Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    7:22:11 PM

  • punjab marriage nri

    ਪੰਜਾਬ: ਲਾਵਾਂ ਤੋਂ ਐਨ ਪਹਿਲਾਂ ਵਿਆਹ ਤੋਂ ਮੁੱਕਰ ਗਈ...

  • toss toss between royal challengers bangalore and mumbai indians

    RCB Vs MI : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤੀ...

  • 6 6 6 6 6 4 6    became the fastest fifty of ipl

    6,6,6,6,6,4,6... ਬਣ ਗਈ IPL ਦੀ ਸਭ ਤੋਂ ਤੇਜ਼...

  • pinkoo tv releases a new animation video my rooster

    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਯੂਰੋ 2024 : ਸੈਮੀਫਾਈਨਲ 'ਚ ਸਪੇਨ ਦਾ ਸਾਹਮਣਾ ਕਾਇਲੀਅਨ ਐਮਬਾਪੇ ਦੀ ਫਰਾਂਸ ਨਾਲ

SPORTS News Punjabi(ਖੇਡ)

ਯੂਰੋ 2024 : ਸੈਮੀਫਾਈਨਲ 'ਚ ਸਪੇਨ ਦਾ ਸਾਹਮਣਾ ਕਾਇਲੀਅਨ ਐਮਬਾਪੇ ਦੀ ਫਰਾਂਸ ਨਾਲ

  • Author Tarsem Singh,
  • Updated: 08 Jul, 2024 06:35 PM
Sports
spain will face kylian mbappe  s france in the semi finals
  • Share
    • Facebook
    • Tumblr
    • Linkedin
    • Twitter
  • Comment

ਮਿਊਨਿਖ, (ਭਾਸ਼ਾ) : ਸਪੇਨ ਅਤੇ ਫਰਾਂਸ ਮੰਗਲਵਾਰ ਨੂੰ ਯੂਰਪੀਅਨ ਫੁੱਟਬਾਲ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਆਹਮੋ-ਸਾਹਮਣੇ ਹੋਣਗੇ, ਜਿਸ 'ਚ ਸਭ ਤੋਂ ਜ਼ਿਆਦਾ ਗੋਲ ਕਰਨ ਵਾਲੀ ਟੀਮ ਟੂਰਨਾਮੈਂਟ 'ਚ ਸਭ ਤੋਂ ਘੱਟ ਗੋਲ ਕਰਨ ਵਾਲੀ ਟੀਮ ਦਾ ਸਾਹਮਣਾ ਕਰੇਗੀ ਉਸ ਟੀਮ ਨਾਲ ਹੋਵੇਗਾ ਜਿਸ ਦਾ ਸਟਾਰ ਖਿਡਾਰੀ ਕਾਇਲੀਅਨ ਐਮਬਾਪੇ ਵੀ ਫਾਰਮ 'ਚ ਨਹੀਂ ਹੈ। ਇਸ ਮੈਚ ਦੀ ਜੇਤੂ ਟੀਮ ਐਤਵਾਰ ਨੂੰ ਬਰਲਿਨ ਵਿੱਚ ਫਾਈਨਲ ਵਿੱਚ ਇੰਗਲੈਂਡ ਜਾਂ ਨੀਦਰਲੈਂਡ ਨਾਲ ਭਿੜੇਗੀ। 

ਇੰਗਲੈਂਡ ਅਤੇ ਨੀਦਰਲੈਂਡ ਵਿਚਾਲੇ ਬੁੱਧਵਾਰ ਨੂੰ ਸੈਮੀਫਾਈਨਲ ਖੇਡਿਆ ਜਾਵੇਗਾ। ਸਪੇਨ ਅਤੇ ਫਰਾਂਸ ਦੋਵਾਂ ਦੇ ਕੁਆਰਟਰ ਫਾਈਨਲ ਵਾਧੂ ਸਮੇਂ ਵਿੱਚ ਗਏ। ਸਪੇਨ ਨੇ ਵਾਧੂ ਸਮੇਂ ਦੇ ਆਖਰੀ ਮਿੰਟ ਵਿੱਚ ਬਦਲਵੇਂ ਖਿਡਾਰੀ ਮਿਕੇਲ ਮੇਰਿਨੋ ਦੇ ਗੋਲ ਦੇ ਆਧਾਰ ’ਤੇ ਮੇਜ਼ਬਾਨ ਜਰਮਨੀ ਨੂੰ 2-1 ਨਾਲ ਹਰਾਇਆ। ਜਦਕਿ ਫਰਾਂਸ ਨੇ ਪੁਰਤਗਾਲ ਨੂੰ ਪੈਨਲਟੀ ਸ਼ੂਟਆਊਟ 'ਚ ਹਰਾਇਆ। ਯੂਰੋ 2024 ਵਿੱਚ ਫਰਾਂਸ ਦਾ ਕੋਈ ਵੀ ਖਿਡਾਰੀ ਓਪਨ ਪਲੇਅ ਵਿੱਚ ਗੋਲ ਨਹੀਂ ਕਰ ਸਕਿਆ। ਫਰਾਂਸ ਨੂੰ ਐਮਬਾਪੇ ਦੇ ਦੋ ਆਤਮਘਾਤੀ ਗੋਲ ਅਤੇ ਇੱਕ ਪੈਨਲਟੀ ਗੋਲ ਦਾ ਫਾਇਦਾ ਮਿਲਿਆ। 

ਸਪੇਨ ਨੇ ਟੂਰਨਾਮੈਂਟ ਵਿੱਚ 11 ਗੋਲ ਕੀਤੇ। ਐਮਬਾਪੇ ਆਪਣੇ ਰੀਅਲ ਮੈਡਰਿਡ ਦੇ ਕਈ ਸਾਥੀਆਂ ਦਾ ਸਾਹਮਣਾ ਕਰਨਗੇ। ਉਹ ਆਸਟਰੀਆ ਦੇ ਖਿਲਾਫ ਪਹਿਲੇ ਮੈਚ ਵਿੱਚ ਨੱਕ ਟੁੱਟਣ ਤੋਂ ਬਾਅਦ ਇੱਕ ਫਿਰ ਸੁਰੱਖਿਆ ਮਾਸਕ ਪਹਿਨ ਕੇ ਖੇਡੇਗਾ। ਰਿਕਾਰਡ ਚੌਥੀ ਵਾਰ ਯੂਰੋ ਖਿਤਾਬ ਜਿੱਤਣ ਦੀ ਕੋਸ਼ਿਸ਼ ਕਰ ਰਿਹਾ ਸਪੇਨ ਗਰੁੱਪ ਪੜਾਅ ਦੇ ਸਾਰੇ ਮੈਚ ਜਿੱਤਣ ਵਾਲੀ ਇਕਲੌਤੀ ਟੀਮ ਸੀ। ਫਰਾਂਸ ਨੇ ਆਸਟਰੀਆ ਨੂੰ ਥੋੜ੍ਹੇ ਫਰਕ ਨਾਲ ਹਰਾਉਣ ਤੋਂ ਇਲਾਵਾ ਨੀਦਰਲੈਂਡ ਅਤੇ ਪੋਲੈਂਡ ਨਾਲ ਵੀ ਡਰਾਅ ਖੇਡੇ। ਸਪੇਨ ਲਈ ਚਿੰਤਾ ਦਾ ਕਾਰਨ ਇਹ ਹੈ ਕਿ ਉਸ ਦੇ ਕਈ ਖਿਡਾਰੀ ਮੁਅੱਤਲੀ ਜਾਂ ਸੱਟ ਕਾਰਨ ਸੈਮੀਫਾਈਨਲ ਤੋਂ ਬਾਹਰ ਹੋਣਗੇ ।

  • European Football Championship
  • Spain vs France
  • Kylian Mbappe
  • ਯੂਰਪੀਅਨ ਫੁੱਟਬਾਲ ਚੈਂਪੀਅਨਸ਼ਿਪ
  • ਸਪੇਨ ਬਨਾਮ ਫਰਾਂਸ
  • ਕਾਇਲੀਅਨ ਐਮਬਾਪੇ

ਭਾਰਤੀ ਮਹਿਲਾ ਫੁੱਟਬਾਲ ਟੀਮ ਦਾ ਦੋਸਤਾਨਾ ਮੈਚ 'ਚ ਮਿਆਂਮਾਰ ਨਾਲ ਹੋਵੇਗਾ ਸਾਹਮਣਾ

NEXT STORY

Stories You May Like

  • ncrb  year 2024  india women crime
    NCRB ਦਾ ਵੱਡਾ ਖੁਲਾਸਾ: 2024 'ਚ ਭਾਰਤ 'ਚ ਕਤਲ ਦੇ 2.4% ਅਤੇ ਔਰਤਾਂ ਵਿਰੁੱਧ ਜੁਰਮ 1.5% ਘਟੇ
  • mbappe could be out for the rest of the season due to a muscle injury
    ਮਾਸਪੇਸ਼ੀਆਂ 'ਚ ਸੱਟ ਕਾਰਨ ਲਾ ਲੀਗਾ ਦੇ ਬਾਕੀ ਸੀਜ਼ਨ ਤੋਂ ਬਾਹਰ ਹੋ ਸਕਦੇ ਹਨ ਐਮਬਾਪੇ
  • india knocked out of thomas cup
    Thomas Cup 'ਚੋਂ ਭਾਰਤ ਬਾਹਰ, ਫਰਾਂਸ ਨੇ 3-0 ਨਾਲ ਹਰਾ ਕੇ ਪਹਿਲੀ ਵਾਰ ਫਾਈਨਲ 'ਚ ਮਾਰੀ ਐਂਟਰੀ
  • big incident in chandigarh  watchman brutally murdered
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ ਲਾਸ਼
  • ipl 2026  hyderabad to face kolkata today
    IPL 2026: ਹੈਦਰਾਬਾਦ ਦਾ ਸਾਹਮਣਾ ਅੱਜ ਕੋਲਕਾਤਾ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • fif wc 2026  spain to play warm up match against iraq
    FIF WC 2026: ਇਰਾਕ ਵਿਰੁੱਧ ਅਭਿਆਸ ਮੈਚ ਖੇਡੇਗਾ ਸਪੇਨ
  • ipl 2026  punjab faces gujarat today
    IPL 2026 : ਪੰਜਾਬ ਦਾ ਸਾਹਮਣਾ ਅੱਜ ਗੁਜਰਾਤ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • ipl 2026  chennai face mumbai today
    IPL 2026 : ਚੇਨਈ ਦਾ ਸਾਹਮਣਾ ਅੱਜ ਮੁੰਬਈ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • india wins archery world cup gold medal
      ਦੀਪਿਕਾ ਕੁਮਾਰੀ ਦੀ ਅਗਵਾਈ 'ਚ ਭਾਰਤ ਨੇ ਚੀਨ ਨੂੰ ਹਰਾ ਜਿੱਤਿਆ ਤੀਰਅੰਦਾਜ਼ੀ...
    • ipl 2026 csk vs lsg
      IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • djokovic loses to young player prizmic
      ਇਟਾਲੀਅਨ ਓਪਨ 2026 : ਦੂਜੇ ਦੌਰ 'ਚ ਵੱਡਾ ਉਲਟਫੇਰ, ਯੁਵਾ ਖਿਡਾਰੀ ਪ੍ਰਿਜਮਿਕ ਤੋਂ...
    • bruno fernandes wins england  s biggest football award
      ਬਰੂਨੋ ਫਰਨਾਂਡੇਜ਼ ਨੇ ਜਿੱਤਿਆ ਇੰਗਲੈਂਡ ਦਾ ਸਭ ਤੋਂ ਵੱਡਾ ਫੁੱਟਬਾਲ ਐਵਾਰਡ;...
    • ipl 2026  big clash between rcb and mumbai today
      IPL 2026: RCB ਤੇ ਮੁੰਬਈ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
    • ipl 2026  chennai face lucknow today
      IPL 2026: ਚੇਨਈ ਦਾ ਸਾਹਮਣਾ ਅੱਜ ਲਖਨਊ ਨਾਲ, ਜਾਣੋ ਕੀ ਕਹਿੰਦੇ ਨੇ ਅੰਕੜੇ
    • our grip on the match was strong  gill
      ਪਾਵਰਪਲੇਅ ਤੋਂ ਬਾਅਦ ਹੀ ਭਰੋਸਾ ਹੋ ਗਿਆ ਸੀ ਕਿ ਮੈਚ 'ਤੇ ਸਾਡੀ ਪਕੜ ਮਜ਼ਬੂਤ ਹੈ :...
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • robbery cricket board
      ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ
    • new rule t20 cricket
      ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +