Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    9:57:13 AM

  • heartbreaking accident in punjab

    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ...

  • heatwave and electricity

    17 ਗੁਣਾ ਮਹਿੰਗੀ ਬਿਜਲੀ ! ਭਿਆਨਕ ਗਰਮੀ 'ਚ ਮਹਿੰਗਾਈ...

  • terrible fire in patna

    ਪਟਨਾ 'ਚ ਅੱਗ ਦਾ ਭਿਆਨਕ ਤਾਂਡਵ: ਤੇਲ ਗੋਦਾਮ ਸੜ ਕੇ...

  • the threat of war has been averted

    ਜੰਗ ਦਾ ਖ਼ਤਰਾ ਟਲਿਆ! ਹੁਣ ਇੱਕ-ਦੂਜੇ 'ਤੇ ਹਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਵੈਭਵ ਸੂਰਿਆਵੰਸ਼ੀ ਦਾ ਤੂਫਾਨ ਤੇ ਆਰਚਰ ਦਾ ਕਹਿਰ, ਹੈਦਰਾਬਾਦ ਨੂੰ ਹਰਾ ਕੇ ਰਾਜਸਥਾਨ ਕੁਆਲੀਫਾਇਰ-2 'ਚ

SPORTS News Punjabi(ਖੇਡ)

ਵੈਭਵ ਸੂਰਿਆਵੰਸ਼ੀ ਦਾ ਤੂਫਾਨ ਤੇ ਆਰਚਰ ਦਾ ਕਹਿਰ, ਹੈਦਰਾਬਾਦ ਨੂੰ ਹਰਾ ਕੇ ਰਾਜਸਥਾਨ ਕੁਆਲੀਫਾਇਰ-2 'ਚ

  • Edited By Rakesh,
  • Updated: 27 May, 2026 11:34 PM
Sports
srh vs rr  ipl 2026 eliminator
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ 2026 ਦੇ ਬੁੱਧਵਾਰ ਨੂੰ ਖੇਡੇ ਗਏ ਐਲੀਮੀਨੇਟਰ ਮੁਕਾਬਲੇ ਵਿੱਚ ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 47 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਤੋਂ ਬਾਹਰ ਕਰ ਦਿੱਤਾ ਹੈ। ਇਸ ਜਿੱਤ ਦੇ ਨਾਲ ਰਾਜਸਥਾਨ ਹੁਣ 29 ਮਈ ਨੂੰ ਮੁੱਲਾਂਪੁਰ ਵਿੱਚ ਹੀ ਹੋਣ ਵਾਲੇ ਕੁਆਲੀਫਾਇਰ-2 ਵਿੱਚ ਗੁਜਰਾਤ ਟਾਈਟਨਜ਼ ਨਾਲ ਭਿੜੇਗੀ।

ਰਾਜਸਥਾਨ ਦੀ ਜਿੱਤ ਦੇ ਸਭ ਤੋਂ ਵੱਡੇ ਹੀਰੋ ਵੈਭਵ ਸੂਰਿਆਵੰਸ਼ੀ ਰਹੇ, ਜਿਨ੍ਹਾਂ ਨੇ ਮਹਿਜ਼ 29 ਗੇਂਦਾਂ ਵਿੱਚ 97 ਦੌੜਾਂ ਦੀ ਵਿਸਫੋਟਕ ਪਾਰੀ ਖੇਡੀ। ਆਪਣੀ ਇਸ ਪਾਰੀ ਦੌਰਾਨ ਵੈਭਵ ਨੇ 12 ਛੱਕੇ ਅਤੇ 5 ਚੌਕੇ ਜੜੇ। ਵੈਭਵ ਨੇ ਇਸ ਸੀਜ਼ਨ ਵਿੱਚ ਆਪਣੇ ਛੱਕਿਆਂ ਦੀ ਗਿਣਤੀ ਵਧਾ ਕੇ ਕ੍ਰਿਸ ਗੇਲ ਦੇ ਇੱਕ ਆਈਪੀਐਲ ਸੀਜ਼ਨ ਵਿੱਚ ਸਭ ਤੋਂ ਵੱਧ 59 ਛੱਕਿਆਂ ਦੇ ਇਤਿਹਾਸਕ ਰਿਕਾਰਡ ਨੂੰ ਚਕਨਾਚੂਰ ਕਰ ਦਿੱਤਾ ਹੈ। ਹਾਲਾਂਕਿ, ਉਹ ਆਪਣੇ ਸੈਂਕੜੇ ਤੋਂ ਸਿਰਫ਼ 3 ਦੌੜਾਂ ਨਾਲ ਖੁੰਝ ਗਏ ਅਤੇ ਪ੍ਰਫੁੱਲ ਹਿੰਗੇ ਦੀ ਗੇਂਦ 'ਤੇ ਆਊਟ ਹੋ ਗਏ।

ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ ਨੇ ਵੈਭਵ ਦੀ ਪਾਰੀ ਤੋਂ ਇਲਾਵਾ ਧਰੁਵ ਜੁਰੇਲ (50 ਦੌੜਾਂ) ਅਤੇ ਰਿਆਨ ਪਰਾਗ (26 ਦੌੜਾਂ) ਦੇ ਯੋਗਦਾਨ ਸਦਕਾ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 243 ਦੌੜਾਂ ਦਾ ਪਹਾੜ ਜਿਹਾ ਸਕੋਰ ਖੜ੍ਹਾ ਕੀਤਾ। ਹੈਦਰਾਬਾਦ ਵੱਲੋਂ ਪ੍ਰਫੁੱਲ ਹਿੰਗੇ ਨੇ 3 ਵਿਕਟਾਂ ਲਈਆਂ।

244 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਤੇਜ਼ ਗੇਂਦਬਾਜ਼ ਜੋਫਰਾ ਆਰਚਰ ਨੇ ਕਹਿਰ ਬਰਪਾਉਂਦਿਆਂ ਹੈਦਰਾਬਾਦ ਦੇ ਟਾਪ ਆਰਡਰ ਨੂੰ ਤਬਾਹ ਕਰ ਦਿੱਤਾ ਅਤੇ 3 ਅਹਿਮ ਵਿਕਟਾਂ ਝਟਕਾਈਆਂ। ਹੈਦਰਾਬਾਦ ਦੀ ਟੀਮ 4.4 ਓਵਰਾਂ ਵਿੱਚ ਹੀ 57 ਰਨ 'ਤੇ 4 ਵਿਕਟਾਂ ਗੁਆ ਕੇ ਦਬਾਅ ਵਿੱਚ ਆ ਗਈ ਸੀ। ਈਸ਼ਾਨ ਕਿਸ਼ਨ ਨੇ 11 ਗੇਂਦਾਂ ਵਿੱਚ 33 ਅਤੇ ਨੀਤੀਸ਼ ਰੈੱਡੀ ਨੇ 38 ਦੌੜਾਂ ਬਣਾ ਕੇ ਸੰਘਰਸ਼ ਕੀਤਾ, ਪਰ ਪੂਰੀ ਟੀਮ 19.2 ਓਵਰਾਂ ਵਿੱਚ 196 ਦੌੜਾਂ 'ਤੇ ਆਲਆਊਟ ਹੋ ਗਈ।

ਹੁਣ ਰਾਜਸਥਾਨ ਦਾ ਸਾਹਮਣਾ ਕੁਆਲੀਫਾਇਰ-2 ਵਿੱਚ ਗੁਜਰਾਤ ਟਾਈਟਨਜ਼ ਨਾਲ ਹੋਵੇਗਾ. ਇਸ ਮੈਚ ਦੀ ਜੇਤੂ ਟੀਮ 31 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਰੁੱਧ ਫਾਈਨਲ ਮੁਕਾਬਲਾ ਖੇਡੇਗੀ।

  • SRH vs RR
  • IPL 2026 Eliminator
  • IPL 2026

IPL 2026 : ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ ਦੀ ਬਦੌਲਤ RR ਨੇ SRH ਨੂੰ ਦਿੱਤਾ 244 ਦੌੜਾਂ ਦਾ ਟੀਚਾ

NEXT STORY

Stories You May Like

  • vaibhav suryavanshi  s impact  huge demand for tickets for ind vs ire match
    ਵੈਭਵ ਸੂਰਿਆਵੰਸ਼ੀ ਦਾ ਅਸਰ, IND vs IRE ਮੈਚ ਦੇ ਟਿਕਟਾਂ ਦੀ ਜ਼ਬਰਦਸਤ ਮੰਗ
  • vaibhav suryavanshi  this 29 year old player can also make his t20 debut
    ਵੈਭਵ ਸੂਰਿਆਵੰਸ਼ੀ ਨਾਲ 29 ਸਾਲ ਦਾ ਇਹ ਖਿਡਾਰੀ ਵੀ ਕਰ ਸਕਦਾ ਹੈ ਟੀ-20 'ਚ ਡੈਬਿਊ
  • storms  rains lash khyber pakhtunkhwa
    KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ
  • vaibhav suryavanshi s younger brother played another stormy innings
    19 ਚੌਕੇ, 6 ਛੱਕੇ ਤੇ ਦੌੜਾਂ ਦਾ ਪਹਾੜ, ਵੈਭਵ ਸੂਰਿਆਵੰਸ਼ੀ ਦੇ ਛੋਟੇ ਭਰਾ ਨੇ ਫਿਰ ਵਰ੍ਹਾਇਆ ਕਹਿਰ, ਲਗਾਤਾਰ ਦੂਜਾ ਸੈਂਕੜਾ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • icc  s special rule for vaibhav suryavanshi
    ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...
  • car hits motorcycle in mahilpur  one person killed
    ਮਾਹਿਲਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ
  • vaibhav suryavanshi clashed with sri lankan player during live match
    LIVE ਮੈਚ ਦੌਰਾਨ ਸ਼੍ਰੀਲੰਕਾਈ ਖਿਡਾਰੀ ਨਾਲ ਭਿੜ ਗਿਆ ਵੈਭਵ ਸੂਰਿਆਵੰਸ਼ੀ, ਵੀਡੀਓ ਵਾਇਰਲ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • indian women  s team to face australia in   do or die   match
      India Vs Australia: ਆਸਟ੍ਰੇਲੀਆ ਖਿਲਾਫ ‘ਕਰੋ ਜਾਂ ਮਰੋ’ ਦੇ ਮੈਚ ’ਚ ਉਤਰੇਗੀ...
    • egypt draws with iran
      ਮਿਸਰ ਨੇ ਈਰਾਨ ਨਾਲ ਖੇਡਿਆ ਡਰਾਅ, ਪਹਿਲੀ ਵਾਰ ਵਿਸ਼ਵ ਕੱਪ ਦੇ ਨਾਕਆਊਟ ’ਚ
    • neeraj chopra  s brilliance will be seen in the asian games
      ਏਸ਼ੀਆਈ ਖੇਡਾਂ 'ਚ ਦਿਖੇਗਾ ਨੀਰਜ ਚੋਪੜਾ ਦਾ ਜਲਵਾ, ਦੇਸ਼ ਲਈ ਤਗਮਾ ਜਿੱਤਣ ਲਈ ਤਿਆਰ
    • cape verde in fifa knockout
      ਪਹਿਲੀ ਵਾਰ ਫੁੱਟਬਾਲ ਵਿਸ਼ਵ ਕੱਪ ਖੇਡ ਰਹੇ ਕੇਪ ਵਰਡੇ ਨੇ ਕਰ'ਤਾ ਕਮਾਲ ! ਨਾਕਆਊਟ...
    • messi in fifa world cup
      FIFA ਵਿਸ਼ਵ ਕੱਪ 'ਚ ਮੈਸੀ ਨੇ ਰਚਿਆ ਇਤਿਹਾਸ ! ਅਜਿਹਾ ਕਰਨ ਵਾਲਾ ਬਣਿਆ ਦੁਨੀਆ ਦਾ...
    • women s t20 wc 2026
      T20 WC 2026: ਆਖਰੀ ਮੈਚ ਵੀ ਹਾਰ ਜਾਂਦੀ ਪਾਕਿਸਤਾਨੀ ਟੀਮ, ਨੀਦਰਲੈਂਡ ਨੂੰ ਹਰਾਉਣ...
    • fifa world cup 2026 cape verde creates history
      ਫੀਫਾ ਵਿਸ਼ਵ ਕੱਪ : ਕੇਪ ਵਰਡੇ ਨੇ ਰਚਿਆ ਇਤਿਹਾਸ, ਨਾਕਆਊਟ ਤੱਕ ਪਹੁੰਚਣ ਵਾਲਾ ਬਣਿਆ...
    • mlc 2026
      MLC 2026: ਪਹਿਲੇ 10 ਓਵਰਾਂ 'ਚ ਖਾਦੇ 138 ਰਨ, ਫਿਰ 53 ਦੌੜਾਂ 'ਤੇ ਚਟਕਾਈਆਂ 9...
    • demand to cancel paris diamond league competition
      ਭਿਆਨਕ ਗਰਮੀ ਕਾਰਨ ਪੈਰਿਸ ਡਾਇਮੰਡ ਲੀਗ ਪ੍ਰਤੀਯੋਗਿਤਾ ਰੱਦ ਕਰਨ ਦੀ ਮੰਗ
    • india lost to england in penalty shootout in fih pro league match
      ਐੱਫ. ਆਈ. ਐੱਚ. ਪ੍ਰੋ ਲੀਗ ਮੈਚ ’ਚ ਪੈਨਲਟੀ ਸ਼ੂਟਆਊਟ ’ਚ ਇੰਗਲੈਂਡ ਹੱਥੋਂ ਹਾਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +