਮਹਿਲਾ ਟੀਮ ਨੂੰ ਵੀ ਆਸਟ੍ਰੇਲੀਆ ਹੱਥੋਂ ਮਿਲੀ ਹਾਰ, 3-2 ਨਾਲ ਗੁਆਇਆ ਮੁਕਾਬਲਾ
  • indian junior women  s hockey team ends european tour
    ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਨੀਦਰਲੈਂਡ ਹੱਥੋਂ ਹਾਰ ਦੇ ਨਾਲ ਯੂਰਪ ਦੌਰੇ ਦੀ ਸਮਾਪਤੀ ਕੀਤੀ
  • bangladesh squad announced for odi series against sri lanka
    ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ ਲਈ ਬੰਗਲਾਦੇਸ਼ ਟੀਮ ਦਾ ਐਲਾਨ, ਲਿਟਨ ਦਾਸ ਦੀ ਵਾਪਸੀ ਸਣੇ ਪੰਜ ਬਦਲਾਅ
  • dhankhar criticizes supreme court
    ਐਮਰਜੈਂਸੀ ਦੌਰਾਨ ਸੁਣਾਏ ਫ਼ੈਸਲੇ ਸਬੰਧੀ ਧਨਖੜ ਨੇ ਸੁਪਰੀਮ ਕੋਰਟ ਦੀ ਕੀਤੀ ਆਲੋਚਨਾ
  • ludhiana bride dowry
    ਵਿਆਹ ਤੋਂ 2 ਮਹੀਨੇ ਬਾਅਦ ਹੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
  • indian women  s hockey team suffers defeat
    ਭਾਰਤੀ ਮਹਿਲਾ ਹਾਕੀ ਟੀਮ ਦੀ ਯੂਰਪੀਅਨ ਪੜਾਅ ’ਚ ਲਗਾਤਾਰ 6ਵੀਂ ਹਾਰ
  • sensex  nifty rebound in early trade after three sessions of decline
    ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ, ਨਿਫਟੀ ਨੇ ਕੀਤੀ ਵਾਪਸੀ
  • more than 200 immigrants left america
    200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
  • jalandhar raining
    'ਜਲ' ਦੇ ਅੰਦਰ ਡੁੱਬਾ ਜਲੰਧਰ, ਬਾਰਿਸ਼ ਕਾਰਨ ਪਾਣੀ-ਪਾਣੀ ਹੋਈਆਂ ਸੜਕਾਂ
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
Trending
Ek Nazar
bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਖੇਡ ਦੀਆਂ ਖਬਰਾਂ
    • 9 year old indian player holds carlsen to a draw
      ਭਾਰਤ ਦੇ 9 ਸਾਲਾ ਖਿਡਾਰੀ ਨੇ ਕਾਰਲਸਨ ਨੂੰ ਡਰਾਅ ’ਤੇ ਰੋਕਿਆ
    • big blow to team india
      ਪਹਿਲੇ ਮੁਕਾਬਲੇ 'ਚ ਕਰਾਰੀ ਹਾਰ ਮਗਰੋਂ ਟੀਮ ਇੰਡੀਆ ਦੀਆਂ ਵਧੀਆਂ ਮੁਸ਼ਕਲਾਂ !
    • gill  s on field skills are not as impressive
      ਗਿੱਲ ਦਾ ਮੈਦਾਨ ’ਤੇ ਹੁਨਰ ਰੋਹਿਤ ਅਤੇ ਵਿਰਾਟ ਵਰਗਾ ਪ੍ਰਭਾਵਸ਼ਾਲੀ ਨਹੀਂ : ਹੁਸੈਨ
    • indian junior men  s hockey team beats australia 2 1
      ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਆਸਟ੍ਰੇਲੀਆ ਨੂੰ 2-1 ਨਾਲ ਹਰਾ ਕੇ ਤੀਜੇ ਸਥਾਨ ’ਤੇ...
    • this star player of team india got government job
      ਟੀਮ ਇੰਡੀਆ ਦੇ ਇਸ ਸਟਾਰ ਖਿਡਾਰੀ ਨੂੰ ਮਿਲੀ ਸਰਕਾਰੀ ਨੌਕਰੀ, ਸਰਕਾਰ ਨੇ ਦਿੱਤਾ...
    • bcci stands against the league of 34 thousand crores
      34 ਹਜ਼ਾਰ ਕਰੋੜ ਦੀ ਲੀਗ ਖਿਲਾਫ ਖੜ੍ਹੀ ਹੋਈ BCCI, ਸਤਾ ਰਿਹਾ ਇਹ ਵੱਡਾ ਡਰ
    • harshit rana released from indian team
      ਹਰਸ਼ਿਤ ਰਾਣਾ ਨੂੰ ਭਾਰਤੀ ਟੀਮ ’ਚੋਂ ਕੀਤਾ ਗਿਆ ਰਿਲੀਜ਼
    • neeraj not happy despite winning   golden spike
      ‘ਗੋਲਡਨ ਸਪਾਈਕ’ ਜਿੱਤ ਦੇ ਬਾਵਜੂਦ ਖੁਸ਼ ਨਹੀਂ ਨੀਰਜ
    • lalit babu wins mumbai international grandchess tournament title
      ਲਲਿਤ ਬਾਬੂ ਨੇ ਮੁੰਬਈ ਇੰਟਰਨੈਸ਼ਨਲ ਗ੍ਰੈਂਡਮਾਸਟਰ ਸ਼ਤਰੰਜ ਟੂਰਨਾਮੈਂਟ ਦਾ ਖਿਤਾਬ...
    • anish  sifat and umamahesh win national selection trials
      ਅਨੀਸ਼, ਸਿਫਤ ਅਤੇ ਉਮਾਮਹੇਸ਼ ਨੇ ਰਾਸ਼ਟਰੀ ਚੋਣ ਟ੍ਰਾਇਲ ਜਿੱਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +