Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:35:22 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਇਸ ਭਾਰਤੀ ਕਪਤਾਨ ਤੋਂ ਡਰਦੇ ਸਨ ਕਪਿਲ ਦੇਵ, ਹਰ ਸਮੇਂ ਦਿਲ ਤੇ ਦਿਮਾਗ 'ਚ ਰਹਿੰਦਾ ਸੀ ਖੌਫ਼

SPORTS News Punjabi(ਖੇਡ)

ਇਸ ਭਾਰਤੀ ਕਪਤਾਨ ਤੋਂ ਡਰਦੇ ਸਨ ਕਪਿਲ ਦੇਵ, ਹਰ ਸਮੇਂ ਦਿਲ ਤੇ ਦਿਮਾਗ 'ਚ ਰਹਿੰਦਾ ਸੀ ਖੌਫ਼

  • Updated: 16 Jul, 2020 03:06 PM
Sports
sport  kapil dev  cricket  venkatraghavan
  • Share
    • Facebook
    • Tumblr
    • Linkedin
    • Twitter
  • Comment

ਸਪੋਰਟ ਡੈਕਸ : ਕਪਿਲ ਦੇਵ ਦੀ ਗਿਣਤੀ ਭਾਰਤੀ ਕ੍ਰਿਕਟ ਇਤਿਹਾਸ ਦੇ ਸਭ ਤੋਂ ਕਪਤਾਨ 'ਚ ਹੁੰਦੀ ਹੈ। ਉਨ੍ਹਾਂ ਨੇ 1983 ਦਾ ਵਿਸ਼ਵ ਕੱਪ ਦਵਾ ਕੇ ਕ੍ਰਿਕਟ ਦੀ ਦਿਸ਼ਾ ਬਦਲ ਦਿੱਤੀ ਸੀ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕਪਤਾਨਾਂ ਦੇ ਕਪਤਾਨ ਕਪਿਲ ਦੇਵ ਇਕ ਕਪਤਾਨ ਤੋਂ ਬੇਹੱਦ ਘਬਰਾਉਂਦੇ ਹਨ। 'ਹਰਿਆਣਾ ਹਰੀਕੇਨ' ਨਾਂ ਦੇ ਮਸ਼ਹੂਰ ਕਪਿਲ ਨੇ ਬਿਸ਼ਨ ਸਿੰਘ ਬੇਦੀ ਦੀ ਕਪਤਾਨੀ 'ਚ ਡੈਬਿਊ ਕੀਤਾ। 'ਲਿਟਿਲ ਮਾਸਟਰ' ਸੁਨੀਲ ਗਵਾਸਕਰ ਦੀ ਟੀਮ 'ਚ ਖੁਦ ਨੂੰ ਨਿਖਾਰਿਆਂ, ਇਕ ਹੋਰ ਸਾਬਕਾ ਕਪਤਾਨ ਦੀ ਟੀਮ 'ਚ ਚਾਰ ਟੈਸਟ ਅਤੇ ਤਿੰਨ ਵਨਡੇ ਵੀ ਖੇਡੇ ਅਤੇ ਕਪਿਲ ਅੱਜ ਵੀ ਉਸ ਦੌਰ ਨੂੰ ਯਾਦ ਕਰਦੇ ਹਨ। ਕਿਉਂਕਿ ਸ਼ਾਇਦ ਬਤੌਰ ਨੌਜਵਾਨ ਖਿਡਾਰੀ ਉਹ ਉਨ੍ਹਾਂ ਦੇ ਕਰੀਅਰ ਦਾ ਬੇਹੱਦ ਨਾਜ਼ੁਕ ਪੱਲ ਸੀ। 

ਇਹ ਵੀ ਪੜ੍ਹੋਂ : ਸੌਰਵ ਗਾਂਗੂਲੀ ਨੇ ਖੁਦ ਨੂੰ ਘਰ 'ਚ ਹੀ ਕੀਤਾ ਕੁਆਰੰਟੀਨ, ਜਾਣੋ ਕਾਰਨ

PunjabKesari1978-79 'ਚ ਭਾਰਤੀ ਟੀਮ 'ਚ ਸ਼ਾਮਲ ਹੋਣ ਵਾਲੇ ਨੌਜਵਾਨ ਆਲਰਾਊਂਡਰ ਦਾ ਸਾਹਮਣਾ ਉਦੋਂ ਵੈਂਕਟਰਾਘਵਨ ਨਾਲ ਹੋਇਆ। ਉਹੀਂ ਭਾਰਤੀ ਕਪਤਾਨ ਜਿੰਨ੍ਹਾਂ ਨੇ ਸੰਨਿਆਸ ਲੈਣ ਤੋਂ ਲੰਮੇਂ ਸਮੇਂ ਤੱਕ ਬਤੌਰ ਅੰਪਾਇਰ ਵੀ ਖੇਡ ਦੀ ਸੇਵਾ ਕੀਤੀ। ਕਪਿਲ ਦੀ ਮੰਨੀਏ ਤਾਂ ਵੈਂਕਟਰਾਘਵਨ ਉਨ੍ਹਾਂ ਦੀ ਸ਼ਕਲ ਦੇਖ ਕੇ ਹੀ ਗੁੱਸੇ 'ਚ ਆ ਜਾਂਦੇ ਸਨ। ਕਪਿਲ ਮੁਤਾਬਕ ਇਕ ਤਾਂ ਉਹ ਸਿਰਫ਼ ਅੰਗਰੇਜ਼ੀ 'ਚ ਹੀ ਗੱਲ ਕਰਦੇ ਸਨ ਤੇ ਦੂਜਾ ਉਨ੍ਹਾਂ ਦਾ ਗੁੱਸਾ ਜਗ-ਜਾਹਿਰ ਸੀ। ਇਥੋਂ ਤੱਕ ਕਿ ਆਪਣੇ ਅੰਪਾਇਰ ਕਰੀਅਰ ਦੌਰਾਨ ਵੀ ਜਦੋਂ ਉਹ ਨਾਟਆਊਟ ਦਾ ਫੈਸਲਾ ਦਿੰਦੇ ਸਨ ਤਾਂ ਇੰਝ ਲੱਗਦਾ ਸੀ ਜਿਵੇਂ ਗੁੱਸੇ 'ਚ ਕਲਾਸ ਲਗਾ ਰਹੇ ਹੋਣ। 

ਇਹ ਵੀ ਪੜ੍ਹੋਂ : ਤੀਜੀ ਵਾਰ ਪਿਤਾ ਬਣੇਗਾ ਆਈ.ਪੀ.ਐੱਲ. ਦਾ ਇਹ ਸਟਾਰ ਕ੍ਰਿਕਟਰ, ਅਨੁਸ਼ਕਾ ਸ਼ਰਮਾ ਨੇ ਦਿੱਤੀ ਵਧਾਈ

PunjabKesariਕਪਿਲ ਨੇ 41 ਸਾਲ ਪੁਰਾਣੀ ਕਬਾਣੀ ਯਾਦ ਕਰਦੇ ਹੋਏ ਦੱਸਿਆ ਕਿ '79 'ਚ ਮੈਂ ਜਦੋਂ ਇੰਗਲੈਂਡ ਗਿਆ ਤਾਂ ਉਹ ਟੀਮ ਦੇ ਕਪਤਾਨ ਸਨ। ਮੈਂ ਅਜਿਹੀ ਜਗ੍ਹਾ ਤਲਾਸ਼ ਕਰਦਾ ਸੀ , ਜਿਥੇ ਉਨ੍ਹਾਂ ਦੀ ਨਜ਼ਰ ਮੇਰੇ 'ਤੇ ਨਾ ਪਵੇ। ਉਸ ਸਮੇਂ ਟੀਮ 'ਚ ਬੇਦੀ, ਪ੍ਰੰਸਨਾ, ਚੰਦਰਸ਼ੇਖਰ ਵਰਗੇ ਖਿਡਾਰੀ ਸੀ, ਜਿਨ੍ਹਾਂ ਨੂੰ ਉਹ ਕੁਝ ਕਹਿ ਨਹੀਂ ਪਾਉਂਦੇ ਸਨ। ਅਜਿਹੇ 'ਚ ਉਨ੍ਹਾਂ ਦੀ ਸਾਰੀ ਭੜਾਸ ਮੇਰੇ 'ਤੇ ਹੀ ਨਿਕਲਦੀ। ਮੇਰੀ ਖੁਰਾਕ ਵਧੀਆ ਸੀ ਇਸ ਲਈ ਮੈਂ ਇਕ ਕੋਨੇ 'ਚ ਬੈਠ ਕੇ ਚੁੱਪਚਾਪ ਨਾਸ਼ਤਾ ਕਰਦਾ ਸੀ ਅਤੇ ਮੇਰੇ 'ਤੇ ਗੁੱਸੇ ਹੁੰਦੇ ਉਹ ਕਹਿੰਦੇ ਕਿ ਸੀ ਕਿ ਹਰ ਸਮੇਂ ਖਾਂਦਾ ਹੀ ਰਹਿੰਦਾ ਹੈ।' ਇਕ ਅਜਿਹਾ ਦੌਰ ਵੀ ਆਇਆ ਜਦੋਂ ਬਵੈਂਕਟਰਾਘਵਨ ਨੂੰ ਕਪਿਲ ਦੀ ਕਪਤਾਨੀ 'ਚ ਖੇਡਣਾ ਪਿਆ। 

  • Sport
  • Kapil Dev
  • Cricket
  • Venkatraghavan
  • ਸਪੋਰਟ
  • ਕਪਿਲ ਦੇਵ
  • ਕ੍ਰਿਕਟ
  • ਵੈਂਕਟਰਾਘਵਨ

ਮਨੀਸ਼ ਪਾਂਡੇ ਨੇ ਅਨੋਖੇ ਅੰਦਾਜ਼ ’ਚ ਪਤਨੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਲਿਖਿਆ ਇਹ ਖ਼ਾਸ ਮੈਸੇਜ

NEXT STORY

Stories You May Like

  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • de ad bodies of husband and wife found inside house
    ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ ਕੰਬ ਗਏ ਲੋਕ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • pro khalistan slogans on the walls of the indian embassy in slovenia
    15 ਅਗਸਤ ਤੋਂ ਪਹਿਲਾਂ ਸਲੋਵੇਨੀਆ ’ਚ ਭਾਰਤੀ ਦੂਤਘਰ ਦੀਆਂ ਕੰਧਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ, MEA ਨੇ ਕੀਤੀ ਨਿੰਦਾ
  • sourav ganguly and his wife receive death threats
    ਸਾਬਕਾ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਤੇ ਉਨ੍ਹਾਂ ਦੀ ਪਤਨੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
  • home minister ready to answer every question
    ਗ੍ਰਹਿ ਮੰਤਰੀ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ, ਰਾਹੁਲ ਗਾਂਧੀ ਚਰਚਾ ਤੋਂ ਨਾ ਭੱਜਣ: ਕਿਰੇਨ ਰਿਜਿਜੂ ਤੇ JP ਨੱਢਾ
  • good news for indian students going to australia
    ਆਸਟ੍ਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਦਾਖ਼ਲੇ ਤੋਂ ਪਹਿਲਾਂ Online ਚੈੱਕ ਹੋਣਗੇ ਦਸਤਾਵੇਜ਼
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • pant retired hurt due to injury to his left hand
      IND vs SL 2nd Test: ਪੰਤ ਖੱਬੇ ਹੱਥ 'ਤੇ ਸੱਟ ਲੱਗਣ ਕਾਰਨ ਹੋਇਆ ਰਿਟਾਇਰਡ ਹਰਟ
    • trisa gayatri lost in the semifinals
      ਤ੍ਰਿਸਾ-ਗਾਇਤਰੀ ਸੈਮੀਫਾਈਨਲ ’ਚ ਹਾਰੀਆਂ, ਵਿਸ਼ਵ ਚੈਂਪੀਅਨਸ਼ਿਪ ’ਚ ਪਹਿਲਾ ਕਾਂਸੀ...
    • gambhir supports 3 test series
      ਗੰਭੀਰ ਨੇ 3 ਟੈਸਟਾਂ ਦੀ ਲੜੀ ਦੀ ਕੀਤੀ ਵਕਾਲਤ
    • sl vs ind yashasvi jaiswal and asitha fernando clash in colombo test
      SL vs IND: ਕੋਲੰਬੋ ਟੈਸਟ 'ਚ ਹਾਈ-ਵੋਲਟੇਜ਼ ਡਰਾਮਾ, ਯਸ਼ਸਵੀ ਜਾਇਸਵਾਲ ਤੇ ਅਸਿਥਾ...
    • team india s star batsman announces retirement
      IND vs SL ਟੈਸਟ ਸੀਰੀਜ਼ ਵਿਚਾਲੇ ਟੀਮ ਇੰਡੀਆ ਦੇ ਧਾਕੜ ਨੇ ਕਰ'ਤਾ ਸੰਨਿਆਸ ਦਾ ਐਲਾਨ
    • a star player fell while playing during a match died
      ਸੋਗ 'ਚ ਡੁੱਬਾ ਖੇਡ ਜਗਤ... ਮੈਚ ਦੌਰਾਨ ਖੇਡਦੇ-ਖੇਡਦੇ ਡਿੱਗਾ ਸਟਾਰ ਖਿਡਾਰੀ, ਹੋ...
    • shubhankar makes it to the cut in the nexo championship
      ਸ਼ੁਭੰਕਰ ਨੇ ਨੇਕਸੋ ਚੈਂਪੀਅਨਸ਼ਿਪ ’ਚ ਕੱਟ ’ਚ ਜਗ੍ਹਾ ਬਣਾਈ
    • sl vs ind 2nd test  india won the toss and decided to bat
      SL vs IND 2nd Test: ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ,...
    • hockey world cup 2026 netherlands defeat india
      ਹਾਕੀ ਵਿਸ਼ਵ ਕੱਪ 2026: ਭਾਰਤ ਨੂੰ ਲੱਗਾ ਵੱਡਾ ਝਟਕਾ, ਨੀਦਰਲੈਂਡ ਨੇ 3-1 ਨਾਲ...
    • former world champion boxer outside his home
      ਸਾਬਕਾ world champion ਬਾਕਸਰ ਦੀ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +