Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:10:56 AM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • "AI ਤਸਵੀਰਾਂ ਨਾਲ ਬਣਾਇਆ ਜਾ ਰਿਹੈ ਨਿਸ਼ਾਨਾ" ; ਸਿਲਵਰ ਮੈਡਲ ਜੇਤੂ ਵੇਟਲਿਫਟਰ ਕੇਆ ਨੇ ਸੁਣਾਈ ਆਪਬੀਤੀ

SPORTS News Punjabi(ਖੇਡ)

"AI ਤਸਵੀਰਾਂ ਨਾਲ ਬਣਾਇਆ ਜਾ ਰਿਹੈ ਨਿਸ਼ਾਨਾ" ; ਸਿਲਵਰ ਮੈਡਲ ਜੇਤੂ ਵੇਟਲਿਫਟਰ ਕੇਆ ਨੇ ਸੁਣਾਈ ਆਪਬੀਤੀ

  • Author Tarsem Singh,
  • Updated: 06 Sep, 2026 12:46 PM
Sports
silver medalist keyaa banerjee shares her experience
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ: ਭਾਰਤੀ ਮਹਿਲਾ ਪਾਵਰਲਿਫਟਰ ਕੇਆ ਬੈਨਰਜੀ ਨੇ 2026 ਆਈਪੀਐਫ ਵਰਲਡ ਚੈਂਪੀਅਨਸ਼ਿਪ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ ਸੀ, ਪਰ ਇਸ ਵੱਡੀ ਪ੍ਰਾਪਤੀ ਤੋਂ ਬਾਅਦ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਬੇਹੱਦ ਪਰੇਸ਼ਾਨ ਕਰਨ ਵਾਲੇ ਦੌਰ ਵਿੱਚੋਂ ਲੰਘਣਾ ਪੈ ਰਿਹਾ ਹੈ।  21 ਸਾਲਾ ਕੇਆ ਨੇ ਆਪਣੀ ਆਪਬੀਤੀ ਸੁਣਾਉਂਦਿਆਂ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਆਨਲਾਈਨ ਯੌਨ ਉਤਪੀੜਨ, ਫਰਜ਼ੀ ਖਾਤਿਆਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਬਣਾਈਆਂ ਗਈਆਂ ਅਸ਼ਲੀਲ ਡੀਪਫੇਕ ਤਸਵੀਰਾਂ ਰਾਹੀਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੇ ਚਿਹਰੇ ਅਤੇ ਸਰੀਰ ਨੂੰ ਮੋਰਫ (ਮਿਲਾਵਟ) ਕਰਕੇ ਫਰਜ਼ੀ ਤਸਵੀਰਾਂ ਇੰਟਰਨੈੱਟ 'ਤੇ ਫੈਲਾਈਆਂ ਜਾ ਰਹੀਆਂ ਹਨ।

ਵਿਸ਼ਵ ਚੈਂਪੀਅਨਸ਼ਿਪ 'ਚ ਰਚਿਆ ਸੀ ਇਤਿਹਾਸ 
ਦੱਖਣੀ ਅਫ਼ਰੀਕਾ ਦੇ ਸਨ ਸਿਟੀ ਵਿੱਚ ਅਗਸਤ ਮਹੀਨੇ ਵਿੱਚ ਆਯੋਜਿਤ ਹੋਈ ਆਈਪੀਐਫ ਵਰਲਡ ਸਬ-ਜੂਨੀਅਰ ਐਂਡ ਜੂਨੀਅਰ ਕਲਾਸਿਕ ਪਾਵਰਲਿਫਟਿੰਗ ਚੈਂਪੀਅਨਸ਼ਿਪ ਦੌਰਾਨ ਕੇਆ ਬੈਨਰਜੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਜੂਨੀਅਰ ਮਹਿਲਾ 47 ਕਿਲੋਗ੍ਰਾਮ ਵਰਗ (47 Kg category) ਦੇ ਡੈੱਡਲਿਫਟ ਮੁਕਾਬਲੇ ਵਿੱਚ 140 ਕਿਲੋਗ੍ਰਾਮ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਉਨ੍ਹਾਂ ਦਾ ਕੁੱਲ (ਟੋਟਲ) ਸਕੋਰ 280 ਕਿਲੋਗ੍ਰਾਮ ਰਿਹਾ, ਜਿਸ ਵਿੱਚ ਸਕੁਐਟ ਵਿੱਚ 90 ਕਿਲੋਗ੍ਰਾਮ ਅਤੇ ਬੈਂਚ ਪ੍ਰੈੱਸ ਵਿੱਚ 50 ਕਿਲੋਗ੍ਰਾਮ ਭਾਰ ਸ਼ਾਮਲ ਸੀ ਪਰ ਇਸ ਇਤਿਹਾਸਕ ਸਫ਼ਲਤਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਸੋਸ਼ਲ ਮੀਡੀਆ ਦੇ ਇੱਕ ਬੇਹੱਦ ਕਾਲੇ ਅਤੇ ਪਰੇਸ਼ਾਨ ਕਰਨ ਵਾਲੇ ਪੱਖ ਦਾ ਸਾਹਮਣਾ ਕਰਨਾ ਪਿਆ।

ਇੰਸਟਾਗ੍ਰਾਮ 'ਤੇ ਸਾਂਝਾ ਕੀਤਾ ਆਪਣਾ ਦਰਦ 
ਕੇਆ ਨੇ ਆਪਣੇ ਇੰਸਟਾਗ੍ਰਾਮ 'ਤੇ ਸਟੋਰੀਜ਼ ਸਾਂਝੀਆਂ ਕਰਦਿਆਂ ਲਿਖਿਆ, "ਮੈਂ ਹਾਲ ਹੀ ਵਿੱਚ ਭਾਰਤ ਲਈ ਆਈਪੀਐਫ ਜੂਨੀਅਰ ਵਰਲਡ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਮੈਂ ਲੋਕਾਂ ਦੇ ਸਮਰਥਨ ਅਤੇ ਮਿਲੀ ਪਛਾਣ ਦੀ ਦਿਲੋਂ ਸ਼ਲਾਘਾ ਕਰਦੀ ਹਾਂ, ਪਰ ਇੱਕ ਭਾਰਤੀ ਮਹਿਲਾ ਐਥਲੀਟ ਹੋਣ ਦੇ ਨਾਤੇ ਮੈਨੂੰ ਆਨਲਾਈਨ ਯੌਨ ਉਤਪੀੜਨ, ਮੇਰੇ ਨਾਂ 'ਤੇ ਬਣੇ ਫਰਜ਼ੀ ਅਕਾਊਂਟਸ, ਮੇਰੀ ਜਾਤ-ਪਾਤ, ਨਸਲ ਅਤੇ ਵੰਸ਼ ਨੂੰ ਲੈ ਕੇ ਪਰੇਸ਼ਾਨ ਕਰਨ ਵਾਲੀਆਂ ਗੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਮਾੜੀ ਗੱਲ ਇਹ ਹੈ ਕਿ ਮੇਰੇ ਸਰੀਰ ਅਤੇ ਚਿਹਰੇ ਨੂੰ ਬੇਹੱਦ ਪਰੇਸ਼ਾਨ ਕਰਨ ਵਾਲੇ ਤਰੀਕਿਆਂ ਨਾਲ ਮੋਰਫ ਅਤੇ ਐਡਿਟ ਕਰਕੇ ਕਈ ਫਰਜ਼ੀ ਏਆਈ (AI) ਤਸਵੀਰਾਂ ਬਣਾਈਆਂ ਗਈਆਂ ਹਨ। ਹਰ ਰੋਜ਼ ਸਵੇਰੇ ਉੱਠ ਕੇ ਆਪਣੀ ਅਤੇ ਆਪਣੇ ਜਾਣ-ਪਛਾਣ ਵਾਲੇ ਲੋਕਾਂ ਦੀ ਫੀਡ ਵਿੱਚ ਇਹ ਫਰਜ਼ੀ ਏਆਈ ਤਸਵੀਰਾਂ ਦੇਖਣਾ ਮੈਨੂੰ ਬੇਹੱਦ ਮਾਨਸਿਕ ਤਣਾਅ ਦੇ ਰਿਹਾ ਹੈ।"

ਪੁਰਾਣਾ ਅਕਾਊਂਟ ਸਸਪੈਂਡ ਹੋਣ ਨਾਲ ਵਧਿਆ ਮਾਨਸਿਕ ਤਣਾਅ 
ਕੇਆ ਨੇ ਅੱਗੇ ਦੱਸਿਆ ਕਿ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਗੁਪਤ (ਪ੍ਰਾਈਵੇਟ) ਰੱਖਣਾ ਪਸੰਦ ਕਰਦੀ ਹੈ ਅਤੇ ਸੋਸ਼ਲ ਮੀਡੀਆ 'ਤੇ ਬਹੁਤ ਜ਼ਿਆਦਾ ਤਸਵੀਰਾਂ ਸਾਂਝੀਆਂ ਨਹੀਂ ਕਰਦੀ ਪਰ ਇਸ ਮੁਸ਼ਕਿਲ ਦੌਰ ਦੌਰਾਨ ਉਨ੍ਹਾਂ ਦਾ ਪੁਰਾਣਾ ਇੰਸਟਾਗ੍ਰਾਮ ਅਕਾਊਂਟ ਸਸਪੈਂਡ ਹੋ ਗਿਆ, ਜਿਸ ਨਾਲ ਉਨ੍ਹਾਂ ਦਾ ਤਣਾਅ ਹੋਰ ਵੱਧ ਗਿਆ।  ਉਨ੍ਹਾਂ ਕਿਹਾ ਕਿ ਉਹ ਆਪਣੇ ਇਸ ਨਵੇਂ ਅਕਾਊਂਟ ਨੂੰ ਜਨਤਕ (ਪਬਲਿਕ) ਨਹੀਂ ਕਰਨਾ ਚਾਹੁੰਦੀ ਸੀ, ਪਰ ਜੇਕਰ ਉਹ ਆਪਣੀ ਖੇਡ, ਆਪਣੀਆਂ ਪ੍ਰਾਪਤੀਆਂ ਅਤੇ ਆਪਣੇ ਹੱਕ ਲਈ ਆਵਾਜ਼ ਬੁਲੰਦ ਕਰਨਾ ਚਾਹੁੰਦੀ ਹੈ, ਤਾਂ ਉਨ੍ਹਾਂ ਕੋਲ ਇਸ ਨਵੇਂ ਅਕਾਊਂਟ ਨੂੰ ਜਨਤਕ ਕਰਨ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਬਚਿਆ ਸੀ।
 

  • Indian female powerlifter
  • Keyaa Banerjee
  • revealed
  • ਭਾਰਤੀ ਮਹਿਲਾ ਪਾਵਰਲਿਫਟਰ
  • ਕੇਆ ਬੈਨਰਜੀ
  • ਖੁਲਾਸਾ

ਯੂਕੀ ਭਾਂਬਰੀ ਅਤੇ ਅਨਿਰੁਧ ਚੰਦਰਸ਼ੇਖਰ ਯੂਐਸ ਓਪਨ ਪੁਰਸ਼ ਡਬਲਜ਼ ਮੈਚ ਵਿੱਚ ਹਾਰੇ ਗਏ

NEXT STORY

Stories You May Like

  • hare krishna  janmashtami  tunnel  person  nepal
    'ਹਰੇ ਕ੍ਰਿਸ਼ਨ' ਦਾ ਜਾਪ, ਜਨਮ ਅਸ਼ਟਮੀ ਦੇ ਦਿਨ ਬਚੀ ਜਾਨ, 9 ਦਿਨਾਂ ਮਗਰੋਂ ਸੁਰੰਗ 'ਚੋਂ ਮਿਲੇ ਸ਼ਖ਼ਸ ਨੇ ਸੁਣਾਈ ਆਪਬੀਤੀ
  • court sentences former minister
    ਸ਼੍ਰੀਲੰਕਾ ਦੀ ਅਦਾਲਤ ਨੇ ਸਾਬਕਾ ਮੰਤਰੀ ਨੂੰ ਸੁਣਾਈ ਸਜ਼ਾ
  • excellent service during   operation sindoor   at amritsar airport
    CISF ਦੇ ਸੀਨੀਅਰ ਕਮਾਂਡੈਂਟ ਤੁਸ਼ਾਰ ਸਖਾਰੇ ਨੂੰ ਮਿਲਿਆ DG ਡਿਸਕ (ਸਿਲਵਰ) ਸਨਮਾਨ
  • indian man in singapore
    ਸਿੰਗਾਪੁਰ 'ਚ ਭਾਰਤੀ ਨੌਜਵਾਨ ਨੇ ਚੋਰੀ ਕਰ ਲਿਆ ਹੀਰਾ ! ਅਦਾਲਤ ਨੇ ਸੁਣਾਈ ਜੇਲ੍ਹ ਦੀ ਸਜ਼ਾ
  • arsenal vsaston villa
    ਆਰਸਨੈੱਲ ਨੇ ਐਸਟਨ ਵਿਲਾ ਨੂੰ 1-0 ਨਾਲ ਹਰਾਇਆ ! ਬਾਰਸੀਲੋਨਾ ਦੀ ਜੇਤੂ ਮੁਹਿੰਮ ਵੀ ਜਾਰੀ
  • us journalist sentenced
    ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • rbi  s new rules increase tension of google pay  paytm and phonepe
    RBI ਦੇ ਨਵੇਂ ਨਿਯਮਾਂ ਨੇ ਵਧਾਈ ਪੇਮੈਂਟ ਕੰਪਨੀਆਂ ਟੈਂਸ਼ਨ, Google Pay, Paytm ਤੇ PhonePe ਨੇ ਮੰਗਿਆ ਸਮਾਂ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • india plays out 3 3 draw against japan in men  s junior asia cup
      ਭਾਰਤ ਨੇ ਜੂਨੀਅਰ ਏਸ਼ੀਆ ਕੱਪ 'ਚ ਜਾਪਾਨ ਨਾਲ 3-3 ਨਾਲ ਖੇਡਿਆ ਡਰਾਅ
    • an se yong reaches china masters final
      ਐਨ ਸੇਯੌਂਗ ਚਾਈਨਾ ਮਾਸਟਰਜ਼ ਦੇ ਫਾਈਨਲ ਵਿੱਚ ਪੁੱਜੀ
    • india will have to believe in its own strength  cafu
      ਭਾਰਤ ਨੂੰ ਆਪਣੀ ਤਾਕਤ 'ਤੇ ਵਿਸ਼ਵਾਸ ਕਰਨਾ ਹੋਵੇਗਾ, ਖੇਡਾਂ ਅਤੇ ਸਿੱਖਿਆ 'ਚ...
    • china defeats india in tough competition
      ਏਸ਼ੀਅਨ ਪੁਰਸ਼ ਵਾਲੀਬਾਲ ਚੈਂਪੀਅਨਸ਼ਿਪ: ਚੀਨ ਨੇ ਭਾਰਤ ਨੂੰ ਸਖ਼ਤ ਮੁਕਾਬਲੇ ਵਿੱਚ...
    • messi  s brilliant performance holds inter miami to a draw with atalanta
      ਮੈਸੀ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਇੰਟਰ ਮਿਆਮੀ ਨੇ ਅਟਲਾਂਟਾ ਨੂੰ ਡਰਾਅ 'ਤੇ ਰੋਕਿਆ
    • satwik chirag reach china masters final
      ਅਯੂਬ-ਕਿਓਂਗ ਦੀ ਜੋੜੀ ਨੂੰ ਹਰਾ ਕੇ ਸਾਤਵਿਕ-ਚਿਰਾਗ ਚਾਈਨਾ ਮਾਸਟਰਜ਼ ਦੇ ਫਾਈਨਲ...
    • silver medalist keyaa banerjee shares her experience
      "AI ਤਸਵੀਰਾਂ ਨਾਲ ਬਣਾਇਆ ਜਾ ਰਿਹੈ ਨਿਸ਼ਾਨਾ" ; ਸਿਲਵਰ ਮੈਡਲ ਜੇਤੂ ਵੇਟਲਿਫਟਰ ਕੇਆ...
    • happy to have played a fearless and aggressive game against pak  harmanpreet
      ਪਾਕਿਸਤਾਨ ਵਿਰੁੱਧ ਬੇਖੌਫ ਅਤੇ ਹਮਲਾਵਰ ਕ੍ਰਿਕਟ ਖੇਡਣ 'ਤੇ ਖੁਸ਼ ਹਾਂ :...
    • yuki bhambri and anirudh chandrasekhar lose in us open men  s doubles match
      ਯੂਕੀ ਭਾਂਬਰੀ ਅਤੇ ਅਨਿਰੁਧ ਚੰਦਰਸ਼ੇਖਰ ਯੂਐਸ ਓਪਨ ਪੁਰਸ਼ ਡਬਲਜ਼ ਮੈਚ ਵਿੱਚ ਹਾਰੇ ਗਏ
    • shot put player toor aims to set new standards
      ਸ਼ਾਟਪੁਟ ਖਿਡਾਰੀ ਤੂਰ ਦਾ ਟੀਚਾ, 22 ਮੀਟਰ ਤੱਕ ਥ੍ਰੋਅ ਕਰਕੇ ਚੋਪੜਾ ਵਾਂਗ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +