Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    6:55:21 PM

  • heavy rain alert in 7 districts punjab

    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ!...

  • government will impose tax on cylinders know what is the plan

    ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ...

  • rift in congress

    ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ...

  • mother and son accident family

    ਕਹਿਰ ਓ ਰੱਬਾ! ਮੁੱਤ-ਪੁੱਤ ਦੀ ਇਕੱਠਿਆਂ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਜਨਮ ਦਿਨ 'ਤੇ ਵਿਸ਼ੇਸ਼ : ਜਾਣੋ ਸੰਘਰਸ਼ ਤੋਂ ਸਫ਼ਲਤਾ ਤੱਕ ਦੀ ਕਹਾਣੀ, ਇੰਝ ਬਣੇ ਸ਼ਿਖਰ ਧਵਨ ਤੋਂ 'ਗੱਬਰ'

SPORTS News Punjabi(ਖੇਡ)

ਜਨਮ ਦਿਨ 'ਤੇ ਵਿਸ਼ੇਸ਼ : ਜਾਣੋ ਸੰਘਰਸ਼ ਤੋਂ ਸਫ਼ਲਤਾ ਤੱਕ ਦੀ ਕਹਾਣੀ, ਇੰਝ ਬਣੇ ਸ਼ਿਖਰ ਧਵਨ ਤੋਂ 'ਗੱਬਰ'

  • Author Tarsem Singh,
  • Updated: 05 Dec, 2024 12:39 PM
Sports
special on birthday this is how shikhar dhawan became gabbar
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਸਫਲ ਵਿਅਕਤੀ ਨੂੰ ਹਰ ਕੋਈ ਸਲਾਮ ਕਰਦਾ ਹੈ ਪਰ ਅਕਸਰ ਇਹ ਸਫਲਤਾ ਇਨਸਾਨ ਨੂੰ ਅਸਾਨੀ ਨਾਲ ਨਹੀਂ ਮਿਲਦੀ। ਇਸ ਦੇ ਲਈ ਸੰਘਰਸ਼ ਤੇ ਸਖਤ ਮਿਹਨਤ ਦੀ ਲੋੜ ਹੁੰਦੀ ਹੈ। ਇਨ੍ਹਾਂ ਸਦਕਾ ਹੀ ਮਨੁੱਖ ਜੀਵਨ 'ਚ ਸਫਲਤਾ ਹਾਸਲ ਕਰਦਾ ਹੈ। ਜੇਕਰ ਇਨਸਾਨ 'ਚ ਕੁਝ ਕਰਨ ਦਾ ਜਨੂੰਨ ਹੋਵੇ ਤਾਂ ਇਕ ਦਿਨ ਸਫਲਤਾ ਆਪਣੇ-ਆਪ ਉਸ ਦੇ ਕਦਮ ਚੁੰਮ ਲੈਂਦੀ ਹੈ। ਭਾਰਤੀ ਕ੍ਰਿਕਟ ਟੀਮ ਦੇ ਧਾਕੜ ਸ਼ਿਖਰ ਧਵਨ ਨਾਲ ਹੀ ਅਜਿਹਾ ਹੀ ਹੈ ਜੋ ਅੱਜ ਆਪਣਾ 39ਵਾਂ ਜਨਮਦਿਨ ਮਨਾ ਰਹੇ ਹਨ। ਪ੍ਰਸ਼ੰਸਕ ਉਨ੍ਹਾਂ ਨੂੰ ਉਨ੍ਹਾਂ ਦੇ ਖਾਸ ਦਿਨ 'ਤੇ ਵਧਾਈ ਦੇ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਧਵਨ ਦੇ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਖਰਾਬ ਰਹੀ ਪਰ ਧਵਨ ਨੇ ਕੋਸ਼ਿਸ਼ ਨਹੀਂ ਕਰਨੀ ਛੱਡੀ ਅਤੇ ਅੱਜ ਹਰ ਕੋਈ ਉਨ੍ਹਾਂ ਨੂੰ ਗੱਬਰ ਦੇ ਨਾਂ ਨਾਲ ਜਾਣਦਾ ਹੈ। ਧਵਨ ਦਾ ਨਾਂ ਗੱਬਰ ਕਿਵੇਂ ਪਿਆ, ਆਓ ਜਾਣਦੇ ਹਾਂ ਭਾਰਤ ਦੇ ਦਮਦਾਰ ਬੱਲੇਬਾਜ਼ ਦੀ ਪੂਰੀ ਕਹਾਣੀ।

ਅਸਲ 'ਚ ਸ਼ਿਖਰ ਧਵਨ ਨੂੰ ਉਨ੍ਹਾਂ ਸਰਵੋਤਮ ਸਲਾਮੀ ਬੱਲੇਬਾਜ਼ਾਂ 'ਚ ਗਿਣਿਆ ਜਾਂਦਾ ਹੈ ਜਿਨ੍ਹਾਂ ਨੇ ਭਾਰਤ ਲਈ ਪਾਰੀ ਦੀ ਸ਼ੁਰੂਆਤ ਕਰਦੇ ਹੋਏ ਇਕੱਲੇ ਹੀ ਟੀਮ ਨੂੰ ਕਈ ਅਹਿਮ ਮੈਚਾਂ 'ਚ ਜਿੱਤ ਦਿਵਾਈ। ਸਿਰਫ 12 ਸਾਲ ਦੀ ਉਮਰ ਤੋਂ ਕ੍ਰਿਕਟ ਖੇਡ ਰਹੇ ਧਵਨ ਨੇ ਆਪਣੀ ਜ਼ਿੰਦਗੀ 'ਚ ਕਈ ਉਤਰਾਅ-ਚੜ੍ਹਾਅ ਦਾ ਸਾਹਮਣਾ ਕੀਤਾ ਹੈ। ਧਵਨ ਨੇ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਜਦੋਂ ਉਹ ਪਹਿਲੀ ਵਾਰ 1999-2001 ਵਿੱਚ ਵਿਜੇ ਮਰਚੈਂਟ ਟਰਾਫੀ ਵਿੱਚ ਦਿੱਲੀ ਅੰਡਰ-16 ਲਈ ਖੇਡਿਆ।

ਇਸ ਤੋਂ ਬਾਅਦ ਉਨ੍ਹਾਂ ਕਈ ਵੱਖ-ਵੱਖ ਕ੍ਰਿਕਟ ਲੀਗਾਂ 'ਚ ਹਿੱਸਾ ਲਿਆ ਤੇ ਭਾਰਤ ਲਈ ਅੰਡਰ 19 ਵਿਸ਼ਵ ਕੱਪ ਵਿੱਚ ਖੇਡਣ ਦਾ ਮੌਕਾ ਮਿਲਿਆ। ਇਸ ਤੋਂ ਬਾਅਦ ਧਵਨ ਨੂੰ ਸਾਲ 2010 'ਚ ਅੰਤਰਰਾਸ਼ਟਰੀ ਕ੍ਰਿਕਟ 'ਚ ਡੈਬਿਊ ਕਰਨ ਦਾ ਮੌਕਾ ਮਿਲਿਆ।

ਇਹ ਵੀ ਪੜ੍ਹੋ : ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ

ਆਸਟ੍ਰੇਲੀਆ ਖਿਲਾਫ ਆਪਣੇ ਪਹਿਲੇ ਵਨਡੇ ਮੈਚ 'ਚ ਧਵਨ ਜ਼ੀਰੋ 'ਤੇ ਆਊਟ ਹੋ ਗਏ ਸਨ ਪਰ ਫਿਰ ਵੀ ਉਨ੍ਹਾਂ ਨੇ ਹਾਰ ਨਹੀਂ ਮੰਨੀ ਤੇ ਕੋਸ਼ਿਸ਼ ਕਰਦੇ ਰਹੇ। ਇਸ ਤੋਂ ਬਾਅਦ ਸਾਲ 2012 'ਚ ਧਵਨ ਨੂੰ ਟੀ-20 'ਚ ਡੈਬਿਊ ਕਰਨ ਦਾ ਮੌਕਾ ਮਿਲਿਆ। ਟੀ-20 ਦੇ ਪਹਿਲੇ ਮੈਚ 'ਚ ਵੀ ਧਵਨ ਦਾ ਬੱਲਾ ਖਾਮੋਸ਼ ਰਿਹਾ। ਉਹ ਸਿਰਫ 5 ਦੌੜਾਂ ਬਣਾ ਕੇ ਆਊਟ ਹੋ ਗਏ।

ਇਸ ਤੋਂ ਬਾਅਦ ਉਨ੍ਹਾਂ ਨੂੰ ਟੀਮ ਦੇ ਅੰਦਰ ਅਤੇ ਬਾਹਰ ਕੀਤਾ ਜਾਣ ਲੱਗਾ। ਸਾਲ 2013 'ਚ ਧਵਨ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਕਾਫੀ ਸੁਰਖੀਆਂ ਬਟੋਰੀਆਂ ਸਨ। ਇਸ ਸਾਲ ਤਕ ਉਨ੍ਹਾਂ 26 ਵਨਡੇ ਮੈਚਾਂ 'ਚ 1162 ਦੌੜਾਂ ਬਣਾਈਆਂ ਤੇ ਚੈਂਪੀਅਨਜ਼ ਟਰਾਫੀ 'ਚ 5 ਮੈਚਾਂ 'ਚ 363 ਦੌੜਾਂ ਬਣਾਈਆਂ। ਇਸ ਸਾਲ ਭਾਰਤ ਤੀਜੀ ਵਾਰ ਆਈਸੀਸੀ ਈਵੈਂਟ ਦਾ ਚੈਂਪੀਅਨ ਬਣਿਆ। ਇਸ ਤੋਂ ਬਾਅਦ 2019 ਤਕ ਧਵਨ ਨੂੰ ਲਗਾਤਾਰ ਮੌਕੇ ਮਿਲਦੇ ਰਹੇ ਤੇ ਉਨ੍ਹਾਂ ਨੇ ਆਪਣਾ ਸਰਬੋਤਮ ਪ੍ਰਦਰਸ਼ਨ ਕੀਤਾ। ਧਵਨ ਨੇ ਅਧਿਕਾਰਤ ਤੌਰ 'ਤੇ 2024 ਵਿੱਚ ਸੰਨਿਆਸ ਲੈਣ ਦਾ ਐਲਾਨ ਕੀਤਾ।

ਧਵਨ ਨੂੰ 'ਗੱਬਰ' ਦਾ ਟੈਗ ਕਿਵੇਂ ਮਿਲਿਆ?

ਤੁਹਾਨੂੰ ਦੱਸ ਦੇਈਏ ਕਿ ਸ਼ਿਖਰ ਧਵਨ ਨੂੰ ਗੱਬਰ ਦਾ ਟੈਗ ਦਿੱਤਾ ਗਿਆ ਹੈ। ਧਵਨ ਨੇ ਖੁਦ ਇਕ ਸ਼ੋਅ ਦੌਰਾਨ ਦੱਸਿਆ ਕਿ ਕੋਚ ਵਿਜੇ ਨੇ ਉਨ੍ਹਾਂ ਨੂੰ ਇਹ ਨਾਂ ਰਣਜੀ ਟਰਾਫੀ ਦੌਰਾਨ ਇਸ ਲਈ ਦਿੱਤਾ ਕਿਉਂਕਿ ਉਹ ਫਿਲਮ 'ਸ਼ੋਲੇ' ਦੇ ਖਲਨਾਇਕ ਗੱਬਰ ਦੀ ਨਕਲ ਕਰਦੇ ਸਨ। ਧਵਨ ਨੇ ਦੱਸਿਆ ਸੀ ਕਿ ਮੈਂ ਰਣਜੀ ਟਰਾਫੀ 'ਚ ਸਿਲੀ ਪੁਆਇੰਟ 'ਤੇ ਬੈਠਾ ਹੋਇਆ ਸੀ।

ਜਦੋਂ ਵੀ ਦੂਸਰੀ ਟੀਮ ਕੋਈ ਵੱਡੀ ਸਾਂਝੇਦਾਰੀ ਲੱਗ ਜਾਂਦੀ ਹੈ ਤਾਂ ਸਾਡੇ ਖਿਡਾਰੀਆਂ ਦੀ ਪ੍ਰੇਰਣਾ ਵਧਾਉਣ ਲਈ ਮੈਂ ਚੀਕਦਾ ਸੀ - ਬਹੁਤ ਦੋਸਤਾਨਾ ਲਗਦਾ ਹੈ, ਸੂਰ ਦੇ ਬੱਚਿਓ। ਫਿਰ ਮੇਰੀਆਂ ਗੱਲਾਂ ਸੁਣ ਕੇ ਸਾਰੇ ਹੱਸੇ ਸੀ। ਉਸੇ ਸਮੇਂ ਸਾਡੇ ਕੋਚ ਵਿਜੇ ਨੇ ਮੇਰਾ ਨਾਂ ਗੱਬਰ ਰੱਖਿਆ। ਅੱਜ ਇਹ ਨਾਂ ਮਸ਼ਹੂਰ ਹੋ ਗਿਆ।

ਇਹ ਵੀ ਪੜ੍ਹੋ : MS Dhoni ਬਾਰੇ ਆਹ ਕੀ ਬੋਲ ਗਏ ਹਰਭਜਨ ਸਿੰਘ, ਫੈਨਜ਼ 'ਚ ਮਚੀ ਤਰਥੱਲੀ

ਸ਼ਿਖਰ ਧਵਨ ਦੇ ਅੰਤਰਰਾਸ਼ਟਰੀ ਰਿਕਾਰਡ

ਸ਼ਿਖਰ ਧਵਨ ਨੇ ਆਪਣੇ ਕਰੀਅਰ 'ਚ 34 ਟੈਸਟ ਮੈਚ ਖੇਡੇ ਹਨ, ਜਿਸ 'ਚ ਉਨ੍ਹਾਂ ਨੇ 58 ਪਾਰੀਆਂ 'ਚ 40.61 ਦੀ ਔਸਤ ਨਾਲ 2,315 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 7 ਸੈਂਕੜੇ ਅਤੇ 5 ਅਰਧ ਸੈਂਕੜੇ ਲਗਾਏ ਅਤੇ ਉਨ੍ਹਾਂ ਦਾ ਸਰਵੋਤਮ ਸਕੋਰ 190 ਦੌੜਾਂ ਸੀ। ਇਸ ਦੇ ਨਾਲ ਹੀ ਆਪਣੇ ਵਨਡੇ ਕਰੀਅਰ 'ਚ ਧਵਨ ਨੇ 164 ਮੈਚ ਖੇਡੇ ਹਨ, ਜਿਸ 'ਚ ਉਨ੍ਹਾਂ ਨੇ 44.11 ਦੀ ਔਸਤ ਅਤੇ 91.35 ਦੀ ਸਟ੍ਰਾਈਕ ਰੇਟ ਨਾਲ 6,793 ਦੌੜਾਂ ਬਣਾਈਆਂ ਹਨ। ਧਵਨ ਨੇ ਵਨਡੇ ਫਾਰਮੈਟ 'ਚ 17 ਸੈਂਕੜੇ ਅਤੇ 39 ਅਰਧ ਸੈਂਕੜੇ ਵੀ ਲਗਾਏ ਹਨ। ਇਸ ਵਿੱਚ ਉਸਦਾ ਸਰਵੋਤਮ ਸਕੋਰ 143 ਦੌੜਾਂ ਰਿਹਾ। ਟੈਸਟ ਅਤੇ ਵਨਡੇ ਤੋਂ ਇਲਾਵਾ ਸ਼ਿਖਰ ਧਵਨ ਨੇ 68 ਅੰਤਰਰਾਸ਼ਟਰੀ ਟੀ-20 ਮੈਚ ਵੀ ਖੇਡੇ ਹਨ। ਇਸ ਦੌਰਾਨ ਉਸ ਨੇ 27.92 ਦੀ ਔਸਤ ਅਤੇ 126.36 ਦੀ ਸਟ੍ਰਾਈਕ ਰੇਟ ਨਾਲ 1759 ਦੌੜਾਂ ਬਣਾਈਆਂ ਹਨ। ਇਸ ਫਾਰਮੈਟ 'ਚ ਧਵਨ ਨੇ 11 ਅਰਧ ਸੈਂਕੜੇ ਲਗਾਏ ਹਨ, ਜਦਕਿ ਉਨ੍ਹਾਂ ਦਾ ਸਰਵੋਤਮ ਸਕੋਰ 92 ਦੌੜਾਂ ਰਿਹਾ ਹੈ। 

  • Shikhar Dhawan
  • Birthday
  • Happy Birthday Shikhar Dhawan
  • Birthday Special
  • Gabbar
  • ਸ਼ਿਖਰ ਧਵਨ
  • ਜਨਮ ਦਿਨ
  • ਹੈਪੀ ਬਰਥ ਡੇ ਸ਼ਿਖਰ ਧਵਨ
  • ਜਨਮ ਦਿਨ ਤੇ ਖਾਸ
  • ਗੱਬਰ

ਪੰਤ ਨੇ ਟੈਸਟ ਕ੍ਰਿਕਟ ਨੂੰ ਆਸਾਨੀ ਨਾਲ ਅਪਣਾ ਲਿਆ : ਦ੍ਰਾਵਿੜ

NEXT STORY

Stories You May Like

  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • neet exam leak case  shikhar dhawan  yuvraj singh  appeal
    ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ
  • shikhar dhawan and yuvraj singh s message to youth
    ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ
  • banyan tree  birthday  student  cake cutting  nature
    107 ਸਾਲ ਪੁਰਾਣੇ ਬੋਹੜ ਦੇ ਦਰੱਖਤ ਦਾ ਜਨਮ ਦਿਨ, ਅਨੋਖੇ ਅੰਦਾਜ 'ਚ ਰੁੱਖਾਂ ਦੀ ਸੰਭਾਲ ਦਾ ਸੁਨੇਹਾ
  • punjab bjp to run samarasta sankalp abhiyan from tomorrow
    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ ਵਾਰਾਣਸੀ ਤੱਕ ਨਿਕਲੇਗੀ ਯਾਤਰਾ
  • rajya sabha  birth and death registration amendment bill  passed  new rules
    ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ
  • lrgma exhibition day 2
    LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726 ਤੱਕ ਪਹੁੰਚਿਆ ਅੰਕੜਾ
  • special train to run between amritsar katihar from august 5
    ਅੰਮ੍ਰਿਤਸਰ-ਕਟਿਹਾਰ ਵਿਚਾਲੇ 5 ਅਗਸਤ ਤੋਂ ਚੱਲਣ ਜਾ ਰਹੀ ਵਿਸ਼ੇਸ਼ ਰੇਲਗੱਡੀ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • big blow to the team before the test series
      ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਸਟਾਰ ਖਿਡਾਰੀ ਜ਼ਖਮੀ ਹੋ ਕੇ...
    • continuing boxing after the paris olympics is a major achievement  lovlina
      ਪੈਰਿਸ ਓਲੰਪਿਕ ਤੋਂ ਬਾਅਦ ਮੁੱਕੇਬਾਜ਼ੀ ਜਾਰੀ ਰੱਖਣਾ ਇੱਕ ਵੱਡੀ ਉਪਲੱਬਧੀ : ਲਵਲੀਨਾ
    • emma raducanu to miss us open 2026
      ਐਮਾ ਰਾਦੁਕਾਨੂ 2026 ਯੂਐਸ ਓਪਨ 'ਚ ਨਹੀਂ ਖੇਡੇਗੀ
    • badminton world championships  sindhu seeded 9th
      ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ: ਸਿੰਧੂ ਨੂੰ ਨੌਵਾਂ, ਸਾਤਵਿਕ ਅਤੇ ਚਿਰਾਗ ਨੂੰ...
    • tamil nadu government approves rs 10 crore for chennai open
      ਤਾਮਿਲਨਾਡੂ ਸਰਕਾਰ ਨੇ ਚੇਨਈ ਓਪਨ ਲਈ 10 ਕਰੋੜ ਰੁਪਏ ਮਨਜ਼ੂਰੀ ਕੀਤੇ
    • ind vs sl  if sai sudarshan is out  this big batsman can join the team
      IND vs SL: ਸਾਈ ਸੁਦਰਸ਼ਨ ਹੋਣਗੇ ਬਾਹਰ ਤਾਂ ਟੀਮ 'ਚ ਸ਼ਾਮਲ ਹੋ ਸਕਦੈ ਇਹ ਧਾਕੜ...
    • khalin joshi takes the lead on day 1 of j k open
      J&K ਓਪਨ ਦੇ ਪਹਿਲੇ ਦਿਨ ਖਾਲਿਨ ਜੋਸ਼ੀ ਨੇ ਬਣਾਈ ਲੀਡ
    • i kept telling myself i had to win the gold medal at any cost  asmita
      ਖੁਦ ਨੂੰ ਲਗਾਤਾਰ ਕਹਿ ਰਹੀ ਸੀ ਕਿ ਹਰ ਹਾਲਤ 'ਚ ਸੋਨ ਤਗਮਾ ਜਿੱਤਣਾ ਹੈ: ਅਸਮਿਤਾ
    • i would like to become england  s coach one day  ben stokes
      ਇੱਕ ਦਿਨ ਇੰਗਲੈਂਡ ਟੀਮ ਦਾ ਕੋਚ ਬਣਨਾ ਚਾਹਾਂਗਾ : ਬੇਨ ਸਟੋਕਸ
    • bumrah s absence role of coe under question
      ਟੀਮ ਇੰਡੀਆ 'ਤੇ ਸੱਟਾਂ ਦੀ ਮਾਰ: ਵਰਕਲੋਡ ਨੇ ਖੋਲ੍ਹੀ ਰੀਹੈਬ ਸਿਸਟਮ ਦੀ ਪੋਲ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +