Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    2:26:35 AM

  • pbks vs rr

    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab set a target of 223 runs rajasthan

    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ,...

  • trump claims iran in a state of collapse wants hormuz open

    ਟਰੰਪ ਦਾ ਵੱਡਾ ਦਾਅਵਾ: ਪਤਨ ਦੇ ਕੰਢੇ 'ਤੇ ਈਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਇੰਡੀਅਨ ਗ੍ਰਾਂ.ਪੀ. 'ਚ ਸ਼੍ਰੀਸ਼ੰਕਰ ਨੇ ਲਾਈ ਅੱਠ ਮੀਟਰ ਦੀ ਲੰਬੀ ਛਲਾਂਗ, ਦੂਤੀ ਚੰਦ ਨੇ ਜਿੱਤਿਆ ਸੋਨ

SPORTS News Punjabi(ਖੇਡ)

ਇੰਡੀਅਨ ਗ੍ਰਾਂ.ਪੀ. 'ਚ ਸ਼੍ਰੀਸ਼ੰਕਰ ਨੇ ਲਾਈ ਅੱਠ ਮੀਟਰ ਦੀ ਲੰਬੀ ਛਲਾਂਗ, ਦੂਤੀ ਚੰਦ ਨੇ ਜਿੱਤਿਆ ਸੋਨ

  • Updated: 17 Aug, 2019 12:43 PM
Jalandhar
sreeshankars 8m leap enlivens in indian grand prix
  • Share
    • Facebook
    • Tumblr
    • Linkedin
    • Twitter
  • Comment

ਸਪੋਰਸਟ ਡੈਸਕ— ਐਥਲੀਟ ਐੱਮ. ਸ਼੍ਰੀਸ਼ੰਕਰ ਨੇ ਭਾਰਤੀ ਜ਼ਮੀਨ 'ਤੇ ਛੇ ਮਹੀਨਿਆਂ ਤੋਂ ਬਾਅਦ ਸ਼ਾਨਦਾਰ ਵਾਪਸੀ ਕਰਦੇ ਹੋਏ ਪੰਜਵੀਂ ਇੰਡੀਅਨ ਗਰੈਂਡ ਪ੍ਰਿਕਸ 'ਚ ਸ਼ੁੱਕਰਵਾਰ ਨੂੰ ਇੱਥੇ ਲੰਬੀ ਛਲਾਂਗ ਦੇ ਮੁਕਾਬਲੇ 'ਚ ਅੱਠ ਮੀਟਰ ਦੀ ਛਲਾਂਗ ਲਗਾ ਕੇ ਸਤਰ ਦਾ ਸਭ ਤੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦੋਹਾ 'ਚ 28 ਸਿਤੰਬਰ ਤੋਂ ਛੇ ਅਕਤੂਬਰ ਤੱਕ ਹੋਣ ਵਾਲੀ ਵਰਲਡ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰ ਚੁੱਕੇ ਸ਼੍ਰੀਸ਼ੰਕਰ ਨੇ ਇਸ ਤੋਂ ਪਹਿਲਾਂ ਭਾਰਤ 'ਚ ਦੋ ਮਾਰਚ ਨੂੰ ਸੰਗਰੂਰ ਵਿੱਖੇ ਮੁਕਾਬਲੇ 'ਚ ਭਾਗ ਲਿਆ ਸੀ। ਸਤਰ ਦਾ ਉਨ੍ਹਾਂ ਦਾ ਸਭ ਤੋਂ ਸ਼ਾਨਦਾਰ ਪ੍ਰਦਰਸ਼ਨ ਪਿਛਲੇ ਮਹੀਨੇ ਬਿਸਕੇਕ 'ਚ ਆਇਆ ਜੋ 7.97 ਮੀਟਰ ਦਾ ਸੀ। ਉਨ੍ਹਾਂ ਨੇ ਆਪਣੇ ਪਹਿਲੇ ਤਿੰਨ ਮੌਕਿਆ 'ਚ ਦੋ ਵਾਰ 7.95 ਦੀ ਦੂਰੀ ਤੈਅ ਕਰਨ ਤੋਂ ਬਾਅਦ ਅੱਠ ਮੀਟਰ ਦੀ ਛਲਾਂਗ ਲਗਾਈ। ਇਸ ਤੋਂ ਬਾਅਦ ਉਨ੍ਹਾਂ ਨੇ 6.71, 7. 62 ਤੇ 7.73 ਮੀਟਰ ਦੀ ਛਲਾਂਗ ਲਗਾਈ। ਇਹ ਤੀਜਾ ਮੌਕੇ ਹੈ ਜਦੋਂ ਸ਼੍ਰੀਸ਼ੰਕਰ ਨੇ ਅੱਠ ਮੀਟਰ ਲੰਬੀ ਛਲਾਂਗ ਲਗਾਈ ਹੈ।PunjabKesari
ਉਨ੍ਹਾਂ ਨੇ ਇਸ ਤੋਂ ਪਹਿਲਾਂ ਭੁਵਨੇਸ਼ਵਰ 'ਚ ਹੋਏ ਰਾਸ਼ਟਰੀ ਓਪਨ ਚੈਂਪੀਅਨਸ਼ਿਪ 'ਚ 8.11 ਤੇ 8.20 ਮੀਟਰ ਦੀ ਛਲਾਂਗ ਨਾਲ ਰਾਸ਼ਟਰੀ ਰਿਕਾਰਡ ਕਾਇਮ ਕੀਤਾ ਸੀ। ਅੱਡੀ ਦੀ ਸੱਟ ਕਾਰਨ ਹਾਲਾਂਕਿ ਇਸ ਖਿਡਾਰੀ ਨੂੰ ਖੇਡ ਤੋਂ ਦੂਰ ਰਹਿਣਾ ਪਿਆ ਸੀ। ਉਨ੍ਹਾਂ ਨੇ ਇਸ ਸਾਲ ਜੂਨ 'ਚ ਵਾਪਸੀ ਤੋਂ ਬਾਅਦ ਯੂਰਪ 'ਚ ਚਾਰ ਟੂਰਨਾਮੈਂਟਾਂ 'ਚ ਭਾਗ ਲਿਆ। ਇਸ ਸ਼ਾਨਦਾਰ ਪ੍ਰਦਰਸ਼ਨ 'ਤੇ ਸ਼੍ਰੀਸ਼ੰਕਰ ਨੇ ਕਿਹਾ, ' ਵਾਪਸੀ ਤੋਂ ਬਾਅਦ ਮੈਂ ਜ਼ਿਆਦਾ ਮੁਕਾਬਲਿਆਂ 'ਚ ਭਾਗ ਨਹੀਂ ਲਿਆ ਹੈ। ਮੈਂ ਅੱਠ ਮੀਟਰ ਦੀ ਦੂਰੀ ਤੈਅ ਕਰਨ ਨਾਲ ਖੁਸ਼ ਹਾਂ ਪਰ ਮੈਨੂੰ ਅੱਗੇ ਸੁਧਾਰ ਕਰਨਾ ਹੋਵੇਗਾ। 'ਕਰਨਾਟਕ ਦੇ ਸਿੱਧਾਰਥ ਨਾਇਕ (7.56 ਮੀਟਰ) ਦੂਜੇ ਤੇ ਹਰਿਆਣੇ ਦੇ ਸਾਹਿਲ ਮਹਾਬਲੀ (7.55 ਮੀਟਰ) ਤੀਜੇ ਸਥਾਨ 'ਤੇ ਰਹੇ। PunjabKesari

ਭਾਰਤੀ ਸਟਾਰ ਐਥਲੀਟ ਦੂਤੀ ਚੰਦ ਨੇ ਪੰਜਵੇਂ ਭਾਰਤੀ ਗਰੈਂਡ ਪ੍ਰਿਕਸ 'ਚ 100 ਮੀਟਰ ਈਵੈਂਟ 'ਚ ਸੋਨ ਤਮਗਾ ਜਿੱਤਿਆ। ਓਡਿਸ਼ਾ ਦੀ ਇਸ ਐਥਲੀਟ ਨੇ 11.42 ਸੈਕਿੰਡਜ਼ ਦੇ ਸਮੇਂ ਨਾਲ ਸਫਲਤਾ ਹਾਸਲ ਕੀਤੀ।

  • Fleet M Sreeshankar
  • Fifth Indian Grand Prix
  • Long Jump
  • World Championship
  • ਐਥਲੀਟ ਐੱਮ ਸ਼੍ਰੀਸ਼ੰਕਰ
  • ਪੰਜਵੀਂ ਇੰਡੀਅਨ ਗਰੈਂਡ ਪ੍ਰਿਕਸ
  • ਲੰਬੀ ਛਲਾਂਗ
  • ਵਰਲਡ ਚੈਂਪੀਅਨਸ਼ਿਪ

ਜਾਣੋ ਅਜਿਹੇ 5 ਕਾਰਨ ਜਿਨ੍ਹਾਂ ਕਰਕੇ ਰਵੀ ਸ਼ਾਸਤਰੀ ਬਣੇ ਦੁਬਾਰਾ ਟੀਮ ਇੰਡੀਆ ਦੇ ਕੋਚ

NEXT STORY

Stories You May Like

  • israel destroys 800 meter gaza tunnel used by palestinian
    ਇਜ਼ਰਾਈਲੀ ਫੌਜ ਨੇ ਗਾਜ਼ਾ 'ਚ ਇਸਲਾਮਿਕ ਜਿਹਾਦ ਦੀ 800 ਮੀਟਰ ਲੰਬੀ ਸੁਰੰਗ ਕੀਤੀ ਤਬਾਹ
  • man jumps into sarovar after listening to kirtan at sri darbar sahib
    ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਸੁਣਨ ਉਪਰੰਤ ਵਿਅਕਤੀ ਨੇ ਲਾਈ ਸਰੋਵਰ 'ਚ ਛਲਾਂਗ
  • tarn taran body of person who jumped into lake recovered
    ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • preparations in full swing for governor gulab
    ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪਠਾਨਕੋਟ ਦੌਰੇ ਨੂੰ ਲੈ ਕੇ ਤਿਆਰੀਆਂ ਤੇਜ਼, DC ਡਾ. ਪਲਵੀ ਨੇ ਲਿਆ ਜਾਇਜ਼ਾ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ipl 2026  bhuvneshwar kumar reveals the secret to his success
      IPL 2026: ਭੁਵਨੇਸ਼ਵਰ ਕੁਮਾਰ ਨੇ ਦੱਸਿਆ ਆਪਣੀ ਸਫਲਤਾ ਦਾ ਰਾਜ਼; ਕੋਹਲੀ ਦੀ ਸਲਾਹ...
    • ipl 2026  captain axar  s statement on being all out on 75
      IPL 2026: 75 'ਤੇ ਆਲਆਊਟ ਹੋਣ 'ਤੇ ਕਪਤਾਨ ਅਕਸ਼ਰ ਦਾ ਬਿਆਨ, ਮੈਨੂੰ ਵੀ ਨਹੀਂ...
    • big news  mother of punjab kings  s biggest player passes away
      ਵੱਡੀ ਖਬਰ ; ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ,...
    • will rain disrupt today s match between punjab kings and rajasthan
      ਪੰਜਾਬ ਦਾ ਇਕ ਹੋਰ ਮੈਚ ਚੜ੍ਹੇਗਾ ਮੀਂਹ ਦੀ ਭੇਂਟ ! ਰਾਜਸਥਾਨ ਖ਼ਿਲਾਫ਼ ਮੈਚ ਤੋਂ...
    • punjab kings and rajasthan royals will face each other
      ਅੱਜ ਹੋਵੇਗਾ ਵੱਡਾ ਮੁਕਾਬਲਾ, ਪੰਜਾਬ ਕਿੰਗਸ ਅਤੇ ਰਾਜਸਥਾਨ ਰਾਇਲਸ ਦੀ ਟੀਮ ਹੋਵੇਗੀ...
    • krunal pandya  s big statement after rcb  s victory
      IPL 2026: 'ਅਜੇ ਦੂਰ ਦੀ ਨਹੀਂ ਸੋਚ ਰਹੇ', RCB ਦੀ ਜਿੱਤ ਤੋਂ ਬਾਅਦ ਕਰੁਣਾਲ...
    • team india will play a series of 3 t20 matches in may
      ਮਈ 'ਚ 3 ਟੀ20 ਮੈਚਾਂ ਦੀ ਸੀਰੀਜ਼ ਖੇਡੇਗੀ ਟੀਮ ਇੰਡੀਆ, ਨੋਟ ਕਰ ਲਵੋ ਪੂਰਾ ਸ਼ਡਿਊਲ
    • preity zinta no woman wants to be a trophy
      'ਪੰਜਾਬ ਨਹੀਂ ਜਿੱਤੀ ਤਾਂ ਕੀ ਹੋਇਆ, ਪ੍ਰੀਤੀ ਤਾਂ ਖ਼ੁਦ ਹੀ ਟਰਾਫ਼ੀ..!' ਅਦਾਕਾਰਾ...
    • sindhu takes over as bwf council member
      ਸਿੰਧੂ ਨੇ BWF ਕੌਂਸਲ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
    • big news the legendary cricketer retired in the middle of ipl
      ਵੱਡੀ ਖਬਰ! IPL ਵਿਚਾਲੇ ਧਾਕੜ ਕ੍ਰਿਕਟਰ ਨੇ ਲਿਆ ਸੰਨਿਆਸ, ਖ਼ਤਮ ਹੋ ਗਿਆ ਕਰੀਅਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +