Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    8:40:54 PM

  • famous market will remain closed for 4 days

    4 ਦਿਨ ਬੰਦ ਰਹੇਗੀ Market!

  • iran nuclear testing

    ਈਰਾਨ ਨੇ ਕਰ ਲਈ ਪ੍ਰਮਾਣੂ ਟੈਸਟਿੰਗ! ਧਮਾਕੇ ਪਿੱਛੋਂ...

  • india vs england 1st test day 2

    ENG vs IND Test  : 471 ਦੌੜਾਂ 'ਤੇ ਸਿਮਟੀ ਭਾਰਤ...

  • car fell into the river

    ਗਰਮੀ ਤੋਂ ਬਚਣ ਲਈ ਪਹਾੜਾਂ ਨੂੰ ਜਾਂਦੇ ਨਦੀ 'ਚ ਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • SRH vs RR, IPL 2024 Qualifier 2 : ਸਖ਼ਤ ਮੁਕਾਬਲੇ ਦੀ ਉਮੀਦ, ਪਿੱਚ ਰਿਪੋਰਟ ਤੇ ਸੰਭਾਵਿਤ ਪਲੇਇੰਗ 11 ਵੀ ਦੇਖੋ

SPORTS News Punjabi(ਖੇਡ)

SRH vs RR, IPL 2024 Qualifier 2 : ਸਖ਼ਤ ਮੁਕਾਬਲੇ ਦੀ ਉਮੀਦ, ਪਿੱਚ ਰਿਪੋਰਟ ਤੇ ਸੰਭਾਵਿਤ ਪਲੇਇੰਗ 11 ਵੀ ਦੇਖੋ

  • Edited By Aarti Dhillon,
  • Updated: 24 May, 2024 12:20 PM
Sports
srh vs rr ipl 2024 qualifier 2 head to head pitch weather possible 11
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : ਸਨਰਾਈਜ਼ਰਸ ਹੈਦਰਾਬਾਦ ਅਤੇ ਰਾਜਸਥਾਨ ਰਾਇਲਸ ਵਿਚਾਲੇ ਆਈਪੀਐੱਲ ਕੁਆਲੀਫਾਇਰ 2 ਦਾ ਮੈਚ ਅੱਜ ਸ਼ਾਮ 7.30 ਵਜੇ ਐੱਮਏ ਚਿਦੰਬਰਮ ਸਟੇਡੀਅਮ, ਚੇਨਈ 'ਚ ਖੇਡਿਆ ਜਾਵੇਗਾ। ਇਹ ਮੈਚ ਆਈਪੀਐੱਲ ਦੇ ਸਰਵੋਤਮ ਪਾਵਰ ਹਿੱਟਰ ਟ੍ਰੇਵਿਡ ਹੈੱਡ ਅਤੇ ਅਭਿਸ਼ੇਕ ਸ਼ਰਮਾ ਅਤੇ ਯੁਜਵੇਂਦਰ ਚਾਹਲ ਅਤੇ ਰਵੀਚੰਦਰਨ ਅਸ਼ਵਿਨ ਦੀ ਚਤੁਰ ਸਪਿਨ ਜੋੜੀ ਵਿਚਕਾਰ ਹੋਵੇਗਾ। ਦੋਵੇਂ ਟੀਮਾਂ ਜਿੱਤ ਦਰਜ ਕਰਕੇ ਫਾਈਨਲ ਵਿੱਚ ਪਹੁੰਚਣਾ ਚਾਹੁਣਗੀਆਂ ਜਿੱਥੇ ਉਨ੍ਹਾਂ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ।
ਹੈੱਡ ਟੂ ਹੈੱਡ 
ਕੁੱਲ ਮੈਚ - 19
ਹੈਦਰਾਬਾਦ - 10 ਜਿੱਤਾਂ
ਰਾਜਸਥਾਨ - 9 ਜਿੱਤਾਂ
ਪਿੱਚ ਰਿਪੋਰਟ
ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ਦੀਆਂ ਪਿੱਚਾਂ ਸਪਿਨਰਾਂ ਲਈ ਮਦਦਗਾਰ ਹਨ ਜੋ ਬੱਲੇਬਾਜ਼ਾਂ ਲਈ ਮੁਸ਼ਕਲਾਂ ਪੈਦਾ ਕਰਦੀਆਂ ਹਨ। ਹਾਲਾਂਕਿ ਚੇਨਈ ਦੀ ਪਿੱਚ ਨੇ ਇਸ ਸੀਜ਼ਨ ਵਿੱਚ ਵੱਖੋ-ਵੱਖਰੇ ਨਤੀਜੇ ਦਿੱਤੇ ਹਨ, ਕੁਝ ਮੈਚਾਂ ਵਿੱਚ 200 ਤੋਂ ਵੱਧ ਦੌੜਾਂ ਬਣਾਈਆਂ ਗਈਆਂ ਹਨ ਜਦੋਂ ਕਿ ਹੋਰਾਂ ਨੇ ਘੱਟ ਸਕੋਰ ਬਣਾਏ ਹਨ।
ਮੌਸਮ
24 ਮਈ ਸ਼ੁੱਕਰਵਾਰ ਨੂੰ ਚੇਨਈ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਚੇਨਈ ਵਿੱਚ ਸ਼ਾਮ ਨੂੰ 71 ਫੀਸਦੀ ਨਮੀ ਦੇ ਨਾਲ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ। ਐੱਮਏ ਚਿਦੰਬਰਮ ਸਟੇਡੀਅਮ 'ਚ ਹਵਾ ਦੀ ਰਫਤਾਰ ਲਗਭਗ 19 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ।
ਸੰਭਾਵਿਤ ਪਲੇਇੰਗ 11
ਸਨਰਾਈਜ਼ਰਜ਼ ਹੈਦਰਾਬਾਦ:
ਟ੍ਰੈਵਿਸ ਹੈੱਡ, ਅਭਿਸ਼ੇਕ ਸ਼ਰਮਾ, ਰਾਹੁਲ ਤ੍ਰਿਪਾਠੀ, ਨਿਤੀਸ਼ ਰੈੱਡੀ, ਸ਼ਾਹਬਾਜ਼ ਅਹਿਮਦ, ਹੇਨਰਿਕ ਕਲਾਸੇਨ, ਅਬਦੁਲ ਸਮਦ, ਪੈਟ ਕਮਿੰਸ (ਕਪਤਾਨ), ਭੁਵਨੇਸ਼ਵਰ ਕੁਮਾਰ, ਵਿਜੇਕਾਂਤ ਵਿਆਸਕਾਂਤ, ਟੀ ਨਟਰਾਜਨ।
ਰਾਜਸਥਾਨ ਰਾਇਲਜ਼ : ਟਾਮ ਕੋਹਲਰ-ਕੈਡਮੋਰ, ਯਸ਼ਸਵੀ ਜਾਇਸਵਾਲ, ਸੰਜੂ ਸੈਮਸਨ (ਕਪਤਾਨ/ਵਿਕਟਕੀਪਰ), ਰਿਆਨ ਪਰਾਗ, ਧਰੁਵ ਜੁਰੇਲ, ਰੋਵਮੈਨ ਪਾਵੇਲ, ਰਵੀਚੰਦਰਨ ਅਸ਼ਵਿਨ, ਟ੍ਰੇਂਟ ਬੋਲਟ, ਅਵੇਸ਼ ਖਾਨ, ਸੰਦੀਪ ਸ਼ਰਮਾ, ਯੁਜਵੇਂਦਰ ਚਾਹਲ

  • SRH vs RR
  • IPL 2024 Qualifier 2
  • IPL 2024
  • Cricket
  • Sports

ਧੋਨੀ ਦੀ ਫੇਸਬੁੱਕ ਪੋਸਟ ਨੇ ਖਿੱਚਿਆ ਧਿਆਨ, ਜਾਣੋ ਕੀ ਲਿਖਿਆ

NEXT STORY

Stories You May Like

  • ind vs eng   1st test day 2
    IND vs ENG : 1st Test Day 2 : ਭਾਰਤ ਨੂੰ ਲੱਗਾ ਛੇਵਾਂ ਝਟਕਾ, ਰਿਸ਼ਭ ਪੰਤ ਹੋਇਆ ਆਊਟ
  • indvseng day 1  test 1
    IND vs ENG ; ਇੰਗਲੈਂਡ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ, ਦੇਖੋ ਕੀ ਹੈ ਦੋਵਾਂ ਟੀਮਾਂ ਦੀ ਪਲੇਇੰਗ-11
  • india vs england 1st test day 2
    ENG vs IND Test  : 471 ਦੌੜਾਂ 'ਤੇ ਸਿਮਟੀ ਭਾਰਤ ਦੀ ਪਹਿਲੀ ਪਾਰੀ
  • rupee opens 11 paise higher against usd
    ਅਮਰੀਕੀ ਡਾਲਰ ਮੁਕਾਬਲੇ ਰੁਪਇਆ 11 ਪੈਸੇ ਵਧ ਕੇ ਖੁਲ੍ਹਿਆ
  • 11 years of modi government
    ਮੋਦੀ ਸਰਕਾਰ ਦੇ 11 ਸਾਲ : ਭ੍ਰਿਸ਼ਟਾਚਾਰ 'ਤੇ ਹੋਰ ਸਖਤ ਹੋਣ ਦੀ ਲੋੜ
  • big prediction on   ind vs eng test series
    IND vs ENG ਟੈਸਟ ਸੀਰੀਜ਼ 'ਤੇ ਵੱਡੀ ਭਵਿੱਖਬਾਣੀ ! 3-2 ਨਾਲ ਜਿੱਤੇਗੀ ਇਹ ਟੀਮ
  • 11 rtos and 24 artos transferred  see the list
    ਆਵਾਜਾਈ ਵਿਭਾਗ 'ਚ ਵੱਡਾ ਫੇਰਬਦਲ ! 11 RTO ਤੇ 24 ARTO ਦੇ ਕੀਤੇ ਟ੍ਰਾਂਸਫਰ, ਦੇਖੋ ਲਿਸਟ
  • trump hopes to bring iran back to negotiating table
    Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
Trending
Ek Nazar
eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਖੇਡ ਦੀਆਂ ਖਬਰਾਂ
    • ind vs eng challenge
      IND vs ENG : ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਟੀਮ ਇੰਡੀਆ ਨੂੰ ਚੁਣੌਤੀ ਦੇਣ ਆ ਰਿਹੈ...
    • shubman gill made a mistake
      'ਪੰਜਾਬ ਦੇ ਪੁੱਤ' ਸ਼ੁਭਮਨ ਗਿੱਲ ਕੋਲੋਂ ਹੋ ਗਈ ਗਲਤੀ! ਕਾਰਵਾਈ ਕਰ ਸਕਦੀ ਹੈ ICC
    • vaughan said  i am surprised by stokes   decision to bowl first
      ਵਾਨ ਨੇ ਕਿਹਾ, ਮੈਂ ਸਟੋਕਸ ਦੇ ਪਹਿਲਾਂ ਗੇਂਦਬਾਜ਼ੀ ਕਰਨ ਦੇ ਫੈਸਲੇ ਤੋਂ ਹੈਰਾਨ ਹਾਂ
    • pant creates history breaks dhoni s great record
      ਪੰਤ ਨੇ ਰਚਿਆ ਇਤਿਹਾਸ, ਤੋੜਿਆ ਧੋਨੀ ਦਾ ਮਹਾਰਿਕਾਰਡ, ਬਣੇ ਨੰਬਰ ਇਕ ਵਿਕਟਕੀਪਰ
    • surprising moment on the field
      ਮੈਦਾਨ 'ਤੇ ਹੈਰਾਨੀਜਨਕ Moment! ਪਿੱਚ 'ਤੇ ਡਿੱਗੇ ਦੋਵੇਂ ਬੱਲੇਬਾਜ਼ ਫਿਰ ਵੀ ਕੋਈ...
    • labuschagne out of australia squad
      ਲਾਬੂਸ਼ੇਨ ਆਸਟ੍ਰੇਲੀਆ ਦੀ ਟੀਮ ’ਚੋਂ ਬਾਹਰ, ਸਮਿਥ ਵੀ ਨਹੀਂ ਖੇਡ ਸਕੇਗਾ ਪਹਿਲਾ ਟੈਸਟ
    • messi scores from a free kick to give inter miami victory
      ਮੇਸੀ ਨੇ ਫ੍ਰੀ ਕਿੱਕ ’ਤੇ ਗੋਲ ਕਰ ਕੇ ਇੰਟਰ ਮਿਆਮੀ ਨੂੰ ਦਿਵਾਈ ਜਿੱਤ
    • neeraj chopra showed his brilliance in the paris diamond league
      ਪੈਰਿਸ ਡਾਇਮੰਡ ਲੀਗ 'ਚ ਨੀਰਜ ਚੋਪੜਾ ਨੇ ਦਿਖਾਇਆ ਜਲਵਾ, ਜੂਲੀਅਨ ਵੇਬਰ ਨਾਲ ਕੀਤਾ...
    • ishan kishan now will play cricket for this foreign team
      ਈਸ਼ਾਨ ਕਿਸ਼ਨ ਦਾ ਵੱਡਾ ਫੈਸਲਾ, ਹੁਣ ਇਸ ਵਿਦੇਸ਼ੀ ਟੀਮ ਲਈ ਖੇਡੇਗਾ ਕ੍ਰਿਕਟ
    • ind vs eng 1st test
      IND vs ENG : ਜੈਸਵਾਲ-ਗਿੱਲ ਨੇ ਜੜੇ ਸੈਂਕੜੇ, ਪੰਤ ਨੇ..., ਲੀਡਸ ਟੈਸਟ ਦਾ ਪਹਿਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +