Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    1:24:48 PM

  • school sutdents news

    ਪੰਜਾਬ: ਸਕੂਲ ਗਈਆਂ ਸਕੀਆਂ ਭੈਣਾਂ ਸਣੇ 4 ਜਵਾਕ...

  • employees da  punjab employees

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ,...

  • murder of young gopi nijjar  sukha kahlwan  s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • trump gave gift to workers

    ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਨਿਕੋਲ ਦੀਆਂ ਦਿਮਿਤ੍ਰੋਵ ਨਾਲੋਂ ਰਿਸ਼ਤਾਂ ਤੋੜਨ ਦੀਆਂ ਅਟਕਲਾਂ

SPORTS News Punjabi(ਖੇਡ)

ਨਿਕੋਲ ਦੀਆਂ ਦਿਮਿਤ੍ਰੋਵ ਨਾਲੋਂ ਰਿਸ਼ਤਾਂ ਤੋੜਨ ਦੀਆਂ ਅਟਕਲਾਂ

  • Updated: 08 Sep, 2019 06:54 PM
Jalandhar
speculation to break the relationship with nikola dimitrov
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਬੁਲਗਾਰੀਆ ਦੇ ਟੈਨਿਸ ਸਟਾਰ ਅਤੇ ਅਮਰੀਕੀ ਪੌਪ ਸਿੰਗਰ ਨਿਕੋਲ ਸ਼ੇਰਜਿੰਗਰ ਦੀ ਪ੍ਰੇਮ ਕਹਾਣੀ ਹਮੇਸ਼ਾ ਤੋਂ ਹੀ ਉਤਾਰ-ਚੜਾਅ ਭਰੀ ਰਹੀ ਹੈ। ਦੋਵਾਂ ਵਿਚਾਲੇ ਅਫੇਅਰ ਦੀ ਸ਼ੁਰੁਆਤ 2015 ਵਿਚ ਹੋਈ ਸੀ। ਜਦੋਂ ਨਿਕੋਲ ਦਾ ਰਿਸ਼ਤਾ ਬ੍ਰਿਟਿਸ਼ ਫਾਰਮੂਲਾ ਵਨ ਰੇਸਰ ਲੂਈਸ ਹੈਮਿਲਟਨ ਨਾਲੋਂ ਟੁੱਟਿਆ ਸੀ ਪਰ ਅਜਿਹਾ ਲੱਗ ਰਿਹਾ ਜਿਵੇਂ ਇਕ ਵਾਰ ਫਿਰ ਨਿਕੋਲ ਸਿੰਗਲ ਹੋ ਗਈ ਹੈ। ਦਰਅਸਲ, ਇਨ੍ਹਾਂ ਦਿਨਾ ਵਿਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਹ ਵੀਡੀਓ ਇਕ ਆਉਣ ਵਾਲੇ ਟੀ. ਵੀ. ਰਿਐਲਿਟੀ ਸ਼ੋਅ ਆਸਟਰੇਲੀਆ ਦੇ 'ਗਾਟ ਟੈਲੰਟ' ਦੀ ਹੈ। ਜਿਹੜੀ ਇਕ ਮਹੀਨੇ ਪਹਿਲਾਂ ਫਿਲਮਾਈ ਗਈ ਹੈ। ਇਹ ਸ਼ੋਅ ਦੇ ਇਕ ਐਪੀਸੋਡ ਦੀ ਇਕ ਵੀਡੀਓ ਲੀਕ ਹੋ ਗਈ ਹੈ। ਇਸ ਵਿਚ 41 ਸਾਲਾ ਨਿਕੋਲ ਇਕ ਪੁਰਸ਼ ਮੁਕਾਬਲੇਬਾਜ਼ ਨਾਲ ਫਲਰਟ ਕਰਦੀ ਨਜ਼ਰ ਆ ਰਹੀ ਹੈ ਅਤੇ ਖੁਦ ਨੂੰ ਸਿੰਗਲ ਦਸ ਰਹੀ ਹੈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਹੁਣ ਇਹ ਅਫਵਾਹਾਂ ਜ਼ੋਰ ਫੜਨ ਲੱਗੀਆਂ ਹਨ ਕਿ ਕੀ ਸੱਚ ਵਿਚ ਨਿਕੋਲ ਅਤੇ ਦਿਮਿਤ੍ਰੋਵ ਦਾ ਰਿਸ਼ਤਾ ਖਤਮ ਹੋ ਗਿਆ ਹੈ ਜਾਂ ਫਿਰ ਉਹ ਸਿਰਫ ਮਜ਼ਾਕ ਕਰ ਰਹੀ ਸੀ।

PunjabKesari

ਨਿਕੋਲ ਤੋਂ ਉਮਰ ਵਿਚ ਤਕਰੀਬਨ 13 ਸਾਲ ਛੋਟਾ ਦਿਮਿਤ੍ਰੋਵ ਯੁ. ਐੱਸ. ਓਪਨ ਵਿਚ ਹਾਰ ਨਾਲ ਪਹਿਲਾਂ ਹੀ ਬਾਹਰ ਹੋ ਚੁੱਕਾ ਹੈ। ਉਹ ਪਹਿਲਾਂ ਗ੍ਰੈਂਡ ਸਲੈਮ ਜਿੱਤ ਕੇ ਇਤਿਹਾਸ ਬਣਾਉਣ ਤੋਂ ਖੁੰਝ ਗਿਆ ਹੈ ਅਤੇ ਸੈਮੀਫਾਈਨਲ ਵਿਚ ਹੀ ਹਾਰ ਗਿਆ ਸੀ। ਅਜਿਹੇ ਵਿਚ ਨਿਕੋਲ ਦੀ ਇਸ ਵੀਡੀਓ ਨੇ ਉਸ ਨੂੰ ਹੋਰ ਵੀ ਜ਼ਿਆਦਾ ਪਰੇਸ਼ਾਨ ਕਰ ਦਿੱਤਾ ਹੈ। ਕੁਝ ਮਹੀਨੇ ਪਹਿਲਾਂ ਵੀ ਦੋਵਾਂ ਦੇ ਰਿਸ਼ਤੇ ਵਿਚ ਕੁੜੱਤਣ ਦੀ ਗੱਲ ਸਾਹਮਣੇ ਆਈ ਸੀ ਪਰ ਉਦੋਂ ਦਿਮਿਤ੍ਰੋਵ ਨੇ ਇਨ੍ਹਾਂ ਖਬਰਾਂ ਨੂੰ ਰੱਦ ਕਰ ਦਿੱਤਾ ਸੀ। ਉਸਨੇ ਨੇ ਕਿਹਾ ਸੀ, ''ਸਾਡਾ ਰਿਸ਼ਤਾ ਆਸਾਨ ਨਹੀਂ ਹੈ, ਕਿਉਂਕਿ ਅਸੀਂ ਦੋਵੇਂ ਹੀ ਕੰਮ ਵਿਚ ਕਾਫੀ ਰੁੱਝੇ ਰਹਿੰਦੇ ਹਾਂ ਪਰ ਮੈਂ ਜਲਦੀ ਹੀ ਵਿਆਹ ਕਰਨ ਅਤੇ ਘਰ ਵਸਾਉਣ ਦੀ ਯੋਜਨਾ ਬਣਾ ਰਿਹਾ ਹਾਂ।''

PunjabKesari

  • Pop singer Nicole Scherzinger
  • tennis star Grigor Dimitrov
  • ਪੌਪ ਸਿੰਗਰ ਨਿਕੋਲ ਸ਼ੇਰਜਿੰਗਰ
  • ਟੈਨਿਸ ਸਟਾਰ ਗ੍ਰਿਗੋਰ ਦਿਮਿਤ੍ਰੋਵ

ਸੱਟ ਦੇ ਕਾਰਨ ਕੈਰੇਬੀਅਨ ਲੀਗ ਤੋਂ ਬਾਹਰ ਹੋਏ ਡੀ.ਜੇ ਬਰਾਵੋ

NEXT STORY

Stories You May Like

  • summer vacation starts tomorrow
    ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ ਖੁੱਲ੍ਹਣਗੇ ਸਕੂਲ
  • fish and tobacco shops closed in amritsar city
    ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ
  • summer vacations chief minister schools students
    ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • summer vacations  indian railways
    ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਤੋਹਫਾ, ਰੇਲਵੇ ਨੇ ਚੁੱਕਿਆ ਵੱਡਾ ਕਦਮ
  • a car hit a tractor trolley loaded with wheat sacks outside the godowns
    ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ, ਉੱਡੇ ਪਰਖੱਚੇ
  • businessmen are receiving ransom threats
    ਵਪਾਰੀਆਂ ਨੂੰ ਫਿਰੌਤੀ ਦੀਆਂ ਮਿਲ ਰਹੀਆਂ ਧਮਕੀਆਂ, ਵ੍ਹਟਸਐਪ 'ਤੇ ਭੇਜੇ ਮੈਸੇਜ ਨਾਲ ਸਹਿਮੇ ਲੋਕ
  • sale of energy drinks in school canteens and surrounding areas banned
    ਸਕੂਲਾਂ ਦੀਆਂ ਕੈਂਟੀਨਾਂ ਤੇ ਆਲੇ-ਦੁਆਲੇ ਦੇ ਦਾਇਰੇ 'ਚ ਐਨਰਜੀ ਡਰਿੰਕਸ ਦੀ ਵਿਕਰੀ 'ਤੇ 1 ਸਾਲ ਲਈ ਲਗਾਈ ਰੋਕ
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • vaibhav sooryavanshi
      ਪ੍ਰੀਤੀ ਜ਼ਿੰਟਾ ਤੇ ਸਮਰੀਨ ਕੌਰ ਵੀ ਹੋਈਆਂ ਵੈਭਵ ਸੂਰਯਵੰਸ਼ੀ ਦੀ ਮੁਰੀਦ!
    • gujarat won the toss and invited bengaluru to bat
      GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
    • jack draper withdraws from french open due to injury
      ਬ੍ਰਿਟੇਨ ਦੇ ਟੈਨਿਸ ਸਟਾਰ ਜੈਕ ਡ੍ਰੇਪਰ ਸੱਟ ਕਾਰਨ ਫ੍ਰੈਂਚ ਓਪਨ ਤੋਂ ਹੋਏ ਬਾਹਰ
    • spinners are not trying to turn the ball in ipl  muttiah muralitharan
      IPL 'ਚ ਸਪਿਨਰ ਗੇਂਦ ਨੂੰ ਟਰਨ ਕਰਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ : ਮੁੱਥਈਆ...
    • this sunrisers hyderabad batsman captured the   orange cap
      IPL 2026: ਵੈਭਵ ਸੂਰਿਆਵੰਸ਼ੀ ਨੂੰ ਲੱਗਾ ਝਟਕਾ; ਸਨਰਾਈਜ਼ਰਜ਼ ਹੈਦਰਾਬਾਦ ਦੇ ਇਸ...
    • ipl 2026  hardik  s statement on the defeat
      IPL 2026: ਹਾਰ 'ਤੇ ਹਾਰਦਿਕ ਦਾ ਬਿਆਨ, ਬੋਲੇ- ਅਸੀਂ ਉਹ ਨਹੀਂ ਕਰ ਸਕੇ ਜੋ MI...
    • kothari defeats advani to retain world billiards title
      ਕੋਠਾਰੀ ਨੇ ਅਡਵਾਨੀ ਨੂੰ ਹਰਾ ਕੇ ਵਿਸ਼ਵ ਬਿਲੀਅਰਡਸ ਖਿਤਾਬ ਰੱਖਿਆ ਬਰਕਰਾਰ
    • a major action was taken against the team captain during the ipl
      IPL ਵਿਚਾਲੇ ਟੀਮ ਦੇ ਕਪਤਾਨ 'ਤੇ ਹੋ ਗਈ ਵੱਡੀ ਕਾਰਵਾਈ ! 'ਬੈਨ' ਹੋਈ ਚੀਜ਼...
    • ipl 2026  pollard speaks on bumrah  s poor form
      IPL 2026: ਬੁਮਰਾਹ ਦੀ ਖ਼ਰਾਬ ਫਾਰਮ 'ਤੇ ਬੋਲੇ ਪੋਲਾਰਡ, ਹਰ ਖਿਡਾਰੀ ਨੂੰ ਬੁਰਾ...
    • not only ryan parg  these players have also smoked in a live match
      ਰਿਆਨ ਪਾਰਗ ਹੀ ਨਹੀਂ ਇਹ ਖਿਡਾਰੀ ਵੀ ਕਰ ਚੁੱਕੇ ਨੇ LIVE ਮੈਚ 'ਚ ਸਮੋਕਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +