Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    2:43:34 PM

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

  • minister sanjeev arora arrested by ed

    ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ...

  • china on operation sindoor

    'ਆਪਰੇਸ਼ਨ ਸਿੰਦੂਰ' ਨੂੰ ਲੈ ਕੇ ਚੀਨ ਨੇ ਕੀਤਾ ਵੱਡਾ...

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸ਼ੋਏਬ ਅਖਤਰ ਨੇ ਦਿੱਤੀ ਇੰਗਲੈਂਡ ਨੂੰ ਚਿਤਾਵਨੀ, ਕਿਹਾ- ਭਾਰਤ ਦੀ ਤਰ੍ਹਾਂ ਨਹੀਂ ਹਨ ਪਾਕਿ ਗੇਂਦਬਾਜ਼

SPORTS News Punjabi(ਖੇਡ)

ਸ਼ੋਏਬ ਅਖਤਰ ਨੇ ਦਿੱਤੀ ਇੰਗਲੈਂਡ ਨੂੰ ਚਿਤਾਵਨੀ, ਕਿਹਾ- ਭਾਰਤ ਦੀ ਤਰ੍ਹਾਂ ਨਹੀਂ ਹਨ ਪਾਕਿ ਗੇਂਦਬਾਜ਼

  • Edited By Cherry,
  • Updated: 13 Nov, 2022 02:06 PM
Sports
shoaib akhtar s big statement on t20 world cup 2022 final
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਟੀ-20 ਵਿਸ਼ਵ ਕੱਪ ਦਾ ਫਾਈਨਲ ਮੈਚ ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਮੈਲਬੌਰਨ ਕ੍ਰਿਕਟ ਮੈਦਾਨ 'ਤੇ ਅੱਜ ਖੇਡਿਆ ਜਾਵੇਗਾ। ਸੈਮੀਫਾਈਨਲ 'ਚ ਭਾਰਤ 'ਤੇ ਸ਼ਾਨਦਾਰ ਜਿੱਤ ਦੇ ਬਾਅਦ ਇੰਗਲੈਂਡ ਨੇ ਫਾਈਨਲ 'ਚ ਪ੍ਰਵੇਸ਼ ਕਰ ਲਿਆ ਸੀ। ਹਾਲਾਂਕਿ ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖ਼ਤਰ ਨੇ ਫਾਈਨਲ ਤੋਂ ਪਹਿਲਾਂ ਭਾਰਤ 'ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਪਾਕਿਸਤਾਨੀ ਗੇਂਦਬਾਜ਼ ਭਾਰਤ ਦੀ ਤਰ੍ਹਾਂ ਨਹੀਂ ਹਨ।

ਇਹ ਵੀ ਪੜ੍ਹੋ: ਤਲਾਕ ਦੀਆਂ ਅਫਵਾਹਾਂ ਦਰਮਿਆਨ ਸ਼ੋਏਬ ਮਲਿਕ ਦੀਆਂ ਪਾਕਿ ਅਦਾਕਾਰਾ ਆਇਸ਼ਾ ਉਮਰ ਨਾਲ ਤਸਵੀਰਾਂ ਵਾਇਰਲ

ਅਖਤਰ ਨੇ ਆਪਣੇ ਯੂਟਿਊਬ ਚੈਨਲ ਉੱਤੇ ਕਿਹਾ ਕਿ ਫਰਕ ਇਹ ਹੋਵੇਗਾ ਕਿ ਇੰਗਲੈਂਡ ਇਕ ਵਿਆਪਕ ਸਥਿਤੀ 'ਚ ਹੈ। ਇੰਗਲੈਂਡ ਦਾ ਆਤਮਵਿਸ਼ਵਾਸ ਅਸਮਾਨ ਨੂੰ ਛੂਹ ਰਿਹਾ ਹੈ। ਇੰਗਲੈਂਡ ਜਾਣਦਾ ਹੈ ਕਿ ਇੱਥੇ ਪਾਕਿਸਤਾਨ ਦੇ ਗੇਂਦਬਾਜ਼ ਭਾਰਤ ਦੀ ਤਰ੍ਹਾਂ ਨਹੀਂ ਹਨ। ਉਸਨੂੰ ਜਿੱਤਣ ਲਈ ਸਖ਼ਤ ਮਿਹਨਤ ਕਰਨੀ ਪਵੇਗੀ,ਉਸਨੂੰ ਵਾਕਓਵਰ ਨਹੀਂ ਮਿਲੇਗਾ। ਅਖਤਰ ਨੇ ਕਿਹਾ, 'ਬਾਬਰ ਅਤੇ ਰਿਜ਼ਵਾਨ 'ਤੇ ਬਹੁਤ ਕੁਝ ਨਿਰਭਰ ਕਰਦਾ ਹੈ। ਨਿਊਜ਼ੀਲੈਂਡ ਖਿਲਾਫ ਉਨ੍ਹਾਂ ਦਾ ਸਟ੍ਰਾਈਕ ਰੇਟ ਬਹੁਤ ਮਹੱਤਵਪੂਰਨ ਸੀ। ਮੈਲਬੌਰਨ ਦੀ ਵਿਕਟ ਉਨ੍ਹਾਂ ਨੂੰ ਉਹੀ ਸਟ੍ਰਾਈਕ ਰੇਟ ਬਰਕਰਾਰ ਰੱਖਣ ਦੀ ਇਜਾਜ਼ਤ ਦੇਵੇਗੀ।

ਇਹ ਵੀ ਪੜ੍ਹੋ: T20 WC 2022: ਬਾਬਰ ਆਜ਼ਮ ਨੇ ਕਿਹਾ, ‘ਨਰਵਸ’ ਹੋਣ ਦੀ ਬਜਾਏ ਉਤਸ਼ਾਹਿਤ ਹਾਂ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ। 

 

 

  • T20 World Cup Final
  • Shoaib Akhtar
  • England
  • Warning
  • ਟੀ 20 ਵਿਸ਼ਵ ਕੱਪ ਫਾਈਨਲ
  • ਸ਼ੋਏਬ ਅਖਤਰ
  • ਇੰਗਲੈਂਡ
  • ਚਿਤਾਵਨੀ

ਕ੍ਰਿਕਟਰ ਯੁਵਰਾਜ ਸਿੰਘ ਨੇ ਮਰਹੂਮ ਗਾਇਕ ਸਿੱਧੂ ਨੂੰ ਕੀਤਾ ਯਾਦ, ਕਿਹਾ- ਮੂਸੇਵਾਲਾ ਦੇ ਗਾਣੇ ਮਿਸ ਕਰਦਾ ਹਾਂ

NEXT STORY

Stories You May Like

  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • a big warning for women
    ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ ਗੱਲਾਂ ਨੂੰ ਨਾ ਕਰੋ...
  • ceasefire has not ended pete hegseth
    ਹੋਰਮੁਜ਼ 'ਚ ਤਣਾਅ ਦੇ ਬਾਵਜੂਦ ਜੰਗਬੰਦੀ ਬਰਕਰਾਰ, ਅਮਰੀਕਾ ਨੇ ਈਰਾਨ ਨੂੰ ਦਿੱਤੀ ਸਖ਼ਤ ਚਿਤਾਵਨੀ
  • indian farmers union ekta dakounda warns of protest
    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ
  • finance minister s stern warning about cyber attacks
    ਸਾਈਬਰ ਹਮਲਿਆਂ ਨੂੰ ਲੈ ਕੇ ਵਿੱਤ ਮੰਤਰੀ ਦੀ ਸਖ਼ਤ ਚਿਤਾਵਨੀ: ਕਿਹਾ—AI ਦੇ ਦੌਰ 'ਚ ਵਿੱਤੀ ਅਦਾਰੇ ਰਹਿਣ ਬੇਹੱਦ ਚੌਕਸ
  • if water is stopped  there will be war
    ਸਿੰਧੂ ਦੇ ਪਾਣੀ ਨੂੰ ਲੈ ਕੇ ਪਾਕਿ ਦੀ ਚਿਤਾਵਨੀ, ‘ਪਾਣੀ ਰੋਕਿਆ ਤਾਂ ਹੋਵੇਗੀ ਜੰਗ’: ਇਸ਼ਾਕ ਡਾਰ
  • another youth also dies in the bloody war between the youths
    ਨੌਜਵਾਨਾਂ ਦੀ ਖ਼ੂਨੀ ਜੰਗ 'ਚ ਦੂਜੇ ਨੌਜਵਾਨ ਦੀ ਵੀ ਮੌਤ, ਪਰਿਵਾਰ ਨੇ ਦਿੱਤੀ ਵੱਡੀ ਚਿਤਾਵਨੀ
  • sri akal takht sahib  jathedar kuldeep singh gargajj
    ਮਾਛੀਵਾੜਾ ’ਚ ਸਾਬਕਾ ਸਿੱਖ ਫੌਜੀ ਤੇ ਉਸਦੇ ਪੁੱਤਰ ਦੀ ਕੁੱਟਮਾਰ, ਜਥੇਦਾਰ ਨੇ ਦਿੱਤੀ ਚਿਤਾਵਨੀ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • yuvraj sandhu shoots 4 under 68 in first round at barcelona
      ਯੁਵਰਾਜ ਸੰਧੂ ਨੇ ਬਾਰਸੀਲੋਨਾ ’ਚ ਪਹਿਲੇ ਦੌਰ ’ਚ 4 ਅੰਡਰ 68 ਦਾ ਕਾਰਡ ਖੇਡਿਆ
    • punjab kings banned arshdeep singh
      IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...
    • kl rahul first player
      KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ
    • world cup winning player
      World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...
    • dc vs kkr ipl 2026
      IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ, ਦਿੱਲੀ ਨੂੰ ਉਸਦੇ ਘਰ 'ਚ ਹੀ ਦਿੱਤੀ...
    • dc vs kkr delhi set kolkata a target of 143 runs
      DC vs KKR :ਦਿੱਲੀ ਨੇ ਕੋਲਕਾਤਾ ਨੂੰ 143 ਦੌੜਾਂ ਦਾ ਦਿੱਤਾ ਟੀਚਾ, ਨਿਸੰਕਾ ਨੇ...
    • dc vs kkr kolkata wins the toss and invites delhi to bat
      DC vs KKR : ਕੋਲਕਾਤਾ ਨੇ ਟਾਸ ਜਿੱਤ ਕੇ ਦਿੱਲੀ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ,...
    • cristiano ronaldo scores 100th goal in saudi pro league
      ਕ੍ਰਿਸਟੀਆਨੋ ਰੋਨਾਲਡੋ ਨੇ ਸਾਊਦੀ ਪ੍ਰੋ ਲੀਗ ਵਿੱਚ ਜੜਿਆ 100ਵਾਂ ਗੋਲ
    • sarpanch sahab will be the captain of team india
      'ਸਰਪੰਚ ਸਾਬ੍ਹ' ਹੋਣਗੇ TEAM INDIA ਦੇ ਕਪਤਾਨ! ਇਹ ਖਿਡਾਰੀ ਵੀ ਦੌੜ 'ਚ ਸ਼ਾਮਲ
    • big statement from prince yadav who dismissed virat kohli
      ਵਿਰਾਟ ਕੋਹਲੀ ਨੂੰ ਆਊਟ ਕਰਨ ਵਾਲੇ ਪ੍ਰਿੰਸ ਯਾਦਵ ਦਾ ਵੱਡਾ ਬਿਆਨ; ਕਿਹਾ- ਵਿਕਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +