Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    1:51:18 AM

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • SA v IND : ਦੂਜੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 85/2

SPORTS News Punjabi(ਖੇਡ)

SA v IND : ਦੂਜੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 85/2

  • Updated: 04 Jan, 2022 09:04 PM
Sports
south africa vs india 2nd test
  • Share
    • Facebook
    • Tumblr
    • Linkedin
    • Twitter
  • Comment

ਜੋਹਾਨਸਬਰਗ- ਦੱਖਣੀ ਅਫਰੀਕਾ ਤੇ ਭਾਰਤ ਵਿਚਾਲੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦੇ ਦੂਜੇ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਜੋਹਾਨਸਬਰਗ ਦੇ ਵਾਂਡਰੱਸ ਸਟੇਡੀਅਮ 'ਚ ਖੇਡੀ ਜਾ ਰਹੀ ਹੈ। ਦੱਖਣੀ ਅਫਰੀਕਾ ਨੇ ਆਪਣੀ ਪਹਿਲੀ ਪਾਰੀ 'ਚ 10 ਵਿਕਟਾਂ ਦੇ ਨੁਕਸਾਨ 'ਤੇ 229 ਦੌੜਾਂ ਬਣਾਈਆਂ। ਇਸ ਦੌਰਾਨ ਉਸ ਨੇ ਭਾਰਤ ਵਿਰੁੱਧ 27 ਦੌੜਾਂ ਦੀ ਬੜ੍ਹਤ ਹਾਸਲ ਕੀਤੀ। ਭਾਰਤ ਵਲੋਂ ਸ਼ਾਰਦੁਲ ਠਾਕੁਰ ਨੇ 7, ਜਸਪ੍ਰੀਤ ਬੁਮਰਾਹ ਨੇ 1 ਤੇ ਮੁਹੰਮਦ ਸ਼ੰਮੀ ਨੇ 2 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਪਹਿਲਾਂ ਮੈਚ 'ਚ ਵਿਰਾਟ ਕੋਹਲੀ ਦੀ ਗ਼ੈਰ ਮੌਜੂਦਗੀ ਤੇ ਕੇ. ਐੱਲ. ਰਾਹੁਲ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ 'ਚ 202 ਦੌੜਾਂ ਬਣਾਈਆਂ ਸਨ।

PunjabKesari
ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਭਾਰਤ ਨੇ 2 ਵਿਕਟਾਂ 'ਤੇ 85 ਦੌੜਾਂ ਬਣਾ ਲਈਆਂ ਸਨ ਤੇ 58 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ ਹੈ। ਭਾਰਤ ਨੂੰ ਪਹਿਲਾ ਝਟਕਾ ਕੇ. ਐੱਲ. ਰਾਹਲੁ ਦੇ ਰੂਪ ਵਿਚ ਲੱਗਿਆ, ਜਿਸ ਨੇ 21 ਗੇਂਦਾਂ ਵਿਚ 8 ਦੌੜਾਂ ਬਣਾਈਆਂ ਤੇ ਦੂਜਾ ਝਟਕਾ ਮਯੰਕ ਅਗਰਵਾਲ ਦੇ ਰੂਪ ਵਿਚ ਲੱਗਿਆ ਜਿਸ ਨੇ 23 ਦੌੜਾਂ ਦਾ ਯੋਗਦਾਨ ਦਿੱਤਾ। ਕ੍ਰੀਜ਼ 'ਤੇ ਚੇਤੇਸ਼ਵਰ ਪੁਜਾਰਾ (35 ਦੌੜਾਂ) ਤੇ ਅਜਿੰਕਯ ਰਹਾਨੇ (11 ਦੌੜਾਂ) ਮੌਜੂਦ ਸਨ।

ਇਹ ਖ਼ਬਰ ਪੜ੍ਹੋ-  NZ v BAN : ਵਿਸ਼ਵ ਟੈਸਟ ਚੈਂਪੀਅਨ ਨਿਊਜ਼ੀਲੈਂਡ 'ਤੇ ਹਾਰ ਦਾ ਖਤਰਾ

PunjabKesari

ਦੂਜੇ ਦਿਨ ਦੀ ਖੇਡ ਦੌਰਾਨ ਭਾਰਤ ਨੂੰ ਦੂਜੀ ਸਫਲਤਾ ਦੱਖਣੀ ਅਫਰੀਕਾ ਦੇ ਕਪਤਾਨ ਡੀਨ ਐਲਗਰ ਸ਼ਾਰੁਦਲ ਠਾਕੁਰ ਦੀ ਗੇਂਦ 'ਤੇ ਪੰਤ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਦੱਖਣੀ ਅਫਰੀਕਾ ਨੂੰ ਤੀਜਾ ਝਟਕਾ ਕੀਗਨ ਪੀਟਰਸਨ 62 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ਾਰੁਦਲ ਠਾਕੁਰ ਦੀ ਗੇਂਦ 'ਤੇ ਮਯੰਕ ਨੂੰ ਕੈਚ ਦੇ ਕੇ ਆਊਟ ਹੋ ਗਏ। ਦੱਖਣੀ ਅਫਰੀਕਾ ਦਾ ਚੌਥਾ ਵਿਕਟ ਡੂਸਨ ਦੇ ਤੌਰ 'ਤੇ ਡਿੱਗਾ। ਡੂਸਨ 1 ਦੌੜ ਬਣਾ ਕੇ ਸ਼ਾਰਦਪੁਲ ਦੀ ਗੇਂਦ 'ਤੇ ਪੰਤ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਦੱਖਣੀ ਅਫਰੀਕਾ ਦਾ 5ਵਾਂ ਵਿਕਟ ਕਾਇਲ ਵੇਰੇਨ ਦੇ ਤੌਰ 'ਤੇ ਡਿੱਗਾ। ਵੇਰੇਨ 21 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ਾਰਦੁਲ ਠਾਕੁਰ ਵਲੋਂ ਐੱਲ. ਬੀ. ਡਬਲਯੂ. ਆਊਟ ਹੋਏ।

PunjabKesari
ਇਸ ਤੋਂ ਬਾਅਦ ਦੱਖਣੀ ਅਫਰੀਕਾ ਦਾ ਛੇਵਾਂ ਵਿਕਟ ਟੇਮਬਾ ਬਾਵੁਮਾ ਦੇ ਤੌਰ 'ਤੇ ਡਿੱਗਾ। ਬਾਵੁਮਾ 51 ਦੌੜਾਂ ਬਣਾ ਕੇ ਸ਼ਾਰਦੁਲ ਠਾਕੁਰ ਦੀ ਗੇਂਦ 'ਤੇ ਪੰਤ ਦਾ ਸ਼ਿਕਾਰ ਬਣੇ ਤੇ ਪਵੇਲੀਅਨ ਪਰਤ ਗਏ। ਦੱਖਣੀ ਅਫਰੀਕਾ ਦਾ 7ਵਾਂ ਵਿਕਟ ਕਗਿਸੋ ਰਬਾਡਾ ਦੇ ਤੌਰ 'ਤੇ ਡਿੱਗਾ। ਰਬਾਡਾ ਆਪਣਾ ਖਾਤਾ ਵੀ ਨਾ ਖੋਲ੍ਹ ਸਕੇ ਤੇ 0 ਦੇ ਨਿੱਜੀ ਸਕੋਰ 'ਤੇ ਸ਼ੰਮੀ ਦੀ ਗੇਂਦ 'ਤੇ ਸਿਰਾਜ ਨੂੰ ਕੈਚ ਦੇ ਬੈਠੇ। ਇਸ ਤੋਂ ਬਾਅਦ ਦੱਖਣੀ ਅਫਰੀਕਾ ਦੇ ਕੇਸ਼ਵ ਮਹਾਰਾਜ 21 ਦੌੜਾਂ ਦੇ ਨਿੱਜੀ ਸਕੋਰ 'ਤੇ ਬੁਮਰਾਹ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ।

PunjabKesari

ਪਲੇਇੰਗ ਇਲੈਵਨ-
ਦੱਖਣੀ ਅਫ਼ਰੀਕਾ :- ਡੀਨ ਐਲਗਰ (ਕਪਤਾਨ), ਐਡੇਨ ਮਾਰਕਰਾਮ, ਕੀਗਨ ਪੀਟਰਸਨ, ਰੱਸੀ ਵੈਨ ਡੇਰ ਡੁਸਨ, ਟੇਂਬਾ ਬਾਵੁਮਾ, ਕਾਇਲ ਵੇਰੇਨ (ਵਿਕਟਕੀਪਰ), ਮਾਰਕੋ ਜੈਨਸਨ, ਕਾਗਿਸੋ ਰਬਾਡਾ, ਕੇਸ਼ਵ ਮਹਾਰਾਜ, ਡੁਆਨੇ ਓਲੀਵੀਅਰ, ਲੁੰਗੀ ਐਨਗਿਡੀ

ਭਾਰਤ:- ਕੇ. ਐਲ. ਰਾਹੁਲ (ਕਪਤਾਨ), ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਅਜਿੰਕਯ ਰਹਾਣੇ, ਹਨੁਮਾ ਵਿਹਾਰੀ, ਰਿਸ਼ਭ ਪੰਤ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਮੁਹੰਮਦ ਸ਼ੰਮੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 

  • South Africa
  • India
  • Test Series
  • ਦੱਖਣੀ ਅਫਰੀਕਾ
  • ਭਾਰਤ
  • ਟੈਸਟ ਸੀਰੀਜ਼

NZ v BAN : ਵਿਸ਼ਵ ਟੈਸਟ ਚੈਂਪੀਅਨ ਨਿਊਜ਼ੀਲੈਂਡ 'ਤੇ ਹਾਰ ਦਾ ਖਤਰਾ

NEXT STORY

Stories You May Like

  • india finished fourth with 85 medals at the 2026 asian games
    ਏਸ਼ੀਆਈ ਖੇਡਾਂ 2026 'ਚ 85 ਤਗਮਿਆਂ ਨਾਲ ਚੌਥੇ ਸਥਾਨ 'ਤੇ ਰਿਹਾ ਭਾਰਤ
  • ind vs wi 4th t20i
    IND vs WI 4th T20I : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs wi team india set to double their lead
    IND vs WI : ਬੜ੍ਹਤ ਦੁੱਗੁਣੀ ਕਰਨ ਉਤਰੇਗੀ TEAM INDIA ! ਦੂਜੇ ਮੈਚ ਤੋਂ ਪਹਿਲਾਂ ਸੰਜੂ ਜਾਂ ਵੈਭਵ ਨੂੰ ਲੈ ਕੇ ਸਸਪੈਂਸ
  • ind vs wi team india completely changed
    IND vs WI: ਬਦਲ ਗਈ ਪੂਰੀ Team India, ਟਾਸ ਜਿੱਤ ਕੇ ਗੇਂਦਬਾਜ਼ੀ ਕਰੇਗਾ ਭਾਰਤ
  • ind vs wi 5th t20i updatestoss
    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ ! ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਦੇਖੋ Playing XI
  • ind vs wi 5th t20i
    IND vs WI 5th T20I: ਭਾਰਤ ਤੇ ਵੈਸਟਇੰਡੀਜ਼ ਦੀਆਂ ਨਜ਼ਰਾਂ ਸੀਰੀਜ਼ 'ਜਿੱਤਣ 'ਤੇ
  • rajinikanth s film   jailer 2
    ਰਜਨੀਕਾਂਤ ਦੀ ਫਿਲਮ "ਜੇਲਰ 2" ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਛਾਪ'ਤੇ 125 ਕਰੋੜ ਰੁਪਏ
  • the  drishyam 3  storm  day 2 earnings break records
    ‘ਦ੍ਰਿਸ਼ਯਮ 3’ ਦਾ ਤੂਫਾਨ, ਦੂਜੇ ਦਿਨ ਦੀ ਕਮਾਈ ਨੇ ਤੋੜੇ ਰਿਕਾਰਡ, ਜਾਣੋ ਕਿੰਨੀ ਹੋਈ ਕੁਲੈਕਸ਼ਨ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • naman dhir s historic feat
      ਨਮਨ ਧੀਰ ਦਾ ਇਤਿਹਾਸਕ ਕਾਰਨਾਮਾ! ਯੁਵਰਾਜ ਸਿੰਘ ਦਾ 19 ਸਾਲ ਪੁਰਾਣਾ ਰਿਕਾਰਡ ਕੀਤਾ...
    • litton das ruled out of odi tri series due to injury
      ਸੱਟ ਕਾਰਨ ਵਨਡੇ ਟ੍ਰਾਈ-ਸੀਰੀਜ਼ ਤੋਂ ਬਾਹਰ ਹੋਏ ਲਿਟਨ ਦਾਸ, ਤੌਹੀਦ ਹਿਰਦੋਏ ਕਰਨਗੇ...
    • we could have bowled better in the second and fourth t20s  shreyas
      ਦੂਜੇ ਅਤੇ ਚੌਥੇ ਟੀ-20 ਵਿੱਚ ਅਸੀਂ ਹੋਰ ਬਿਹਤਰ ਗੇਂਦਬਾਜ਼ੀ ਕਰ ਸਕਦੇ ਸੀ: ਸ਼੍ਰੇਅਸ...
    • kartal reaches wuhan open final after defeating ostapenko
      ਓਸਤਾਪੇਂਕੋ ਨੂੰ ਹਰਾ ਕੇ ਵੁਹਾਨ ਓਪਨ ਦੇ ਫਾਈਨਲ 'ਚ ਪਹੁੰਚੀ ਕਾਰਟਲ
    • west indies cricket needs financial support  daren sammy
      ਵੈਸਟਇੰਡੀਜ਼ ਕ੍ਰਿਕਟ ਨੂੰ ਆਰਥਿਕ ਮਦਦ ਦੀ ਲੋੜ  : ਡੈਰੇਨ ਸੈਮੀ
    • shai hope scored runs with great ease  shreyas iyer
      ਸ਼ਾਈ ਹੋਪ ਨੇ ਪੂਰੀ ਲੜੀ 'ਚ ਬਹੁਤ ਆਸਾਨੀ ਨਾਲ ਬਣਾਈਆਂ ਦੌੜਾਂ : ਸ਼੍ਰੇਅਸ ਅਈਅਰ
    • inter miami defeated atlanta united 3 1  with two goals from messi
      ਮੈਸੀ ਦੇ ਦੋ ਗੋਲਾਂ ਨਾਲ ਇੰਟਰ ਮਿਆਮੀ ਨੇ ਅਟਲਾਂਟਾ ਯੂਨਾਈਟਿਡ ਨੂੰ 3-1 ਨਾਲ ਹਰਾਇਆ
    • finding a replacement for hardik pandya is difficult  sunil gavaskar
      ਹਾਰਦਿਕ ਪੰਡਯਾ ਦਾ ਵਿਕਲਪ ਲੱਭਣਾ ਮੁਸ਼ਕਲ, ਗੇਂਦਬਾਜ਼ੀ ਮਜ਼ਬੂਤ ਕਰੇ ਭਾਰਤ: ਸੁਨੀਲ...
    • ipc imposes a 3 year ban on indian para athlete anmol vashishth
      ਆਈ. ਪੀ. ਸੀ. ਨੇ ਭਾਰਤੀ ਪੈਰਾ ਐਥਲੀਟ ਅਨਮੋਲ ਵਸ਼ਿਸ਼ਠ ’ਤੇ 3 ਸਾਲ ਦੀ ਪਾਬੰਦੀ ਲਾਈ
    • bhuvneshwar kumar sets a unique record upon his return
      ਭੁਵਨੇਸ਼ਵਰ ਕੁਮਾਰ ਨੇ ਵਾਪਸੀ ਕਰਦੇ ਹੀ ਬਣਾਇਆ ਅਨੋਖਾ ਰਿਕਾਰਡ, ਇਸ ਲਿਸਟ 'ਚ ਨੰਬਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +