ਚੇਨਈ (ਏਜੰਸੀ) - It's official! ਭਾਰਤ ਦੇ ਪ੍ਰਮੁੱਖ ਸੰਗੀਤ ਨਿਰਦੇਸ਼ਕਾਂ ਵਿੱਚੋਂ ਇੱਕ, ਅਨਿਰੁਧ ਰਵੀਚੰਦਰ ਇਸ ਸਾਲ ਨਵੰਬਰ ਵਿੱਚ ਕਾਵਿਆ ਮਾਰਨ ਨਾਲ ਵਿਆਹ ਕਰਨ ਜਾ ਰਹੇ ਹਨ। ਕਾਵਿਆ ਮਾਰਨ, 'ਸਨ ਗਰੁੱਪ' ਦੇ ਚੇਅਰਮੈਨ ਕਲਾਨਿਧੀ ਮਾਰਨ ਦੀ ਧੀ ਹੈ ਅਤੇ IPL ਫਰੈਂਚਾਈਜ਼ੀ 'ਸਨਰਾਈਜ਼ਰਜ਼ ਹੈਦਰਾਬਾਦ' ਦੀ ਮਾਲਕਣ ਵੀ ਹੈ।
ਇਹ ਵੀ ਪੜ੍ਹੋ: 4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ ਆਪਣਾ ਸੁਪਰ ਲਗਜ਼ਰੀ ਅਪਾਰਟਮੈਂਟ

ਇਸ ਸੰਗੀਤ ਨਿਰਦੇਸ਼ਕ ਦੇ ਵਿਆਹ ਦੀ ਖ਼ਬਰ ਦੀ ਪੁਸ਼ਟੀ ਉਦੋਂ ਹੋਈ ਜਦੋਂ ਤੇਲੰਗਾਨਾ ਦੇ ਮੁੱਖ ਮੰਤਰੀ ਦਫ਼ਤਰ ਨੇ ਆਪਣੇ 'X' ਅਕਾਊਂਟ 'ਤੇ ਇੱਕ ਪੋਸਟ ਸਾਂਝੀ ਕੀਤੀ। ਇਸ ਵਿੱਚ ਦੱਸਿਆ ਗਿਆ ਕਿ 'ਸਨ ਗਰੁੱਪ' ਦੇ ਚੇਅਰਮੈਨ ਕਲਾਨਿਧੀ ਮਾਰਨ ਅਤੇ ਉਨ੍ਹਾਂ ਦੀ ਪਤਨੀ ਕਾਵੇਰੀ ਮਾਰਨ ਨੇ ਜੁਬਲੀ ਹਿਲਸ ਸਥਿਤ ਰਿਹਾਇਸ਼ 'ਤੇ ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਪਣੀ ਧੀ ਕਾਵਿਆ ਮਾਰਨ ਦੇ ਵਿਆਹ ਦੇ ਰਿਸੈਪਸ਼ਨ ਲਈ ਸੱਦਾ ਦਿੱਤਾ। ਕਾਵਿਆ ਮਾਰਨ ਅਤੇ ਅਨਿਰੁਧ ਰਵੀਚੰਦਰ ਦੇ ਵਿਆਹ ਦੀ ਰਿਸੈਪਸ਼ਨ 21 ਨਵੰਬਰ ਨੂੰ ਚੇਨਈ ਵਿੱਚ ਹੋਵੇਗੀ।"
ਇਹ ਵੀ ਪੜ੍ਹੋ: ਕੰਸਰਟ 'ਚ ਇਤਰਾਜ਼ਯੋਗ ਟਿੱਪਣੀਆਂ ਦਾ ਮਾਮਲਾ: ਮਹਾਰਾਸ਼ਟਰ ਸਾਈਬਰ ਸੈੱਲ ਅੱਗੇ ਪੇਸ਼ ਹੋਏ ਯੋ ਯੋ ਹਨੀ ਸਿੰਘ

ਕੁਝ ਗੈਰ-ਪੁਸ਼ਟੀ ਵਾਲੀਆਂ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵਿਆਹ 11 ਨਵੰਬਰ ਨੂੰ ਗ੍ਰੀਸ ਵਿੱਚ ਹੋਣ ਵਾਲਾ ਹੈ।
ਇਹ ਵੀ ਪੜ੍ਹੋ: "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ ਦੇ ਪੁੱਤਰ ਦਾ ਵੱਡਾ ਬਿਆਨ !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ ਝੰਡੇ, ਬੈਡਮਿੰਟਨ ਚੈਂਪੀਅਨਸ਼ਿਪ 'ਚ ਜਿੱਤਿਆ ਕਾਂਸੀ ਦਾ ਮੈਡਲ
NEXT STORY