Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    7:47:02 PM

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

  • boiler explosion in mohali 40 laborers escaped

    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ...

  • country s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸ਼੍ਰੀਲੰਕਾ ਨੇ ਮਹਿਲਾ ਟੀ20 ਵਿਸ਼ਵ ਕੱਪ 2024 ਲਈ ਕੀਤਾ ਟੀਮ ਦਾ ਐਲਾਨ, ਹਰਫਨਮੌਲਾ ਆਲਰਾਊਂਡਰ ਨੂੰ ਮਿਲੀ ਕਪਤਾਨੀ

SPORTS News Punjabi(ਖੇਡ)

ਸ਼੍ਰੀਲੰਕਾ ਨੇ ਮਹਿਲਾ ਟੀ20 ਵਿਸ਼ਵ ਕੱਪ 2024 ਲਈ ਕੀਤਾ ਟੀਮ ਦਾ ਐਲਾਨ, ਹਰਫਨਮੌਲਾ ਆਲਰਾਊਂਡਰ ਨੂੰ ਮਿਲੀ ਕਪਤਾਨੀ

  • Edited By Sandeep Kumar,
  • Updated: 20 Sep, 2024 03:53 PM
Sports
sri lanka announces squad for women  s t20 world cup 2024  all rounder
  • Share
    • Facebook
    • Tumblr
    • Linkedin
    • Twitter
  • Comment

ਕੋਲੰਬੋ : ਮਹਿਲਾ ਟੀ20 ਵਿਸ਼ਵ ਕੱਪ 2024 (T20 World Cup) ਲਈ ਸ਼੍ਰੀਲੰਕਾ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਖੱਬੇ ਹੱਥ ਦੀ ਸਪਿੰਨਰ ਇਨੋਕਾ ਰਣਵੀਰਾ ਨੂੰ ਟੀਮ 'ਚ ਸ਼ਾਮਲ ਕੀਤਾ ਗਿਆ ਹੈ ਅਤੇ ਉਸ ਦੀ ਕਪਤਾਨੀ ਹਰਫਨਮੌਲਾ ਆਲਰਾਊਂਡਰ ਚਮਾਰੀ ਅਥਾਪੱਥੂ ਕਰਨਗੇ। ਇਨੋਕਾ ਨੂੰ ਸ਼੍ਰੀਲੰਕਾ ਦੀ ਜੇਤੂ ਮਹਿਲਾ ਏਸ਼ੀਆ ਕੱਪ ਮੁਹਿੰਮ ਅਤੇ ਉਸ ਤੋਂ ਬਾਅਦ ਆਇਰਲੈਂਡ ਦੇ ਸਫੈਦ-ਬਾਲ ਦੌਰੇ ਤੋਂ ਬਾਹਰ ਰੱਖਿਆ ਗਿਆ ਸੀ। ਉਸਨੇ ਆਖਰੀ ਵਾਰ ਸ਼੍ਰੀਲੰਕਾ ਲਈ ਟੀ20ਆਈ ਵਿਚ ਮਹਿਲਾ ਟੀ20 ਵਿਸ਼ਵ ਕੱਪ ਕੁਆਲੀਫਾਇਰ 2024 ਵਿਚ ਹਿੱਸਾ ਲਿਆ ਸੀ, ਜਿਸ ਨੂੰ ਉਨ੍ਹਾਂ ਯੂਏਈ ਵਿਚ ਜਿੱਤਿਆ ਸੀ। 

ਸ਼੍ਰੀਲੰਕਾ ਲਈ 82 ਟੀ-20ਆਈ ਮੈਚਾਂ ਵਿਚ ਇਨੋਕਾ ਨੇ 5.86 ਦੀ ਇਕਾਨਮੀ ਦਰ ਨਾਲ 91 ਵਿਕਟਾਂ ਲਈਆਂ ਹਨ। ਉਹ ਹੁਣ ਇਨੋਸ਼ੀ ਪ੍ਰਿਅਦਰਸ਼ਿਨੀ, ਸੁਗੰਧੀਕਾ ਕੁਮਾਰੀ ਅਤੇ ਕਵੀਸ਼ਾ ਦਿਲਹਾਰੀ ਦੇ ਨਾਲ ਚਮਾਰੀ ਦੀ ਆਫ-ਸਪਿੰਨ ਵਾਲੀ ਸਪਿੰਨ-ਭਾਰੀ ਗੇਂਦਬਾਜ਼ੀ ਲਾਈਨਅੱਪ ਵਿਚ ਸ਼ਾਮਲ ਹੋ ਗਈ ਹੈ। ਉਦੇਸ਼ਿਕਾ ਪ੍ਰਬੋਧਿਨੀ, ਅਚਿਨੀ ਕੁਲਸੂਰੀਆ ਅਤੇ ਅਮਾ ਕੰਚਨਾ ਸ਼੍ਰੀਲੰਕਾ ਲਈ ਸੀਮ-ਗੇਂਦਬਾਜ਼ੀ ਦੀ ਜ਼ਿੰਮੇਵਾਰੀ ਸੰਭਾਲਣਗੇ।

ਬੱਲੇਬਾਜ਼ੀ 'ਚ ਚਮਾਰੀ ਅਤੇ ਕਵੀਸ਼ਾ ਤੋਂ ਇਲਾਵਾ ਵਿਸ਼ਾਮੀ ਗੁਣਾਰਤਨੇ ਅਤੇ ਹਰਸ਼ਿਤਾ ਸਾਮਵਿਕਰਮਾ 'ਤੇ ਵੀ ਨਜ਼ਰ ਰਹੇਗੀ। ਸ਼੍ਰੀਲੰਕਾ 2024 ਮਹਿਲਾ ਟੀ-20 ਵਿਸ਼ਵ ਕੱਪ ਦੇ ਗਰੁੱਪ-ਏ ਵਿਚ ਮੌਜੂਦਾ ਚੈਂਪੀਅਨ ਆਸਟ੍ਰੇਲੀਆ, ਭਾਰਤ, ਨਿਊਜ਼ੀਲੈਂਡ ਅਤੇ ਪਾਕਿਸਤਾਨ ਨਾਲ ਹੈ। ਉਹ 3 ਅਕਤੂਬਰ ਨੂੰ ਪਾਕਿਸਤਾਨ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨਗੇ।

ਸ਼੍ਰੀਲੰਕਾ ਦੀ ਟੀਮ : ਚਮਾਰੀ ਅਥਾਪੱਥੂ (ਕਪਤਾਨ), ਅਨੁਸ਼ਕਾ ਸੰਜੀਵਨੀ, ਹਰਸ਼ਿਤਾ ਮਾਧਵੀ, ਨੀਲਾਕਸ਼ੀ ਡੀ ਸਿਲਵਾ, ਇਨੋਕਾ ਰਣਵੀਰਾ, ਹਸੀਨੀ ਪਰੇਰਾ, ਕਵੀਸ਼ਾ ਦਿਲਹਾਰੀ, ਸਚਿਨੀ ਨਿਸਾਨਸਾਲਾ, ਵਿਸ਼ਮੀ ਗੁਣਾਰਤਨੇ, ਉਦੇਸ਼ਿਕਾ ਪ੍ਰਬੋਧਨੀ, ਅਚਿਨੀ ਕੁਲਸੂਰੀਆ, ਪ੍ਰਿਯੰਸ਼ੀ ਕੁਮਾਰੀ, ਸੁਗਾਨੀ ਕੁਮਾਰੀ, ਸ਼ਹਿਨੀਕਾ, ਸ਼ਹਿਨੀਕ ਅਮਾ ਕੰਚਨਾ।

ਯਾਤਰਾ ਰਿਜ਼ਰਵ : ਕੌਸ਼ਿਨੀ ਨੁਥਯਾਂਗਨਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Sri Lanka Team
  • T20 World Cup 2024
  • Allrounder
  • Cricket

ਕਰੋੜਾਂ ਦੀ ਡਰੱਗ ਤਸਕਰੀ 'ਚ ਫੜਿਆ ਗਿਆ ਇਹ ਫੁੱਟਬਾਲਰ, ਟਾਟਾ ਗਰੁੱਪ ਨਾਲ ਵੀ ਹੈ ਕੁਨੈਕਸ਼ਨ

NEXT STORY

Stories You May Like

  • rahane  s big statement on playing rohit sharma in the 2027 world cup
    "ਉਸਨੂੰ ਦੱਸ ਦੇਣਾ ਜਾਣਾ ਚਾਹੀਦੈ", 2027 ਵਿਸ਼ਵ ਕੱਪ ਵਿੱਚ ਰੋਹਿਤ ਸ਼ਰਮਾ ਨੂੰ ਖਿਡਾਉਣ 'ਤੇ ਰਹਾਣੇ ਦਾ ਵੱਡਾ ਬਿਆਨ
  • mca invites bids for expansion of t20 mumbai leag
    ਐਮਸੀਏ ਨੇ ਟੀ20 ਮੁੰਬਈ ਲੀਗ ਦੇ ਵਿਸਥਾਰ ਲਈ ਬੋਲੀਆਂ ਮੰਗੀਆਂ
  • india journey in the men  s hockey world cup from 1971 to 2023
    ਪੁਰਸ਼ ਹਾਕੀ ਵਿਸ਼ਵ ਕੱਪ ’ਚ 1971 ਤੋਂ 2023 ਤੱਕ ਭਾਰਤ ਦਾ ਸਫਰ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • sarfaraz khan joins team india ahead of first test against sri lanka
    ਸਰਫਰਾਜ਼ ਖਾਨ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨਾਲ ਜੁੜੇ, ਦੇਖੋ ਕਿੰਝ ਦਾ ਹੈ ਰਿਕਾਰਡ
  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • anuj gupta announces to hold dsa elections on september 6
    ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
  • kusal mendis becomes first president of sri lanka players   association
    ਕੁਸਲ ਮੈਂਡਿਸ ਸ਼੍ਰੀਲੰਕਾ ਪਲੇਅਰਜ਼ ਐਸੋਸੀਏਸ਼ਨ ਦੇ ਪਹਿਲੇ ਪ੍ਰਧਾਨ ਬਣੇ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • pant retired hurt due to injury to his left hand
      IND vs SL 2nd Test: ਪੰਤ ਖੱਬੇ ਹੱਥ 'ਤੇ ਸੱਟ ਲੱਗਣ ਕਾਰਨ ਹੋਇਆ ਰਿਟਾਇਰਡ ਹਰਟ
    • trisa gayatri lost in the semifinals
      ਤ੍ਰਿਸਾ-ਗਾਇਤਰੀ ਸੈਮੀਫਾਈਨਲ ’ਚ ਹਾਰੀਆਂ, ਵਿਸ਼ਵ ਚੈਂਪੀਅਨਸ਼ਿਪ ’ਚ ਪਹਿਲਾ ਕਾਂਸੀ...
    • gambhir supports 3 test series
      ਗੰਭੀਰ ਨੇ 3 ਟੈਸਟਾਂ ਦੀ ਲੜੀ ਦੀ ਕੀਤੀ ਵਕਾਲਤ
    • sl vs ind yashasvi jaiswal and asitha fernando clash in colombo test
      SL vs IND: ਕੋਲੰਬੋ ਟੈਸਟ 'ਚ ਹਾਈ-ਵੋਲਟੇਜ਼ ਡਰਾਮਾ, ਯਸ਼ਸਵੀ ਜਾਇਸਵਾਲ ਤੇ ਅਸਿਥਾ...
    • team india s star batsman announces retirement
      IND vs SL ਟੈਸਟ ਸੀਰੀਜ਼ ਵਿਚਾਲੇ ਟੀਮ ਇੰਡੀਆ ਦੇ ਧਾਕੜ ਨੇ ਕਰ'ਤਾ ਸੰਨਿਆਸ ਦਾ ਐਲਾਨ
    • a star player fell while playing during a match died
      ਸੋਗ 'ਚ ਡੁੱਬਾ ਖੇਡ ਜਗਤ... ਮੈਚ ਦੌਰਾਨ ਖੇਡਦੇ-ਖੇਡਦੇ ਡਿੱਗਾ ਸਟਾਰ ਖਿਡਾਰੀ, ਹੋ...
    • shubhankar makes it to the cut in the nexo championship
      ਸ਼ੁਭੰਕਰ ਨੇ ਨੇਕਸੋ ਚੈਂਪੀਅਨਸ਼ਿਪ ’ਚ ਕੱਟ ’ਚ ਜਗ੍ਹਾ ਬਣਾਈ
    • sl vs ind 2nd test  india won the toss and decided to bat
      SL vs IND 2nd Test: ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ,...
    • hockey world cup 2026 netherlands defeat india
      ਹਾਕੀ ਵਿਸ਼ਵ ਕੱਪ 2026: ਭਾਰਤ ਨੂੰ ਲੱਗਾ ਵੱਡਾ ਝਟਕਾ, ਨੀਦਰਲੈਂਡ ਨੇ 3-1 ਨਾਲ...
    • former world champion boxer outside his home
      ਸਾਬਕਾ world champion ਬਾਕਸਰ ਦੀ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +