Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    3:18:06 PM

  • ind vs eng 1st odi

    IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ...

  • middle east tension

    ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ...

  • heartbreaking incident in kapurthala

    ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ...

  • toll plaza  punjab free

    ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਭਾਰਤ-ਸ਼੍ਰੀਲੰਕਾ ਸੀਰੀਜ਼ ਨੂੰ ਲੈ ਕੇ ਬੀ. ਸੀ. ਸੀ. ਆਈ. ਵਲੋਂ ਆਇਆ ਵੱਡਾ ਬਿਆਨ

SPORTS News Punjabi(ਖੇਡ)

ਭਾਰਤ-ਸ਼੍ਰੀਲੰਕਾ ਸੀਰੀਜ਼ ਨੂੰ ਲੈ ਕੇ ਬੀ. ਸੀ. ਸੀ. ਆਈ. ਵਲੋਂ ਆਇਆ ਵੱਡਾ ਬਿਆਨ

  • Updated: 17 May, 2020 04:03 PM
Jalandhar
sri lanka tour close to impossible at present bcci official
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਇਸ ਸਮੇਂ ਜਦੋਂ ਸਾਰੇ ਕ੍ਰਿਕਟ ਬੋਰਡ ਕੋਰੋਨਾਵਾਇਰਸ ਦੇ ਕਾਰਨ ਦੌਰੇ ਰੱਦ ਕਰ ਰਹੇ ਹਨ, ਉਥੇ ਹੀ ਸ਼੍ਰੀਲੰਕਾ ਕ੍ਰਿਕਟ ਨੇ ਬੀ. ਸੀ. ਸੀ. ਆਈ. ਤੋਂ ਦੌਰਾ ਰੱਦ ਨਾ ਕਰਨ ਦੀ ਅਪੀਲ ਕੀਤੀ ਹੈ ਅਤੇ ਜੁਲਾਈ ਦੇ ਮੱਧ ’ਚ ਹੋਣ ਵਾਲੇ ਸੀਮਿਤ ਓਵਰਾਂ ਦੀ ਸੀਰੀਜ਼ ਦੇ ਦੌਰੇ ਨੂੰ ਬਰਕਰਾਰ ਰੱਖਣ ਨੂੰ ਕਿਹਾ ਹੈ। ਭਾਰਤੀ ਬੋਰਡ ਨੂੰ ਹਾਲਾਂਕਿ ਲੱਗਦਾ ਹੈ ਕਿ ਇਹ ਲਗਭਗ ਅਸੰਭਵ ਹੈ। ਬੀ. ਸੀ. ਸੀ. ਆਈ. ਦੇ ਇਕ ਅਧਿਕਾਰੀ ਨੇ ਆਈ. ਏ. ਐੱਨ. ਐੱਸ ਤੋਂ ਕਿਹਾ ਕਿ ਇਸ ’ਚ ਅਜੇ ਵੀ ਹਾਲਾਂਕਿ ਕੁਝ ਸਮਾਂ ਹੈ ਪਰ ਭਾਰਤੀ ਟੀਮ ਜੁਲਾਈ ’ਚ ਸ਼੍ਰੀਲੰਕਾ ਦਾ ਦੌਰਾ ਕਰੇ, ਇਹ ਲਗਭਗ ਅਸੰਭਵ ਜਿਹਾ ਲੱਗ ਰਿਹਾ ਹੈ।PunjabKesari

ਉਨ੍ਹਾਂ ਨੇ ਕਿਹਾ, ਮੈਂ ਇਹ ਕਹਾਂਗਾ ਕਿ ਇਸ ਸਮੇਂ ਦੌਰੇ ਦਾ ਹੋਣਾ ਲਗਭਗ ਅਸੰਭਵ ਲੱਗ ਰਿਹਾ ਹੈ। ਪਹਿਲਾਂ ਤਾਂ ਸਾਨੂੰ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਇਕ ਸਮੇਂ ਇਕ ਹੀ ਕਦਮ ਚੁੱਕਣਾ ਹੋਵੇਗਾ। ਤੁਹਾਨੂੰ ਪਤਾ ਹੋਵੇਗਾ ਕਿ ਇਸ ਸਮੇਂ ਸਾਡੇ ਕੁਝ ਖਿਡਾਰੀ ਮੁੰਬਈ ਅਤੇ ਬੈਂਗਲੁਰੂ ’ਚ ਫਸੇ ਹੋਏ ਹਨ। ਇਹ ਦੋਵੇਂ ਜ਼ੋਨ ਕੋਰੋਨਾਵਾਇਰਸ ਨਾਲ ਕਾਫ਼ੀ ਪ੍ਰਭਾਵਿਤ ਹਨ। ਕੀ ਭਾਰਤੀ ਟੀਮ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੇ ਬਿਨਾਂ ਦੌਰਾ ਕਰੇਗੀ, ਇਸ ਸਵਾਲ ’ਚ ਜਾਣ ਦੇ ਜਗ੍ਹਾ ਮੈਂ ਇਹ ਸਵਾਲ ਕਰਵਾਂਗਾ ਕਿ ਕੀ ਅੰਤਰਰਾਸ਼ਟਰੀ ਆਵਾਜਾਈ ਸੰਭਵ ਹੋ ਸਕੇਗਾ? ਇਸ ਲਈ ਸਾਨੂੰ ਇੰਤਜ਼ਾਰ ਕਰਨ ਦੀ ਨੀਤੀ ਅਪਨਾਉਣੀ ਹੋਵੇਗੀ।PunjabKesari

ਉਨ੍ਹਾਂ ਨੇ ਕਿਹਾ, ਪਰ ਸਰਕਾਰ ਜਿਸ ਤਰ੍ਹਾਂ ਪੂਰੀ ਤਾਕਤ ਨਾਲ ਕੋਰੋਨਾਵਾਇਰਸ ਨਾਲ ਲੜ ਰਹੀ ਹੈ, ਉਸ ’ਚ ਮੈਨੂੰ ਸ਼ੱਕ ਹੈ ਕਿ ਅਸੀਂ ਜੁਲਾਈ ਦੇ ਮੱਧ ’ਚ ਬਾਹਰ ਸਫਰ ਕਰਨ ਦੀ ਹਾਲਤ ’ਚ ਹੋਵਾਂਗੇ। ਬੀ. ਸੀ. ਸੀ. ਆਈ. ਨਿਸ਼ਚਿਤ ਤੌਰ ’ਤੇ ਆਪਣੀ ਸਾਰੀ ਵਚਨਬਧੱਤਾ ਪੂਰੀ ਕਰਨ ਦੀ ਕੋਸ਼ਿਸ਼ ਕਰੇਗੀ, ਅਜੇ ਨਹੀਂ ਤਾਂ ਬਾਅਦ ’ਚ, ਜੋ ਦੋਵਾਂ ਬੋਡਰਾਂ ਲਈ ਸਹੀ ਰਹੇਗਾ। ਪਰ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਸੁਰੱਖਿਆ ਪਹਿਲਾਂ ਹੈ। ਨਾਲ ਹੀ ਰੈੱਡ ਜ਼ੋਨ ਤੋਂ ਖਿਡਾਰੀਆਂ ਨੂੰ ਗ੍ਰੀਨ ਜੋਨ ’ਚ ਲਿਆਉਣ ਦੀ ਮਨਜ਼ੂਰੀ ਨਹੀਂ ਹੈ। ਜੇਕਰ ਸਰਕਾਰ ਭਵਿੱਖ ’ਚ ਇਸ ਨੂੰ ਮਨਜ਼ੂਰੀ ਦਿੰਦੀ ਹੈ ਤਾਂ ਦੇਖਦੇ ਹਾਂ ਕਿ ਕੀ ਹੰੁਦਾ ਹੈ ਅਤੇ ਕੀ ਅਸੀਂ ਘਰੇਲੂ ਕ੍ਰਿਕਟ ਸ਼ੁਰੂ ਕਰ ਸੱਕਦੇ ਹਾਂ। ਇਸ ਸਮੇਂ ਘਰੇਲੂ ਕ੍ਰਿਕਟ ’ਤੇ ਧਿਆਨ ਹੈ।

  • Coronavirus
  • BCCI
  • Sri Lanka Cricket
  • India Sri Lanka Series
  • Sri Lanka Tour
  • ਕੋਰੋਨਾਵਾਇਰਸ
  • ਬੀ ਸੀ ਸੀ ਆਈ
  • ਸ਼੍ਰੀਲੰਕਾ ਕ੍ਰਿਕਟ
  • ਭਾਰਤ ਸ਼੍ਰੀਲੰਕਾ ਸੀਰੀਜ਼
  • ਸ਼੍ਰੀਲੰਕਾ ਦੌਰਾ

ਯੁਵੀ ਦੇ ਪਿਤਾ ਨੇ ਲਾਏ ਸਨ ਧੋਨੀ ’ਤੇ ਪੱਖਪਾਤ ਦੇ ਦੋਸ਼, ਹੁਣ ਇਸ ਭਾਰਤੀ ਦਿੱਗਜ ਨੇ ਦਿੱਤਾ ਜਵਾਬ

NEXT STORY

Stories You May Like

  • strait of hormuz
    'ਹੋਰਮੁਜ਼' ਖੋਲ੍ਹਣ ਨੂੰ ਲੈ ਕੇ ਈਰਾਨ ਦਾ ਵੱਡਾ ਬਿਆਨ ਆਇਆ ਸਾਹਮਣੇ
  • bjp  rp singh  film sutlej  censor board
    ਫਿਲਮ 'ਸਤਲੁਜ' ਨੂੰ ਲੈ ਕੇ RP ਸਿੰਘ ਦਾ ਬਿਆਨ, ਕਿਹਾ-'ਸੈਂਸਰ ਬੋਰਡ ਤੋਂ ਨਹੀਂ ਮਿਲੀ ਸੀ ਮਨਜ਼ੂਰੀ'
  • christopher luxon  s statement after china  s missile test
    "ਨਿਊਜ਼ੀਲੈਂਡ ਨੂੰ ਭਾਰਤ ਦੀ ਲੋੜ", ਚੀਨ ਦੇ ਮਿਜ਼ਾਈਲ ਟੈਸਟ ਮਗਰੋਂ ਵੱਡਾ ਬਿਆਨ ਕ੍ਰਿਸਟੋਫਰ ਲਕਸਨ ਦਾ ਬਿਆਨ
  • minister hardeep puri makes big statement on petrol diesel
    Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
  • electricity meters  pspcl  consumers
    ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ
  • big announcement from july 9 regarding dc offices across punjab
    ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ ਵਾਸੀ ਹੋ ਜਾਣ ALERT
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • pargat singh  s big statement regarding factionalism in punjab congress
    'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
Trending
Ek Nazar
closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • ind vs eng teams playing 11 announced for the first odi
      IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...
    • indian women register historic 270 run win over england in lord s test
      ਭਾਰਤੀ ਮਹਿਲਾਵਾਂ ਨੇ ਇੰਗਲੈਂਡ ਖਿਲਾਫ ਲਾਰਡਸ ਟੈਸਟ 'ਚ 270 ਦੌੜਾਂ ਨਾਲ ਦਰਜ ਕੀਤੀ...
    • will rahul dravid become the coach of england s test team
      ਦ੍ਰਾਵਿੜ ਬਣਨਗੇ ਇੰਗਲੈਂਡ ਦੀ ਟੈਸਟ ਟੀਮ ਦੇ ਕੋਚ? ਮੈਕੁਲਮ ਦੀ ਜਗ੍ਹਾ ਲੈਣ ਲਈ ਨਾਂ...
    • shubman gill and sri charani in the race for player of the month
      ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ
    • i am terminator  abhishek is terminator 4  and vaibhav is terminator 6  yuvraj
      ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ :...
    • accurate bowling is the secret to baartman  s success  steyn
      ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ
    • sai congratulates neeru on winning gold medal in issf world cup shotgun
      ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ...
    • satwik chirag to make comeback  lead indian challenge at japan open
      ਸਾਤਵਿਕ-ਚਿਰਾਗ ਦੀ ਹੋਵੋਗੀ ਵਾਪਸੀ, ਜਾਪਾਨ ਓਪਨ ਵਿੱਚ ਭਾਰਤੀ ਚੁਣੌਤੀ ਦੀ ਕਰਨਗੇ...
    • mladenovic and guo win wimbledon women  s doubles title
      ਮਲਾਦੇਨੋਵਿਚ ਅਤੇ ਗੁਓ ਦੀ ਜੋੜੀ ਬਣੀ ਵਿੰਬਲਡਨ ਮਹਿਲਾ ਡਬਲਜ਼ ਚੈਂਪੀਅਨ
    • the team suffered a big setback  the coach left the team
      ਲਗਾਤਾਰ ਲੱਚਰ ਪ੍ਰਦਰਸ਼ਨ ਮਗਰੋਂ ਟੀਮ ਨੂੰ ਲੱਗਾ ਵੱਡਾ ਝਟਕਾ ! ਕੋਚ ਨੇ ਛੱਡਿਆ ਸਾਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +