Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 07, 2025

    3:08:59 AM

  • the earth shook with violent tremors of the earthquake

    ਭੂਚਾਲ ਦੇ ਜ਼ਬਰਦਸਤ ਤੇਜ਼ ਝਟਕਿਆਂ ਨਾਲ ਕੰਬੀ ਧਰਤੀ,...

  • parle g biscuit in this city for 2348

    5 ਰੁਪਏ ਵਾਲਾ Parle-G ਬਿਸਕੁਟ ਇਸ ਸ਼ਹਿਰ 'ਚ ਮਿਲ...

  • iphone gets even cheaper

    iPhone ਹੋਇਆ ਹੋਰ ਵੀ ਸਸਤਾ! ਇੱਥੇ 40 ਹਜ਼ਾਰ ਤੋਂ...

  • trade talks between us and china to be held in london on june 9

    9 ਜੂਨ ਨੂੰ ਲੰਡਨ 'ਚ ਹੋਵੇਗੀ ਅਮਰੀਕਾ ਅਤੇ ਚੀਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸਿੰਧੂ, ਸੇਨ ਦੀ ਨਜ਼ਰ ਡੈਨਮਾਰਕ ਓਪਨ 'ਚ ਗੁਆਈ ਫਾਰਮ ਹਾਸਲ ਕਰਨ 'ਤੇ

SPORTS News Punjabi(ਖੇਡ)

ਸਿੰਧੂ, ਸੇਨ ਦੀ ਨਜ਼ਰ ਡੈਨਮਾਰਕ ਓਪਨ 'ਚ ਗੁਆਈ ਫਾਰਮ ਹਾਸਲ ਕਰਨ 'ਤੇ

  • Author Tarsem Singh,
  • Updated: 14 Oct, 2024 03:59 PM
Sports
sindhu  sen eye to regain form at denmark open
  • Share
    • Facebook
    • Tumblr
    • Linkedin
    • Twitter
  • Comment

ਓਡੇਨਸੇ (ਡੈਨਮਾਰਕ), (ਭਾਸ਼ਾ) ਭਾਰਤੀ ਬੈਡਮਿੰਟਨ ਸਟਾਰ ਪੀਵੀ ਸਿੰਧੂ ਅਤੇ ਲਕਸ਼ਯ ਸੇਨ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ 8,50,000 ਡਾਲਰ ਦੀ ਇਨਾਮੀ ਰਾਸ਼ੀ ਵਾਲੇ ਡੈਨਮਾਰਕ ਓਪਨ ਸੁਪਰ 750 ਟੂਰਨਾਮੈਂਟ ਵਿਚ ਉਤਰਨਗੇ ਤਾਂ ਫਾਰਮ 'ਤੇ ਵਾਪਸੀ ਦੀ ਕੋਸ਼ਿਸ਼ ਕਰਨਗੇ। ਦੋਵਾਂ ਖਿਡਾਰੀਆਂ ਦਾ ਪਿਛਲੇ ਹਫ਼ਤੇ ਫਿਨਲੈਂਡ ਦੇ ਵਾਂਟਾ ਵਿੱਚ ਹੋਏ ਆਰਕਟਿਕ ਓਪਨ ਵਿੱਚ ਔਸਤ ਪ੍ਰਦਰਸ਼ਨ ਰਿਹਾ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਪਹਿਲੇ ਦੌਰ 'ਚ ਹਾਰ ਕੇ ਬਾਹਰ ਹੋ ਗਈ ਜਦਕਿ 2021 ਵਿਸ਼ਵ ਚੈਂਪੀਅਨਸ਼ਿਪ ਦਾ ਕਾਂਸੀ ਤਮਗਾ ਜੇਤੂ ਸੇਨ ਦੂਜੇ ਦੌਰ 'ਚ ਹਾਰ ਗਿਆ। ਪੈਰਿਸ ਓਲੰਪਿਕ 'ਚ ਚੌਥੇ ਸਥਾਨ 'ਤੇ ਰਹੇ ਸੇਨ ਨੂੰ ਚੀਨੀ ਤਾਈਪੇ ਦੇ ਚੋਊ ਤਿਏਨ ਚੇਨ ਨੇ ਹਰਾਇਆ ਸੀ।

 ਹੁਣ ਇੱਥੇ ਉਸ ਦਾ ਸਾਹਮਣਾ ਪਹਿਲੇ ਦੌਰ ਵਿੱਚ ਚੀਨ ਦੇ ਲੂ ਗੁਆਂਗ ਝੂ ਨਾਲ ਹੋਵੇਗਾ ਜਿਸ ਨਾਲ ਉਸ ਦਾ ਪਹਿਲਾ ਮੁਕਾਬਲਾ ਹੈ। ਦੂਜੇ ਦੌਰ ਵਿੱਚ ਉਸਦਾ ਸਾਹਮਣਾ ਇੰਡੋਨੇਸ਼ੀਆ ਦੇ ਜੋਨਾਥਨ ਕ੍ਰਿਸਟੀ ਨਾਲ ਹੋ ਸਕਦਾ ਹੈ। ਕੁਆਰਟਰ ਫਾਈਨਲ 'ਚ ਵਿਸ਼ਵ ਚੈਂਪੀਅਨ ਥਾਈਲੈਂਡ ਦੇ ਕੁਨਲਾਵਤ ਵਿਟਿਡਸਰਨ ਨਾਲ ਟੱਕਰ ਹੋ ਸਕਦੀ ਹੈ। ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਸਿੰਧੂ ਨੂੰ ਪਹਿਲੇ ਦੌਰ 'ਚ ਕੈਨੇਡਾ ਦੀ ਮਿਸ਼ੇਲ ਲੀ ਤੋਂ ਹਾਰਨ ਤੋਂ ਬਾਅਦ ਆਪਣੇ ਪ੍ਰਦਰਸ਼ਨ 'ਚ ਸੁਧਾਰ ਕਰਨਾ ਹੋਵੇਗਾ। ਨਵੇਂ ਕੋਚ ਅਨੂਪ ਸ਼੍ਰੀਧਰ ਅਤੇ ਕੋਰੀਆ ਦੀ ਲੀ ਹਿਊਨ ਇਲ ਦੀ ਅਗਵਾਈ 'ਚ ਉਹ ਪਹਿਲੇ ਦੌਰ 'ਚ ਚੀਨੀ ਤਾਈਪੇ ਦੀ ਪੇਈ ਯੂ ਪੋ ਨਾਲ ਖੇਡੇਗੀ। ਦੂਜੇ ਦੌਰ ਵਿੱਚ ਉਸਦਾ ਸਾਹਮਣਾ ਚੀਨ ਦੀ ਹਾਨ ਯੂਈ ਨਾਲ ਹੋ ਸਕਦਾ ਹੈ। ਮਹਿਲਾ ਵਰਗ 'ਚ ਇਨ-ਫਾਰਮ ਮਾਲਵਿਕਾ ਬੰਸੌਦ, ਅਕਰਸ਼ੀ ਕਸ਼ਯਪ ਅਤੇ ਉਨਤੀ ਹੁੱਡਾ ਵੀ ਮੈਦਾਨ 'ਚ ਉਤਰਨਗੀਆਂ। ਚਾਈਨਾ ਓਪਨ ਦੇ ਕੁਆਰਟਰ ਫਾਈਨਲ 'ਚ ਪਹੁੰਚ ਚੁੱਕੇ ਬੰਸੋਦ ਦਾ ਸਾਹਮਣਾ ਪਹਿਲੇ ਦੌਰ 'ਚ ਵੀਅਤਨਾਮ ਦੇ ਨਗੁਏਨ ਟੀ ਲਿਨਹ ਨਾਲ ਹੋਵੇਗਾ ਜਦਕਿ ਕਸ਼ਯਪ ਦਾ ਸਾਹਮਣਾ ਥਾਈਲੈਂਡ ਦੇ ਸੁਪਾਨਿਦਾ ਕੇਥੋਂਗ ਨਾਲ ਹੋਵੇਗਾ। ਓਡੀਸ਼ਾ ਓਪਨ 2022 ਦੇ ਜੇਤੂ ਹੁੱਡਾ ਦਾ ਸਾਹਮਣਾ ਅਮਰੀਕਾ ਦੀ ਲੌਰੇਨ ਲੈਮ ਨਾਲ ਹੋਵੇਗਾ। 

ਪੁਰਸ਼ ਡਬਲਜ਼ ਵਿੱਚ ਕੋਈ ਵੀ ਭਾਰਤੀ ਟੀਮ ਨਹੀਂ ਹੈ ਜਦਕਿ ਤ੍ਰਿਸਾ ਜੌਲੀ ਅਤੇ ਗਾਇਤਰੀ ਗੋਪੀਚੰਦ ਮਹਿਲਾ ਡਬਲਜ਼ ਵਿੱਚ ਖੇਡਣਗੀਆਂ। ਦੋਵਾਂ ਦਾ ਸਾਹਮਣਾ ਪੰਜਵਾਂ ਦਰਜਾ ਪ੍ਰਾਪਤ ਮਲੇਸ਼ੀਆ ਦੇ ਪਰਲੀ ਟੈਨ ਅਤੇ ਟੀ ​​ਮੁਰਲੀਧਰਨ ਨਾਲ ਹੋਵੇਗਾ। ਸਵੇਤਾਪਰਨਾ ਅਤੇ ਰਿਤੂਪਰਣਾ ਪਾਂਡਾ ਚੀਨੀ ਤਾਈਪੇ ਦੀ ਚਾਂਗ ਚਿੰਗ ਹੂਈ ਅਤੇ ਯਾਂਗ ਚਿੰਗ ਤੁੰਗ ਦਾ ਸਾਹਮਣਾ ਕਰਨਗੇ। ਮਿਕਸਡ ਡਬਲਜ਼ ਵਿੱਚ ਬੀ ਸੁਮੀਤ ਰੈੱਡੀ ਅਤੇ ਸਿੱਕੀ ਰੈੱਡੀ ਦਾ ਸਾਹਮਣਾ ਕੈਨੇਡਾ ਦੇ ਕੇਵਿਨ ਲੀ ਅਤੇ ਇਲੀਆਨਾ ਝਾਂਗ ਨਾਲ ਹੋਵੇਗਾ ਜਦੋਂਕਿ ਸਤੀਸ਼ ਕਰੁਣਾਕਰਨ ਅਤੇ ਅਦਿਆ ਵਾਰਿਆਥ ਦਾ ਸਾਹਮਣਾ ਇੰਡੋਨੇਸ਼ੀਆ ਦੇ ਰੇਹਾਨ ਕੇ ਅਤੇ ਲੀਜ਼ਾ ਕੁਸੁਮਵਤੀ ਨਾਲ ਹੋਵੇਗਾ। 

  • Denmark Open
  • PV Sindhu
  • Lakshya Sen
  • ਡੈਨਮਾਰਕ ਓਪਨ
  • ਪੀਵੀ ਸਿੰਧੂ
  • ਲਕਸ਼ਯ ਸੇਨ

ਸਟੀਵ ਸਮਿਥ ਭਾਰਤ ਖਿਲਾਫ ਟੈਸਟ ਸੀਰੀਜ਼ 'ਚ ਚੌਥੇ ਨੰਬਰ 'ਤੇ ਵਾਪਸੀ ਕਰਨਗੇ

NEXT STORY

Stories You May Like

  • sindhu and satwik chirag pair enter second round
    ਸਿੰਧੂ ਤੇ ਸਾਤਵਿਕ-ਚਿਰਾਗ ਦੀ ਜੋੜੀ ਦੂਜੇ ਦੌਰ ’ਚ, ਸੇਨ ਤੇ ਪ੍ਰਣਯ ਬਾਹਰ
  • sindhu  prannoy in second round of singapore open
    ਸਿੰਧੂ, ਪ੍ਰਣਯ ਸਿੰਗਾਪੁਰ ਓਪਨ ਦੇ ਦੂਜੇ ਦੌਰ 'ਚ
  • bollipalli and barrientos pair out of french open
    ਬੋਲੀਪੱਲੀ ਤੇ ਬੈਰੀਏਂਟੋਸ ਦੀ ਜੋੜੀ ਫ੍ਰੈਂਚ ਓਪਨ ’ਚੋਂ ਬਾਹਰ
  • french open  djokovic enters fourth round of french open with victory
    ਫ੍ਰੈਂਚ ਓਪਨ : ਮਿਸੋਲਿਚ 'ਤੇ ਆਸਾਨ ਜਿੱਤ ਨਾਲ ਜੋਕੋਵਿਚ ਫ੍ਰੈਂਚ ਓਪਨ ਦੇ ਚੌਥੇ ਦੌਰ ਵਿੱਚ ਪੁੱਜਾ
  • satwik chirag pair reaches semifinals of singapore open
    ਸਾਤਵਿਕ-ਚਿਰਾਗ ਦੀ ਜੋੜੀ ਸਿੰਗਾਪੁਰ ਓਪਨ ਦੇ ਸੈਮੀਫਾਈਨਲ ’ਚ ਪੁੱਜੀ
  • weight loss industry
    Weight Loss ਇੰਡਸਟਰੀ 'ਚ ਆ ਰਿਹੈ ਨਵਾਂ ਖਿਡਾਰੀ ! ਡੈਨਮਾਰਕ ਦੀ ਇਹ ਕੰਪਨੀ ਭਾਰਤ 'ਚ ਕਰੇਗੀ ਐਂਟਰੀ
  • indus water treaty un
    ਅੱਤਵਾਦ ਦੇ ਖ਼ਾਤਮੇ ਤਕ ਮੁਅੱਤਲ ਰਹੇਗੀ ਸਿੰਧੂ ਜਲ ਸੰਧੀ; UN 'ਚ ਭਾਰਤ ਦਾ ਠੋਕਵਾਂ ਜਵਾਬ
  • french open   alcaraz  svyatoslava and sabalenka in semifinals
    ਫ੍ਰੈਂਚ ਓਪਨ-ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਸੈਮੀਫਾਈਨਲ ’ਚ
  • atp sukhdev vashist mla  s son rajan arora
    ਏਟੀਪੀ ਸੁਖਦੇਵ ਵਸ਼ਿਸਟ ਦੀ ਜ਼ਮਾਨਤ ਦੀ ਅਰਜ਼ੀ ਤੇ ਵਿਧਾਇਕ ਦੇ ਬੇਟੇ ਰਾਜਨ ਅਰੋੜਾ ਦੀ...
  • big announcement made from june 26 to 29 mobile market will remain closed
    Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
  • congress leadership split in the punjab
    ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...
  • dera beas sangat radha soami
    ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਅਹਿਮ ਜਾਣਕਾਰੀ ਆਈ ਸਾਹਮਣੇ
  • big incident in punjab drug addicts clash in civil hospital
    ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ
  • big revelation in the case of the death of a young man
    ਦੋ ਮਹੀਨੇ ਪਹਿਲਾਂ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਨੂੰਹ 'ਤੇ...
  • blind murder case solved in adampur
    ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਸਹੁਰਿਆਂ ਨੇ ਸੁਪਾਰੀ ਦੇ ਕੇ ਕਰਵਾਇਆ ਜਵਾਈ ਦਾ ਕਤਲ
  • deadbody of boy missing for 3 days found
    3 ਦਿਨਾਂ ਤੋਂ ਲਾਪਤਾ ਮੁੰਡੇ ਦੀ ਮਿਲੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਧਾਹਾਂ ਰੋਈ...
Trending
Ek Nazar
red cross office  niger

ਰੈੱਡ ਕਰਾਸ ਨੇ ਨਾਈਜਰ 'ਚ ਦਫ਼ਤਰ ਬੰਦ ਕਰਨ ਦਾ ਕੀਤਾ ਐਲਾਨ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

direct flights restored after 12 years

ਯਾਤਰੀਆਂ ਲਈ ਖੁਸ਼ਖ਼ਬਰੀ, 12 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਮੁੜ ਸ਼ੁਰੂ

sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

amazon marketplace charge online orders

Amazon ਦੀ ਸ਼ਾਪਿੰਗ ਹੁਣ ਪਵੇਗੀ ਮਹਿੰਗੀ! ਹਰ ਆਰਡਰ 'ਤੇ ਦੇਣੇ ਪੈਣਗੇ ਇੰਨੇ ਰੁਪਏ

australian deputy prime minister praised india for operation sindar

ਆਸਟ੍ਰੇਲੀਆਈ ਉਪ ਪ੍ਰਧਾਨ ਮੰਤਰੀ ਨੇ ਆਪਰੇਸ਼ਨ ਸਿੰਦੂਰ ਲਈ ਭਾਰਤ ਦੀ ਕੀਤੀ ਸ਼ਲਾਘਾ

harvard challenges trump decision in court

ਹਾਰਵਰਡ ਨੇ ਟਰੰਪ ਦੇ ਫ਼ੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ

take care health in summer  include things diet

Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ...

indian origin tanmay sharma arrested in us

ਅਮਰੀਕਾ 'ਚ 1244 ਕਰੋੜ ਦੇ ਘੁਟਾਲੇ ਦੇ ਦੋਸ਼ 'ਚ ਭਾਰਤੀ ਮੂਲ ਦਾ ਕਾਰੋਬਾਰੀ ਤਨਮਯ...

engine of moving train fails in punjab

ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਖੇਡ ਦੀਆਂ ਖਬਰਾਂ
    • satvik chirag in indonesia open
      ਸਾਤਵਿਕ-ਚਿਰਾਗ ਦੀ ਜੋੜੀ ਇੰਡੋਨੇਸ਼ੀਆ ਓਪਨ 'ਚੋਂ ਹੋਈ ਬਾਹਰ, ਟੂਰਨਾਮੈਂਟ 'ਚ...
    • retirement from cricket
      ਪੰਜਾਬ ਨੂੰ IPL ਫਾਈਨਲ ਹਰਾਉਣ ਵਾਲੇ ਭਾਰਤੀ ਕ੍ਰਿਕਟਰ ਨੇ ਲੈ ਲਿਆ ਸੰਨਿਆਸ
    • susan polgar pm modi
      'ਕੀ ਅਜਿਹੇ ਲੀਡਰ ਹੁੰਦੇ ਹਨ ?', ਸ਼ਤਰੰਜ ਦੀ ਧਾਕੜ ਖਿਡਾਰਨ ਸੁਜ਼ਨ ਪੋਲਗਰ ਨੇ PM...
    • eng vs wi w
      ਇੰਗਲੈਂਡ ਦੀ ਮਹਿਲਾ ਟੀਮ ਨੇ ਵੈਸਟਇੰਡੀਜ਼ ਨੂੰ 143 ਦੌੜਾਂ ਨਾਲ ਹਰਾਇਆ'
    • ponting on gill
      'ਗਿੱਲ ਨੂੰ ਟੈਸਟ ਕ੍ਰਿਕਟ 'ਚ ਬੱਲੇਬਾਜ਼ੀ ’ਤੇ ਕਰਨਾ ਪਵੇਗਾ ਕੰਮ, ਬਤੌਰ ਕਪਤਾਨ...
    • uzb and jordan in football world cup
      ਉਜ਼ਬੇਕਿਸਤਾਨ ਤੇ ਜਾਰਡਨ ਨੇ ਪਹਿਲੀ ਵਾਰ ਫੁੱਟਬਾਲ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ
    • victory parade
      ਵਿਕਟਰੀ ਪਰੇਡ ਦੌਰਾਨ ਭਾਜੜ ਦੇ ਮਾਮਲੇ 'ਚ RCB ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ
    • love with cricketer shreyas iyer
      ਸਰਪੰਚ ਸਾਬ੍ਹ ਦੀ ਸਰਪੰਚਣੀ ਬਣਨਾ ਚਾਹੁੰਦੀ ਇਹ ਅਦਾਕਾਰਾ, ਕਰ ਲਈ ਫਿਊਚਰ ਪਲਾਨਿੰਗ!
    • woakes included in england  s 14 member squad for first test against india
      ਭਾਰਤ ਖਿਲਾਫ ਪਹਿਲੇ ਟੈਸਟ ਲਈ ਵੋਕਸ ਇੰਗਲੈਂਡ ਦੀ 14 ਮੈਂਬਰੀ ਟੀਮ ’ਚ
    • sachin anderson dominates india england series
      ਭਾਰਤ-ਇੰਗਲੈਂਡ ਸੀਰੀਜ਼ 'ਚ ਸਚਿਨ-ਐਂਡਰਸਨ ਦਾ ਦਬਦਬਾ, ਲਿਆ ਗਿਆ ਇਤਿਹਾਸਕ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +