Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    2:34:07 PM

  • electrical worker di es on plane returning from abroad

    ਬਿਜਲੀ ਮੁਲਾਜ਼ਮ ਦੀ ਮੌਤ, ਵਿਦੇਸ਼ ਤੋਂ ਵਾਪਸ ਆਉਂਦੇ...

  • mumbai to chennai air india flight smell of burning in flight

    ਏਅਰ ਇੰਡੀਆ ਦੀ ਚੇਨਈ ਜਾਣ ਵਾਲੀ ਫਲਾਈਟ 'ਚ ਅਚਾਨਕ...

  • man dies due to cylinder explosion in punjab

    Punjab : ਚਾਹ ਬਣਾਉਣ ਲਈ ਛੱਡਿਆ ਸਿਲੰਡਰ, ਹੋ ਗਿਆ...

  • farmers happiness government big announcement

    ਕਿਸਾਨਾਂ ਦੀ ਬੱਲੇ-ਬੱਲੇ ! ਸਰਕਾਰ ਨੇ ਕਰ'ਤਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • IND vs BAN: ਟੈਸਟ ਸੀਰੀਜ਼ ਦੇ ਵਿਚਾਲੇ ਆਈ ਵੱਡੀ ਖਬਰ, ਸਟਾਰ ਕ੍ਰਿਕਟਰ ਨੇ ਅਚਾਨਕ ਕੀਤਾ ਸੰਨਿਆਸ ਦਾ ਐਲਾਨ

SPORTS News Punjabi(ਖੇਡ)

IND vs BAN: ਟੈਸਟ ਸੀਰੀਜ਼ ਦੇ ਵਿਚਾਲੇ ਆਈ ਵੱਡੀ ਖਬਰ, ਸਟਾਰ ਕ੍ਰਿਕਟਰ ਨੇ ਅਚਾਨਕ ਕੀਤਾ ਸੰਨਿਆਸ ਦਾ ਐਲਾਨ

  • Edited By Aarti Dhillon,
  • Updated: 26 Sep, 2024 04:13 PM
New Delhi
shakib al retires t20 international cricket
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਬੰਗਲਾਦੇਸ਼ ਦੇ ਦਿੱਗਜ਼ ਆਲਰਾਊਂਡਰ ਸ਼ਾਕਿਬ ਅਲ ਹਸਨ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸ਼ਾਕਿਬ ਅਲ ਹਸਨ ਨੂੰ ਭਾਰਤ ਖਿਲਾਫ ਟੀ-20 ਸੀਰੀਜ਼ ਖੇਡਣੀ ਸੀ ਪਰ ਅਚਾਨਕ ਉਨ੍ਹਾਂ ਨੇ ਸੰਨਿਆਸ ਦਾ ਐਲਾਨ ਕਰ ਦਿੱਤਾ। ਸ਼ਾਕਿਬ ਨੇ ਆਖਰੀ ਵਾਰ ਟੀ-20 ਵਿਸ਼ਵ ਕੱਪ ਵਿੱਚ ਇਸ ਫਾਰਮੈਟ ਵਿੱਚ ਬੰਗਲਾਦੇਸ਼ ਲਈ ਖੇਡਿਆ ਸੀ। ਸ਼ਾਕਿਬ ਨੇ ਜਿਵੇਂ ਹੀ ਆਪਣੇ ਸੰਨਿਆਸ ਦਾ ਐਲਾਨ ਕੀਤਾ, ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਦਾ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ਟੀ-20 ਵਿਸ਼ਵ ਕੱਪ 'ਚ ਹੀ ਹੋ ਗਿਆ ਸੀ।
ਇਸ ਤੋਂ ਇਲਾਵਾ ਸ਼ਾਕਿਬ ਨੇ ਟੈਸਟ ਕ੍ਰਿਕਟ ਤੋਂ ਵੀ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸ਼ਾਕਿਬ ਫਿਲਹਾਲ ਭਾਰਤ ਦੌਰੇ 'ਤੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਹਿੱਸਾ ਹਨ। ਸ਼ਾਕਿਬ ਦੱਖਣੀ ਅਫਰੀਕਾ ਖਿਲਾਫ ਘਰੇਲੂ ਸੀਰੀਜ਼ ਖੇਡਣ ਤੋਂ ਬਾਅਦ ਟੈਸਟ ਕ੍ਰਿਕਟ ਤੋਂ ਸੰਨਿਆਸ ਲੈ ਲੈਣਗੇ। ਸ਼ਾਕਿਬ ਆਪਣਾ ਆਖਰੀ ਟੈਸਟ ਮੈਚ ਮੀਰਪੁਰ 'ਚ ਖੇਡਣਗੇ। ਹਾਲਾਂਕਿ ਸ਼ਾਕਿਬ ਲਈ ਸਮੱਸਿਆ ਇਹ ਹੈ ਕਿ ਜੇਕਰ ਬੰਗਲਾਦੇਸ਼ 'ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਆਪਣੇ ਦੇਸ਼ 'ਚ ਆਪਣਾ ਆਖਰੀ ਟੈਸਟ ਮੈਚ ਨਹੀਂ ਖੇਡ ਸਕਣਗੇ।

ਇਹ ਵੀ ਪੜ੍ਹੋ- IND Vs BAN: ਰਵਿੰਚਦਰਨ ਅਸ਼ਵਿਨ ਕਾਨਪੁਰ ਟੈਸਟ 'ਚ ਬਣਾ ਸਕਦੇ ਹਨ 5 ਰਿਕਾਰਡ
ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਸ਼ਾਕਿਬ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਹੈ
ਦੱਸ ਦੇਈਏ ਕਿ ਸ਼ਾਕਿਬ ਅਲ ਹਸਨ 'ਤੇ ਬੰਗਲਾਦੇਸ਼ 'ਚ ਤਖਤਾਪਲਟ ਤੋਂ ਬਾਅਦ ਹੱਤਿਆ ਦਾ ਦੋਸ਼ ਲਗਾਇਆ ਗਿਆ ਸੀ, ਜਿਸ ਕਾਰਨ ਉਹ ਆਪਣੇ ਦੇਸ਼ ਨਹੀਂ ਪਰਤੇ ਸਨ। ਇਸ ਦੌਰਾਨ ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਸ਼ਾਕਿਬ ਨੂੰ ਭਰੋਸਾ ਦਿਵਾਇਆ ਕਿ ਉਨ੍ਹਾ ਨੂੰ ਦੇਸ਼ 'ਚ ਕਿਸੇ ਤਰ੍ਹਾਂ ਦੀ ਸਮੱਸਿਆ ਜਾਂ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਉਹ ਇੱਥੇ ਖੇਡ ਸਕਦੇ ਹਨ, ਜੋ ਕੁਝ ਵੀ ਹੋਵੇਗਾ ਉਹ ਕਾਨੂੰਨ ਦੇ ਦਾਇਰੇ 'ਚ ਹੋਵੇਗਾ।
ਅਜਿਹੇ 'ਚ ਜੇਕਰ ਕਿਸੇ ਕਾਰਨ ਸ਼ਾਕਿਬ ਅਲ ਹਸਨ ਦੱਖਣੀ ਅਫਰੀਕਾ ਖਿਲਾਫ ਮੀਰਪੁਰ 'ਚ ਆਪਣਾ ਆਖਰੀ ਟੈਸਟ ਮੈਚ ਨਹੀਂ ਖੇਡ ਪਾਉਂਦੇ ਹਨ ਤਾਂ ਅਜਿਹੀ ਸਥਿਤੀ 'ਚ ਕਾਨਪੁਰ ਉਨ੍ਹਾਂ ਦੇ ਕਰੀਅਰ ਦਾ ਆਖਰੀ ਟੈਸਟ ਮੈਚ ਹੋਵੇਗਾ।

ਇਹ ਵੀ ਪੜ੍ਹੋ- ਜਰਮਨੀ ਵਿਰੁੱਧ ਦੋ-ਪੱਖੀ ਸੀਰੀਜ਼ ਦਿੱਲੀ ’ਚ ਹਾਕੀ ਦੀ ਭਾਵਨਾ ਨੂੰ ਦੁਬਾਰਾ ਜਿਊਂਦਾ ਕਰੇਗੀ : ਹਰਮਨਪ੍ਰੀਤ ਸਿੰਘ
ਕਿਵੇਂ ਰਿਹਾ ਹੈ ਸ਼ਾਕਿਬ ਅਲ ਹਸਨ ਦਾ ਕਰੀਅਰ?
ਸ਼ਾਕਿਬ ਅਲ ਦੁਨੀਆ ਦੇ ਦਿੱਗਜ਼ ਆਲਰਾਊਂਡਰਾਂ ਵਿੱਚੋਂ ਇੱਕ ਰਹੇ ਹਨ। ਸ਼ਾਕਿਬ ਨੇ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ ਆਪਣੀ ਖੇਡ ਨਾਲ ਧਮਾਲ ਮਚਾਇਆ ਹੈ। ਉਹ ਬੰਗਲਾਦੇਸ਼ ਲਈ 70 ਟੈਸਟ, 247 ਵਨਡੇ ਅਤੇ 129 ਟੀ-20 ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ। ਟੈਸਟ ਫਾਰਮੈਟ 'ਚ ਸ਼ਾਕਿਬ ਨੇ ਹੁਣ ਤੱਕ 61.71 ਦੀ ਸਟ੍ਰਾਈਕ ਰੇਟ ਨਾਲ 4600 ਦੌੜਾਂ ਬਣਾਈਆਂ ਹਨ, ਜਿਸ 'ਚ 5 ਸੈਂਕੜੇ, 31 ਅਰਧ ਸੈਂਕੜੇ ਅਤੇ 1 ਦੋਹਰਾ ਸੈਂਕੜਾ ਵੀ ਦਰਜ ਹੈ। ਇਸ ਫਾਰਮੈਟ ਵਿੱਚ ਉਨ੍ਹਾਂ ਦਾ ਸਰਵੋਤਮ ਸਕੋਰ 217 ਦੌੜਾਂ ਦਾ ਹੈ। ਜੇਕਰ ਟੈਸਟ 'ਚ ਗੇਂਦਬਾਜ਼ੀ ਦੀ ਗੱਲ ਕਰੀਏ ਤਾਂ ਸ਼ਾਕਿਬ ਨੇ 242 ਵਿਕਟਾਂ ਆਪਣੇ ਨਾਂ ਕਰ ਲਈਆਂ ਹਨ। ਸ਼ਾਕਿਬ ਨੇ 19 ਵਾਰ ਆਪਣੀ ਗੇਂਦਬਾਜ਼ੀ ਦੀ ਸ਼ੁਰੂਆਤ ਕੀਤੀ ਹੈ ਅਤੇ ਮੈਚ ਵਿੱਚ ਦੋ ਵਾਰ 10 ਵਿਕਟਾਂ ਵੀ ਲਈਆਂ ਹਨ।
ਸ਼ਾਕਿਬ ਅਲ ਹਸਨ ਨੇ ਵਨਡੇ ਫਾਰਮੈਟ 'ਚ ਬੰਗਲਾਦੇਸ਼ ਲਈ ਖੂਬ ਧਮਾਲ ਮਚਾਇਆ ਹੈ। ਸ਼ਾਕਿਬ ਨੇ ਵਨਡੇ 'ਚ 82.84 ਦੀ ਔਸਤ ਨਾਲ 7570 ਦੌੜਾਂ ਬਣਾਈਆਂ ਹਨ। ਸ਼ਾਕਿਬ ਨੇ ਇਸ ਫਾਰਮੈਟ 'ਚ 9 ਸੈਂਕੜੇ ਅਤੇ 56 ਅਰਧ ਸੈਂਕੜੇ ਵੀ ਲਗਾਏ ਹਨ। ਜਦਕਿ ਗੇਂਦਬਾਜ਼ੀ 'ਚ ਸ਼ਾਕਿਬ ਨੇ ਵਨਡੇ 'ਚ 317 ਵਿਕਟਾਂ ਲਈਆਂ ਹਨ। ਟੀ-20 ਫਾਰਮੈਟ 'ਚ ਸ਼ਾਕਿਬ ਨੇ 2551 ਦੌੜਾਂ ਬਣਾਈਆਂ ਅਤੇ 149 ਵਿਕਟਾਂ ਵੀ ਲਈਆਂ। ਇਸ ਤਰ੍ਹਾਂ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ 14 ਹਜ਼ਾਰ ਤੋਂ ਵੱਧ ਦੌੜਾਂ ਬਣਾਉਣ ਦੇ ਨਾਲ-ਨਾਲ ਗੇਂਦਬਾਜ਼ੀ ਵਿੱਚ ਵੀ 708 ਵਿਕਟਾਂ ਲੈਣ ਵਾਲੇ ਦਿੱਗਜ਼ ਸ਼ਾਕਿਬ ਅਲ ਹਸਨ ਨੇ ਆਪਣੇ ਕਰੀਅਰ ਨੂੰ ਆਰਾਮ ਦੇਣ ਦਾ ਫੈਸਲਾ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • shakib al hasan
  • retires
  • t20 international
  • cricket
  • Sports News
  • ਟੈਸਟ ਸੀਰੀਜ਼
  • ਵੱਡੀ ਖਬਰ
  • ਸਟਾਰ ਕ੍ਰਿਕਟਰ
  • ਸੰਨਿਆਸ
  • ਸ਼ਾਕਿਬ ਅਲ ਹਸਨ

IND vs BAN 2nd Test :  ਬੰਗਲਾਦੇਸ਼ 'ਤੇ ਦਬਦਬਾ ਕਾਇਮ ਰੱਖਣ ਉਤਰੇਗਾ ਭਾਰਤ, ਦੇਖੋ ਸੰਭਾਵਿਤ ਪਲੇਇੰਗ 11

NEXT STORY

Stories You May Like

  • indian cricketer dies in london amid ind vs eng test series
    IND vs ENG ਟੈਸਟ ਸੀਰੀਜ਼ ਵਿਚਾਲੇ ਲੰਡਨ 'ਚ ਹੋਇਆ ਭਾਰਤੀ ਕ੍ਰਿਕਟਰ ਦਾ ਦਿਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ
  • big prediction on   ind vs eng test series
    IND vs ENG ਟੈਸਟ ਸੀਰੀਜ਼ 'ਤੇ ਵੱਡੀ ਭਵਿੱਖਬਾਣੀ ! 3-2 ਨਾਲ ਜਿੱਤੇਗੀ ਇਹ ਟੀਮ
  • ind vs eng 1st test
    IND vs ENG : ਜੈਸਵਾਲ-ਗਿੱਲ ਨੇ ਜੜੇ ਸੈਂਕੜੇ, ਪੰਤ ਨੇ..., ਲੀਡਸ ਟੈਸਟ ਦਾ ਪਹਿਲਾ ਦਿਨ 'ਟੀਮ ਇੰਡੀਆ ਦੇ ਨਾਂ
  • ind vs eng  veteran player injured
    IND vs ENG: ਧਾਕੜ ਨੇ ਵਾਰਮ ਅਪ ਮੈਚ 'ਚ ਬਣਾਈਆਂ 259 ਦੌੜਾਂ, ਹੁਣ ਲੱਗੀ ਸੱਟ, ਮੁਸ਼ਕਲ 'ਚ ਟੀਮ ਇੰਡੀਆ
  • ind vs eng  captain shubman lashed out at these players
    IND vs ENG : ਕਪਤਾਨ ਸ਼ੁਭਮਨ ਨੇ ਪੰਤ ਸਮੇਤ ਇਨ੍ਹਾਂ ਖਿਡਾਰੀਆਂ 'ਤੇ ਭੰਨਿਆ ਹਾਰ ਦਾ ਠੀਕਰਾ
  • ind vs eng karun nair made world record
    IND vs ENG: ਕਰੁਣ ਨਾਇਰ ਨੇ ਬਿਨਾ 1 ਗੇਂਦ ਖੇਡੇ ਹੀ ਬਣਾ'ਤਾ World Record, ਕੋਈ ਨਹੀਂ ਕਰ ਸਕਿਆ ਅਜਿਹਾ
  • ind vs england 1st test shumbman gill press conference
    IND vs ENG: 'ਸਭ ਤੋਂ ਵੱਡਾ ਸਨਮਾਨ...', ਕਪਤਾਨ ਬਣਨ 'ਤੇ ਗਿੱਲ ਹੋਏ ਭਾਵੁਕ, ਰੋਹਿਤ-ਕੋਹਲੀ ਦਾ ਵੀ ਲਿਆ ਨਾਂ
  • ind vs eng   1st test day 2
    IND vs ENG : 1st Test Day 2 : ਭਾਰਤ ਨੂੰ ਲੱਗਾ ਛੇਵਾਂ ਝਟਕਾ, ਰਿਸ਼ਭ ਪੰਤ ਹੋਇਆ ਆਊਟ
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ...
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਖੇਡ ਦੀਆਂ ਖਬਰਾਂ
    • today s top 10 news
      ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ ਅਰੋੜਾ ਨੇ ਚੁੱਕੀ ਵਿਧਾਇਕ ਵਜੋਂ...
    • wwe 2 players clash coach indian team practice session
      ਭਾਰਤੀ ਟੀਮ ਦੇ ਅਭਿਆਸ ਸੈਸ਼ਨ 'ਚ WWE, ਕੋਚ ਨਾਲ ਭਿੜੇ 2 ਖਿਡਾਰੀ
    • aayush shetty and tanvi sharma in us open semifinals
      ਆਯੁਸ਼ ਸ਼ੈੱਟੀ ਅਤੇ ਤਨਵੀ ਸ਼ਰਮਾ ਯੂਐਸ ਓਪਨ ਸੈਮੀਫਾਈਨਲ ਵਿੱਚ
    • 4 indian star players who could not take even a single wicket
      4 ਭਾਰਤੀ ਸਟਾਰ ਖਿਡਾਰੀ ਜੋ ਇੰਟਰਨੈਸ਼ਨਲ ਕ੍ਰਿਕਟ 'ਚ ਨਹੀਂ ਲੈ ਸਕੇ 1 ਵੀ ਵਿਕਟ
    • diksha and vani in top 10 in german masters
      ਜਰਮਨ ਮਾਸਟਰਜ਼ ਵਿੱਚ ਦੀਕਸ਼ਾ ਅਤੇ ਵਾਣੀ ਸਿਖਰਲੇ 10 ਵਿੱਚ
    • 49 year old record test match
      ਦੂਜੇ ਟੈਸਟ 'ਚ ਟੁੱਟੇਗਾ 49 ਸਾਲ ਪੁਰਾਣਾ ਰਿਕਾਰਡ! ਇਹ ਖਿਡਾਰੀ ਰਚੇਗਾ ਇਤਿਹਾਸ
    • anish bhanwala wins rapid fire pistol trial
      ਅਨੀਸ਼ ਭਾਨਵਾਲਾ ਨੇ ਰੈਪਿਡ ਫਾਇਰ ਪਿਸਟਲ ਟ੍ਰਾਇਲ ਜਿੱਤਿਆ
    • after ipl another t20 league is going to start in india
      IPL ਤੋਂ ਬਾਅਦ ਭਾਰਤ 'ਚ ਸ਼ੁਰੂ ਹੋਣ ਜਾ ਰਹੀ ਹੈ ਇਕ ਹੋਰ T20 ਲੀਗ
    • gautam gambhir didn  t want rishabh pant in the team
      ਗੌਤਮ ਗੰਭੀਰ ਨਹੀਂ ਚਾਹੁੰਦੇ ਸੀ ਰਿਸ਼ਭ ਪੰਤ ਨੂੰ ਟੀਮ ’ਚ? ਜਡੇਜਾ ਦੇ ਬਿਆਨ ਨਾਲ...
    • bad news for indian fans from england  captain finds it difficult to play
      ਇੰਗਲੈਂਡ ਤੋਂ ਭਾਰਤੀ ਫੈਨਜ਼ ਲਈ ਬੁਰੀ ਖ਼ਬਰ! ਕਪਤਾਨ ਦਾ ਖੇਡਣਾ ਮੁਸ਼ਕਲ, ਜਾਣੋ ਵਜ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +