ਕੋਲੰਬੋ— ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਅਤੇ ਆਖਰੀ ਮੈਚ ਕੋਲੰਬੋ ਦੇ ਸਿੰਹਾਲੀਜ਼ ਸਪੋਰਟਸ ਕਲੱਬ (ਐੱਸ. ਐੱਸ. ਸੀ.) ਦੇ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਲੇਇੰਗ ਇਲੈਵਨ ਵਿੱਚ ਇੱਕ ਬਦਲਾਅ ਕਰਦੇ ਹੋਏ ਨੌਜਵਾਨ ਸਪਿਨਰ ਸਰਾਂਸ਼ ਜੈਨ ਨੂੰ ਡੈਬਿਊ ਕੀਤਾ।
ਪਲੇਇੰਗ 11
ਭਾਰਤ : ਯਸ਼ਸਵੀ ਜਾਇਸਵਾਲ, ਕੇਐਲ ਰਾਹੁਲ, ਦੇਵਦੱਤ ਪੱਡਿਕਲ, ਸ਼ੁਭਮਨ ਗਿੱਲ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਧਰੁਵ ਜੁਰੇਲ, ਸਾਰਾਂਸ਼ ਜੈਨ, ਮਾਨਵ ਸੁਥਾਰ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨਾ।
ਸ਼੍ਰੀਲੰਕਾ : ਲਾਹਿਰੂ ਉਦਾਰਾ, ਕਾਮਿਲ ਮਿਸ਼ਰਾ, ਪਾਸਿੰਦੂ ਸੂਰਯਾਬੰਦਾਰਾ, ਕਾਮਿੰਡੂ ਮੈਂਡਿਸ, ਧਨੰਜਯਾ ਡੀ ਸਿਲਵਾ (ਕਪਤਾਨ), ਸੋਨਲ ਦਿਨੁਸ਼ਾ, ਨਿਰੋਸ਼ਨ ਡਿਕਵੇਲਾ (ਵਿਕਟਕੀਪਰ), ਕੇਸ਼ਾਰਾ ਨੁਵੰਤਾ, ਪ੍ਰਭਾਤ ਜੈਸੂਰੀਆ, ਲਾਹਿਰੂ ਕੁਮਾਰਾ, ਅਸਿਥਾ ਫਰਨਾਂਡੋ।
ਹਾਕੀ ਵਿਸ਼ਵ ਕੱਪ 2026: ਭਾਰਤ ਨੂੰ ਲੱਗਾ ਵੱਡਾ ਝਟਕਾ, ਨੀਦਰਲੈਂਡ ਨੇ 3-1 ਨਾਲ ਕਰਾਰੀ ਮਾਤ
NEXT STORY