Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    4:45:45 PM

  • there was an uproar at petrol pumps in these countries around the world

    ਦੁਨੀਆ ਭਰ ਦੇ ਇਨ੍ਹਾਂ ਦੇਸ਼ਾਂ ਦੇ ਪੈਟਰੋਲ ਪੰਪਾਂ...

  • air india  aircraft  hard landing  wheels detached  dgca

    ਏਅਰ ਇੰਡੀਆ ਦੇ ਜਹਾਜ਼ ਦੀ ਲੈਂਡਿੰਗ ਵੇਲੇ ਟੁੱਟ ਕੇ...

  • ashwani kumar sharma statement

    'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ, ਪੰਜਾਬ ਦੀ ਜਨਤਾ...

  • hearing in the highcourt on the petition of amritpal singh

    ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਬਜਟ 2023 'ਚੋਂ ਖੇਡ ਮੰਤਰਾਲਾ ਨੂੰ ਮਿਲਿਆ ਵੱਡਾ ਤੋਹਫ਼ਾ, 'ਖੇਡੋ ਇੰਡੀਆ' ਪ੍ਰੋਗਰਾਮ ਪੁੱਟੇਗਾ ਹੋਰ ਵੱਡੀ ਪੁਲਾਂਘ

SPORTS News Punjabi(ਖੇਡ)

ਬਜਟ 2023 'ਚੋਂ ਖੇਡ ਮੰਤਰਾਲਾ ਨੂੰ ਮਿਲਿਆ ਵੱਡਾ ਤੋਹਫ਼ਾ, 'ਖੇਡੋ ਇੰਡੀਆ' ਪ੍ਰੋਗਰਾਮ ਪੁੱਟੇਗਾ ਹੋਰ ਵੱਡੀ ਪੁਲਾਂਘ

  • Author Tarsem Singh,
  • Updated: 01 Feb, 2023 05:44 PM
New Delhi
sports ministry got a big gift from budget 2023
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਭਾਸ਼ਾ)- ਇਸ ਸਾਲ ਹੋਣ ਵਾਲੀਆਂ ਏਸ਼ੀਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਦੀਆਂ ਤਿਆਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਡ ਮੰਤਰਾਲਾ ਨੂੰ ਬੁੱਧਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ 3,397.32 ਕਰੋੜ ਰੁਪਏ ਦੀ ਵਿਵਸਥਾ ਦੀ ਵੱਡੀ ਸੌਗਾਤ ਮਿਲੀ ਹੈ। ਇਹ ਰਾਸ਼ੀ ਪਿਛਲੇ ਸਾਲ ਦੇ ਮੁਕਾਬਲੇ 723.97 ਕਰੋੜ ਰੁਪਏ ਤੋਂ ਵੱਧ ਹੈ।  ਇਹ ਰਕਮ ਪਿਛਲੇ ਵਿੱਤੀ ਸਾਲ (2022-23) ਦੇ ਸੰਸ਼ੋਧਿਤ ਬਜਟ ਨਾਲੋਂ ਵੱਧ ਹੈ, ਜਦੋਂ ਮੰਤਰਾਲਾ ਨੂੰ 2,673.35 ਕਰੋੜ ਰੁਪਏ ਮਿਲੇ ਸਨ। ਹਾਲਾਂਕਿ, ਪਿਛਲੇ ਸਾਲ ਅਸਲ ਵੰਡ 3,062.60 ਕਰੋੜ ਰੁਪਏ ਸੀ। 

ਸਾਲ 2022-23 ਲਈ ਸੰਸ਼ੋਧਿਤ ਅਲਾਟਮੈਂਟ ਵਿੱਚ ਕਟੌਤੀ ਦਾ ਇੱਕ ਮੁੱਖ ਕਾਰਨ ਚੀਨ ਵਿੱਚ ਪ੍ਰਸਤਾਵਿਤ ਏਸ਼ੀਆਈ ਖੇਡਾਂ ਨੂੰ ਮੁਲਤਵੀ ਕਰਨਾ ਹੋ ਸਕਦਾ ਹੈ। ਇਹ ਖੇਡਾਂ ਇਸ ਸਾਲ ਕਰਵਾਈਆਂ ਜਾਣਗੀਆਂ। ਮੰਤਰਾਲਾ ਦਾ ਪ੍ਰਮੁੱਖ ਪ੍ਰੋਗਰਾਮ, 'ਖੇਲੋ ਇੰਡੀਆ - ਖੇਡਾਂ ਦੇ ਵਿਕਾਸ ਲਈ ਰਾਸ਼ਟਰੀ ਪ੍ਰੋਗਰਾਮ' ਸਰਕਾਰ ਦੀ ਤਰਜੀਹ ਬਣੀ ਹੋਈ ਹੈ, ਇਸ ਨੂੰ ਪਿਛਲੇ ਵਿੱਤੀ ਸਾਲ ਦੌਰਾਨ 606 ਕਰੋੜ ਰੁਪਏ ਦੇ ਸੋਧੇ ਹੋਏ ਅਲਾਟਮੈਂਟ ਦੇ ਮੁਕਾਬਲੇ 1,045 ਕਰੋੜ ਰੁਪਏ ਦੀ ਅਲਾਟਮੈਂਟ ਕੀਤੀ ਗਈ ਹੈ। ਇਸ ਵਿੱਚ 439 ਕਰੋੜ ਰੁਪਏ ਦਾ ਵਾਧਾ ਇਸ ਪ੍ਰੋਗਰਾਮ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। 

ਇਹ ਵੀ ਪੜ੍ਹੋ : ਕਬੱਡੀ ਦੇ ਬੁਲਾਰੇ ਅਮਰੀਕ ਖੋਸਾ ਕੋਟਲਾ ਦੀ ਕਾਰ 'ਤੇ ਜਾਨਲੇਵਾ ਹਮਲਾ

ਇਸ ਆਯੋਜਨ ਨੇ ਪਿਛਲੇ ਕੁਝ ਸਾਲਾਂ ਦੌਰਾਨ ਓਲੰਪਿਕ, ਏਸ਼ੀਅਨ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਵਰਗੇ ਪ੍ਰਮੁੱਖ ਵਿਸ਼ਵ ਈਵੈਂਟਾਂ ਲਈ ਐਥਲੀਟ ਤਿਆਰ ਕਰਨ ਦੀ ਆਪਣੀ ਸਮਰਥਾ ਨੂੰ ਦਿਖਾਇਆ ਹੈ। ਖਿਡਾਰੀਆਂ ਲਈ ਰਾਸ਼ਟਰੀ ਕੈਂਪ ਆਯੋਜਿਤ ਕਰਨ, ਕੈਂਪ ਦਾ ਬੁਨਿਆਦੀ ਢਾਂਚਾ ਅਤੇ ਸਾਜ਼ੋ-ਸਾਮਾਨ ਪ੍ਰਦਾਨ ਕਰਨ, ਕੋਚਾਂ ਦੀ ਨਿਯੁਕਤੀ ਅਤੇ ਖੇਡ ਦੇ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਲਈ ਜ਼ਿੰਮੇਵਾਰ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਲਈ ਬਜਟ ਅਲਾਟਮੈਂਟ ਵਿੱਚ 36.09 ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ। ਪਿਛਲੇ ਸਾਲ ਸੋਧੇ ਹੋਏ ਖਰਚੇ 749.43 ਕਰੋੜ ਰੁਪਏ ਦੇ ਮੁਕਾਬਲੇ ਸਾਲ 2023-24 ਲਈ ਉਸਦੀ ਵੰਡ 785.52 ਕਰੋੜ ਰੁਪਏ ਹੈ। ਨੈਸ਼ਨਲ ਸਪੋਰਟਸ ਫੈਡਰੇਸ਼ਨਾਂ (ਐਨਐਸਐਫ) ਨੂੰ ਪਿਛਲੇ ਸਾਲ ਦੇ 280 ਕਰੋੜ ਰੁਪਏ ਦੇ ਸੰਸ਼ੋਧਿਤ ਬਜਟ ਤੋਂ 45 ਕਰੋੜ ਰੁਪਏ ਦੀ ਵਧੀ ਹੋਈ ਅਲਾਟਮੈਂਟ ਹੋਈ ਹੈ ਅਤੇ ਹੁਣ ਉਨ੍ਹਾਂ ਨੂੰ 325 ਕਰੋੜ ਰੁਪਏ ਮਿਲਣਗੇ। 

ਵਿਸ਼ਵ ਡੋਪਿੰਗ ਰੋਕੂ ਏਜੰਸੀ (ਵਾਡਾ) ਤੋਂ ਸਬੰਧਤ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਅਤੇ  ਨੈਸ਼ਨਲ ਡੋਪ ਟੈਸਟਿੰਗ ਲੈਬਾਰਟਰੀ (ਐਨਡੀਐਲਟੀ) ਨੂੰ ਪਹਿਲਾਂ SAI ਰਾਹੀਂ ਫੰਡ ਪ੍ਰਾਪਤ ਹੁੰਦੇ ਸਨ ਪਰ ਹੁਣ ਇਹ ਸੰਸਥਾਵਾਂ ਸਿੱਧੇ ਤੌਰ 'ਤੇ ਆਪਣੇ ਫੰਡ ਪ੍ਰਾਪਤ ਕਰਨਗੀਆਂ। ਇਸ ਸਾਲ ਦੇ ਬਜਟ ਵਿੱਚ ਨਾਡਾ ਲਈ 21.73 ਕਰੋੜ ਰੁਪਏ ਦਾ ਪ੍ਰਬੰਧ ਹੈ, ਜਦੋਂ ਕਿ ਡੋਪ ਟੈਸਟ ਕਰਵਾਉਣ ਵਾਲੀ ਐਨਡੀਟੀਐਲ ਨੂੰ 19.50 ਕਰੋੜ ਰੁਪਏ ਮਿਲਣਗੇ। ਦੁਨੀਆ ਭਰ ਦੇ ਦੇਸ਼ ਖੇਡਾਂ ਦੀ ਉੱਤਮਤਾ ਲਈ ਯਤਨਸ਼ੀਲ ਹਨ ਅਤੇ ਖੇਡ ਵਿਗਿਆਨ ਅਤੇ ਖਿਡਾਰੀਆਂ ਦੀ ਵਿਗਿਆਨਕ ਸਿਖਲਾਈ ਵੱਲ ਵਧੇਰੇ ਧਿਆਨ ਦੇ ਰਹੇ ਹਨ। ਅਜਿਹੇ 'ਚ ਇਸ ਸਾਲ ਦੇ ਬਜਟ 'ਚ ਰਾਸ਼ਟਰੀ ਖੇਡ ਵਿਗਿਆਨ ਅਤੇ ਖੋਜ ਕੇਂਦਰ ਲਈ ਵੀ 13 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
 

  • Union Budget 2023
  • Ministry of Sports
  • Priority
  • Sports India
  • Encouraging
  • ਕੇਂਦਰੀ ਬਜਟ 2023
  • ਖੇਡ ਮੰਤਰਾਲਾ
  • ਤਰਜੀਹ
  • ਖੇਲੋ ਇੰਡੀਆ
  • ਉਤਸ਼ਾਹਤ ਕਰਨਾ

ਭਾਰਤੀ ਪਿੱਚਾਂ ’ਤੇ ਗੇਂਦਬਾਜ਼ੀ ਕਰਨਾ ਚੁਣੌਤੀਪੂਰਨ ਹੋਵੇਗਾ : ਲਾਂਸ ਮੌਰਿਸ

NEXT STORY

Stories You May Like

  • china increases defense budget by 10 percent
    ਵੱਡੀ ਖ਼ਬਰ: ਚੀਨ ਦਾ ਵੱਡਾ ਕਦਮ; ਰੱਖਿਆ ਬਜਟ 'ਚ 10 ਫੀਸਦੀ ਦਾ ਭਾਰੀ ਵਾਧਾ
  • india  international airport  central government
    ਭਾਰਤ ਨੂੰ ਮਿਲਿਆ ਇਕ ਹੋਰ ਇੰਟਰਨੈਸ਼ਨਲ ਏਅਰਪੋਰਟ ! ਕੇਂਦਰ ਸਰਕਾਰ ਨੇ ਕਰ'ਤਾ ਵੱਡਾ ਐਲਾਨ
  • simarjit bains reaction on budget
    ਪੰਜਾਬ ਸਰਕਾਰ ਦਾ ਬਜਟ ਲੋਕਾਂ ਨਾਲ ਇਕ ਹੋਰ ਵੱਡਾ ਧੋਖਾ : ਬੈਂਸ
  • threat to blow up punjab vidhan sabha before budget
    ਵੱਡੀ ਖ਼ਬਰ : ਬਜਟ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • pakistan drone recoverd
    ਸਰਹੱਦੀ ਇਲਾਕੇ 'ਚੋਂ ਮਿਲਿਆ ਪਾਕਿਸਤਾਨੀ ਡਰੋਨ
  • children silver coins british period
    ਖੇਡ-ਖੇਡ 'ਚ ਬੱਚਿਆਂ ਦੀ ਲੱਗੀ ਚਾਂਦੀ ! ਮਿੱਟੀ 'ਚ ਦੱਬੇ ਘੜੇ 'ਚੋਂ ਲੱਭਾ 'ਖਜ਼ਾਨਾ'
  • pm modi to address information and broadcasting ministry  s webinar
    PM ਮੋਦੀ 9 ਮਾਰਚ ਨੂੰ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਪੋਸਟ-ਬਜਟ ਵੈਬੀਨਾਰ ਨੂੰ ਕਰਨਗੇ ਸੰਬੋਧਨ
  • ms dhoni suffered a big blow
    MS Dhoni ਨੂੰ ਲੱਗਾ ਵੱਡਾ ਝਟਕਾ, ਮਿਲਿਆ ਨੋਟਿਸ, ਜਾਣੋ ਕੀ ਹੈ ਵਿਵਾਦ?
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
  • avtar singh junior statement
    ਜੂਨੀਅਰ ਹੈਨਰੀ ਨੇ ਵਿਧਾਨ ਸਭਾ 'ਚ ਬਾਰਡਰ ਪਾਰਕ 'ਚ ਬਣ ਰਹੇ ਸਟੇਡੀਅਮ ਦਾ ਚੁੱਕਿਆ...
  • aap government creates controversy with khaira pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖਹਿਰਾ ਨਾਲ ਵਿਵਾਦ ਖੜ੍ਹੇ ਕਰਦੀ ਹੈ 'ਆਪ' ਸਰਕਾਰ :...
  • long power cut tomorrow in jalandhar
    ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
Trending
Ek Nazar
melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

raghav chadha  mobile recharge  incoming call  28 days  rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

hulk one of 23 players sent off in mass brawl in brazil final

ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...

major restrictions imposed in hoshiarpur district till may 7

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ...

famous bollywood actor became father at the age of 49

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • bumrah will now focus more on odi matches
      ਬੁਮਰਾਹ ਹੁਣ ਵਨ ਡੇ ਮੈਚਾਂ ’ਤੇ ਦੇਵੇਗਾ ਜ਼ਿਆਦਾ ਧਿਆਨ
    • australia grants asylum to 5 iranian female footballers
      ਆਸਟ੍ਰੇਲੀਆ ਨੇ 5 ਈਰਾਨੀ ਮਹਿਲਾ ਫੁੱਟਬਾਲਰਾਂ ਨੂੰ ਦਿੱਤੀ ਸ਼ਰਨ
    • indian cricket team
      ਕਦੇ ਚਲਾਉਂਦਾ ਸੀ ਸਕੂਲ ਬੱਸ, ਹੁਣ ਬਣਿਆ ਭਾਰਤ ਨੂੰ 2 ਵਾਰ ਵਿਸ਼ਵ ਜੇਤੂ ਬਣਾਉਣ...
    • icc books commercial flights
      ਜੰਗ ਦਾ ਅਸਰ: ਵਿਸ਼ਵ ਕੱਪ ਤੋਂ ਬਾਅਦ ਕੋਲਕਾਤਾ 'ਚ ਫਸੀਆਂ ਟੀਮਾਂ, ਘਰ ਜਾਣ ਲਈ ਤਰਸ...
    • hulk one of 23 players sent off in mass brawl in brazil final
      ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...
    • krishna nagar achieves double success
      ਕ੍ਰਿਸ਼ਨਾ ਨਾਗਰ ਨੂੰ ਰਾਸ਼ਟਰੀ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ 'ਚ ਦੋਹਰੀ ਸਫਲਤਾ
    • icc action against arshdeep singh
      ਅਰਸ਼ਦੀਪ ਸਿੰਘ ਖ਼ਿਲਾਫ਼ ICC ਦਾ ਐਕਸ਼ਨ! World Cup Final 'ਚ ਕੀਤੀ 'ਗਲਤੀ' ਦੀ...
    • feels good to join dhoni and rohit  s elite club  suryakumar yadav
      ਧੋਨੀ ਤੇ ਰੋਹਿਤ ਦੇ ਐਲੀਟ ਕਲੱਬ 'ਚ ਸ਼ਾਮਲ ਹੋ ਕੇ ਚੰਗਾ ਲੱਗ ਰਿਹਾ ਹੈ :...
    • football world cup
      ਇਰਾਨ ਜੰਗ ਕਾਰਨ ਫੁੱਟਬਾਲ ਵਿਸ਼ਵ ਕੱਪ 'ਤੇ ਵੀ ਛਾਏ ਸੰਕਟ ਦੇ ਬੱਦਲ
    • manu bhaker tops women  s 10m pistol event at national selection trials
      ਮਨੂ ਭਾਕਰ ਰਾਸ਼ਟਰੀ ਚੋਣ ਟ੍ਰਾਇਲ ਦੇ ਮਹਿਲਾ 10 ਮੀਟਰ ਪਿਸਟਲ ਮੁਕਾਬਲੇ 'ਚ ਚੋਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +