Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    3:58:47 PM

  • cancer researcher rachna shroff dies

    ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ,...

  • nana patekar  s son makes a major statement regarding tanushree  s allegations

    "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ...

  • stock market booms  investments earn rs 1 6 lakh crore profit

    ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ,...

  • rain accident  train  track

    ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਮੁੰਬਈ ਨੂੰ ਹਰਾਉਣ ਮਗਰੋਂ ਪੰਜਾਬ ਦੇ ਇਸ ਖਿਡਾਰੀ 'ਤੇ ਭੜਕੇ 'ਸਰਪੰਚ ਸਾਬ੍ਹ' ! ਵੀਡੀਓ ਹੋ ਰਹੀ ਵਾਇਰਲ

SPORTS News Punjabi(ਖੇਡ)

ਮੁੰਬਈ ਨੂੰ ਹਰਾਉਣ ਮਗਰੋਂ ਪੰਜਾਬ ਦੇ ਇਸ ਖਿਡਾਰੀ 'ਤੇ ਭੜਕੇ 'ਸਰਪੰਚ ਸਾਬ੍ਹ' ! ਵੀਡੀਓ ਹੋ ਰਹੀ ਵਾਇਰਲ

  • Edited By Harpreet Singh,
  • Updated: 02 Jun, 2025 04:10 PM
Sports
shreyas iyer after victory over mi
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਆਈ.ਪੀ.ਐੱਲ. 2025 ਦੇ ਦੂਜੇ ਕੁਆਲੀਫਾਇਰ 'ਚ ਪੰਜਾਬ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ 5 ਵਿਕਟਾਂ ਨਾਲ ਹਰਾ ਕੇ ਸ਼ਾਨ ਨਾਲ ਟੂਰਨਾਮੈਂਟ ਦੇ ਫਾਈਨਲ 'ਚ ਜਗ੍ਹਾ ਬਣਾ ਲਈ ਹੈ। ਇਸ ਮੁਕਾਬਲੇ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਇੰਡੀਅਨਜ਼ ਨੇ 20 ਓਵਰਾਂ 'ਚ 6 ਵਿਕਟਾਂ ਗੁਆ ਕੇ 203 ਦੌੜਾਂ ਬਣਾਈਆਂ ਸਨ, ਜਿਸ ਦਾ ਪਿੱਛਾ ਕਰਦੇ ਹੋਏ ਪੰਜਾਬ ਨੇ ਕਪਤਾਨ ਸ਼੍ਰੇਅਸ ਅਈਅਰ ਦੀ 87 ਦੌੜਾਂ ਦੀ ਧਮਾਕੇਦਾਰ ਪਾਰੀ ਦੀ ਬਦੌਲਤ 5 ਵਿਕਟਾਂ ਗੁਆ ਕੇ ਸਿਰਫ਼ 19 ਓਵਰਾਂ 'ਚ ਹੀ ਟੀਚਾ ਹਾਸਲ ਕਰ ਲਿਆ ਤੇ ਫਾਈਨਲ 'ਚ ਜਗ੍ਹਾ ਪੱਕੀ ਕੀਤੀ। 

PunjabKesari

ਇਸ ਮੈਚ ਦੌਰਾਨ ਅਈਅਰ ਦੀ ਧਮਾਕੇਦਾਰ ਪਾਰੀ ਤੋਂ ਇਲਾਵਾ ਇਕ ਹੋਰ ਘਟਨਾ ਵੀ ਵਾਪਰੀ, ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ। ਇਹ ਘਟਨਾ ਪੰਜਾਬ ਕਿੰਗਜ਼ ਦੀ ਪਾਰੀ ਦੇ 17ਵੇਂ ਓਵਰ 'ਚ ਵਾਪਰੀ, ਜਦੋਂ ਪੰਜਾਬ ਨੂੰ 21 ਗੇਂਦਾਂ 'ਚ ਸਿਰਫ਼ 34 ਦੌੜਾਂ ਦੀ ਲੋੜ ਸੀ ਤੇ ਟੀਮ ਬਿਨਾਂ ਕੋਈ ਰਿਸਕ ਲਏ ਆਸਾਨੀ ਨਾਲ ਜਿੱਤ ਵੱਲ ਵਧ ਰਹੀ ਸੀ। 

ਇਸੇ ਦੌਰਾਨ ਸ਼ਸ਼ਾਂਕ ਨੇ ਮਿਡ-ਆਨ ਵੱਲ ਇਕ ਸ਼ਾਟ ਖੇਡਿਆ ਤੇ ਉਸ ਨੇ ਅਈਅਰ ਨੂੰ ਸਿੰਗਲ ਲੈਣ ਦੀ ਕਾਲ ਕੀਤੀ। ਇਸ ਮਗਰੋਂ ਮੁੰਬਈ ਦੇ ਕਪਤਾਨ ਹਾਰਦਿਕ ਪੰਡਯਾ ਨੇ ਫੁਰਤੀ ਦਿਖਾਉਂਦੇ ਹੋਏ ਡਾਇਰੈਕਟ ਥ੍ਰੋ ਮਾਰੀ, ਜੋ ਕਿ ਵਿਕਟਾਂ 'ਤੇ ਜਾ ਵੱਜੀ। ਹਾਰਦਿਕ ਵੱਲ ਗੇਂਦ ਜਾਂਦੀ ਦੇਖ ਕੇ ਵੀ ਸ਼ਸ਼ਾਂਕ ਨੇ ਤੇਜ਼ੀ ਨਹੀਂ ਦਿਖਾਈ ਤੇ ਉਹ ਹੌਲੀ-ਹੌਲੀ ਭੱਜਦੇ ਰਹੇ, ਜਿਸ ਕਾਰਨ ਉਹ ਰਨ ਆਊਟ ਹੋ ਗਏ। ਸ਼ਸ਼ਾਂਕ ਨੇ ਇਸ ਦੌਰਾਨ ਤੇਜ਼ ਭੱਜਣ ਜਾਂ ਡਾਈਵ ਲਗਾਉਣ ਦੀ ਕੋਸ਼ਿਸ਼ ਨਹੀਂ ਕੀਤੀ, ਜਿਸ ਦਾ ਨਤੀਜਾ ਇਹ ਹੋਇਆ ਕਿ ਇਸ ਮੌਕੇ ਪੰਜਾਬ ਕਿੰਗਜ਼ ਨੂੰ ਇਕ ਵਿਕਟ ਦਾ ਨੁਕਸਾਨ ਹੋ ਗਿਆ। 

PunjabKesari

ਇਸ ਘਟਨਾ ਕਾਰਨ ਕਪਤਾਨ ਅਈਅਰ ਵੀ ਗੁੱਸੇ 'ਚ ਆ ਗਏ। ਜਦੋਂ ਮੈਚ ਜਿੱਤ ਕੇ ਦੋਵਾਂ ਟੀਮਾਂ ਦੇ ਖਿਡਾਰੀ ਇਕ ਦੂਜੇ ਨਾਲ ਮਿਲ ਰਹੇ ਸਨ ਤਾਂ ਸ਼੍ਰੇਅਸ ਨੇ ਸ਼ਸ਼ਾਂਕ ਨੂੰ ਇਕ ਵਾਰ ਫ਼ਿਰ ਤੋਂ ਗੁੱਸੇ ਨਾਲ ਕੁਝ ਕਿਹਾ ਤੇ ਉਸ ਨਾਲ ਹੱਥ ਵੀ ਨਹੀਂ ਮਿਲਾਇਆ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਅੰਦਾਜ਼ੇ ਮੁਤਾਬਕ ਅਈਅਰ ਨੇ ਸ਼ਸ਼ਾਂਕ ਨੂੰ ਕਿਹਾ ਕਿ ਮੇਰੇ ਕੋਲ ਨਾ ਆਵੀਂ, ਜਾਂ ਮੇਰੇ ਮੂੰਹ ਨਾ ਲੱਗ ਜਾਵੀਂ...।

After the match is over, Shreyas Iyer is saying something angrily to Shashank Singh, tell me what is he saying?#shreyashiyar |#ShashankSingh #IPLPlayoffs |#PBKSvsMI pic.twitter.com/Eo7s7YHSgn

— Irfan isak shaikh (@irfan_speak786) June 1, 2025

ਟੀਮ ਦੇ ਪ੍ਰਸ਼ੰਸਕ ਉਮੀਦ ਕਰ ਰਹੇ ਹਨ ਕਿ ਇਹ ਗੁੱਸਾ ਵਕਤੀ ਹੋਵੇ ਤੇ ਦੋਵਾਂ ਵਿਚਾਲੇ ਸਭ ਕੁਝ ਠੀਕ ਹੋਵੇ। ਜ਼ਿਕਰਯੋਗ ਹੈ ਕਿ ਦੂਜਾ ਕੁਆਲੀਫਾਇਰ ਜਿੱਤਣ ਮਗਰੋਂ ਪੰਜਾਬ ਕਿੰਗਜ਼ ਫਾਈਨਲ 'ਚ ਪੁੱਜ ਗਈ ਹੈ ਤੇ 3 ਜੂਨ ਨੂੰ ਉਹ ਰਾਇਲ ਚੈਲੰਜਰਜ਼ ਬੰਗਲੁਰੂ ਨਾਲ ਖ਼ਿਤਾਬੀ ਮੁਕਾਬਲੇ 'ਚ ਭਿੜੇਗੀ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 3 ਜੂਨ ਸ਼ਾਮ 7.30 ਵਜੇ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। 

ਇਹ ਵੀ ਪੜ੍ਹੋ- IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ ਵੱਡਾ ਘਾਟਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • IPL
  • Shreyas Iyer
  • Shashank Singh
  • Playof

ਬਦਲ ਜਾਵੇਗਾ BCCI ਦਾ ਪ੍ਰਧਾਨ! ਇਸ ਸ਼ਖਸ ਨੂੰ ਮਿਲ ਸਕਦੀ ਹੈ ਜ਼ਿੰਮੇਵਾਰੀ

NEXT STORY

Stories You May Like

  • video of nihangs beating up a young man in amritsar
    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • sarpanch  viral video  bachelors  wedding  promise
    'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ ਵੀਡੀਓ ਵਾਇਰਲ
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • raja warring on charanjit channi
    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ ਤੇ ਪਾਇਲਟ ਬਾਰੇ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ (ਵੀਡੀਓ)
  • delhi police  rahul gandhi  residence  viral video
    ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ, ਕਿਹਾ- ਵਾਇਰਲ ਵੀਡੀਓ 'ਫਰਜ਼ੀ'
  • famous actor robbed by robbers
    ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ ਕੁੱਟਿਆ, ਵੀਡੀਓ ਵਾਇਰਲ
  • punjab  mystery behind former sarpanch  s murder solved
    ਪੰਜਾਬ : ਸਾਬਕਾ ਸਰਪੰਚ ਦੇ ਕਤਲ ਦਾ ਖੁੱਲ੍ਹਿਆ ਰਾਜ਼! ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਕੁਹਾੜੀ ਨਾਲ ਵੱਢਿਆ
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
Trending
Ek Nazar
payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • elina svitolina reaches the quarter finals of the wuhan open
      ਏਲੀਨਾ ਸਵਿਤੋਲੀਨਾ ਵੂਹਾਨ ਓਪਨ ਦੇ ਕੁਆਰਟਰ ਫਾਈਨਲ 'ਚ ਪੁੱਜੀ
    • indian long jumper murali sreeshankar underwent ankle surgery
      ਲੰਡਨ 'ਚ ਭਾਰਤੀ ਲੌਂਗ ਜੰਪਰ ਮੁਰਲੀ ਸ਼੍ਰੀਸ਼ੰਕਰ ਦੇ ਗਿੱਟੇ ਦੀ ਸਰਜਰੀ ਹੋਈ
    • we want to play t20 cricket fearlessly and intelligently  shafali
      ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ
    • vishwajit more won a silver medal at the under 23 world championship
      ਵਿਸ਼ਵਜੀਤ ਮੋਰੇ ਨੇ ਅੰਡਰ-23 ਵਿਸ਼ਵ ਚੈਂਪੀਅਨਸ਼ਿਪ ਵਿੱਚ ਜਿੱਤਿਆ ਚਾਂਦੀ ਦਾ ਤਗਮਾ
    • tilak varma  s dismissal was the   turning point   of the match  sanju samson
      ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ
    • sikandar raza will stick to his decision to retire after the 2027 world cup
      2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ
    • soni yadav appointed captain of the delhi team
      ਸੋਨੀ ਯਾਦਵ ਸੀਨੀਅਰ ਮਹਿਲਾ ਟੀ-20 ਟਰਾਫ਼ੀ ਲਈ ਦਿੱਲੀ ਟੀਮ ਦੀ ਕਪਤਾਨ ਨਿਯੁਕਤ
    • star player will not be able to play in the odi series against nz
      NZ ਵਿਰੁੱਧ ਵਨਡੇ ਲੜੀ 'ਚ ਨਹੀਂ ਖੇਡ ਸਕੇਗਾ ਸਟਾਰ ਖਿਡਾਰੀ! ਰਿਪੋਰਟ 'ਚ ਸਾਹਮਣੇ...
    • 4 match ban for vinícius júnior
      ਵਿਨੀਸੀਅਸ ਜੂਨੀਅਰ 'ਤੇ 4 ਮੈਚਾਂ ਦੀ ਪਾਬੰਦੀ
    • indian batters will have to take more responsibility  sunil gavaskar
      ਭਾਰਤੀ ਬੱਲੇਬਾਜ਼ਾਂ ਨੂੰ ਜ਼ਿਆਦਾ ਜ਼ਿੰਮੇਵਾਰੀ ਲੈਣੀ ਪਵੇਗੀ : ਸੁਨੀਲ ਗਾਵਸਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +