Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 28, 2025

    6:19:00 PM

  • fortis hospital issues medical bulletin regarding rajvir jawanda s health

    ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਆਈ ਵੱਡੀ...

  • pcb files complaint with icc against arshdeep singh

    ਫਾਈਨਲ ਤੋਂ ਪਹਿਲਾਂ ਪਾਕਿ ਦਾ ਨਵਾਂ ਡਰਾਮਾ! ਹੁਣ...

  • at least 3 killed  several injured after gunman opens fire on crowd

    ਹਮਲਾਵਰ ਨੇ ਭੀੜ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ,...

  • panic in punjab  s central jail

    ਕੇਂਦਰੀ ਜੇਲ੍ਹ 'ਚ ਮਚਿਆ ਹੜਕੰਪ, ਜਿਊਂਦਾ ਮੁੰਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਏਸ਼ੀਆ ਕੱਪ 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸ਼ੁਭਮਨ ਨੇ ਕੀਤੀ ਕਪਤਾਨ ਰੋਹਿਤ ਸ਼ਰਮਾ ਦੀ ਬਰਾਬਰੀ, 25 ਸਾਲ ਦੀ ਉਮਰ 'ਚ ਹੀ ਕਰ ਦਿੱਤਾ ਵੱਡਾ ਕਮਾਲ

SPORTS News Punjabi(ਖੇਡ)

ਸ਼ੁਭਮਨ ਨੇ ਕੀਤੀ ਕਪਤਾਨ ਰੋਹਿਤ ਸ਼ਰਮਾ ਦੀ ਬਰਾਬਰੀ, 25 ਸਾਲ ਦੀ ਉਮਰ 'ਚ ਹੀ ਕਰ ਦਿੱਤਾ ਵੱਡਾ ਕਮਾਲ

  • Edited By Aarti Dhillon,
  • Updated: 13 Feb, 2025 11:56 AM
Sports
shubman gill win series award captain rohit sharma record ind vs eng
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤੀ ਟੀਮ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਮੈਦਾਨ 'ਤੇ ਖੇਡੀ ਗਈ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦੇ ਸਾਰੇ ਮੈਚਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਹੋਏ ਉਸ ਨੂੰ ਆਪਣੇ ਨਾਂ ਕੀਤਾ। ਇਸ ਲੜੀ ਵਿੱਚ ਟੀਮ ਇੰਡੀਆ ਦੇ ਉਪ-ਕਪਤਾਨ ਸ਼ੁਭਮਨ ਗਿੱਲ ਨੇ ਬੱਲੇ ਨਾਲ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਜਿਸ ਵਿੱਚ ਉਸਨੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਆਖਰੀ ਮੈਚ ਵਿੱਚ ਸੈਂਕੜਾ ਵੀ ਲਗਾਇਆ। ਚੈਂਪੀਅਨਜ਼ ਟਰਾਫੀ 2025 ਤੋਂ ਪਹਿਲਾਂ ਸ਼ੁਭਮਨ ਗਿੱਲ ਦਾ ਇਹ ਫਾਰਮ ਵੀ ਟੀਮ ਇੰਡੀਆ ਲਈ ਵੱਡੀ ਰਾਹਤ ਹੈ। ਗਿੱਲ ਨੂੰ ਇਸ ਸੀਰੀਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਪਲੇਅਰ ਆਫ ਦਿ ਸੀਰੀਜ਼ ਦਾ ਪੁਰਸਕਾਰ ਵੀ ਮਿਲਿਆ, ਜਿਸ ਨਾਲ ਉਸਨੇ ਇੱਕ ਵਿਸ਼ੇਸ਼ ਸੂਚੀ ਵਿੱਚ ਕਪਤਾਨ ਰੋਹਿਤ ਸ਼ਰਮਾ ਦੀ ਬਰਾਬਰੀ ਵੀ ਕੀਤੀ।

ਇਹ ਵੀ ਪੜ੍ਹੋ-ਸ਼ਹਿਦ ਨਾਲ ਬਿਲਕੁੱਲ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ
ਗਿੱਲ ਨੇ ਸਿਰਫ਼ 25 ਸਾਲ ਦੀ ਉਮਰ ਵਿੱਚ ਜਿੱਤਿਆ ਪੰਜਵੀਂ ਵਾਰ ਪਲੇਅਰ ਆਫ਼ ਦ ਸੀਰੀਜ਼ ਦਾ ਪੁਰਸਕਾਰ 
ਸ਼ੁਭਮਨ ਗਿੱਲ ਦਾ ਬੱਲਾ ਇੰਗਲੈਂਡ ਵਿਰੁੱਧ ਵਨਡੇ ਸੀਰੀਜ਼ ਦੇ ਤਿੰਨੋਂ ਮੈਚਾਂ ਵਿੱਚ ਉੱਚੀ ਆਵਾਜ਼ ਵਿੱਚ ਬੋਲਦਾ ਦੇਖਿਆ ਗਿਆ ਜਿਸ ਵਿੱਚ ਉਸਨੇ ਤਿੰਨ ਪਾਰੀਆਂ ਵਿੱਚ 86.33 ਦੀ ਔਸਤ ਨਾਲ 259 ਦੌੜਾਂ ਬਣਾਈਆਂ ਜਿਸ ਵਿੱਚ ਇੱਕ ਸੈਂਕੜਾ ਅਤੇ 2 ਅਰਧ ਸੈਂਕੜਾ ਪਾਰੀਆਂ ਸ਼ਾਮਲ ਸਨ। ਸ਼ੁਭਮਨ ਗਿੱਲ ਨੂੰ ਤੀਜੇ ਮੈਚ ਵਿੱਚ ਉਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਲੇਅਰ ਆਫ ਦਿ ਮੈਚ ਦਾ ਪੁਰਸਕਾਰ ਦਿੱਤਾ ਗਿਆ, ਉੱਥੇ ਹੀ ਉਸਨੇ ਪਲੇਅਰ ਆਫ ਦਿ ਸੀਰੀਜ਼ ਦਾ ਪੁਰਸਕਾਰ ਵੀ ਜਿੱਤਿਆ। ਗਿੱਲ ਨੇ ਆਪਣੇ ਵਨਡੇ ਕਰੀਅਰ ਵਿੱਚ 5ਵੀਂ ਵਾਰ ਇਹ ਪੁਰਸਕਾਰ ਜਿੱਤਿਆ ਹੈ, ਜਿਸ ਵਿੱਚ ਉਸਨੇ ਕਪਤਾਨ ਰੋਹਿਤ ਸ਼ਰਮਾ ਦੀ ਬਰਾਬਰੀ ਕਰ ਲਈ ਹੈ, ਜੋ ਹੁਣ ਤੱਕ ਆਪਣੇ ਵਨਡੇ ਕਰੀਅਰ ਵਿੱਚ ਸਿਰਫ 5 ਵਾਰ ਹੀ ਇਹ ਪੁਰਸਕਾਰ ਜਿੱਤਣ ਵਿੱਚ ਕਾਮਯਾਬ ਰਿਹਾ ਹੈ।

ਇਹ ਵੀ ਪੜ੍ਹੋ-ਤੁਸੀਂ ਤਾਂ ਨਹੀਂ ਕਰਦੇ ਦਾਲਾਂ ਦਾ ਜ਼ਿਆਦਾ ਸੇਵਨ, ਜਾਣ ਲਓ ਨੁਕਸਾਨ
ਭਾਰਤ ਲਈ ਵਨਡੇ ਮੈਚਾਂ ਵਿੱਚ ਸਭ ਤੋਂ ਵੱਧ ਪਲੇਅਰ ਆਫ਼ ਦ ਸੀਰੀਜ਼ ਪੁਰਸਕਾਰ ਜਿੱਤਣ ਵਾਲੇ ਖਿਡਾਰੀ
ਸਚਿਨ ਤੇਂਦੁਲਕਰ - 15
ਵਿਰਾਟ ਕੋਹਲੀ - 11
ਯੁਵਰਾਜ ਸਿੰਘ – 7
ਸੌਰਵ ਗਾਂਗੁਲੀ - 7
ਐਮਐਸ ਧੋਨੀ - 7
ਸ਼ੁਭਮਨ ਗਿੱਲ – 5
ਰੋਹਿਤ ਸ਼ਰਮਾ – 5

ਇਹ ਵੀ ਪੜ੍ਹੋ-30 ਦਿਨ ਪੀਓ ਔਲਿਆਂ ਦਾ ਜੂਸ, ਫਿਰ ਦੇਖੋ ਕਮਾਲ
ਗਿੱਲ ਵਨਡੇ ਮੈਚਾਂ ਵਿੱਚ ਸਭ ਤੋਂ ਤੇਜ਼ 2500 ਦੌੜਾਂ ਬਣਾਉਣ ਵਾਲਾ ਖਿਡਾਰੀ ਬਣਿਆ
ਇੰਗਲੈਂਡ ਖਿਲਾਫ ਆਪਣੀ 112 ਦੌੜਾਂ ਦੀ ਪਾਰੀ ਨਾਲ, ਸ਼ੁਭਮਨ ਗਿੱਲ ਨੇ ਵਨਡੇ ਵਿੱਚ ਸਭ ਤੋਂ ਘੱਟ ਪਾਰੀਆਂ ਵਿੱਚ 2500 ਦੌੜਾਂ ਪੂਰੀਆਂ ਕਰਨ ਦਾ ਰਿਕਾਰਡ ਵੀ ਬਣਾਇਆ। ਗਿੱਲ ਤੋਂ ਪਹਿਲਾਂ ਇਹ ਰਿਕਾਰਡ ਦੱਖਣੀ ਅਫਰੀਕਾ ਟੀਮ ਦੇ ਸਾਬਕਾ ਖਿਡਾਰੀ ਹਾਸ਼ਿਮ ਅਮਲਾ ਦੇ ਨਾਂ ਸੀ, ਪਰ ਹੁਣ ਗਿੱਲ ਨੇ ਉਸਨੂੰ ਪਿੱਛੇ ਛੱਡ ਦਿੱਤਾ ਹੈ। ਗਿੱਲ ਨੇ ਹੁਣ ਤੱਕ 50 ਵਨਡੇ ਮੈਚਾਂ ਦੀਆਂ 50 ਪਾਰੀਆਂ ਵਿੱਚ ਬੱਲੇਬਾਜ਼ੀ ਕਰਦੇ ਹੋਏ 2587 ਦੌੜਾਂ ਬਣਾਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • shubman gill
  • win
  • series
  • captain rohit sharma
  • record ind vs eng

ਬਿਨਾਂ ਮੈਚ ਜਿੱਤੇ ਸੈਮੀਫਾਈਨਲ 'ਚ ਪਹੁੰਚ ਗਈ ਇਹ ਟੀਮ, ਸਿਰਫ 1 ਦੌੜ ਬਣੀ ਵਰਦਾਨ

NEXT STORY

Stories You May Like

  • a young man became a millionaire at the age of 25  know secrets of investment
    25 ਸਾਲ ਦੀ ਉਮਰ 'ਚ ਕਰੋੜਪਤੀ ਬਣ ਗਿਆ ਨੌਜਵਾਨ, ਮਿਊਚੁਅਲ ਫੰਡਾਂ ਤੋਂ ਲੈ ਕੇ ਸਟਾਕਾਂ ਤੱਕ ਜਾਣੋ ਨਿਵੇਸ਼ ਦੇ ਰਾਜ਼!
  • 25 lakh women free lpg gas connection
    25 ਲੱਖ ਔਰਤਾਂ ਨੂੰ ਮਿਲੇਗਾ ਮੁਫ਼ਤ LPG ਗੈਸ ਕੁਨੈਕਸ਼ਨ, ਸਰਕਾਰ ਨੇ ਕਰ 'ਤਾ ਐਲਾਨ
  • kapil sharma show gets legal notice of rs 25 crore
    ਕਪਿਲ ਸ਼ਰਮਾ ਸ਼ੋਅ 'ਤੇ ਛਾਏ ਸੰਕਟ ਦੇ ਬੱਦਲ, ਮਿਲਿਆ 25 ਕਰੋੜ ਰੁਪਏ ਦਾ ਕਾਨੂੰਨੀ ਨੋਟਿਸ
  • itr filing date extended it department gives clarification via tweet
    ਵਧ ਗਈ ITR ਭਰਨ ਦੀ ਮਿਤੀ! ਆਮਦਨ ਕਰ ਵਿਭਾਗ ਨੇ Tweet ਕਰਕੇ ਦਿੱਤਾ ਸਪੱਸ਼ਟੀਕਰਨ
  • 25 children born  divorce swami rambhadracharaya
    '25 ਬੱਚੇ ਪੈਦਾ ਕਰੋ, ਫਿਰ ਤਿੰਨ ਤਲਾਕ!', ਸਵਾਮੀ ਰਾਮਭਦਰਚਾਰੀਆ ਦੇ ਵਿਵਾਦਪੂਰਨ ਬਿਆਨ 'ਤੇ ਭਾਰੀ ਹੰਗਾਮਾ
  • trump  s tariff bomb  pharmaceutical sector  investors lose rs 4 lakh crore
    ਟਰੰਪ ਦੇ ਟੈਰਿਫ ਬੰਬ ਨੇ ਫਾਰਮਾਸਿਊਟੀਕਲ ਸੈਕਟਰ ਨੂੰ ਦਿੱਤਾ ਵੱਡਾ ਝਟਕਾ, ਨਿਵੇਸ਼ਕਾਂ ਨੂੰ 4 ਲੱਖ ਕਰੋੜ ਦਾ ਨੁਕਸਾਨ
  • famous social media influencer passes away at the age of 23
    ਮਸ਼ਹੂਰ ਸੋਸ਼ਲ ਮੀਡੀਆ Influencer ਨੇ 23 ਸਾਲ ਦੀ ਉਮਰ 'ਚ ਛੱਡੀ ਦੁਨੀਆ, ਸਦਮੇ 'ਚ Fans
  • mizoram  s oldest woman  lalneihsangi  dies at 108
    ਮਿਜ਼ੋਰਮ ਦੀ ਸਭ ਤੋਂ ਬਜ਼ੁਰਗ ਔਰਤ ਲਾਲਨੀਹਸਾਂਗੀ ਦਾ 108 ਸਾਲ ਦੀ ਉਮਰ 'ਚ ਦੇਹਾਂਤ
  • major robbery at a gambling den in kishanpura jalandhar
    ਜਲੰਧਰ ਦੇ ਕਿਸ਼ਨਪੁਰਾ 'ਚ ਜੂਏ ਦੇ ਅੱਡੇ 'ਤੇ ਵੱਡੀ ਲੁੱਟ, ਫੈਲੀ ਸਨਸਨੀ
  • punjab police prepares to crack down on gangsters
    ਪੰਜਾਬ ਪੁਲਸ ਵੱਲੋਂ ਗੈਂਗਸਟਰਾਂ 'ਤੇ ਸ਼ਿਕੰਜਾ ਕਸਣ ਦੀ ਤਿਆਰੀ, DGP ਵੱਲੋਂ ਸਪੈਸ਼ਲ...
  • 2 100 villages destroyed due to floods in punjab  tarun chugh
    ਪੰਜਾਬ ’ਚ ਹੜ੍ਹਾਂ ਕਾਰਨ 2,100 ਪਿੰਡ ਤਬਾਹ ਹੋ ਗਏ : ਤਰੁਣ ਚੁੱਘ
  • cm mann reaches khatkar kalan tributes on birth anniversary sardar bhagat singh
    ਖਟਕੜ ਕਲਾਂ ਪਹੁੰਚੇ CM ਮਾਨ, ਸਰਦਾਰ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਭੇਟ ਕੀਤੇ...
  • home roobery in jalandhar
    ਕੋਠੀ ’ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
  • accident outside bjp leader manoranjan kalia s house in jalandhar
    ਜਲੰਧਰ 'ਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਬਾਹਰ ਵਾਪਰਿਆ ਹਾਦਸਾ, ਪਿਆ...
  • beant singh park also cancelled for firecracker market
    ਪਟਾਕਾ ਮਾਰਕਿਟ ਲਈ ਬੇਅੰਤ ਸਿੰਘ ਪਾਰਕ ਵੀ ਕੈਂਸਲ, ਹੁਣ ਪਿੰਡ ਚੋਹਕਾਂ ਦੀ ਜ਼ਮੀਨ...
  • punjab powercom is taking major action against electricity consumers
    ਹੋ ਜਾਓ ਸਾਵਧਾਨ! ਪੰਜਾਬ 'ਚ ਇਨ੍ਹਾਂ ਬਿਜਲੀ ਖ਼ਪਤਕਾਰਾਂ 'ਤੇ ਪਾਵਰਕਾਮ ਕਰ ਰਿਹੈ...
Trending
Ek Nazar
bsf s major operation

BSF ਦੀ ਵੱਡੀ ਕਾਰਵਾਈ, ਸਰਹੱਦੀ ਪਿੰਡ ਤੋਂ ਡਰੋਨ ਤੇ 5 ਕਰੋੜ ਦੀ ਹੈਰੋਇਨ ਬਰਾਮਦ

this disease is spreading rapidly among children and adolescents

ਬੱਚਿਆਂ ਤੇ ਕਿਸ਼ੋਰਾਂ ’ਚ ਤੇਜ਼ੀ ਨਾਲ ਫੈਲ ਰਹੀ ਇਹ ਬੀਮਾਰੀ, ਵਧ ਸਕਦੈ ਦਮਾ ਦਾ...

daughter  father  police  mother

ਧੀ ਨੇ ਵੱਡਾ ਜਿਗਰਾ ਕਰਕੇ ਖੋਲ੍ਹੀ ਪਿਓ ਦੀ ਕਰਤੂਤ, ਸੱਚ ਜਾਣ ਹੈਰਾਨ ਰਹਿ ਗਈ ਮਾਂ

young man forcibly had sexual intercourse with minor

ਸ਼ਰਮਸਾਰ ਪੰਜਾਬ! ਧਾਰਮਿਕ ਸਥਾਨ ਤੋਂ ਵਾਪਸ ਆਉਂਦੀ ਕੁੜੀ ਦੀ ਮੁੰਡੇ ਨੇ ਰੋਲ੍ਹੀ ਪੱਤ,...

main roads in jalandhar will remain closed

Alert! ਜਲੰਧਰ 'ਚ ਬੰਦ ਰਹਿਣਗੇ ਅੱਜ ਇਹ Main ਰਸਤੇ, ਰੂਟ ਰਹੇਗਾ ਡਾਇਵਰਟ, ਜਾਣੋ...

surprising feat of readymade cloth merchant revealed

ਫਰਸ਼ ਤੋਂ ਅਰਸ਼ ’ਤੇ ਪਹੁੰਚਿਆ ਰੈਣਕ ਬਾਜ਼ਾਰ ਦਾ ਰੈਡੀਮੇਡ ਕੱਪੜਾ ਵਪਾਰੀ, ਕਾਰਾ ਜਾਣ...

jalandhar doctor arrested for sexually assaulting boy

ਜਲੰਧਰ ਦਾ ਡਾਕਟਰ ਗ੍ਰਿਫ਼ਤਾਰ! ਕਾਰਨਾਮਾ ਅਜਿਹਾ ਜਿਸ ਨੂੰ ਜਾਣ ਨਹੀਂ ਹੋਵੇਗਾ ਯਕੀਨ,...

the school s own teacher crossed the limits of shamelessness

ਸਕੂਲ ਦੇ ਅਧਿਆਪਕ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਗੰਦੀ ਕਰਤੂਤ ਦੀ ਬਣਾਈ ਵੀਡੀਓ

gst rates prices of goods in gurdaspur have not decreased

GST ਦਰ ਘੱਟ ਹੋਣ ਦੇ ਬਾਵਜੂਦ ਗੁਰਦਾਸਪੁਰ ’ਚ ਵਸਤੂਆਂ ਦੇ ਰੇਟ ਨਹੀਂ ਹੋਏ ਘੱਟ!

new orders issued in jalandhar strict restrictions imposed

ਜਲੰਧਰ 'ਚ ਨਵੇਂ ਹੁਕਮ ਜਾਰੀ! ਲੱਗ ਗਈਆਂ ਸਖ਼ਤ ਪਾਬੰਦੀਆਂ, ਨਹੀਂ ਮੰਨੇ ਤਾਂ...

ameesha patel is ready for a one night stand with this hollywood superstar

ਅਦਾਕਾਰਾ ਅਮੀਸ਼ਾ ਪਟੇਲ ਦਾ ਵੱਡਾ ਬਿਆਨ, ਇਸ ਹਾਲੀਵੁੱਡ ਸੁਪਰਸਟਾਰ ਨਾਲ ਵਨ-ਨਾਈਟ...

google android os for pc and laptop

ਹੁਣ ਲੈਪਟਾਪ ਤੇ ਕੰਪਿਊਟਰ 'ਚ ਵੀ ਚੱਲੇਗਾ ਐਂਡਰਾਇਡ! ਜਲਦ ਲਾਂਚ ਹੋਵੇਗਾ ਐਂਡਰਾਇਡ...

firecracker market to be set up at beant singh park in jalandhar

ਜਲੰਧਰ 'ਚ ਹੁਣ ਬਰਲਟਨ ਪਾਰਕ ਨਹੀਂ ਸਗੋਂ ਇਸ ਪਾਰਕ 'ਚ ਲੱਗੇਗੀ ਪਟਾਕਾ ਮਾਰਕਿਟ,...

what should be the diet during dengue

Dengue ਹੋਣ ਦੌਰਾਨ ਕਿਹੋ ਜਿਹੀ ਹੋਣੀ ਚਾਹੀਦੀ ਹੈ ਖ਼ੁਰਾਕ? ਜਾਣੋਂ ਮਾਹਰਾਂ ਦੀ ਰਾਇ

delhi court grants bail to samir modi in rape case

ਸਮੀਰ ਮੋਦੀ ਨੂੰ ਜਬਰ ਜਨਾਹ ਦੇ ਮਾਮਲੇ 'ਚ ਦਿੱਲੀ ਦੀ ਅਦਾਲਤ ਨੇ ਦਿੱਤੀ ਜ਼ਮਾਨਤ

salman khan expresses desire to become a father

ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ, ਕਿਹਾ- 'ਬੱਚੇ ਤਾਂ ਹੋਣੇ ਹੀ ਹਨ, ਬਸ...

famous singer welcomes third child

ਖੁਸ਼ਖਬਰੀ! ਮਸ਼ਹੂਰ ਗਾਇਕਾ ਦੇ ਘਰ ਗੂੰਜੀਆਂ ਕਿਲਕਾਰੀਆਂ, ਤੀਜੀ ਵਾਰ ਬਣੀ ਮਾਂ,...

famous jeweler of jalandhar city arrested

ਜਲੰਧਰ ਸ਼ਹਿਰ ਦਾ ਨਾਮੀ ਜਿਊਲਰ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • gauff advances to third round of china open
      ਗੌਫ ਚਾਈਨਾ ਓਪਨ ਦੇ ਤੀਜੇ ਦੌਰ ਵਿੱਚ ਪੁੱਜੀ
    • dubai police india pakistan final violations may result in fines of rs 7 lakh
      7 ਲੱਖ 'ਚ ਪਏਗੀ ਇਕ ਗਲਤੀ ਤੇ ਜਾਣਾ ਪਵੇਗਾ ਜੇਲ੍ਹ! ਭਾਰਤ-ਪਾਕਿ ਫਾਈਨਲ ਮੈਚ ਦੌਰਾਨ...
    • asia cup former pakistan cricketer danish kaneria s warning to india
      Asia Cup: ਫਾਈਨਲ ਮੈਚ ਤੋਂ ਪਹਿਲਾਂ ਸਾਬਕਾ ਪਾਕਿ ਕ੍ਰਿਕਟਰ ਦਾਨਿਸ਼ ਕਨੇਰੀਆ ਦੀ...
    • mithun manhas becomes new bcci president  will replace roger binny
      ਮਿਥੁਨ ਮਨਹਾਸ ਬਣੇ BCCI ਦੇ ਨਵੇਂ ਪ੍ਰਧਾਨ, ਰੋਜਰ ਬਿੰਨੀ ਦੀ ਲੈਣਗੇ ਜਗ੍ਹਾ
    • asia cup  suryakumar faces the challenge of shining as a batsman
      Asia Cup: ਸੂਰਯਕੁਮਾਰ ਸਾਹਮਣੇ ਬੱਲੇਬਾਜ਼ ਦੇ ਤੌਰ ’ਤੇ ਚਮਕ ਬਿਖੇਰਨ ਦੀ ਚੁਣੌਤੀ
    • asia cup  abhishek sharma will create history against pakistan
      Asia Cup: ਅਭਿਸ਼ੇਕ ਸ਼ਰਮਾ ਪਾਕਿ ਖਿਲਾਫ ਰਚਣਗੇ ਇਤਿਹਾਸ, ਕੋਹਲੀ ਦੇ ਇਸ ਮਹਾਰਿਕਾਰਡ...
    • deepti jeevanjee reaches 400m t20 final
      ਦੀਪਤੀ ਜੀਵਨਜੀ ਵਿਸ਼ਵ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ’ਚ 400 ਮੀਟਰ ਟੀ20 ਦੇ ਫਾਈਨਲ...
    • asia cup final  india to face pakistan today
      Asia Cup Final: ਭਾਰਤ ਦਾ ਸਾਹਮਣਾ ਅੱਜ ਪਾਕਿ ਨਾਲ, ਜਾਣੋ ਹੈੱਡ ਟੂ ਹੈੱਡ...
    • team has a good mix of young and experienced players  harmanpreet
      ਸਾਡੀ ਵਿਸ਼ਵ ਕੱਪ ਟੀਮ ’ਚ ਨੌਜਵਾਨ ਤੇ ਤਜਰਬੇਕਾਰ ਖਿਡਾਰਨਾਂ ਦਾ ਚੰਗਾ ਮਿਸ਼ਰਣ :...
    • india proud to host world para athletics championships  modi
      ਭਾਰਤ ਨੂੰ ਵਿਸ਼ਵ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ’ਤੇ ਮਾਣ ਹੈ : ਮੋਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +