Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:50:46 PM

  • 2 accused arrested with over 4 kg heroin in amritsar

    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ...

  • return kohinoor to india

    'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ...

  • accused arrested with 6 kg heroin in amritsar

    ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ...

  • 4 punjabis us road rage

    ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Italy
  • ਹਾਲੇਪ ਦੀ ਫਰੈਂਚ ਓਪਨ ਲਈ ਤਿਆਰੀ ਸ਼ਾਨਦਾਰ, ਪਹਿਲੇ ਦੌਰ 'ਚ ਤੋਰਮੋ ਨਾਲ ਭਿੜੇਗੀ

SPORTS News Punjabi(ਖੇਡ)

ਹਾਲੇਪ ਦੀ ਫਰੈਂਚ ਓਪਨ ਲਈ ਤਿਆਰੀ ਸ਼ਾਨਦਾਰ, ਪਹਿਲੇ ਦੌਰ 'ਚ ਤੋਰਮੋ ਨਾਲ ਭਿੜੇਗੀ

  • Edited By Cherry,
  • Updated: 26 Sep, 2020 06:18 PM
Italy
simona halep french open sara sorribes tormo
  • Share
    • Facebook
    • Tumblr
    • Linkedin
    • Twitter
  • Comment

ਰੋਮ (ਭਾਸ਼ਾ) : ਰੋਮਾਨੀਆ ਦੀ ਟੈਨਿਸ ਖਿਡਾਰਨ ਅਤੇ 2018 ਦੀ ਚੈਂਪੀਅਨ ਸਿਮੋਨਾ ਹਾਲੇਪ ਐਤਵਾਰ ਤੋਂ ਸ਼ੁਰੂ ਹੋ ਰਹੇ ਫਰੈਂਚ ਓਪਨ ਵਿਚ ਵਿਸ਼ਵ ਰੈਂਕਿਗ ਵਿਚ 70ਵੇਂ ਸਥਾਨ 'ਤੇ ਕਾਬਿਜ ਸਾਰਾ ਸੋਰਿਬੇਸ ਤੋਰਮੋ ਖ਼ਿਲਾਫ਼ ਆਪਣੇ ਅਭਿਆਨ ਨੂੰ ਸ਼ੁਰੂ ਕਰੇਗੀ। ਪਿਛਲੇ 14 ਮੁਕਾਬਲਿਆਂ ਤੋਂ ਅਜਿੱਤ ਰਹੀ ਇਸ ਖਿਡਾਰਨ ਨੇ ਕਲੇ ਕੋਰਟ 'ਤੇ ਖੇਡੇ ਜਾਣ ਵਾਲੇ ਇਸ ਗਰੈਂਡਸਲੈਮ ਲਈ ਦੋ ਮਹੀਨੇ ਸਖ਼ਤ ਸਿਖਲਾਈ ਦੇ ਬਾਅਦ 3 ਮਹੀਨੇ ਤੋਂ 'ਕਲੇ ਕੋਰਟ' 'ਤੇ ਅਭਿਆਸ ਕੀਤਾ ਹੈ। ਗਰੈਂਡਸਲੈਮ ਵਿਚ ਚੁਣੌਤੀ ਪੇਸ਼ ਕਰਣ ਤੋਂ ਪਹਿਲਾਂ ਉਨ੍ਹਾਂ ਨੇ ਕਲੇ ਕੋਰਟ 'ਤੇ ਲਗਾਤਾਰ 2 ਟੂਰਨਾਮੈਂਟ ਜਿੱਤ ਕੇ ਆਪਣੇ ਇਰਾਦੇ ਸਪਸ਼ਟ ਕਰ ਦਿੱਤੇ ਹਨ।

ਕੋਵਿਡ-19 ਕਾਰਨ ਲਾਗੂ ਤਾਲਾਬੰਦੀ ਦੇ ਸਮੇਂ ਆਪਣੇ ਘਰ ਵਿਚ ਰਹੀ ਇਸ ਖਿਡਾਰੀ ਨੇ ਕਿਹਾ , 'ਮੈਂ ਆਪਣੀ ਰੂਟੀਨ ਨੂੰ ਲੈ ਕੇ ਬਹੁਤ ਸਖ਼ਤ ਸੀ ਅਤੇ ਮੈਂ ਬਹੁਤ ਮਿਹਨਤ ਕੀਤੀ ਹੈ। ਮੈਂ ਸਰੀਰਕ ਰੂਪ ਤੋਂ ਬਹੁਤ ਸੁਧਾਰ ਕੀਤਾ।'  ਉਨ੍ਹਾਂ ਕਿਹਾ, 'ਇਸ ਲਈ ਮੈਂ ਦੋੜ ਸਕਦੀ ਹਾਂ, ਮੈਂ ਹਰ ਮੈਚ ਵਿਚ ਫਿੱਟ ਮਹਿਸੂਸ ਕਰ ਸਕਦੀ ਹਾਂ। ਮੇਰੇ ਪੈਰ ਮਜਬੂਤ ਹਨ, ਜਿਸ ਨਾਲ ਮੈਚ ਦੌਰਾਨ ਮੇਰਾ ‍ਆਤਮ-ਵਿਸ਼ਵਾਸ ਵਧਦਾ ਹੈ।' ਵਿਸ਼ਵ ਰੈਂਕਿੰਗ ਵਿਚ ਦੂਜੇ ਸਥਾਨ 'ਤੇ ਕਾਬਿਜ ਇਸ ਖਿਡਾਰੀ ਨੂੰ ਰੋਲਾਂ ਗੈਰਾਂ ਵਿਚ ਸਿਖ਼ਰ ਪ੍ਰਮੁੱਖਤਾ ਦਿੱਤੀ ਗਈ ਹੈ ਕਿਉਂਕਿ ਪਿਛਲੇ ਚੈਂਪੀਅਨ ਐਸ਼ ਬਾਰਟੀ ਇਸ ਟੂਰਨਾਮੈਂਟ ਵਿਚ ਨਹੀਂ ਖੇਡ ਰਹੇ ਹਨ। ਕੋਵਿਡ-19 ਮਹਾਮਾਰੀ ਕਾਰਨ ਖੇਡ ਦੇ ਮੁਲਤਵੀ ਤੋਂ ਵਾਪਸੀ ਦੇ ਬਾਅਦ ਹਾਲੇਪ ਲਗਾਤਾਰ 9 ਮੈਚ ਜਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਪ੍ਰਾਗ ਅਤੇ ਰੋਮ ਵਿਚ ਖ਼ਿਤਾਬ ਵੀ ਹਾਸਲ ਕੀਤਾ।

  • Simona Halep
  • French Open
  • Sara Sorribes Tormo
  • ਸਿਮੋਨਾ ਹਾਲੇਪ
  • ਫਰੈਂਚ ਓਪਨ
  • ਸਾਰਾ ਸੋਰਿਬੇਸ ਤੋਰਮੋ
  • ਅਭਿਆਨ

ਜਾਪਾਨ ਅਗਲੇ ਸਾਲ ਓਲੰਪਿਕ, ਪੈਰਾਓਲੰਪਿਕ ਕਰਾਉਣ ਲਈ ਵਚਨਬੱਧ : ਪ੍ਰਧਾਨ ਮੰਤਰੀ

NEXT STORY

Stories You May Like

  • coco gauff reaches fourth round of madrid open
    ਕੋਕੋ ਗਾਫ ਬੀਮਾਰ ਹੋਣ ਦੇ ਬਾਵਜੂਦ ਮੈਡ੍ਰਿਡ ਓਪਨ ਦੇ ਚੌਥੇ ਦੌਰ ’ਚ ਪੁੱਜੀ
  • kkr will face rajasthan today in search of their first win
    ਆਪਣੀ ਪਹਿਲੀ ਜਿੱਤ ਦੀ ਭਾਲ 'ਚ ਅੱਜ ਰਾਜਸਥਾਨ ਨਾਲ ਭਿੜੇਗੀ KKR; ਜਾਣੋ ਕੀ ਕਹਿੰਦੇ ਨੇ ਅੰਕੜੇ
  • batsmen not preparing enough for   hard length    steyn
    ਬੱਲੇਬਾਜ਼ ‘ਹਾਰਡ ਲੈਂਥ’ ਲਈ ਲੋੜੀਂਦੀ ਤਿਆਰੀ ਨਹੀਂ ਕਰ ਰਹੇ : ਸਟੇਨ
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ ’ਤੇ ਸਖ਼ਤੀ ਦੀ ਤਿਆਰੀ
  • crude oil left for only 5 7 days
    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ ਦਾ ਵੱਡਾ ਬਿਆਨ
  • alcaraz doubtful to play in french open
    ਅਲਕਾਰਾਜ਼ ਦਾ ਫ੍ਰੈਂਚ ਓਪਨ ’ਚ ਖੇਡਣਾ ਸ਼ੱਕੀ
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ
  • a young man from italy died in a road accident
    Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • vaibhav sooryavanshi
      IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ
    • hyderabad gets a target of 244 runs
      MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ ਤੂਫਾਨੀ ਸੈਂਕੜਾ, ਹੈਦਰਾਬਾਦ...
    • mi vs srh ipl 2026 mumbai won the toss and elected to bat
      MI vs SRH, IPL 2026: ਮੁੰਬਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਕੀਤਾ ਫੈਸਲਾ
    • keeping ravi bishnoi out will reduce his confidence  abhinav mukund
      ਰਵੀ ਬਿਸ਼ਨੋਈ ਨੂੰ ਬਾਹਰ ਰੱਖਣ 'ਤੇ ਉਸ ਦਾ ਆਤਮਵਿਸ਼ਵਾਸ ਡਿੱਗੇਗਾ : ਅਭਿਨਵ ਮੁਕੁੰਦ
    • ipl 2026  ganguly told who will win the title
      IPL 2026: ਗਾਂਗੁਲੀ ਨੇ ਦੱਸਿਆ ਕੌਣ ਜਿੱਤੇਗਾ ਖਿਤਾਬ? ਪੰਜਾਬ ਤੇ RCB ਦੇ...
    • big news 3 star cricketers announce retirement
      ਵੱਡੀ ਖਬਰ! 3 ਸਟਾਰ ਕ੍ਰਿਕਟਰਾਂ ਵਲੋਂ ਸੰਨਿਆਸ ਦਾ ਐਲਾਨ, ਇਹ ICC ਟੂਰਨਾਮੈਂਟ...
    • batsmen not preparing enough for   hard length    steyn
      ਬੱਲੇਬਾਜ਼ ‘ਹਾਰਡ ਲੈਂਥ’ ਲਈ ਲੋੜੀਂਦੀ ਤਿਆਰੀ ਨਹੀਂ ਕਰ ਰਹੇ : ਸਟੇਨ
    • india u 17 men  s team draws goalless draw with qatar
      ਭਾਰਤ ਅੰਡਰ-17 ਪੁਰਸ਼ ਟੀਮ ਦਾ ਕਤਰ ਨਾਲ ਦੂਜੇ ਦੋਸਤਾਨਾ ਮੈਚ ਵਿੱਚ ਗੋਲ ਰਹਿਤ ਡਰਾਅ
    • boy s heart broken after not getting virat kohli s autograph
      Virat Kohli ਦਾ ਆਟੋਗ੍ਰਾਫ਼ ਨਾ ਮਿਲਣ 'ਤੇ ਟੁੱਟਿਆ ਮਾਸੂਮ ਦਾ ਦਿਲ; ਰੋ-ਰੋ ਕੇ...
    • ipl 2026  bhuvneshwar kumar  s bowling wreaked havoc
      IPL 2026: ਭੁਵਨੇਸ਼ਵਰ ਕੁਮਾਰ ਦੀ ਗੇਂਦਬਾਜ਼ੀ ਨੇ ਮਚਾਈ ਤਬਾਹੀ; ਟੀਮ ਇੰਡੀਆ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +