Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    1:25:53 PM

  • raghav chadha aam aadmi party alert

    ਰਾਘਵ ਚੱਢਾ ਦੀ ਬਗਾਵਤ ਮਗਰੋਂ ਹੁਣ 50 ਵਿਧਾਇਕ ਛੱਡ...

  • businessman  s suicide causes uproar in bathinda

    ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ,...

  • indians entry in usa

    ਭਾਰਤੀਆਂ ਦੀ ਅਮਰੀਕਾ 'ਚ No Entry ! ਸੰਸਦ 'ਚ H-1B...

  • good news from white house

    ਵ੍ਹਾਈਟ ਹਾਊਸ 'ਚ ਗੂੰਜਣਗੀਆਂ ਕਿਲਕਾਰੀਆਂ ! ਲੇਵਿਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲਿਆ ਮੌਕਾ

SPORTS News Punjabi(ਖੇਡ)

ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲਿਆ ਮੌਕਾ

  • Updated: 21 Jul, 2019 03:11 PM
Jalandhar
squads for india s upcoming tour to west indies to be announced
  • Share
    • Facebook
    • Tumblr
    • Linkedin
    • Twitter
  • Comment

ਸਪੋਰਟ ਡੈਸਕ — ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। 3 ਅਗਸਤ ਤੋਂ ਸ਼ੁਰੂ ਹੋ ਰਹੇ ਦੌਰੇ ਲਈ ਮੁੰਬਈ 'ਚ ਐਤਵਾਰ ਨੂੰ ਸੰਪੂਰਨ ਭਾਰਤੀ ਸੀਨੀਅਰ ਚੋਣ ਕਮੇਟੀ ਕਮੇਟੀ ਨੇ ਟੀਮ ਦਾ ਐਲਾਨ ਕੀਤਾ। ਟੀਮ ਦੀ ਕਮਾਨ ਇਕ ਵਾਰ ਫਿਰ ਵਿਰਾਟ ਕੋਹਲੀ ਦੇ ਹੱਥ 'ਚ ਹੈ। ਵਰਲਡ ਕੱਪ 2019 ਤੋਂ ਬਾਅਦ ਟੀਮ ਇੰਡੀਆ ਦਾ ਇਹ ਪਹਿਲਾ ਦੌਰਾ ਹੈ। ਸ਼ਿਖਰ ਧਵਨ ਦੀ ਸੱਟ ਤੋਂ ਉੱਬਰਣ ਤੋਂ ਬਾਅਦ ਟੀਮ 'ਚ ਵਾਪਸੀ ਹੋ ਗਈ ਹੈ। 38 ਸਾਲ ਦੇ ਧੋਨੀ ਨੇ ਬੀ. ਸੀ. ਸੀ. ਆਈ. ਨੂੰ ਸੁਚਿਤसਕੀਤਾ ਸੀ ਕਿ ਉਹ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਕ੍ਰਿਕਟ ਲਈ ਉਪਲੱਬਧ ਨਹੀਂ ਰਹਿਣਗੇ। ਐੱਮ ਐੱਸ ਧੋਨੀ, ਜਸਪ੍ਰੀਤ ਬੁਮਰਾਹ ਤੇ ਹਾਰਦਿਕ ਪੰਡਯਾ ਨੂੰ ਆਰਾਮ ਦਿੱਤਾ ਗਿਆ ਹੈ। ਉਥੇ ਹੀ ਦਿਨੇਸ਼ ਕਾਰਤਿਕ ਨੂੰ ਉਨ੍ਹਾਂ ਦੇ ਖ਼ਰਾਬ ਪ੍ਰਦਰਸ਼ਨ ਦੀ ਵਜ੍ਹਾ ਨਾਲ ਟੀਮ ਤੋਂ ਬਾਹਰ ਕੀਤਾ ਗਿਆ ਹੈ। ਉਧਰ ਟੈਸਟ ਲਈ ਰਿੱਧੀਮਾਨ ਸਾਹਾ ਤੇ ਰਿਸ਼ਭ ਪੰਤ ਨੂੰ ਬਤੌਰ ਵਿਕਟਕੀਪਰ ਸ਼ਾਮਲ ਕੀਤਾ ਗਿਆ ਹੈ।ਵੈਸਟਇੰਡੀਜ਼ ਦੌਰੇ 'ਚ ਟੀਮ ਇੰਡੀਆ ਨੂੰ ਤਿੰਨ ਟੀ-20 ਇੰਟਰਨੈਸ਼ਨਲ, ਤਿੰਨ ਵਨ-ਡੇ ਤੇ ਦੋ ਟੈਸਟ ਮੈਚ ਖੇਡਣੇ ਹਨ।

ਤਿੰਨ ਟੀ-20 ਲਈ ਭਾਰਤੀ ਟੀਮ
ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਸ਼ਿਖਰ ਧਵਨ, ਕੇ. ਐੱਲ ਰਾਹੁਲ, ਸ਼੍ਰੇਅਸ ਅਈਯਰ, ਮਨੀਸ਼ ਪੰਡਿਤ, ਰਿਸ਼ਭ ਪੰਤ (ਵਿਕਟਕੀਪਰ), ਕਰੁਣਾਲ ਪੰਡਯਾ, ਰਵਿੰਦਰ ਜਡੇਜਾ,  ਵਾਸ਼ੀਂਗਟਨ ਸੁੰਦਰ, ਰਾਹੁਲ ਚਾਹਰ, ਭੁਵਨੇਸ਼ਵਰ ਕੁਮਾਰ, ਖਲੀਲ ਅਹਿਮਦ, ਦੀਪਕ ਚਾਹਰ, ਨਵਦੀਪ ਸੈਨੀ।
 

India’s squad for 3 T20Is: Virat Kohli (Captain), Rohit Sharma (VC), Shikhar Dhawan, KL Rahul, Shreyas Iyer, Manish Pandey, Rishabh Pant (WK), Krunal Pandya, Ravindra Jadeja, Washington Sundar, Rahul Chahar, Bhuvneshwar Kumar, Khaleel Ahmed, Deepak Chahar, Navdeep Saini

— BCCI (@BCCI) July 21, 2019

ਤਿੰਨ ਵਨ-ਡੇ ਲਈ ਭਾਰਤੀ ਟੀਮ
ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਸ਼ਿਖਰ ਧਵਨ, ਕੇ. ਐੱਲ ਰਾਹੁਲ, ਸ਼੍ਰੇਅਸ ਅਈਯਰ, ਮਨੀਸ਼ ਪੰਡਿਤ, ਰਿਸ਼ਭ ਪੰਤ (ਵਿਕਟਕੀਪ), ਰਵਿੰਦਰ ਜਡੇਜਾ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ , ਕੇਦਾਰ ਜਾਧਵ, ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ, ਖਲੀਲ ਅਹਿਮਦ, ਨਵਦੀਪ ਸੈਨੀ।

 

India’s squad for 3 ODIs: Virat Kohli (Captain), Rohit Sharma (VC), Shikhar Dhawan, KL Rahul, Shreyas Iyer, Manish Pandey, Rishabh Pant (wk), Ravindra Jadeja, Kuldeep Yadav, Yuzvendra Chahal, Kedar Jadhav, Mohammed Shami, Bhuvneshwar Kumar, Khaleel Ahmed, Navdeep Saini

— BCCI (@BCCI) July 21, 2019



ਦੋ ਟੈਸਟ ਮੈਚਾਂ ਲਈ ਲਈ ਭਾਰਤੀ ਟੀਮ
ਵਿਰਾਟ ਕੋਹਲੀ (ਕਪਤਾਨ), ਅਜਿੰਕਯਾ ਰਹਾਣੇ (ਉਪਕਪਤਾਨ), ਮਯੰਕ ਅੱਗਰਵਾਲ, ਕੇ. ਐੱਲ. ਰਾਹੁਲ, ਚੇਤੇਸ਼ਵਰ ਪੁਜਾਰਾ, ਹਨੁਮਾ ਵਿਹਾਰੀ, ਰੋਹਿਤ ਸ਼ਰਮਾ, ਰਿਸ਼ਭ ਪੰਤ (ਵਿਕਟਕੀਪਰ), ਰਿੱਧੀਮਾਨ ਸਾਹਾ (ਵਿਕਟਕੀਪਰ), ਆਰ. ਅਸ਼ਵਿਨ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਈਸ਼ਾਂਤ ਸ਼ਰਮਾ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ, ਉਮੇਸ਼ ਯਾਦਵ

India’s squad for 2 Tests: Virat Kohli (Captain), Ajinkya Rahane (VC), Mayank Agarwal, KL Rahul, C Pujara, Hanuma Vihari, Rohit Sharma, Rishabh Pant (WK) Wriddhiman Saha (WK), R Ashwin, Ravindra Jadeja, Kuldeep Yadav, Ishant Sharma, Mohammed Shami, Jasprit Bumrah, Umesh Yadav

— BCCI (@BCCI) July 21, 2019

ਭਾਰਤ ਬਨਾਮ ਵੈਸਟਇੰਡੀਜ਼- ਮੈਚ ਸ਼ੈਡਿਊਲ
ਟੀ-20 ਸੀਰੀਜ਼ ਦਾ ਸ਼ੈਡਿਊਲ
ਪਹਿਲਾ ਟੀ-20:   3 ਅਗਸਤ 2019,  ਰਾਤ 8:00, ਫਲੋਰੀਡਾ 
ਦੂਜਾ ਟੀ - 20 :  4 ਅਗਸਤ 2019,  ਰਾਤ 8:00, ਫਲੋਰੀਡਾ 
ਤੀਜਾ ਟੀ- 20 :  6 ਅਗਸਤ 2019,  ਰਾਤ 8:00, ਗੁਯਾਨਾ

ਵਨ ਡੇ ਸੀਰੀਜ਼ ਦਾ ਸ਼ੈਡਿਊਲ
ਪਹਿਲਾ ਵਨ-ਡੇ :  8 ਅਗਸਤ 2019, ਸ਼ਾਮ 7:00,   ਗੁਯਾਨਾ
ਦੂਜਾ ਵਨ-ਡੇ   : 11 ਅਗਸਤ 2019, ਸ਼ਾਮ 7:00,   ਤ੍ਰਿਨੀਦਾਦ
ਤੀਜਾ ਵਨ-ਡੇ  : 14 ਅਗਸਤ 2019, ਸ਼ਾਮ 7:00,  ਤ੍ਰਿਨੀਦਾਦ

ਟੈਸਟ ਸੀਰੀਜ਼ ਦਾ ਸ਼ੈਡਿਊਲ
ਪਹਿਲਾ ਟੈਸਟ :  22-26 ਅਗਸਤ,    ਸ਼ਾਮ 7:00, ਐਂਟਿਗੁਆ
ਦੂਜਾ ਟੈਸਟ : 30 ਅਗਸਤ - 3 ਸਿਤੰਬਰ, ਰਾਤ 8:00,ਜਮੈਕਾ 

  • ਵੈਸਟਇੰਡੀਜ਼
  • ਭਾਰਤੀ ਟੀਮ
  • West Indies
  • India
  • team India squad
  • tour of West Indies

ਬੱਚਾ ਕਹਿਣ 'ਤੇ ਭੜਕੇ ਨੀਰਜ ਗੋਇਤ ਅਤੇ ਵਿਕਾਸ ਕ੍ਰਿਸ਼ਨ, ਵਿਜੇਂਦਰ ਸਿੰਘ ਨੂੰ ਦਿੱਤੀ ਚੁਣੌਤੀ

NEXT STORY

Stories You May Like

  • the team s coach changed
    ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ
  • hdfc  icici and yes bank reported profits  announced dividends
    HDFC, ICICI ਅਤੇ YES ਬੈਂਕ ਨੂੰ ਹੋਇਆ ਜ਼ਬਰਦਸਤ ਮੁਨਾਫ਼ਾ, ਨਿਵੇਸ਼ਕਾਂ ਲਈ ਡਿਵੀਡੈਂਡ ਦਾ ਵੀ ਐਲਾਨ
  • player ruled out of entire ipl  team announces replacement
    ਪੂਰੇ IPL 'ਚੋਂ ਬਾਹਰ ਹੋਇਆ ਧਾਕੜ ਖਿਡਾਰੀ, ਟੀਮ ਨੇ ਕੀਤਾ Replacement ਦਾ ਐਲਾਨ
  • indian consulate milan
    ਭਾਰਤੀ ਕੌਂਸਲੇਟ ਮਿਲਾਨ ਦੁਆਰਾ ਭਾਰਤੀ ਭਾਈਚਾਰੇ ਲਈ ਫਾਸਟ ਟ੍ਰੈਕ ਸੇਵਾਵਾਂ ਅਤੇ ਵਿਸ਼ੇਸ਼ ਕੈਪਾਂ ਦਾ ਐਲਾਨ
  • ipl 2026  21 year old young player gets a chance in mi
    IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ
  • today s match will be between rajasthan and lucknow
    ਰਾਜਸਥਾਨ ਤੇ ਲਖਨਊ ਵਿਚਾਲੇ ਹੋਵੇਗਾ ਅੱਜ ਦਾ ਮੁਕਾਬਲਾ, ਇਨ੍ਹਾਂ ਖਿਡਾਰੀਆਂ ਉੱਤੇ ਰਹੇਗੀ ਨਜ਼ਰ
  • big announcement made in punjab for may 1st all 55 toll plazas toll free
    ਪੰਜਾਬ 'ਚ 1 ਮਈ ਲਈ ਹੋਇਆ ਵੱਡਾ ਐਲਾਨ! ਸਾਰੇ 55 ਟੋਲ ਪਲਾਜ਼ੇ ਹੋਣਗੇ ਟੋਲ ਮੁਕਤ
  • big announcement made in punjab for april 17th
    ਪੰਜਾਬ 'ਚ 17 ਅਪ੍ਰੈਲ ਲਈ ਹੋਇਆ ਵੱਡਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
Trending
Ek Nazar
a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • star cricketer caught in doping 2year ban imposed
      ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ
    • rcb vs gt ipl 2026 bengaluru win the toss
      RCB vs GT, IPL 2026 : ਬੈਂਗਲੁਰੂ ਨੇ ਜਿੱਤੀ ਟਾਸ, ਗੁਜਰਾਤ ਨੂੰ ਬੱਲੇਬਾਜ਼ੀ ਦਾ...
    • thomas cup indias brilliant start
      ਥੌਮਸ ਕੱਪ: ਭਾਰਤ ਦਾ ਸ਼ਾਨਦਾਰ ਆਗਾਜ਼, ਕੈਨੇਡਾ ਨੂੰ 4-1 ਨਾਲ ਚਟਾਈ ਧੂੜ;...
    • the formidable all rounder retired
      IPL 2026 ਵਿਚਾਲੇ 41 ਸਾਲਾ ਧਾਕੜ ਆਲਰਾਊਂਡਰ ਨੇ ਲਿਆ ਸੰਨਿਆਸ ! ਜਾਣੋ ਵਜ੍ਹਾ
    • these 5 captains became a burden on their own teams
      IPL 2026: ਆਪਣੀਆਂ ਹੀ ਟੀਮਾਂ 'ਤੇ 'ਬੋਝ' ਬਣੇ ਇਹ 5 ਕਪਤਾਨ, 77 ਕਰੋੜ ਰੁਪਏ ਲੈ...
    • sri lankan bowler withdraws case filed against cricket board
      IPL 2026: ਸ੍ਰੀਲੰਕਾਈ ਗੇਂਦਬਾਜ ਨੇ ਕ੍ਰਿਕਟ ਬੋਰਡ ਖਿਲਾਫ ਦਾਇਰ ਕੇਸ ਲਿਆ ਵਾਪਸ,...
    • samson  s big revelation after scoring a century against mi
      MI ਖ਼ਿਲਾਫ਼ ਸੈਂਕੜਾ ਲਗਾਉਣ ਤੋਂ ਬਾਅਦ ਸੈਮਸਨ ਦਾ ਵੱਡਾ ਖੁਲਾਸਾ, ਕਿਹਾ-ਸੈਂਕੜੇ...
    • panga fell during a cricket match
      ਕ੍ਰਿਕਟ ਮੈਚ ਦੌਰਾਨ ਪੈ ਗਿਆ ਪੰਗਾ! OUT ਹੋਣ ਮਗਰੋਂ ਬੱਲਾ ਲੈ ਕੇ BOWLER ਮਗਰ...
    • mumbai indians coach jayawardene  s big statement
      CSK ਹੱਥੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਮੁੰਬਈ ਇੰਡੀਅਨਜ਼ ਦੇ ਕੋਚ ਜੈਵਰਧਨੇ ਦਾ...
    • god of cricket sachin tendulkars 53rd birthday
      'ਕ੍ਰਿਕਟ ਦੇ ਭਗਵਾਨ' ਸਚਿਨ ਤੇਂਦੁਲਕਰ ਦਾ 53ਵਾਂ ਜਨਮਦਿਨ, ਮੁੰਬਈ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +