Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    4:45:47 PM

  • silver falls by rs 8 000  gold fell from all time high

    ਦੋ ਦਿਨਾਂ 'ਚ 8,000 ਰੁਪਏ ਟੁੱਟੀ ਚਾਂਦੀ, ਜਾਣੋ...

  • pakistan big confession

    ਪਾਕਿਸਤਾਨ ਦਾ ਵੱਡਾ ਕਬੂਲਨਾਮਾ! 'ਆਪਰੇਸ਼ਨ ਸਿੰਦੂਰ'...

  • punjab national bank my heeran gate bank locker

    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ...

  • two people tragically died after being hit by a prtc bus

    ਪੰਜਾਬ: PRTC ਬੱਸ ਦੀ ਲਪੇਟ 'ਚ ਆਉਣ ਕਾਰਨ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਦੱ. ਅਫਰੀਕਾ ਟੀਮ ਨੂੰ ਲੱਗਾ ਝਟਕਾ, ਸਟਾਰ ਖਿਡਾਰੀ ਹੋਇਆ ਪਹਿਲੇ ਟੀ-20 ਮੈਚ ਤੋਂ ਬਾਹਰ

SPORTS News Punjabi(ਖੇਡ)

ਦੱ. ਅਫਰੀਕਾ ਟੀਮ ਨੂੰ ਲੱਗਾ ਝਟਕਾ, ਸਟਾਰ ਖਿਡਾਰੀ ਹੋਇਆ ਪਹਿਲੇ ਟੀ-20 ਮੈਚ ਤੋਂ ਬਾਹਰ

  • Updated: 18 Feb, 2020 08:48 PM
Jalandhar
south africa team out of shock  star player out of first t20 match
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਦੱਖਣੀ ਅਫਰੀਕਾ ਦੇ ਟੀ-20 ਸਲਾਮੀ ਬੱਲੇਬਾਜ਼ ਟੇਮਬਾ ਬਵੁਮਾ ਨੂੰ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਆਸਟਰੇਲੀਆ ਵਿਰੁੱਧ ਪਹਿਲੇ ਟੀ-20 ਤੋਂ ਬਾਹਰ ਹੋ ਗਏ ਹਨ। ਬਵੁਮਾ ਇੰਗਲੈਂਡ ਵਿਰੁੱਧ ਖੇਡੇ ਗਏ ਤੀਜੇ ਟੀ-20 ਮੈਚ 'ਚ ਫੀਲਡਿੰਗ ਕਰਦੇ ਸਮੇਂ ਸੱਟ ਲੱਗ ਗਈ ਸੀ। ਦੱਖਣੀ ਅਫਰੀਕਾ ਨੇ ਇਹ ਮੈਚ 5 ਵਿਕਟਾਂ ਨਾਲ ਹਾਰਿਆ ਸੀ ਤੇ ਇੰਗਲੈਂਡ ਦੀ ਟੀਮ ਨੇ ਟੀ-20 ਸੀਰੀਜ਼ ਜਿੱਤ ਲਈ ਸੀ।

PunjabKesari
ਬਵੁਮਾ ਦੀ ਸੱਟ ਨੂੰ ਦੇਖਦੇ ਹੋਏ ਦੱਖਣੀ ਅਫਰੀਕਾ ਦੀ ਮੈਡੀਕਲ ਟੀਮ ਨੇ 10 ਦਿਨਾਂ ਦੇ ਆਰਾਮ ਦੇ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸ ਵਿਚਾਲੇ ਉਹ ਦੱਖਣੀ ਅਫਰੀਕਾ ਟੀਮ ਦੇ ਨਾਲ ਮੈਡੀਕਲ ਟੀਮ ਦੀ ਨਜ਼ਰ 'ਚ ਹੀ ਰਹਿਣਗੇ ਤੇ ਉਸਦੀ ਫਿੱਟਨੈੱਸ 'ਤੇ ਧਿਆਨ ਰੱਖੀ ਜਾਵੇਗੀ ਹਾਲਾਂਕਿ ਉਹ ਟੀਮ ਦੇ ਨਾਲ ਦੌਰਾ ਕਰ ਸਕਣਗੇ। ਐਤਵਾਰ ਨੂੰ ਪੋਰਟ ਐਲਿਜਾਬੇਥ 'ਚ ਹੋਣ ਵਾਲੇ ਦੂਜੇ ਟੀ-20 ਉਹ ਟੀਮ ਨਾਲ ਉਪਲੱਬਧ ਹੋ ਜਾਣਗੇ ਅਜਿਹੀ ਉਮੀਦ ਲਗਾਈ ਜਾ ਰਹੀ ਹੈ ਪਰ ਦੱਖਣੀ ਅਫਰੀਕਾ ਦੀ ਟੀਮ ਨੇ ਅਜੇ ਤਕ ਬਵੁਮਾ ਦਾ ਕੋਈ ਰਿਪਲੇਸਮੇਂਟ ਨਹੀਂ ਮੰਗਿਆ ਹੈ।

PunjabKesari
ਹਾਲ ਹੀ 'ਚ ਦੱਖਣੀ ਅਫਰੀਕਾ ਦੀ ਟੀਮ ਨੂੰ ਆਪਣੀ ਹੀ ਜ਼ਮੀਨ 'ਤੇ ਇੰਗਲੈਂਡ ਦੇ ਹੱਥੋਂ ਟੀ-20 ਸੀਰੀਜ਼ 'ਚ 1-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜੇਕਰ ਬਵੁਮਾ ਫਿੱਟ ਨਹੀਂ ਹੁੰਦੇ ਤਾਂ ਇਹ ਦੱਖਣੀ ਅਫਰੀਕਾ ਦੇ ਲਈ ਵੱਡਾ ਝਟਕਾ ਸਾਬਤ ਹੋਵੇਗਾ ਕਿਉਂਕਿ ਇਸ ਸਮੇਂ ਦੱਖਣੀ ਅਫਰੀਕਾ ਟੀਮ ਦਾ ਪ੍ਰਦਰਸ਼ਨ ਕੁਝ ਖਾਸ ਨਹੀਂ ਰਿਹਾ ਹੈ।

  • South Africa
  • Temba Bwuma
  • Australia ਦੱਖਣੀ ਅਫਰੀਕਾ
  • ਟੇਮਬਾ ਬਵੁਮਾ
  • ਆਸਟਰੇਲੀਆ

ਆਸਟਰੇਲੀਆ ਵਿਰੁੱਧ 4 ਸਾਲ ਦੀ ਜਿੱਤ ਦਾ ਸੋਕਾ ਖਤਮ ਕਰਨ ਉਤਰੇਗਾ ਭਾਰਤ

NEXT STORY

Stories You May Like

  • ipl 2026 rcb vs dc
    ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ 'ਚੋਂ ਬਾਹਰ
  • emerging player out of remaining season of ipl 2026
    ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਖਿਡਾਰੀ IPL 2026 ਦੇ ਬਚੇ ਹੋਏ ਸੀਜ਼ਨ ਤੋਂ ਬਾਹਰ
  • big blow to ipl champion team
    IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match Winner ਖਿਡਾਰੀ
  • player ruled out of entire ipl  team announces replacement
    ਪੂਰੇ IPL 'ਚੋਂ ਬਾਹਰ ਹੋਇਆ ਧਾਕੜ ਖਿਡਾਰੀ, ਟੀਮ ਨੇ ਕੀਤਾ Replacement ਦਾ ਐਲਾਨ
  • ipl 2026  big blow to punjab kings
    IPL 2026: ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ; ਮੈਚ ਵਿਨਰ ਵਿਦੇਸ਼ੀ ਖਿਡਾਰੀ ਆਪਣੇ ਵਤਨ ਪਰਤਿਆ
  • ipl 2026 good news for csk
    IPL 2026: CSK ਲਈ ਚੰਗੀ ਖਬਰ; ਟੀਮ 'ਚ ਸ਼ਾਮਲ ਹੋਇਆ ਮੈਚ ਵਿਨਰ ਖਿਡਾਰੀ
  • the team captain suddenly changed before the match
    ਵੱਡੀ ਖਬਰ : ਮੈਚ ਤੋਂ ਪਹਿਲਾ ਅਚਾਨਕ ਬਦਲ ਗਿਆ ਟੀਮ ਦਾ ਕਪਤਾਨ, ਇਸ ਖਿਡਾਰੀ ਨੂੰ ਮਿਲੀ ਕਪਤਾਨੀ
  • pbks vs rr
    ਪੰਜਾਬ ਕਿੰਗਜ਼-ਰਾਜਸਥਾਨ ਦੇ ਮੈਚ 'ਚੋਂ 4 ਧਾਕੜ ਖਿਡਾਰੀ ਬਾਹਰ!
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
Trending
Ek Nazar
wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris  prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • anjali wins gold in women  s 10m air pistol
      ਅੰਜਲੀ ਨੇ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ 'ਚ ਸੋਨ ਤਮਗਾ ਜਿੱਤਿਆ
    • mi vs lsg
      ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ ਹਰਾਇਆ, ਰੋਹਿਤ-ਰਿਕਲਟਨ ਨੇ ਜੜੇ...
    • lucknow set a target of 229 runs for mumbai
      MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ, ਲਖਨਊ ਨੇ ਮੁੰਬਈ ਨੂੰ ਦਿੱਤਾ...
    • cricket batsman
      7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...
    • mi vs lsg
      IPL 2026 : ਬਦਲ ਗਿਆ ਕਪਤਾਨ, MI 'ਚ ਰੋਹਿਤ ਸ਼ਰਮਾ ਦੀ ਵੀ ਹੋਈ ਵਾਪਸੀ
    • babar azam  s big announcement after winning psl 2026
      ਟੈਂਸ਼ਨ ਨਾ ਲਓ, ਮੈਂ ਤਿੰਨੋਂ ਫਾਰਮੈਟ ਖੇਡਾਂਗਾ': PSL 2026 ਜਿੱਤਣ ਤੋਂ ਬਾਅਦ...
    • punjab kings suffered a big setback in the middle of ipl 2026
      IPL 2026 ਵਿਚਾਲੇ ਪੰਜਾਬ ਕਿੰਗਜ਼ ਨੂੰ ਲੱਗਾ ਵੱਡਾ ਝਟਕਾ; ਧਾਕੜ ਮੈਂਬਰ ਨੇ ਛੱਡਿਆ...
    • orange cap back on abhishek  s head  rabada enters race for purple cap
      IPL 2026: ਆਰੇਂਜ ਕੈਪ ਮੁੜ ਅਭਿਸ਼ੇਕ ਦੇ ਸਿਰ, ਪਰਪਲ ਕੈਪ ਦੀ ਦੌੜ ਵਿੱਚ ਰਬਾਡਾ ਦੀ...
    • ipl 2026  csk reaches delhi without dhoni
      IPL 2026: ਧੋਨੀ ਤੋਂ ਬਿਨਾਂ ਦਿੱਲੀ ਪੁੱਜੀ CSK; ਮਾਹੀ ਦੀ ਵਾਪਸੀ 'ਤੇ ਸਸਪੈਂਸ...
    • washington sundar  s innings solved gt  s middle order problem
      ਵਾਸ਼ਿੰਗਟਨ ਸੁੰਦਰ ਦੀ ਪਾਰੀ ਨੇ GT ਦੀ ਮਿਡਲ ਆਰਡਰ ਸਮੱਸਿਆ ਕੀਤੀ ਹੱਲ; ਅਸ਼ਵਿਨ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +