Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    12:56:03 PM

  • hola mohalla pinkoo tv videos

    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ...

  • cm mann and captain did not take any interest in the players  sukhbir badal

    CM ਭਗਵੰਤ ਮਾਨ ਤੇ ਕੈਪਟਨ ਨੇ ਖਿਡਾਰੀਆਂ ਦੀ ਕੋਈ ਸਾਰ...

  • isareljets dropped 30 bombs on khemnai

    ਇਜ਼ਰਾਈਲੀ ਜੈੱਟਾਂ ਨੇ ਖਮੇਨੀ ਦੇ ਟਿਕਾਣੇ 'ਤੇ...

  • punjab has become a diseases

    ਪੰਜਾਬ ਦੀ ਆਬੋ-ਹਵਾ ’ਚ ਘੁਲਿਆ ਜ਼ਹਿਰ : ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • SL v IND : ਸ਼੍ਰੀਲੰਕਾ ਨੇ ਜਿੱਤਿਆ ਆਖਰੀ ਮੈਚ, ਭਾਰਤ ਨੇ ਜਿੱਤੀ ਸੀਰੀਜ਼

SPORTS News Punjabi(ਖੇਡ)

SL v IND : ਸ਼੍ਰੀਲੰਕਾ ਨੇ ਜਿੱਤਿਆ ਆਖਰੀ ਮੈਚ, ਭਾਰਤ ਨੇ ਜਿੱਤੀ ਸੀਰੀਜ਼

  • Author Tarsem Singh,
  • Updated: 23 Jul, 2021 11:30 PM
Sports
sri lanka v india 3rd odi clean sweep
  • Share
    • Facebook
    • Tumblr
    • Linkedin
    • Twitter
  • Comment

ਕੋਲੰਬੋ- ਸ਼੍ਰੀਲੰਕਾ ਅਤੇ ਭਾਰਤ ਵਿਚਾਲੇ ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ’ਚ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਦਾ ਆਖਰੀ ਮੈਚ ਖੇਡਿਆ ਗਿਆ। ਮੀਂਹ ਕਾਰਨ ਮੈਚ ਨੂੰ ਰੋਕਣਾ ਪਿਆ ਸੀ ਤੇ ਬਾਅਦ ਵਿਚ ਮੈਚ 47-47 ਓਵਰਾਂ ਦਾ ਕਰ ਦਿੱਤਾ ਗਿਆ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ 43.1 ਵਿਚ 225 ਦੌੜਾਂ 'ਤੇ ਢੇਰ ਹੋ ਗਈ ਅਤੇ ਡਕਵਰਥ ਲੁਈਸ ਨਿਯਮ ਕਾਰਨ ਭਾਰਤ ਨੇ ਸ਼੍ਰੀਲੰਕਾ ਨੂੰ 227 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ਵਿਚ ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ ਇਹ ਮੈਚ 3 ਵਿਕਟਾਂ ਨਾਲ ਜਿੱਤ ਲਿਆ ਤੇ ਭਾਰਤੀ ਟੀਮ ਨੇ ਵਨ ਡੇ ਸੀਰੀਜ਼ 2-1 ਨਾਲ ਜਿੱਤ ਲਈ।

PunjabKesari

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਸ਼ਿਖਰ ਧਵਨ 13 ਦੌੜਾਂ ਦੇ ਨਿੱਜੀ ਸਕੋਰ ’ਤੇ ਚਮੀਰਾ ਦੀ ਗੇਂਦ ’ਤੇ ਭਾਨੁਕਾ ਨੂੰ ਕੈਚ ਦੇ ਬੈੈਠੇ ਤੇ ਪਵੇਲੀਅਨ ਪਰਤ ਗਏ। ਭਾਰਤ ਦਾ ਦੂਜਾ ਵਿਕਟ ਪਿ੍ਰਥਵੀ ਸ਼ਾਹ ਦੇ ਤੌਰ ’ਤੇ ਲੱਗਾ। ਪਿ੍ਰਥਵੀ 49 ਦੌੜਾਂ ਦੇ ਨਿੱਜੀ ਸਕੋਰ ’ਤੇ ਸ਼ਨਾਕਾ ਵੱਲੋਂ ਐੱਲ. ਬੀ. ਡਬਲਯੂ. ਆਊਟ ਹੋ ਗਏ। ਪਿ੍ਰਥਵੀ ਨੇ ਆਪਣੀ ਪਾਰੀ ਦੇ ਦੌਰਾਨ ਸ਼ਾਨਦਾਰ 8 ਚੌਕੇ ਲਾਏ ਸਨ। ਇਸ ਤੋਂ ਬਾਅਦ ਸੰਜੂ ਸੈਮਸਨ 46 ਦੌੜਾਂ ਦੇ ਨਿੱਜੀ ਸਕੋਰ ’ਤੇ ਜੈਵਿਕਰਮਾ ਦੀ ਗੇਂਦ ’ਤੇ ਅਵਿਸ਼ਕਾ ਦਾ ਸ਼ਿਕਾਰ ਬਣੇ। ਉਨ੍ਹਾਂ ਨੇ ਆਪਣੀ ਪਾਰੀ ਦੇ ਦੌਰਾਨ 5 ਚੌਕੇ ਤੇ 1 ਛੱਕਾ ਲਾਇਆ।  ਹਾਰਦਿਕ ਪੰਡਯਾ ਨੇ 19, ਸੁਰਯਕੁਮਾਰ ਯਾਦਵ ਨੇ 40, ਕ੍ਰਿਸ਼ਣੱਪਾ ਗੌਤਮ ਨੇ 2, ਨਿਤੀਸ਼ ਰਾਣਾ ਨੇ 7 ਦੌੜਾਂ ਬਣਾਈਆਂ।

PunjabKesari

ਪਲੇਇੰਗ ਇਲੈਵਨ :-

ਭਾਰਤੀ ਟੀਮ - ਪ੍ਰਿਥਵੀ ਸ਼ਾਹ, ਸ਼ਿਖਰ ਧਵਨ (ਕਪਤਾਨ), ਸੰਜੂ ਸੈਮਸਨ (ਵਿਕਟਕੀਪਰ), ਮਨੀਸ਼ ਪਾਂਡੇ, ਸੂਰਯਕੁਮਾਰ ਯਾਦਵ, ਨਿਤੀਸ਼ ਰਾਣਾ, ਹਾਰਦਿਕ ਪੰਡਯਾ, ਕ੍ਰਿਸ਼ਣਾੱਪਾ ਗੌਤਮ, ਰਾਹੁਲ ਚਾਹਰ, ਨਵਦੀਪ ਸੈਣੀ, ਚੇਤਨ ਸਕਰੀਆ 

ਸ਼੍ਰੀਲੰਕਾ ਟੀਮ- ਅਵੀਸ਼ਕਾ ਫਰਨਾਂਡੋ, ਮਿਨੋਦ ਭਾਨੂਕਾ (ਵਿਕਟਕੀਪਰ), ਭਾਨੂਕਾ ਰਾਜਪਕਸ਼ੇ, ਧਨੰਜੈ ਡੀ ਸਿਲਵਾ, ਚਰਿਤ ਅਸਾਲੰਕਾ, ਦਾਸੂਨ ਸ਼ਨਾਕਾ (ਕਪਤਾਨ), ਵਾਨਿੰਦੂ ਹਸਾਰੰਗਾ, ਚਮਿਕਾ ਕਰੁਣਾਰਤਨੇ, ਈਸੁਰ ਉਡਾਨਾ, ਦੁਸ਼ਮੰਥ ਚਮੀਰਾ, ਲਕਸ਼ਮਣ ਸੰਦਾਕਨ।

  • Sri Lanka v India
  • 3rd ODI
  • Clean Sweep
  • ਸ਼੍ਰੀਲੰਕਾ ਬਨਾਮ ਭਾਰਤ
  • ਤੀਜਾ ਵਨ ਡੇ ਮੈਚ
  • ਕਲੀਨ ਸਵੀਪ

Tokyo Olympics : ਤੀਰਅੰਦਾਜ਼ੀ ’ਚ ਪੁਰਸ਼ਾਂ ਦੇ ਨਿੱਜੀ ਰੈਂਕਿੰਗ ਰਾਊਂਡ ’ਚ ਭਾਰਤੀ ਖਿਡਾਰੀਆਂ ਦੀ ਮਾੜੀ ਸ਼ੁਰੂਆਤ

NEXT STORY

Stories You May Like

  • t20 wc sl vs pak
    T20 WC SL vs PAK : ਸ਼੍ਰੀਲੰਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • t20 wc 2026 eng vs sl
    T20 WC 2026 ENG vs SL : ਸ਼੍ਰੀਲੰਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • t20 wc 2026  nz vs sl
    T20 WC 2026, NZ vs SL: ਸ਼੍ਰੀਲੰਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs pak  this player won the   impact player of the match   award
    IND vs PAK:ਈਸ਼ਾਨ ਜਾਂ ਹਾਰਦਿਕ ਨਹੀਂ, ਇਸ ਖਿਡਾਰੀ ਨੇ ਜਿੱਤਿਆ 'ਇੰਪੈਕਟ ਪਲੇਅਰ ਆਫ ਦ ਮੈਚ' ਐਵਾਰਡ
  • india beat australia by 17 runs to win the series 2 1
    ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ
  • ind vs pak handshake controversy
    ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ ਵੱਡਾ ਬਿਆਨ
  • t20 wc ind vs ned
    T20 WC, IND vs NED : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
  • ind vs aus  women 1st odi  india set australia a target of 215 runs
    IND vs AUS, Women 1st ODI: ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 215 ਦੌੜਾਂ ਦਾ ਟੀਚਾ
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ...
  • big terrorist module busted in punjab
    ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ
  • arms smuggling module exposed
    ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • out of control toyota hilux hits police barricade
    ਬੇਕਾਬੂ ਟੋਇਟਾ ਹਿਲਕਸ ਨੇ ਪੁਲਸ ਬੈਰੀਕੇਡ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਮੁਲਾਜ਼ਮ
  • youth attacked on neck at police station gate
    ਸਕੂਲੀ ਬੱਚਿਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ; ਥਾਣੇ ਦੇ ਗੇਟ 'ਤੇ ਨੌਜਵਾਨ ਦੀ...
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
Trending
Ek Nazar
iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • national kabaddi championship  indian railways clinch title
      ਰਾਸ਼ਟਰੀ ਕਬੱਡੀ ਚੈਂਪੀਅਨਸ਼ਿਪ : ਭਾਰਤੀ ਰੇਲਵੇ ਨੇ ਮਹਾਰਾਸ਼ਟਰ ਨੂੰ ਹਰਾ ਕੇ ਖਿਤਾਬ...
    • paras dogra  s emotional statement
      ਪਹਿਲਾ ਰਣਜੀ ਟਰਾਫੀ ਖਿਤਾਬ ਜਿੱਤਣ ਮਗਰੋਂ ਕਪਤਾਨ ਪਾਰਸ ਡੋਗਰਾ ਦਾ ਭਾਵੁਕ ਬਿਆਨ ਆਇਆ...
    • salman agha  s resignation from captaincy is almost certain
      ਸਲਮਾਨ ਆਗਾ ਦਾ ਪਾਕਿ ਦੀ ਟੀ20 ਟੀਮ ਦੇ ਕਪਤਾਨ ਅਹੁਦੇ ਤੋਂ ਹਟਣਾ ਲਗਭਗ ਤੈਅ
    • jammu and kashmir created history
      ਜੰਮੂ-ਕਸ਼ਮੀਰ ਨੇ ਰਚਿਆ ਇਤਿਹਾਸ : 67 ਸਾਲਾਂ ਬਾਅਦ ਪਹਿਲੀ ਵਾਰ ਜਿੱਤਿਆ ਰਣਜੀ...
    • lowest ranked team   wolves   defeats aston villa
      EPL 'ਚ ਉਲਟਫੇਰ: ਸਭ ਤੋਂ ਹੇਠਲੇ ਨੰਬਰ ਵਾਲੀ ਟੀਮ 'ਵੁਲਵਜ਼' ਨੇ ਐਸਟਨ ਵਿਲਾ...
    • abhishek sharma silences critics with explosive innings
      ਅਭਿਸ਼ੇਕ ਸ਼ਰਮਾ ਨੇ ਧਮਾਕੇਦਾਰ ਪਾਰੀ ਨਾਲ ਆਲੋਚਕਾਂ ਦੇ ਕੀਤੇ ਮੂੰਹ ਬੰਦ; ਗਾਵਸਕਰ...
    • dubai tennis championships medvedev and griekspoor to meet in title clash
      ਦੁਬਈ ਟੈਨਿਸ ਚੈਂਪੀਅਨਸ਼ਿਪ: ਮੇਦਵੇਦੇਵ ਅਤੇ ਗ੍ਰੀਕਸਪੂਰ ਵਿਚਾਲੇ ਹੋਵੇਗਾ ਖਿਤਾਬੀ...
    • ms dhoni suffered a big blow
      MS Dhoni ਨੂੰ ਲੱਗਾ ਵੱਡਾ ਝਟਕਾ, ਮਿਲਿਆ ਨੋਟਿਸ, ਜਾਣੋ ਕੀ ਹੈ ਵਿਵਾਦ?
    • t20 wc 2026 if india reaches the semi finals who will they face
      T20 WC 2026: ਜੇਕਰ ਭਾਰਤ ਸੈਮੀਫਾਈਨਲ 'ਚ ਪੁੱਜਾ, ਤਾਂ ਕਿਸ ਨਾਲ ਹੋਵੇਗਾ...
    • lovlina and nikhat to lead indian team at asian boxing championships
      ਏਸ਼ੀਆਈ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਦੀ ਅਗਵਾਈ ਕਰਨਗੀਆਂ ਲਵਲੀਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +